ਸਾਡੇ ਨਾਲ ਸ਼ਾਮਲ

Follow us

10.9 C
Chandigarh
Thursday, January 22, 2026
More
    Home Breaking News Diwali Bonus:...

    Diwali Bonus: ਰੋਡਵੇਜ਼ ਕਰਮਚਾਰੀਆਂ ਨੂੰ ਦੀਵਾਲੀ ’ਤੇ ਬੋਨਸ ਦਾ ਤੋਹਫ਼ਾ, ਮਹਿੰਗਾਈ ਭੱਤਾ ਵੀ ਵਧਿਆ

    Diwali Bonus
    Diwali Bonus: ਰੋਡਵੇਜ਼ ਕਰਮਚਾਰੀਆਂ ਨੂੰ ਦੀਵਾਲੀ ’ਤੇ ਬੋਨਸ ਦਾ ਤੋਹਫ਼ਾ, ਮਹਿੰਗਾਈ ਭੱਤਾ ਵੀ ਵਧਿਆ

    Diwali Bonus: ਜੈਪੁਰ। ਰਾਜਸਥਾਨ ਰਾਜ ਸੜਕ ਆਵਾਜਾਈ ਨਿਗਮ ਨੇ ਦੀਵਾਲੀ ‘ਤੇ ਆਪਣੇ ਕਰਮਚਾਰੀਆਂ ਨੂੰ ਤੋਹਫ਼ੇ ਵਜੋਂ ਬੋਨਸ ਦੇਣ ਦਾ ਐਲਾਨ ਕੀਤਾ ਹੈ। ਨਾਲ ਹੀ ਮਹਿੰਗਾਈ ਭੱਤੇ ਨੂੰ 50 ਫੀਸਦੀ ਤੋਂ ਵਧਾ ਕੇ 53 ਫੀਸਦੀ ਕਰ ਦਿੱਤਾ ਗਿਆ ਹੈ। ਮੈਨੇਜਿੰਗ ਡਾਇਰੈਕਟਰ ਸ੍ਰੀ ਪੁਰਸ਼ੋਤਮ ਸ਼ਰਮਾ ਨੇ ਦੱਸਿਆ ਕਿ 21 ਹਜ਼ਾਰ ਰੁਪਏ ਪ੍ਰਤੀ ਮਹੀਨਾ ਤੱਕ ਤਨਖਾਹ ਜਾਂ ਰੋਜ਼ਾਨਾ ਭੱਤਾ ਲੈਣ ਵਾਲੇ ਕਰਮਚਾਰੀਆਂ ਨੂੰ ਵੱਧ ਤੋਂ ਵੱਧ 7 ਹਜ਼ਾਰ ਰੁਪਏ ਦਾ ਬੋਨਸ ਦਿੱਤਾ ਜਾਵੇਗਾ।

    ਇਹ ਵੀ ਪੜ੍ਹੋ: Aam Aadmi Party: ਆਮ ਆਦਮੀ ਪਾਰਟੀ ਬਰਨਾਲਾ ਨੇ ਬਾਗੀ ਹੋਏ ਗੁਰਦੀਪ ਬਾਠ ਨੂੰ ਪਾਰਟੀ ਵਿੱਚੋਂ ਕੱਢਿਆ

    ਇਹ ਬੋਨਸ ਵਿੱਤੀ ਸਾਲ 2023-24 ਦੌਰਾਨ ਨਿਗਮ ਵਿੱਚ ਘੱਟੋ-ਘੱਟ 30 ਕੰਮਕਾਜੀ ਦਿਨਾਂ ਲਈ ਕੰਮ ਕਰਨ ਵਾਲੇ ਰੈਗੂਲਰ ਕਰਮਚਾਰੀਆਂ ਨੂੰ ਭੁਗਤਾਨ ਯੋਗ ਹੋਵੇਗਾ। ਰੋਡਵੇਜ਼ ਮੈਨੇਜਮੈਂਟ ਵੱਲੋਂ ਜਾਰੀ ਇਕ ਹੋਰ ਹੁਕਮ ਅਨੁਸਾਰ ਨਿਗਮ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ ਵੀ 50 ਫੀਸਦੀ ਤੋਂ ਵਧਾ ਕੇ 53 ਫੀਸਦੀ ਕਰ ਦਿੱਤਾ ਗਿਆ ਹੈ। ਇਹ ਤਨਖਾਹ ਵਾਧਾ 1 ਜੁਲਾਈ 2024 ਤੋਂ ਲਾਗੂ ਹੋਵੇਗਾ। Diwali Bonus

    LEAVE A REPLY

    Please enter your comment!
    Please enter your name here