Books. Lovers

ਕਿਤਾਬਾਂ ਦੇ ਪ੍ਰੇਮੀ

ਪਹਿਲੇ ਰਾਸ਼ਟਰਪਤੀ ਡਾ. ਰਾਜਿੰਦਰ ਪ੍ਰਸਾਦ ਬੜੇ ਹੀ ਮਿਹਨਤੀ, ਮਿੱਠ ਬੋਲੜੇ ਤੇ ਬੁੱਧੀਮਾਨ ਸਨ ਆਜ਼ਾਦੀ ਦੀ ਲੜਾਈ ‘ਚ ਉਨ੍ਹਾਂ ਨੇ ਵਧ-ਚੜ੍ਹ ਕੇ ਹਿੱਸਾ ਲਿਆ ਸੀ ਦੇਸ਼ ਆਜ਼ਾਦ ਹੋਣ ‘ਤੇ ਉਹ ਰਾਸ਼ਟਰਪਤੀ ਬਣੇ ਉਨ੍ਹਾਂ ਨੂੰ ਕਿਤਾਬਾਂ ਨਾਲ ਬੜਾ ਪ੍ਰੇਮ ਸੀ ਉਨ੍ਹਾਂ ਦੇ ਘਰ ‘ਚ ਤਮਾਮ ਪ੍ਰਸਿੱਧ ਕਿਤਾਬਾਂ ਸਨ ਉਹ ਹਰ ਰਾਤ ਸੌਣ ਤੋਂ ਪਹਿਲਾਂ ਕਿਤਾਬਾਂ ਜ਼ਰੂਰ ਪੜ੍ਹਦੇ […]
ਪ੍ਰੇਰਨਾ