ਖੁਸ਼ਖਬਰੀ : ਸਕੂਲਾਂ ’ਚ ਛੁੱਟੀਆਂ ਦਾ ਐਲਾਨ, ਐਨੇ ਦਿਨ ਬੰਦ ਰਹਿਣਗੇ ਸਕੂਲ
ਵਧਦੀ ਗਰਮੀ ਨੇ ਬੱਚੇ ਕੀਤੇ ਪ੍ਰੇਸ਼ਾਨ | Haryana Summer vacation
ਹਿਸਾਰ (ਸੰਦੀਪ ਸ਼ੀਂਹਮਾਰ)। ਜਿਵੇਂ-ਜਿਵੇਂ ਗਰਮੀ ਵਧ ਰਹੀ ਹੈ, ਹਰਿਆਣਾ ਦੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ (Haryana Summer vacation) ਦੀ ਮੰਗ ਵੀ ਵੱਧ ਰਹੀ ਹੈ। ਮਾਪਿਆਂ ਦੀ ਇਸ ਮੰਗ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ 1 ਜੂਨ ਤ...
ਸਰਕਾਰ ਨੇ ਪੰਜਾਬੀਆਂ ਨੂੰ ਦਿੱਤਾ ਵੱਡਾ ਤੋਹਫ਼ਾ, ਮਿਲੀ ਇਹ ਸਹੂਲਤ
ਧੂਰੀ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਪੰਜਾਬ ਸਰਕਾਰ (Government of Punjab) ਪੰਜਾਬੀਆਂ ਨੂੰ ਨਿੱਤ ਨਵੀਆਂ ਸਹੂਲਤਾਂ ਦੇ ਰਹੀ ਹੈ। ਇਸ ਦੇ ਤਹਿਤ ਪਹਿਲਾਂ ਵੀ ਕਈ ਸਾਰੀਆਂ ਨਵੀਆਂ ਸਹੁਲਤਾਂ ਪੰਜਾਬੀਆਂ ਨੂੰ ਮਿਲ ਚੁੱਕੀਆਂ ਹਨ। ਨੌਕਰੀਆਂ ਤੋਂ ਲੈ ਕੇ ਸਿਹਤ ਸਹੂਲਤਾਂ ਤੱਕ ਸਭ ਕੁਝ ਸਰਕਾਰ ਨੇ ਪੰਜਾਬ ਦੇ...
ਫਰੂਟੀ ਦੇ ਲਾਲਚ ’ਚ ਫਸੀ ਡਾਕੂ ਹਸੀਨਾ, ਜਾਣੋ ਪੁਲਿਸ ਨੇ ਕਿਵੇਂ ਬਣਾਇਆ ਪਲਾਨ
ਪੁਲਿਸ ਖੁਦ ਵੰਡ ਰਹੀ ਸੀ ਫਰੂਟੀ (Ludhiana Cash Van Robbery)
ਮੋਨਾ ਤੇ ਪਤੀ ਦੀ ਪਛਾਣ ਲਈ ਬਣਾਇਆ ਸੀ ਪਲਾਨ
ਠੰਢ ਜਿਆਦਾ ਹੋਣ ਕਰਕੇ ਢੱਕੇ ਹੋਏ ਸਨ ਮੂੰਹ
(ਸੱਚ ਕਹੂੰ ਨਿਊਜ਼) ਲੁਧਿਆਣਾ। 8.5 ਕਰੋੜ ਦੀ ਲੁੱਟ-ਖੋਹ ਦੇ ਮਾਮਲੇ 'ਚ ਪੁਲਿਸ ਨੇ ਦੋਸ਼ੀ ਡਕੈਤੀ ਹਸੀਨਾ ਮਨਦੀਪ ਕੌਰ ਉਰਫ਼ ਮੋਨਾ ਨੂੰ ਸ...
ਪੰਜਾਬ ਮੌਸਮ ਵਿਭਾਗ ਵੱਲੋਂ ਮੀਂਹ ਦੀ ਫਿਰ ਚੇਤਾਵਨੀ, ਕਿਸਾਨਾਂ ਦੀ ਚਿੰਤਾ ਵਧੀ
ਪੰਜਾਬ ’ਚ 17-18 ਅਪਰੈਲ ਨੂੰ ਮੀਂਹ ਪਵੇਗਾ | Weather Punjab
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਜ਼ਿਆਦਾਤਰ ਸਹਿਰਾਂ ਦਾ ਤਾਪਮਾਨ 35 ਡਿਗਰੀ (Weather Punjab) ਨੂੰ ਪਾਰ ਕਰ ਗਿਆ ਹੈ। ਇੱਕ ਵਾਰ ਫਿਰ ਇਸ ਭਿਆਨਕ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ। ਆਉਣ ਵਾਲੇ ਦਿਨਾਂ ’ਚ ਪੰਜਾਬ ’ਚ ਮੀਂਹ ਅਤੇ ...
ਵਿਸਾਖੀ ’ਤੇ ਅੰਮ੍ਰਿਤਪਾਲ ਬਾਰੇ ਆਈ ਤਾਜ਼ਾ ਅਪਡੇਟ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਪੁਲਿਸ ਦੇ ਮੋਸਟ ਵਾਂਟੇਡ ਅੰਮ੍ਰਿਤਪਾਲ ਸਿੰਘ (Amritpal) ਨੂੰ ਲੈ ਕੇ ਰਾਜਸਥਾਨ ਪੁਲਿਸ ਵੀ ਸਰਗਰਮ ਹੋ ਗਈ ਹੈ। ਕੇਂਦਰੀ ਏਜੰਸੀਆਂ ਤੋਂ ਮਿਲੇ ਇਨਪੁਟਸ ਦੇ ਆਧਾਰ 'ਤੇ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਉਹ ਰਾਜਸਥਾਨ ਦੇ ਸਰਹੱਦੀ ਇਲਾਕਿਆਂ 'ਚ ਲੁਕਿਆ ਹੋ ਸਕਦਾ ਹੈ। ਦਰਅਸਲ, ...
ਭਿਆਨਕ ਹਾਦਸਾ ’ਚ 35 ਲੋਕਾਂ ਦੀ ਦਰਦਨਾਕ ਮੌਤ
ਵਿਏਨਟਿਏਨ (ਏਜੰਸੀ)। ਲਾਓਸ ਵਿੱਚ 11 ਤੋਂ 17 ਅਪ੍ਰੈਲ ਤੱਕ ਨਵੇਂ ਸਾਲ ਦੀਆਂ ਛੁੱਟੀਆਂ ਦੌਰਾਨ ਸੜਕ ਹਾਦਸਿਆਂ ਵਿੱਚ ਕੁੱਲ 35 ਲੋਕਾਂ ਦੀ ਮੌਤ ਹੋ ਗਈ ਅਤੇ 611 ਜ਼ਖਮੀ ਹੋਏ। ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਲਾਓਸ ਦੇ ਜਨਤਕ ਸੁਰੱਖਿਆ ਮੰਤਰਾਲੇ ਦੇ ਅਧੀਨ ਟ੍ਰੈਫਿਕ ਪੁਲਿਸ ਵਿਭਾਗ ਦੇ ਉਪ ਮੁਖੀ ...
ਪੰਜਾਬ ’ਚ ਇਸ ਦਿਨ ਸਰਕਾਰੀ ਛੁੱਟੀ ਦਾ ਐਲਾਨ
ਚੰਡੀਗੜ੍ਹ। ਪੰਜਾਬ ਸਰਕਾਰ ਵੱਲੋਂ ਭਲਕੇ ਮਤਲਬ ਕਿ 19 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਜੈਨ ਭਾਈਚਾਰੇ ਦੇ ਮਹਾਨ ਤਿਉਹਾਰ ਸੰਮਤਸਰੀ ਦੇ ਮੱਦੇਨਜ਼ਰ ਕੀਤਾ ਗਿਆ ਹੈ। ਸਰਕਾਰ ਵੱਲੋਂ ਜਾਰੀ ਹੁਕਮਾਂ ਮੁਤਾਬਿਕ ਇਸ ਦਿਨ ਸੂਬੇ ਦੇ ਸਾਰੇ ਸਰਕਾਰੀ ਦਫ਼ਤਰ, ਸਰਕਾਰੀ ਤੇ ਗੈਰ ਸਰਕਾਰੀ ਵਿੱਦਿਅਕ ਅ...
Punjab Weather : ਮੌਸਮ ਵਿਭਾਗ ਦਾ ਅਲਰਟ, ਕਦੋਂ ਵੀ ਆ ਸਕਦਾ ਹੈ ਤੇਜ਼ ਤੂਫਾਨ
ਚੰਡੀਗੜ੍ਹ, (ਸੱਚ ਕਹੂੰ ਨਿਊਜ਼)। ਰਾਸਟਰੀ ਰਾਜਧਾਨੀ ਦਿੱਲੀ, (Punjab Weather) ਹਰਿਆਣਾ ਅਤੇ ਪੰਜਾਬ ਸਮੇਤ ਉੱਤਰੀ ਪੱਛਮੀ ਭਾਰਤ ਦੇ ਕਈ ਹਿੱਸਿਆਂ ਵਿੱਚ ਅਗਲੇ ਦੋ ਦਿਨਾਂ ਤੱਕ ਕੁਝ ਥਾਵਾਂ ’ਤੇ ਗਰਜ-ਤੂਫਾਨ ਅਤੇ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਦੇ ਨਾਲ-ਨਾਲ ਜੰਮੂ-ਕ...
ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਕਿੰਨੇ ਰੁਪਏ ਘਟਿਆ ਐੱਲਪੀਜੀ ਸਿਲੰਡਰ
ਨਵੀਂ ਦਿੱਲੀ (ਏਜੰਸੀ)। ਅਗਸਤ ਮਹੀਨਾ ਅੱਜ ਤੋਂ ਸ਼ੁਰੂ ਹੋ ਰਿਹਾ ਹੈ ਅਤੇ ਮਹੀਨੇ ਦੇ ਪਹਿਲੇ ਹੀ ਦਿਨ ਗੈਸ ਸਿਲੰਡਰ (Gas Cylinder) ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਤੇਲ ਕੰਪਨੀਆਂ ਨੇ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ਵੱਡੀ ਕਟੌਤੀ ਕੀਤੀ ਹੈ। ਤੇਲ ਮਾਰਕੀਟਿੰਗ ਕੰਪਨੀਆਂ ਨੇ 1 ਅਗਸਤ ਦੀ ਸਵੇਰ ਨ...
ਪੰਜਾਬ ਦੇ ਇਨ੍ਹਾਂ ਪਿੰਡਾਂ ‘ਚ ਛੁੱਟੀਆਂ ਦਾ ਐਲਾਨ
ਫਾਜਿ਼ਲਕਾ (ਰਜਨੀਸ਼)। ਜਿ਼ਲ੍ਹਾ ਮੈਜਿਸਟ੍ਰੇਟ ਡਾ. ਸੇਨੂ ਦੁੱਗਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਫਾਜਿ਼ਲਕਾ ਜਿ਼ਲ੍ਹੇ ਦੇ ਹੜ੍ਹਾਂ ਨਾਲ ਪ੍ਰਭਾਵਿਤ ਪਿੰਡਾਂ/ਢਾਣੀਆ ਵਿੱਚ ਰਹਿੰਦੇ ਬੱਚਿਆ ਨੂੰ 23 ਅਗਸਤ 2023 ਤੱਕ ਹਰੇਕ ਸਕੂਲ( ਸਰਕਾਰੀ/ਪ੍ਰਾਇਵੇਟ) ਨ...
ਅੰਮ੍ਰਿਤਪਾਲ ਦੇ ਪਿਤਾ ਦਾ ਆਇਆ ਬਿਆਨ, ਜਾਣੋ ਕੀ ਬੋਲੋ
ਕਿਹਾ, ਹਾਲੇ ਤੱਕ ਸਾਨੂੰ ਨਹੀਂ ਪਤਾ ਲੱਗਿਆ ਕਿ ਗ੍ਰਿਫਤਾਰੀ ਹੋਈ ਹੈ ਜਾਂ ਨਹੀਂ
(ਸੱਚ ਕਹੂੰ ਨਿਊਜ਼) ਅੰਮ੍ਰਿਤਸਰ। ਅੰਮ੍ਰਿਤਪਾਲ (Amritpal ) ਦੇ ਪਿਤਾ ਤਰਸਮੇ ਸਿੰਘ ਦਾ ਬਿਆਨ ਆਇਆ ਹੈ। ਉਨਾਂ ਕਿਹਾ ਕਿ ਹਾਲੇ ਤੱਕ ਨਹੀਂ ਪਤਾ ਲੱਗਿਆ ਕਿ ਗ੍ਰਿਫਤਾਰੀ ਹੋਈ ਹੈ ਜਾਂ ਨਹੀਂ। ਫਿਲ਼ਹਾਲ ਅਜੇ ਤੱਕ ਅਧਿਕਾਰਿਕ ਪੁਸ਼ਟੀ ਨ...
ਅੰਮ੍ਰਿਤਪਾਲ ਸਬੰਧੀ ਅਨਿਲ ਵਿੱਜ ਨੇ ਦਿੱਤਾ ਵੱਡਾ ਬਿਆਨ
ਹਰਿਆਣਾ ਸਰਕਾਰ ਹੁਣ ਖਾਲਿਸਤਾਨੀ ਅੰਮ੍ਰਿਤਪਾਲ ਨੂੰ ਲੈ ਕੇ ਹੋਈ ਸਰਗਰਮ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਦਾ ਅੰਮ੍ਰਿਤਪਾਲ (Amritpal) ਨੂੰ ਲੈ ਕੇ ਵੱਡਾ ਬਿਆਨ ਆਇਆ ਹੈ। ਅਨਿਲ ਵਿੱਜ ਨੇ ਕਿਹਾ ਕਿ ਉਹ ਅੰਮ੍ਰਿਤਪਾਲ ਨੂੰ ਫੜਨ ਵਿੱਚ ਗੰਭੀਰ ਨਹੀਂ ਹਨ। ਪੰਜਾਬ ਸਰਕਾਰ ਸਾਡੀ...
ਪੰਜਾਬ ’ਚ ਚਾਰ ਲੱਖ ਟਿਊਬਵੈੱਲ ਬੰਦ ਕਰਨ ਦੀ ਯੋਜਨਾ ਬਣਾ ਰਹੀ ਐ ਸਰਕਾਰ, ਜਾਣੋ ਕੀ ਹੈ ਯੋਜਨਾ
ਸੂਬੇ ਵਿੱਚ ਟੇਲਾਂ ’ਤੇ ਨਹਿਰੀ ਪਾਣੀ ਪਹੁੰਚਾਉਣ ਲਈ ਸਰਕਾਰ ਵੱਲੋਂ ਯਤਨ ਜਾਰੀ : ਭਗਵੰਤ ਮਾਨ | Tubewells in Punjab
ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਪਹਿਲੀ ਵਾਰ ਸੂਬੇ ਦੇ ਦੂਰ-ਦੁਰਾਡੇ ਪਿੰਡਾਂ ਵਿੱਚ ਪਹੁੰਚਿਆ ਨਹਿਰੀ ਪਾਣੀ
ਧਰਤੀ ਹੇਠਲੇ ਪਾਣੀ ਦਾ ਡਿੱਗ ਰਿਹਾ ਪੱਧਰ ਰੋਕਣ ਲਈ ਨਹਿਰੀ ਪਾਣੀ ਦੀ ਢ...
ਪੂਜਨੀਕ ਗੁਰੂ ਜੀ ਦੀ ਡੈਪਥ ਮੁਹਿੰਮ ਰੰਗ ਲਿਆਉਣ ਲੱਗੀ, ਪਿੰਡ ਤੋਗਾਵਾਲ ਦੀ ਪੰਚਾਇਤ ਨੇ ਲਿਆ ਵੱਡਾ ਫੈਸਲਾ
ਪਿੰਡ ਤੋਗਾਵਾਲ ਦੀ ਪੰਚਾਇਤ ਨੇ ਦੁਕਾਨਾਂ ’ਤੇ ਨਸ਼ਾ ਵੇਚਣ ਵਾਲਿਆਂ ’ਤੇ ਲਾਈ ਪਾਬੰਦੀ
ਲੌਂਗੋਵਾਲ (ਹਰਪਾਲ)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਨਸ਼ਿਆਂ ਖਿਲ਼ਾਫ ਚਲਾਈ ਡੈਪਥ ਮੁਹਿੰਮ (Depth Campaign) ਨੇ ਰੰਗ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ। ਪਿੰਡ ਤੋਗਾਵਾਲ ਦੀ ਗਰਾਮ ਪੰਚਾਇ...
ਸਰਕਾਰੀ ਕਰਮਚਾਰੀਆਂ ਦੀ ਹੋਈ ਬੱਲੇ! ਬੱਲੇ!, ਇਹ ਸਿਸਟਮ ਹੋਇਆ ਲਾਗੂ
ਅੱਧੀ ਤਨਖਾਹ ਲੈ ਸਕਦੇ ਹਨ ਐਡਵਾਂਸ | Government Employees
ਜੈਪੁਰ। ਦੇਸ਼ ਵਿੱਚ ਪਹਿਲੀ ਵਾਰ ਅਜਿਹਾ ਸਿਸਟਮ ਲਾਗੂ ਕੀਤਾ ਗਿਆ ਹੈ, ਜਿਸ ਵਿੱਚ ਸਰਕਾਰੀ ਕਰਮਚਾਰੀ (Government Employees) ਐਡਵਾਂਸ ਤਨਖਾਹ ਦਾ ਲਾਭ ਲੈ ਸਕਣਗੇ। ਸਰਕਾਰ ਨੇ ਐਡਵਾਂਸ ਤਨਖਾਹ ਬਾਰੇ ਐਲਾਨ ਕੀਤਾ ਹੈ। ਇਹ ਐਲਾਨ ਰਾਜਸਥਾਨ ਸਰਕਾਰ ਨ...