ਦੇਸ਼ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 700 ਪਾਰ, 17 ਦੀ ਮੌਤ

Sach Kahoon Punjabi Desk Picture
Published On

ਦੇਸ਼ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 700 ਪਾਰ, 17 ਦੀ ਮੌਤ

ਨਵੀਂ ਦਿੱਲੀ। ਦੇਸ਼ ‘ਚ ਕੋਰੋਨਾ ਵਾਇਰਸ ”ਕੋਵਿਡ-19’ ਮਹਾਮਾਰੀ ਨਾਲ ਹੁਣ ਤੱਕ ਦੇਸ਼ ‘ਚ 17 ਲੋਕਾਂ ਦੀ ਮੌਤ ਹੋ ਚੁਕੀ ਹੈ ਜਦੋਂਕਿ ਇਸ ਬੀਮਾਰੀ ਦੇ ਪ੍ਰਕੋਪ ਨਾਲ ਜੂਝਦੇ ਹੋਏ ਲੋਕਾਂ ਦੀ ਗਿਣਤੀ 724 ਹੈ। ਸਿਹਤ ਮੰਤਰਾਲੇ ਦੀ ਵੀਰਵਾਰ ਸਵੇਰੇ ਦੀ ਰਿਪੋਰਟ ਮੁਤਾਬਕ ਕੋਰੋਨਾ ਵਾਇਰਸ ਦਾ ਪ੍ਰਕੋਪ ਦੇਸ਼ ਦੇ 27 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ‘ਚ ਫੈਲਿਆ ਹੋਇਆ ਹੈ ਅਤੇ ਇਸ ਦੇ 724 ਮਰੀਜਾਂ ਦੀ ਪੁਸ਼ਟੀ ਕੀਤੀ ਗਈ ਹੈ। ਇਨ੍ਹਾਂ ‘ਚ 677 ਭਾਰਤੀ ਅਤੇ 47 ਵਿਦੇਸ਼ੀ ਹਨ। ਕੋਰੋਨਾ ਵਾਇਰਸ ਨਾਲ ਦੇਸ਼ ‘ਚ ਹਣ ਤੱਕ 17 ਲੋਕਾਂ ਦੀ ਮੌਤ ਹੋ ਚੁਕੀ ਹੈ ਜਦੋਂਕਿ 67 ਲੋਕ ਇਸ ਬਿਮਾਰੀ ਨੂੰ ਮਾਤ ਦੇ ਕੇ ਠੀਕ ਹੋ ਗਏ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

About The Author

Related Posts