ਅਕਾਲੀ ਆਗੂ ‘ਤੇ ਜਾਨਲੇਵਾ ਹਮਲਾ, ਦੋਵੇਂ ਲੱਤਾਂ ਤੋੜੀਆਂ

Sach Kahoon Punjabi Desk Picture
Published On

(ਸੱਚ ਕਹੂੰ ਨਿਊਜ਼) ਕੋਟ ਈਸੇ ਖਾਂ। ਨੇੜਲੇ ਪਿੰਡ ਰੰਡਿਆਲਾ ਦੇ ਕੁੱਝ ਨੌਜਵਾਨਾਂ ਨੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਪਿੰਡ ਦੇ ਅਕਾਲੀ ਆਗੂ ਲਖਵੀਰ ਸਿੰਘ ਡੇਅਰੀਵਾਲਾ ‘ਤੇ ਦਿਨ-ਦਿਹਾੜੇ ਜਾਨਲੇਵਾ ਹਮਲਾ ਕਰਕੇ ਉਸ ਦੀਆਂ ਦੋਵੇਂ ਲੱਤਾਂ ਤੋੜ ਦਿੱਤੀਆਂ ਲਖਵੀਰ ਸਿੰਘ ਨੂੰ ਜ਼ਖਮੀ ਹਾਲਤ ‘ਚ ਸਿਵਲ ਹਸਪਤਾਲ ਮੋਗਾ ਵਿਖੇ ਲਿਆਂਦਾ ਗਿਆ ਜਿੱਥੇ ਹਾਲਤ ਗੰਭੀਰ ਹੋਣ ਕਾਰਨ ਡਾਕਟਰਾਂ ਵੱਲੋਂ ਮੁੱਢਲੀ ਸਹਾਇਤਾ ਦੇਣ ਉਪਰੰਤ ਡੀ.ਐੱਮ.ਸੀ. ਲੁਧਿਆਣਾ ਰੈਫਰ ਕਰ ਦਿੱਤਾ ਗਿਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

About The Author

Related Posts