Punjab

BJP Punjab: ਹੁਣ ਨਸ਼ਾ ਤੇ ਕਾਨੂੰਨ ਪ੍ਰਬੰਧ ਦੇ ਮੁੱਦੇ ’ਤੇ ਪੰਜਾਬ ਸਰਕਾਰ ਨੂੰ ਘੇਰੇਗੀ ਭਾਜਪਾ, ਪੰਜਾਬ ’ਚ ਕਰੇਗੀ ’ਚ ਮਹਾਂ ਯਾਤਰਾ
CM Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤ
Punjab: ਪੂਰੇ ਦੇਸ਼ 'ਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ : ਕੇਜਰੀਵਾਲ
Punjab News: ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਰਾਹੁਲ ਗਾਂਧੀ 'ਤੇ ਸਾਧਿਆ ਨਿਸ਼ਾਨਾ, ਕਿਹਾ- ਪੰਜਾਬ ਦਾ ਸੱਭਿਆਚਾਰ 'ਲਾਸ਼ਾਂ 'ਤੇ ਰਾਜਨੀਤੀ' ਦੀ ਇਜਾਜ਼ਤ ਨਹੀਂ ਦਿੰਦਾ, ਇਹ ਭਾਈਚਾਰਕ ਸਾਂਝ ਅਤੇ 'ਸਰਬੱਤ ਦੇ ਭਲੇ' ਵਿੱਚ ਵਿਸ਼ਵਾਸ ਰੱਖਦਾ ਹੈ
Amritsar Crime News Today: ਅੰਮ੍ਰਿਤਸਰ ਪੁਲਿਸ ਨੇ ਦੋ ਵਿਅਕਤੀ 5 ਕਿਲੋ ਆਈਸੀਈ ਅਤੇ 3 ਅਧੁਨਿਕ ਪਿਸਤੌਲਾਂ ਸਮੇਤ ਕੀਤੇ ਕਾਬੂ

ਦੇਸ਼ ‘ਚ ਕਰੋਨਾ ਨਾਲ 25 ਮੌਤਾਂ, ਸੰਕ੍ਰਮਿਤਾਂ ਦੀ ਗਿਣਤੀ 979 ਹੋਈ

Sach Kahoon Punjabi Desk Picture
Published On

ਦੇਸ਼ ‘ਚ ਕਰੋਨਾ ਨਾਲ 25 ਮੌਤਾਂ, ਸੰਕ੍ਰਮਿਤਾਂ ਦੀ ਗਿਣਤੀ 979 ਹੋਈ

ਨਵੀਂ ਦਿੱਲੀ (ਏਜੰਸੀ)। ਦੇਸ਼ ‘ਚ ਕਰੋਨਾ ਵਾਇਰਸ (ਕੋਵਿਡ-19) Covid ਦੇ ਸੰਕ੍ਰਮਣ ਨਾਲ ਹੁਣ ਤੱਕ 25 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਜਦੋਂਕਿ ਸੰਕ੍ਰਮਣ ਦੇ ਕੁਲ ਮਾਮਲੇ ਵਧ ਕੇ 979 ਹੋ ਗਏ ਹਨ। ਸਿਹਤ ਮੰਤਰਾਲੇ ਨ ਐਤਵਾਰ ਸਵੇਰ ਦੀ ਰਿਪੋਰਟ ਮੁਤਾਬਿਕ ਕਰੋਨਾ ਵਾਇਰਸ ਦਾ ਪ੍ਰਕੋਪ ਦੇਸ਼ ਦੇ 27 ਸੂਬਿਆਂ ਤੇ ਕੇਂਦਰ ਸਾਸ਼ਿਤ ਪ੍ਰਦੇਸ਼ਾਂ ‘ਚ ਫੈਲ ਚੁੱਕਾ ਹੈ ਅਤੇ ਹੁਣ ਤੱਕ ਇਸ ਦੇ 979 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ। ਇਨ੍ਹਾਂ ‘ਚ 831 ਭਾਰਤੀ ਅਤੇ 48 ਵਿਦੇਸ਼ੀ ਹਨ। ਕਰੋਨਾ ਵਾਇਰਸ ਦੇ ਸੰਕ੍ਰਮਣ ਨਾਲ ਦੇਸ਼ ‘ਚ ਹੁਣ ਤੱਕ 25 ਵਿਅਕਤੀਆਂ ਦੀ ਮੌਤ ਚਹੋਈ ਹੈ ਜਦੋਂਕਿ 87 ਵਿਅਕਤੀ ਤੰਦਰੁਸਤ ਵੀ ਹੋ ਚੁੱਕੇ ਹਨ। ਕੇਰਲ, ਮਹਾਂਰਾਸ਼ਟਰ, ਕਰਨਾਟਕ, ਤੇਲੰਗਾਨਾ, ਗੁਜਰਾਤ, ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਦਿੱਲੀ ‘ਚ ਹੁਣ ਤੱਕ ਸਭ ਤੋਂ ਜ਼ਿਆਦਾ ਸੰਕ੍ਰਮਣ ਦੇ ਮਾਮਲੇ ਸਾਹਮਣੇ ਆਏ ਹਨ।

  • ਕਰੋਨਾ ਮਹਾਂਮਾਰੀ ਨਾਲ ਸਭ ਤੋਂ ਵੱਧ ਮਹਾਂਰਾਸ਼ਟਰ ‘ਚ ਛੇ, ਗੁਜਰਾਤ ‘ਚ ਚਾਰ, ਕਰਨਾਟਕ ‘ਚ ਤਿੰਨ, ਦਿੱਲੀ ‘ਚ ਦੋ,
  • ਮੱਧ ਪ੍ਰਦੇਸ਼ ‘ਚ ਦੋ, ਕੇਰਲ, ਬਿਹਾਰ, ਪੰਜਾਬ, ਹਿਮਾਚਲ ਪ੍ਰਦੇਸ਼, ਤੇਲੰਗਾਨਾ, ਜੰਮੂ ਕਸ਼ਮੀਰ,
  • ਤਾਮਿਲਨਾਡੂ ਤੇ ਪੱਛਮੀ ਬੰਗਾਲ ਵਿੱਚ ਇੱਕ-ਇੱਕ ਵਿਅਕਤੀ ਦੀ ਮੌਤ ਹੋ ਚੁੱਕੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

About The Author

Latest News

BJP Punjab: ਹੁਣ ਨਸ਼ਾ ਤੇ ਕਾਨੂੰਨ ਪ੍ਰਬੰਧ ਦੇ ਮੁੱਦੇ ’ਤੇ ਪੰਜਾਬ ਸਰਕਾਰ ਨੂੰ ਘੇਰੇਗੀ ਭਾਜਪਾ, ਪੰਜਾਬ ’ਚ ਕਰੇਗੀ ’ਚ ਮਹਾਂ ਯਾਤਰਾ
India Earth Observation: ਭਾਰਤ ਵੱਲੋਂ ਧਰਤੀ ਨਿਰੀਖਣ ਖੇਤਰ ’ਚ ਚੁੱਕਿਆ ਗਿਆ ਪਹਿਲਾ ਕਦਮ

Related Posts