Punjab

Punjab: ਭਗਵੰਤ ਮਾਨ ਸਰਕਾਰ ਨੇ ਠੇਕੇ 'ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ
Punjab Health News: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ 'ਚ 14,032 ਮਰੀਜ਼ਾਂ ਨੂੰ ਸਾਹ ਨਾਲ ਸੰਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, ₹37.30 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਕਵਰ
Punjab Education News: ਪੰਜਾਬ ਸਕੂਲ ਸਿੱਖਿਆ 'ਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Punjab News: ਮੁੱਖ ਮੰਤਰੀ ਮਾਨ ਨੇ ਭਾਰਤ ਦੇ ਆਪਣੀ ਕਿਸਮ ਦਾ ਪਹਿਲੇ 1,116 ਕਰੋੜ ਰੁਪਏ ਦੀ ਲਾਗਤ ਵਾਲੇ ਵਰਧਮਾਨ-ਆਈਚੀ ਸਟੀਲ ਫੋਰਜਿੰਗ ਪਲਾਂਟ ਦਾ ਨੀਂਹ ਪੱਥਰ ਰੱਖਿਆ, 500 ਨੌਜਵਾਨਾਂ ਨੂੰ ਮਿਲੇਗਾ ਸਿੱਧਾ ਰੋਜ਼ਗਾਰ
Crime News: ਮੋਹਾਲੀ ਪੁਲਿਸ ਤੇ ਨਸ਼ਾ ਤਸਕਰਾਂ ਵਿਚਕਾਰ ਮੁਕਾਬਲਾ, ਦੋ ਮੁਲਜ਼ਮ ਜਖ਼ਮੀ

ਜੰਮੂ ਕਸ਼ਮੀਰ: ਸੀਆਰਪੀਐਫ਼ ‘ਤੇ ਹਮਲਾ, ਪੱਥਰਬਾਜ ਨਹੀਂ ਆਏ ਬਾਜ਼

Sach Kahoon Punjabi Desk Picture
Published On

ਫੌਜ ਨੇ ਦਾਗੇ ਹੰਝੂ ਗੈਸ ਦੇ ਗੋਲੇ

ਅਨੰਤਨਾਗ: ਈਦ ਦੇ ਤਿਉਹਾਰ ਮੌਕੇ ਵੀ ਕਸ਼ਮੀਰ ਵਿੱਚ ਪੱਥਰਬਾਜ਼ ਆਪਣੀ ਹਰਕਤ ਕਰਨ ਤੋਂ ਬਾਜ਼ ਨਹੀਂ ਆਏ। ਕਸ਼ਮੀਰ ਦੇ ਅਨੰਤਨਾਗ ਦੀ ਜੰਗਲਾਤ ਮੰਡੀ ਵਿੱਚ ਲੋਕਾਂ ਨੇ ਸੀਆਰਪੀਐਫ਼ ਕੈਂਭ ‘ਤੇ ਪੱਥਰਬਾਜ਼ੀ ਕੀਤੀ। ਜਿਸ ਤੋਂ ਬਾਅਦ ਫੌਜ ਨੇ ਉਨ੍ਹਾਂ ‘ਤੇ ਹੰਝੂ ਗੈਸ ਦੇ ਗੋਲੇ ਵੀ ਦਾਗੇ। ਪੱਥਰਬਾਜ਼ ਉੱਥੇ ਮੂਸਾ ਦੇ ਸਮਰਥਨ ਵਿੱਚ ਨਾਅਰੇਬਾਜ਼ੀ ਕਰ ਰਹੇ ਸਨ। ਇਸ ਤੋਂ ਇਲਾਵਾ ਘਾਟੀ ਵਿੱਚ ਕਈ ਥਾਵਾਂ ‘ਤੇ ਪੱਥਰਬਾਜ਼ੀ ਦੀਆਂ ਖ਼ਬਰਾਂ ਹਨ। ਰਾਜ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਇੰਡੀਆ ਟੂਡੇ ਵੱਲੋਂ ਪੱਥਰਬਾਜ਼ਾਂ ‘ਤੇ ਕੀਤੇ ਗਏ ਸਵਾਲਾਂ ਦਾ ਕੋਈ ਜਵਾਬ ਨਹੀਂ ਦਿੱਤਾ।
ਤੁਹਾਨੂੰ ਦੱਸ ਦੇਈਏ ਕਿ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਕਸ਼ਮੀਰ ਦਾ ਮਾਹੌਲ ਵਿਗੜਿਆ ਹੈ। ਅਜੇ ਹਾਲ ਹੀ ਵਿੱਚ ਕਸ਼ਮੀਰ ਦੇ ਨੌਹਟਾ ਵਿੱਚ ਨਮਾਜ਼ ਦੌਰਾਨ ਡਿਊਟ ਕਰ ਰਹੇ ਡੀਐੱਸਪੀ ਮੁਹੰਮਦ ਅਯੂਬ ਪੰਡਿਤ ਦੀ ਭੀੜ ਨੇ ਕੁੱਟ ਕੁੱਟ ਕੇ ਹੱਤਿਆ ਕਰ ਦਿੱਤੀ ਸੀ। ਜਿਸ ਨਾਲ ਮਾਹੌਲ ਵਿਗੜਿਆ ਹੈ।

About The Author

Latest News

Punjab: ਭਗਵੰਤ ਮਾਨ ਸਰਕਾਰ ਨੇ ਠੇਕੇ 'ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ
Punjab Health News: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ 'ਚ 14,032 ਮਰੀਜ਼ਾਂ ਨੂੰ ਸਾਹ ਨਾਲ ਸੰਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, ₹37.30 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਕਵਰ
Punjab Education News: ਪੰਜਾਬ ਸਕੂਲ ਸਿੱਖਿਆ 'ਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Punjab News: ਮੁੱਖ ਮੰਤਰੀ ਮਾਨ ਨੇ ਭਾਰਤ ਦੇ ਆਪਣੀ ਕਿਸਮ ਦਾ ਪਹਿਲੇ 1,116 ਕਰੋੜ ਰੁਪਏ ਦੀ ਲਾਗਤ ਵਾਲੇ ਵਰਧਮਾਨ-ਆਈਚੀ ਸਟੀਲ ਫੋਰਜਿੰਗ ਪਲਾਂਟ ਦਾ ਨੀਂਹ ਪੱਥਰ ਰੱਖਿਆ, 500 ਨੌਜਵਾਨਾਂ ਨੂੰ ਮਿਲੇਗਾ ਸਿੱਧਾ ਰੋਜ਼ਗਾਰ
Public Examinations Bill: ਹੁਣ ਸੋਚ ਕੇ ਵੀ ਕੰਬ ਜਾਣਗੇ ਪੇਪਰ ਲੀਕ ਕਰਨ ਵਾਲੇ, ਪੇਪਰ ਲੀਕ ਰੋਕਣ ਸਬੰਧੀ ਬਿੱਲ ਲੋਕ ਸਭਾ ’ਚ ਪੇਸ਼

Related Posts