Sunam News: ਮੇਨ ਬਾਜ਼ਾਰ ’ਚ ਗੂੰਜੇ ਮਾਤਾ ਰੋਸ਼ਨੀ ਦੇਵੀ ਇੰਸਾਂ ਅਮਰ ਰਹੇ ਦੇ ਨਾਅਰੇ
Sunam News: ਸੁਨਾਮ ਬਲਾਕ ਵੱਲੋਂ 37ਵਾਂ ਸਰੀਰਦਾਨ ਕੀਤਾ ਗਿਆ
ਬੇਟੀਆਂ ਵੱਲੋਂ ਅਰਥੀ ਨੂੰ ਦਿੱਤਾ ਗਿਆ ਮੋਢਾ | Sunam News
Sunam News: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਸੁਨਾਮ ਸ਼ਹਿਰ ਦੇ ਰਹਿਣ ਵਾਲੇ ਡੇਰਾ ਸ਼ਰਧਾਲੂ ਮਾਤਾ ਰੋਸ਼ਨੀ ਦੇਵੀ ਇੰਸਾਂ ਦਾ ਬੀਤੇ ਕੱਲ ਦੇਹਾਤ ਹੋ ਗਿਆ, ਜਿਨ੍ਹਾਂ ਦੀ ਉ...
Body Donation: ਪ੍ਰੇਮੀ ਹਰੀ ਸਿੰਘ ਇੰਸਾਂ ਨੇ ਖੱਟਿਆ ਸਰੀਰਦਾਨੀ ਹੋਣ ਦਾ ਮਾਣ
ਬਲਾਕ ਦਾ 17ਵਾਂ ਅਤੇ ਦਿੜਬਾ ਸ਼ਹਿਰ ਦਾ 6ਵਾਂ ਸਰੀਰ ਦਾਨ | Body Donation
(ਪ੍ਰਵੀਨ ਗਰਗ) ਦਿੜਬਾ ਮੰਡੀ। ਡੇਰਾ ਸੱਚਾ ਸੌਦਾ ਦੀਆਂ ਪਵਿੱਤਰ ਸਿੱਖਿਆਵਾਂ ’ਦੇ ਚੱਲਦਿਆਂ ਦਿੜਬਾ ਦੇ ਸਾਬਕਾ ਐਮਸੀ ਪ੍ਰੇਮੀ ਹਰੀ ਸਿੰਘ ਇੰਸਾਂ ਦੇ ਦੇਹਾਂਤ ਉਪਰੰਤ ਉਹਨਾਂ ਦੀ ਅੰਤਿਮ ਇੱਛਾ ਅਨੁਸਾਰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨ...
Best Teacher Award Punjab: ਕਰਣ ਸਿੰਘ ਨੂੰ ਮਿਲਿਆ ਸਰਵੋਤਮ ਅਧਿਆਪਕ ਦਾ ਐਵਾਰਡ
ਅਮਲੋਹ ਦੇ ਸ੍ਰੀ ਕਰਣ ਸਿੰਘ ਨੂੰ ਤੀਸਰੀ ਵਾਰ ਮਿਲਿਆ ਐਵਾਰਡ
Best Teacher Award Punjab: (ਅਨਿਲ ਲੁਟਾਵਾ) ਅਮਲੋਹ। ਲਾਲਾ ਫੂਲਚੰਦ ਬਾਂਸਲ ਸਰਵਹਿੱਤਕਾਰੀ ਵਿਦਿਆ ਮੰਦਰ ਅਮਲੋਹ ਦੇ ਅਧਿਆਪਕ ਕਰਣ ਸਿੰਘ ਨੂੰ ਸਰਵੋਤਮ ਅਧਿਆਪਕ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਨੂੰ ਇਹ ਐਵਾਰਡ ਚੰਡੀਗੜ੍ਹ ਯੂਨੀਵਰਸਿ...
Faridkot News: ਐਮਰਜੈਂਸੀ ਹਾਲਾਤਾਂ ਨਾਲ ਨਜਿੱਠਣ ਲਈ ਪੁਲਿਸ ਕਰਮਚਾਰੀਆਂ ਨੂੰ ਦਿੱਤੀ ਗਈ ਸਪੈਸ਼ਲ ਟਰੇਨਿੰਗ
ਫਰੀਦਕੋਟ ਪੁਲਿਸ ਵੱਲੋਂ ਕੇਂਦਰੀ ਮਾਡਰਨ ਜੇਲ੍ਹ, ਫਰੀਦਕੋਟ ਵਿਖੇ ਤਾਇਨਾਤ ਪੁਲਿਸ ਕਰਮਚਾਰੀਆਂ ਨੂੰ ਦਿੱਤੀ ਗਈ ਸਪੈਸ਼ਲ ਟ੍ਰੇਨਿੰਗ | Faridkot News
ਫ਼ਰੀਦਕੋਟ, (ਗੁਰਪ੍ਰੀਤ ਪੱਕਾ)। ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਿਸੇ ਵੀ ਐਮਰਜੈਸੀ ਸਥਿਤੀ ਨਾਲ ਨਜਿੱਠਣ ਲਈ ਫਰੀਦਕੋਟ ਪੁਲ...
ਪੰਜਾਬ ਦੇ ਗੁਆਂਢੀ ਸ਼ਹਿਰ ਨੂੰ ਬਣ ਗਈ ਮੌਜ, ਮਿਲੇਗੀ ਇਹ ਸਹੂਲਤ, ਮੁੱਖ ਮੰਤਰੀ ਇਸ ਦਿਨ ਕਰਨਗੇ ਸ਼ੁੱਭ ਆਰੰਭ
ਸਰਸਾ (ਸੱਚ ਕਹੂੰ ਨਿਊਜ਼)। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (Haryana News) 21 ਨਵੰਬਰ ਨੂੰ ਸਰਸਾ ਆਉਣਗੇ। ਉਹ ਮੈਡੀਕਲ ਕਾਲਜ ਦੇ ਭੂਮੀ ਪੂਜਨ ਪ੍ਰੋਗਰਾਮ ’ਚ ਹਿੱਸਾ ਲੈਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼ਾਂਤਨੂ ਸ਼ਰਮਾ ਨੇ ਸੋਮਵਾਰ ਨੂੰ ਭੂਮੀ ਪੂਜਨ ਪ੍ਰੋਗਰਾਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋ...
Punjab Holiday Update: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ’ਚ ਛੁੱਟੀ ਦਾ ਐਲਾਨ
Punjab Holiday Update: ਚੰਡੀਗੜ੍ਹ। ਪੰਜਾਬ ਦੇ ਚਾਰ ਜ਼ਿਲ੍ਹਿਆਂ ਵਿੱਚ ਭਲਕੇ ਛੁੱਟੀ ਰਹੇਗੀ। ਜ਼ਿਮਨੀ ਚੋਣਾਂ ਕਾਰਨ ਬਰਨਾਲਾ, ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ 20 ਨਵੰਬਰ ਤਰੀਕ (ਬੁੱਧਵਾਰ) ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ 20 ਨਵੰਬਰ ਨੂੰ ਪੰਜਾਬ ਵਿੱਚ ਚਾਰ ਵਿ...
Malerkotla News: ਮਲੇਰਕੋਟਲਾ ਵਿਖੇ 118 ਪਿੰਡਾਂ ਦੇ ਪੰਚਾਂ ਨੇ ਚੁੱਕੀ ਅਹੁਦੇ ਦੀ ਸਹੁੰ
ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸਹੁੰ ਚੁੱਕ ਸਮਾਗਮ 'ਚ ਕੀਤੀ ਸ਼ਿਰਕਤ | Malerkotla News
ਮਲੇਰਕੋਟਲਾ, (ਗੁਰਤੇਜ ਜੋਸ਼ੀ))। ਜ਼ਿਲ੍ਹਾ ਪ੍ਰਸ਼ਾਸਨ ਮਲੇਰਕੋਟਲਾ ਵੱਲੋਂ ਟਰਨਿੰਗ ਪੁਆਇੰਟ ਰੀਜ਼ੋਰਟਸ ਮਲੇਰਕੋਟਲਾ-ਲੁਧਿਆਣਾ ਰੋਡ ਵਿਖੇ ਨਵੇਂ ਚੁਣੇ ਪੰਚਾਂ ਦੇ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਦੌਰਾਨ ਪੰਜਾਬ ...
Punjab News: ਮੁੱਖ ਮੰਤਰੀ ਵੱਲੋਂ ਰੰਗਲਾ ਪੰਜਾਬ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀਆਂ ਸਹਿਯੋਗੀ ਬਣਨ ਪੰਚਾਇਤਾਂ : ਡਾ. ਬਲਜੀਤ ਕੌਰ
ਐਸਸੀ ਅਬਾਦੀ ਵਾਲੇ ਪਿੰਡਾਂ ਨੂੰ ਮਿਲੇਗੀ 20 ਲੱਖ ਪ੍ਰਤੀ ਪਿੰਡ ਦੇ ਹਿਸਾਬ ਨਾਲ ਵਾਧੂ ਗ੍ਰਾਂਟ
(ਰਜਨੀਸ਼ ਰਵੀ) ਫਾਜ਼ਿਲਕਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਵਿਚ ਪੰਚਾਇਤਾਂ ਨੂੰ ਸਹਿਯੋਗੀ ਬਣਨ ਦਾ ਸੱਦਾ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ...
Old Pension Punjab: ਪੁਰਾਣੀ ਪੈਨਸ਼ਨ ਬਹਾਲੀ ਸਬੰਧੀ ਵਿੱਤ ਮੰਤਰੀ ਪੰਜਾਬ ਵੱਲੋਂ ਨਵਾਂ ਬਿਆਨ
Old Pension Punjab: ਬਠਿੰਡਾ ਜ਼ਿਲ੍ਹੇ ਦੇ ਨਵੇਂ ਪੰਚਾਂ ਨੂੰ ਚੁਕਾਈ ਸਹੁੰ
Old Pension Punjab: ਬਠਿੰਡਾ (ਸੁਖਜੀਤ ਮਾਨ)। ਜ਼ਿਲ੍ਹਾ ਬਠਿੰਡਾ ’ਚ ਨਵੀਆਂ ਚੁਣੀਆਂ ਗਈਆਂ ਪੰਚਾਇਤਾਂ ਦੇ ਪੰਚਾਂ ਨੂੰ ਅੱਜ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਖੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਹੁੰ ਚੁਕਾਈ ...
Canada News: ਕੈਨੇਡਾ ਸਰਕਾਰ ਨੇ ਫਿਰ ਕੀਤੇ ਵਿਦਿਆਰਥੀਆਂ ਲਈ ਹੋਰ ਨਵੇਂ ਐਲਾਨ
Canada News: ਕੈਨੇਡਾ ਸਰਕਾਰ ਨੇ ਫਿਰ ਤੋਂ ਵਿਦਿਆਰਥੀਆਂ ਲਈ ਹੋਰ ਨਵੇਂ ਅਪਡੇਟ ਜਾਰੀ ਕੀਤੇ ਹਨ। ਕੈਨੇਡਾ ਦੇ ਇਮਿਗ੍ਰੇਸ਼ਨ ਮੰਤਰੀ ਨੇ ਕਿਹਾ ਹੈ ਕਿ ਜਿਹੜੇ ਵਿਦਿਆਰਥੀ ਹਫਤੇ ’ਚ 20 ਘੰਟੇ ਕੰਮ ਕਰਦੇ ਸਨ, ਉਹ ਹੁਣ ਹਫਤੇ ’ਚ 24 ਘੰਟੇ ਕੰਮ ਕਰ ਸਕਣਗੇ। ਉਨ੍ਹਾਂ ਨੂੰ ਕੰਮ ਕਰਨ ਦੀ ਚਾਰ ਘੰਟਿਆਂ ਦੀ ਛੋਟ ਹੋਰ ਦੇ ਦਿ...