ਮੁਹਾਲੀ ਪੁਲਿਸ ਨੇ ਵਾਰਦਾਤਾਂ ਤੋਂ ਪਹਿਲਾਂ ਹੀ ਦੋ ਗੈਂਗਸਟਰਾਂ ਨੂੰ ਕੀਤਾ ਕਾਬੂ, 90 ਜਿੰਦਾ ਕਾਰਤੂਸ ਕੀਤੇ ਬਰਾਮਦ
ਦੋਵੇਂ ਮੁਲਜ਼ਮ ਵਿਦੇਸ਼ 'ਚ ਬੈਠੇ ਹਰਜੀਤ ਪੰਡਾਲ ਨਾਮਕ ਗੈਂਗਸਟਰ ਦੇ ਸੰਪਰਕ 'ਚ ਸਨ
ਮੁਹਾਲੀ, (ਐੱਮ ਕੇ ਸ਼ਾਇਨਾ)। Crime News ਮੁਹਾਲੀ ਪੁਲਿਸ ਦੀ ਸੀਆਈਏ ਟੀਮ ਨੇ ਦੋ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਦੋਵੇਂ ਬਦਮਾਸ਼ ਪੰਜਾਬ ਵਿੱਚ ਕੋਈ ਵੱਡੀ ਵਾਰਦਾਤ ਨੂੰ ਅੰਜਾਮ ਦੇਣਾ ਚਾਹੁੰਦੇ ਸਨ। ਦੋਵੇਂ ਮੋਹਾਲ...
ਐਸਐਸਪੀ ਵਰਿੰਦਰ ਬਰਾੜ ਫਿਰ ਸੰਭਾਲਣਗੇ ਫਾਜ਼ਿਲਕਾ ਦੇ ਕਮਾਨ
ਡਾ. ਪ੍ਰਗਿਆ ਜੈਨ ਦਾ ਤਬਾਦਲਾ ਹੋਇਆ ਫਰੀਦਕੋਟ | Punjab Police
(ਰਜਨੀਸ਼ ਰਵੀ) ਫਾਜ਼ਿਲਕਾ। Punjab Police ਪੰਜਾਬ ਪੁਲਿਸ ’ਚ ਕੀਤੇ ਗਏ ਵੱਡੇ ਫੇਰ ਬਦਲ ਤਹਿਤ ਜ਼ਿਲ੍ਹਾ ਫਾਜ਼ਿਲਕਾ ਦੇ ਐਸਐਸਪੀ ਡਾਕਟਰ ਪ੍ਰਗਿਆ ਜੈਨ ਦਾ ਤਬਾਦਲਾ ਫਰੀਦਕੋਟ ਵਿਖੇ ਕਰ ਦਿੱਤਾ ਗਿਆ ਹੈ ਜਦੋਂਕਿ ਨਵੇਂ ਐਸਐਸਪੀ ਵਰਿੰਦਰ ਸਿੰਘ ਬਰਾ...
PSU: ਪ੍ਰੋਫੈਸਰਾਂ ਦੀਆਂ ਪ੍ਰਾਈਵੇਟ ਭਰਤੀਆਂ ਦਾ ਪੀਐਸਯੂ ਵੱਲੋਂ ਵਿਰੋਧ
ਬਰਜਿੰਦਰਾ ਕਾਲਜ ਦੇ ਪ੍ਰਿੰਸੀਪਲ ਦਾ ਘੇਰਿਆ ਦਫਤਰ | PSU
ਫ਼ਰੀਦਕੋਟ (ਗੁਰਪ੍ਰੀਤ ਪੱਕਾ)। PSU ਸਰਕਾਰੀ ਬ੍ਰਿਜਿੰਦਰਾ ਕਾਲਜ ਵਿੱਚ ਚੱਲਦੀ ਬੀਐਸਸੀ ਖੇਤੀਬਾੜੀ ਦੀ ਪੜ੍ਹਾਈ ਨੂੰ ਸੈਲਫ ਫਾਈਨਾਂਸ ਕਰਨ ਦੇ ਖਿਲਾਫ ਪੰਜਾਬ ਸਟੂਡੈਂਟਸ ਯੂਨੀਅਨ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੀ ਹੈ। ਪਿਛਲੇ ਸਾਲ ਹੀ ਮੁੜ ਤੋਂ ਚੱਲੀ ਖੇ...
Central Jail Ludhiana: ਕੇਂਦਰੀ ਜੇਲ੍ਹ ’ਚੋਂ ਹਵਾਲਾਤੀਆਂ ਕੋਲੋਂ 8 ਮੋਬਾਇਲ ਬਰਾਮਦ
(ਜਸਵੀਰ ਸਿੰਘ ਗਹਿਲ) ਲੁਧਿਆਣਾ। Central Jail Ludhiana : ਕੇਂਦਰੀ ਜੇਲ੍ਹ ਲੁਧਿਆਣਾ ਦੀ ਚੈਕਿੰਗ ਦੌਰਾਨ ਇੱਕ ਵਾਰ ਫਿਰ ਤੋਂ ਹਵਾਲਾਤੀਆਂ ਦੇ ਕਬਜ਼ੇ ’ਚੋਂ ਅੱਧੀ ਦਰਜਨ ਤੋਂ ਵੱਧ ਮੋਬਾਈਲ ਫੋਨ ਬਰਾਮਦ ਹੋਏ ਹਨ। ਇਸ ਵਾਰ ਵੱਖ-ਵੱਖ ਬੈਰਕਾਂ ’ਚੋਂ ਜੇਲ੍ਹ ਅਧਿਕਾਰੀਆਂ ਨੂੰ 8 ਮੋਬਾਈਲ ਫੋਨ ਮਿਲੇੇ ਹਨ। ਮਾਮਲੇ ਵਿੱਚ...
ਆਯੂਸ਼ਮਾਨ ਕਾਰਡ ਰਾਹੀਂ ਮਰੀਜ਼ਾਂ ਨੂੰ ਮਿਲ ਰਹੀ 5 ਲੱਖ ਦੇ ਇਲਾਜ ਦੀ ਸਹੂਲਤ : ਡਾ. ਰਾਜਵਿੰਦਰ ਕੌਰ
ਸਿਵਲ ਹਸਪਤਾਲ ਫ਼ਿਰੋਜ਼ਪੁਰ ਮਰੀਜ਼ਾਂ ਨੂੰ ਦੇ ਰਿਹਾ ਬਿਹਤਰ ਸਿਹਤ ਸਹੂਲਤਾਂ : ਡਾ. ਰਾਜਵਿੰਦਰ ਕੌਰ
(ਸਤਪਾਲ ਥਿੰਦ) ਫ਼ਿਰੋਜ਼ਪੁਰ। Ayushman Card ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਤਾਇਨਾਤ ਮਾਹਿਰ ਡਾਕਟਰ ਜਿੱਥੇ ਰੋਜ਼ਾਨਾ ਸੈਂਕੜਿਆਂ ਦੀ ਤਦਾਦ ਵਿਚ ਓ.ਪੀ.ਡੀ. ਕਰਦਿਆਂ ਮਰੀਜ਼ਾਂ ਨੂੰ ਗੰਭੀਰ ਬਿਮਾਰੀਆਂ ਤੋਂ ਬਚਾ...
IND vs SL ਪਹਿਲਾ ਵਨਡੇ : ਅੱਧੀ ਸ਼੍ਰੀਲੰਕਾਈ ਟੀਮ ਵਾਪਸ ਪਵੇਲੀਅਨ, ਸੁੰਦਰ ਨੇ ਨਿਸਾਂਕਾ ਨੂੰ LBW ਕੀਤਾ
ਸ਼ਿਵਮ ਦੁੁਬੇ ਦਾ ਕਰੀਅਰ ਦਾ ਦੂਜਾ ਇੱਕਰੋਜ਼ਾ ਮੈਚ | IND vs SL
ਪਥੁਮ ਨਿਸਾਂਕਾ ਦਾ ਅਰਧਸੈਂਕੜਾ, 56 ਬਣਾ ਕੇ ਆਊਟ
IND vs SL : ਸਪੋਰਟਸ ਡੈਸਕ। ਭਾਰਤ ਤੇ ਸ਼੍ਰੀਲੰਕਾ ਵਿਚਕਾਰ ਤਿੰਨ ਮੈਚਾਂ ਦੀ ਇੱਕਰੋਜ਼ਾ ਸੀਰੀਜ਼ ਦਾ ਪਹਿਲਾ ਮੈਚ ਅੱਜ ਆਰ ਪ੍ਰੇਮਦਾਸਾ ਸਟੇਡੀਅਮ, ਕੋਲੰਬੋ ਵਿਖੇ ਖੇਡਿਆ ਜਾ ਰਿਹਾ ਹੈ। ਜਿੱ...
Malerkotla News: ਹਾਕੀ ਓਲੰਪੀਅਨ ਗਗਨ ਅਜੀਤ ਸਿੰਘ ਦੇ ਹੱਥ ਆਈ ਮਲੇਰਕੋਟਲਾ ਜ਼ਿਲ੍ਹਾ ਪੁਲਿਸ ਦੀ ਕਮਾਂਡ
ਗਗਨ ਅਜੀਤ ਸਿੰਘ ਨਵੇਂ ਐਸਐਸਪੀ ਹੋਣਗੇ
(ਗੁਰਪ੍ਰੀਤ ਸਿੰਘ) ਮਲੇਰਕੋਟਲਾ। Malerkotla News ਪੰਜਾਬ ਪੁਲਿਸ ਨੇ ਅੱਜ ਵੱਡੇ ਫੇਰ ਬਦਲ ਕਰਦਿਆਂ ਮਲੇਰਕੋਟਲਾ ਜ਼ਿਲ੍ਹਾ ਪੁਲਿਸ ਦੀ ਕਮਾਂਡ ਹਾਕੀ ਓਲੰਪੀਅਨ ਗਗਨ ਅਜੀਤ ਸਿੰਘ ਨੂੰ ਦਿੱਤੀ ਹੈ। ਗਗਨ ਅਜੀਤ ਸਿੰਘ ਮਾਲੇਰਕੋਟਲਾ ਪੁਲਿਸ ਦੇ ਨਵੇਂ ਐਸਐਸਪੀ ਹੋਣਗੇ। ਉਹ ਮਲੇਰਕ...
Punjab New Traffic Rules: ਪੰਜਾਬ ਵਾਲੇ ਹੋ ਜਾਣ ਸਾਵਧਾਨ, ਬਦਲ ਗਏ ਹਨ ਟ੍ਰੈਫਿਕ ਨਿਯਮ… ਜੇਕਰ ਨਿਯਮ ਨਹੀਂ ਮੰਨੇ ਤਾਂ ਜਾਣਾ ਪੈ ਸਕਦਾ ਹੈ ਜੇਲ੍ਹ, ਜਾਣੋ ਨਵੇਂ ਨਿਯਮ
Punjab New Traffic Rules: ਅੱਜ 1 ਅਗਸਤ ਤੋਂ ਨਵੇਂ ਟਰੈਫਿਕ ਨਿਯਮ ਲਾਗੂ ਹੋ ਰਹੇ ਹਨ। ਇਸ ਤਹਿਤ ਜੇਕਰ 18 ਸਾਲ ਤੋਂ ਘੱਟ ਉਮਰ ਦੇ ਬੱਚੇ ਦੋਪਹੀਆ ਵਾਹਨ ਦੀ ਸਵਾਰੀ ਕਰਦੇ ਹਨ ਤਾਂ ਉਨ੍ਹਾਂ ਦੇ ਮਾਪਿਆਂ ਨੂੰ ਜੁਰਮਾਨਾ ਤੇ ਸਜਾ ਦਾ ਸਾਹਮਣਾ ਕਰਨਾ ਪਵੇਗਾ। ਇਸ ਕਾਰਨ ਪਰਿਵਾਰਕ ਮੈਂਬਰਾਂ ਵੱਲੋਂ 18 ਸਾਲ ਤੋਂ ਘੱਟ ...
New Delhi: ਮੇਰੇ ਖਿਲਾਫ ਈਡੀ-ਸੀਬੀਆਈ ਛਾਪੇਮਾਰੀ ਦੀ ਚੱਲ ਰਹੀ ਹੈ ਤਿਆਰੀ : ਰਾਹੁਲ
New Delhi: ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਤੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਉਨ੍ਹਾਂ ਖ਼ਿਲਾਫ ਛਾਪੇ ਮਾਰਨ ਦੀ ਤਿਆਰੀ ਕਰ ਰਹੇ ਹਨ। ਇਹ ਜਾਣਕਾਰੀ ਦਿੰਦੇ ਹੋਏ ਕਾਂਗਰਸ...
ਲੋਕ ਸਭਾ ਚੋਣਾਂ ਤੋਂ ਬਾਅਦ ਪੰਜਾਬ ਪੁਲਿਸ ’ਚ ਫੇਰਬਦਲ, ਹੁਣ ਇਹ ਹੋਣਗੇ ਪਟਿਆਲਾ ਦੇ ਨਵੇਂ SSP
ਨਾਨਕ ਸਿੰਘ ਹੋਣਗੇ ਪਟਿਆਲਾ ਦੇ ਨਵੇਂ SSP | Punjab News
ਐਸਐਸਪੀ ਵਰੁਣ ਸ਼ਰਮਾ ਦਾ ਪਟਿਆਲਾ ਤੋਂ ਹੋਇਆ ਤਬਾਦਲਾ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। Punjab News: ਪੰਜਾਬ ਸਰਕਾਰ ਵੱਲੋਂ ਕੀਤੀਆਂ ਤਾਜ਼ਾ ਬਦਲੀਆਂ ਤਹਿਤ ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਦਾ ਤਬਾਦਲਾ ਹੋ ਗਿਆ ਹੈ ਤੇ ਉਹਨਾਂ ਦੀ ਜਗ੍ਹਾ ਨਾਨਕ...