ਡਾਇਗਨੌਸਟਿਕ ਸੈਂਟਰ ਦੇ ਬਾਹਰ ਨਕਾਬਪੋਸ਼ਾਂ ਨੇ ਚਲਾਈਆਂ ਗੋਲੀਆਂ
ਧਮਕੀ ਭਰਿਆ ਪੱਤਰ ਵੀ ਰਿਸੈਪਸ਼ਨ ’ਤੇ ਸੁੱਟਿਆ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ
(ਐੱਮਕੇ ਸ਼ਾਇਨਾ) ਮੁਹਾਲੀ। ਮੁਹਾਲੀ ਜ਼ਿਲ੍ਹੇ ਦੇ ਡੇਰਾਬੱਸੀ ਕਸਬੇ ਵਿੱਚ ਦਿਨ ਦਿਹਾੜੇ ਇੱਕ ਡਾਇਗਨੌਸਟਿਕ ਸੈਂਟਰ ਦੇ ਬਾਹਰ ਮੋਟਰਸਾਈਕਲ ਸਵਾਰ ਦੋ ਨਕਾਬਪੋਸ਼ ਬਦਮਾਸ਼ਾਂ ਨੇ ਗੋਲੀਆਂ ਚਲਾ ਦਿੱਤੀਆਂ। ਫਾਇਰਿੰਗ ਤੋਂ ਪਹਿਲਾਂ ਬਦਮਾਸ਼ਾਂ ਨੇ...
ਕ੍ਰਾਂਤੀਕਾਰੀ ਬਟੁਕੇਸ਼ਵਰ ਦੱਤ ਦੀ 60ਵੀਂ ਬਰਸੀ ਮੌਕੇ ਕੀਤੇ ਸ਼ਰਧਾ ਦੇ ਫੁੱਲ ਭੇਂਟ
ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਸਾਡੇ ਸਾਰਿਆਂ ਦੀ ਜ਼ਿੰਮੇਵਾਰੀ: ਭਾਰਤੀ ਦੱਤ ਬਾਗਚੀ (Batukeshwar Dutt)
(ਸਤਪਾਲ ਥਿੰਦ) ਫਿਰੋਜ਼ਪੁਰ। ਦੇਸ਼ ਨੂੰ ਗੁਲਾਮੀ ਦੀਆਂ ਜੰਜ਼ੀਰਾਂ ਵਿੱਚੋਂ ਕੱਢਣ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਕ੍ਰਾਂਤੀਕਾਰੀ ਸ੍ਰੀ ਬੀ.ਕੇ. ਦੱਤ ਨੂੰ ਉਨ੍ਹਾਂ ਦੀ 60ਵੀਂ ਬਰਸੀ ਮੌਕੇ ਸ੍ਰੀ ...
ਦਿਨ-ਦਿਹਾੜੇ ਵੱਡੀ ਵਾਰਦਾਤ, ਪਿਸਤੌਲ ਦੀ ਨੋਕ ’ਤੇ ਨੌਜਵਾਨ ਤੋਂ ਖੋਹਿਆ ਮੋਟਰਸਾਈਕਲ
ਸੀਸੀ ਟੀਵੀ ਕੈਮਰਿਆਂ ਦੀ ਮੱਦਦ ਨਾਲ ਲੁਟੇਰਿਆਂ ਦੀ ਭਾਲ ਸ਼ੁਰੂ (Crime News)
ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਫਰੀਦਕੋਟ ਦੀ ਰੋਜ਼ ਇਨਕਲੇਵ ਕਲੌਨੀ ਦੇ ਗੇਟ ’ਤੇ ਅੱਜ ਦਿਨ ਦਿਹਾੜੇ 2 ਨਕਾਬਪੋਸ ਲੁਟੇਰਿਆਂ ਵੱਲੋਂ ਪਿਸਤੌਲ ਦੀ ਨੋਕ ’ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ, ਘਟਨਾ ਦਾ ਪਤਾ ਚਲਦੇ ਹੀ ਮੌਕੇ ...
ਬਿਜਲੀ ਗਰਿੱਡ ਨੂੰ ਲੱਗੀ ਭਿਆਨਕ ਅੱਗ, ਬਿਜਲੀ ਸਪਲਾਈ ਹੋਈ ਠੱਪ
(ਵਿੱਕੀ ਕੁਮਾਰ) ਮੋਗਾ। ਮੋਗਾ-ਬਘਾਪੁਰਾਣਾ ਮੁੱਖ ਮਾਰਗ 'ਤੇ ਪਿੰਡ ਸਿੰਘਾਵਾਲਾ ਨੇੜੇ ਬਣੇ ਬਿਜਲੀ 220 ਕੇ. ਵੀ. ਗਰਿੱਡ ਨੂੰ ਅਚਾਨਕ ਸ਼ਾਮ 4 ਵਜੇ ਦੇ ਕਰੀਬ ਭਿਆਨਕ ਅੱਗ ਲੱਗ ਗਈ ਜਿਸ ਕਰਕੇ ਚਾਰੇ ਪਾਸੇ ਅੱਗ ਦੇ ਭਾਂਬੜ ਉੱਠ ਗਏ। ਅੱਗ ਲੱਗਣ ਦੇ ਕਾਰਨ ਸਾਰੇ ਇਲਾਕੇ ਦੀ ਬਿਜਲੀ ਤੁਰੰਤ ਬੰਦ ਕਰ ਦਿੱਤੀ ਗਈ। ਅੱਗ ਲੱਗ...
ਸਿਹਤ ਵਿਭਾਗ ਦੇ ਡਰੱਗ-ਡੀ-ਅਡਿਕਸ਼ਨ ਪ੍ਰੋਗਰਾਮ ਬਾਰੇ ਕੀਤਾ ਜਾਗਰੂਕ
ਨਸ਼ਾ ਛੁਡਾਊ ਕੇਂਦਰ,ਪੁਨਰਵਾਸ ਕੇਂਦਰ ਅਤੇ ਓਟ ਕਲੀਨਿਕਾਂ ਬਾਰੇ ਦਿੱਤੀ ਜਾਣਕਾਰੀ
ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਹਲਕਾ ਕੋਟਕਪੂਰਾ ਦੇ ਅਧੀਨ ਆਉਂਦੇ ਪਿੰਡ ਧੂੜਕੋਟ ਵਿਖੇ ਧੂੜਕੋਟ,ਕੋਟਸੁਖੀਆ,ਢੁੱਡੀ ਅਤੇ ਮੰਡਵਾਲਾ ਦੇ ਵਸਨੀਕਾਂ ਦੀਆਂ ਮੁਸ਼ਕਲਾਂ, ਸ਼ਿਕਾਇਤਾਂ ਅਤੇ ਮੰਗਾਂ ਸੁਣਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਸ...
ਟਰਾਲੇ ਨੇ ਫੌਜ ਦੇ ਟਰੱਕ ਨੂੰ ਮਾਰੀ ਜ਼ੋਰਦਾਰ ਟੱਕਰ, ਗਰਿੱਲ ਤੋੜ ਕੇ ਡਿਵਾਈਡਰ ਪਾਰ ਪਲਟਿਆ
ਹਾਦਸੇ ’ਚ ਪੰਜ ਜਵਾਨ ਜ਼ਖਮੀ (Road Accident)
(ਸੱਚ ਕਹੂੰ ਨਿਊਜ਼) ਜਲੰਧਰ। ਸ਼ਹਿਰ ਜਲੰਧਰ 'ਚ ਫੌਜ ਦੇ ਇਕ ਟਰੱਕ ਨੂੰ ਟਰਾਲੇ ਨੇ ਟੱਕਰ ਮਾਰ ਦਿੱਤੀ। ਟੱਕਰ ਐਨੀ ਜ਼ਬਰਦਸਤ ਸੀ ਕਿ ਫੌਜ ਦਾ ਟਰੱਕ ਹਾਈਵੇਅ ਦੀ ਗਰਿੱਲ ਤੋੜ ਕੇ ਡਿਵਾਈਡਰ ਪਾਰ ਪਲਟ ਗਿਆ। ਇਸ ਹਾਦਸੇ 'ਚ 5 ਜਵਾਨ ਜ਼ਖਮੀ ਹੋ ਗਏ। ਸਾਰੇ ਜ਼ਖਮੀਆਂ ਨੂੰ...
ਈਡੀ ਦੀ ਵੱਡੀ ਕਾਰਵਾਈ, ਹਰਿਆਣਾ ’ਚ ਕਾਂਗਰਸ ਵਿਧਾਇਕ ਗ੍ਰਿਫ਼ਤਾਰ
ਹਰਿਆਣਾ ਦੇ ਸੋਨੀਪਤ ਦੇ ਵਿਧਾਇਕ ਸੁਰਿੰਦਰ ਪਵਾਰ ਗ੍ਰਿਫਤਾਰ
(ਸੱਚ ਕਹੂੰ ਨਿਊਜ਼) ਖਰਖੌਦਾ। ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਈਡੀ ਨੇ ਵੱਡੀ ਕਾਰਵਾਈ ਕਰਦਿਆਂ ਹਰਿਆਣਾ ਦੇ ਸੋਨੀਪਤ ਤੋਂ ਕਾਂਗਰਸ ਵਿਧਾਇਕ ਸੁਰਿੰਦਰ ਪਵਾਰ ਨੂੰ ਗ੍ਰਿਫ਼ਤਾਰ ਕੀਤਾ ਹੈ। ਸੂਤਰਾਂ ਦੇ ਹਵਾਲੇ ਤੋਂ ਜਾਣਕਾਰੀ ਮਿਲੀ ਹੈ ਕਿ ਈਡੀ ਗ...
ਹਰਿਆਣਾ ’ਚ ਕੇਜਰੀਵਾਲ ਦੀਆਂ ਪੰਜ ਗਾਰੰਟੀਆਂ, ਸੁਨੀਤਾ ਕੇਜਰੀਵਾਲ ਤੇ ਮੁੱਖ ਮੰਤਰੀ ਮਾਨ ਨੇ ਕੀਤਾ ਐਲਾਨ
ਸੁਨੀਤਾ ਕੇਜਰੀਵਾਲ ਅਤੇ ਸੀਐਮ ਮਾਨ ਮੰਚ ’ਤੇ ਮੌਜ਼ੂਦ
(ਸੱਚ ਕਹੂੰ ਨਿਊਜ਼) ਪੰਚਕੂਲਾ। ਆਮ ਆਦਮੀ ਪਾਰਟੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਬਿਗੁਲ ਵਜਾ ਦਿੱਤਾ ਹੈ। ਸੁਨੀਤਾ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ’ਚ ਕੇਜਰੀਵਾਲ ਦੀਆਂ ਪੰਜ ਗਾਰੰਟੀਆਂ ਦਾ ਐਲਾਨ ਕੀਤਾ। Haryana News
ਸੁਨੀਤਾ ...
Jammu Kashmir Terror Attacks: ਜੰਮੂ ’ਚ 500 ਸਪੈਸ਼ਲ ਪੈਰਾ ਕਮਾਂਡੋ ਤਾਇਨਾਤ, ਪਾਕਿਸਤਾਨੀ ਅੱਤਵਾਦੀਆਂ ਦੀ ਮੌਜ਼ੂਦਗੀ ਦਾ ਸ਼ੱਕ
ਇਨ੍ਹਾਂ ਦਾ ਉਦੇਸ਼ ਭਾਰਤ ’ਚ ਅੱਤਵਾਦੀ ਨੈੱਟਵਰਕ ਨੂੰ ਮੁੜ ਸਰਗਰਮ ਕਰਨਾ
ਸ਼੍ਰੀਨਗਰ (ਏਜੰਸੀ)। ਜੰਮੂ ਕਸ਼ਮੀਰ ’ਚ ਵੱਧਦੇ ਅੱਤਵਾਦੀ ਹਮਲਿਆਂ ਵਿਚਕਾਰ ਭਾਰਤੀ ਫੌਜ ਨੇ ਲਗਭਗ 500 ਪੈਰਾ ਸਪੈਸ਼ਲ ਫੋਰਸ ਕਮਾਂਡੋ ਨੂੰ ਤਾਇਨਾਤ ਕੀਤਾ ਹੈ। ਭਰੋਸੇਯੋਗ ਵਸੀਲਿਆਂ ਤੋਂ ਮਿਲੀ ਜਾਣਕਾਰੀ ਮੁਤਾਬਕ ਜੰਮੂ ਰੀਜ਼ਨ ’ਚ ਪਾਕਿਸਤਾਨ ਦੇ 5...
ਬਿਕਰਮ ਮਜੀਠੀਆ ਅੱਜ ਵੀ ਸਿੱਟ ਅੱਗੇ ਨਹੀਂ ਹੋਏ ਪੇਸ਼
ਵਕੀਲ ਰਾਹੀ ਪੱਤਰ ਬੇਜ ਕੇ ਚੁੱਕੇ ਸੁਆਲ | Bikram Majithia
ਪਟਿਆਲਾ (ਖੁਸਵੀਰ ਸਿੰਘ ਤੂਰ)। ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਵੀ ਐਸਆਈਟੀ ਅੱਗੇ ਪੇਸ਼ ਨਹੀਂ ਹੋਏ, ਇਸ ਬਾਰੇ ਮਜੀਠੀਆ ਦੇ ਵਕੀਲ ਦਮਨਬੀਰ ਸਿੰਘ ਸੋਬਤੀ ਵੱਲੋਂ ਐੱਸਆਈਟੀ ਨੂੰ ਲੰਮਾ ਚੌੜਾ ਪੱਤਰ ਬੇਜ ਕੇ ਜਾਣਕਾਰੀ ਦਿੱਤੀ ਗਈ ਹੈ। ਐਸਆਈਟੀ ...