ਜੁੜਵਾਂ ਭਰਵਾਂ ਹੋਏ ਸੜਕ ਹਾਦਸੇ ਦਾ ਸ਼ਿਕਾਰ, ਇੱਕ ਦੀ ਮੌਤ
ਸੁਨਾਮ ਉਧਮ ਸਿੰਘ ਵਾਲਾ (ਕਰਮ ਥਿੰਦ)। ਸੁਨਾਮ ਚੀਮਾ ਰੋਡ ’ਤੇ ਮੋਟਰਸਾਈਕਲ ਸਵਾਰ ਦੋ ਜੁੜਵੇਂ ਭਰਾਵਾਂ ਦਾ ਇੱਕ ਕਾਰ ਨਾਲ ਐਕਸੀਡੈਂਟ ਹੋ ਗਿਆ ਜਿਸ ਨਾਲ ਇੱਕ ਦੀ ਮੌਤ ਹੋ ਗਈ ਅਤੇ ਇੱਕ ਜ਼ਖਮੀ ਹੋ ਗਿਆ, ਜਿਸ ਨੂੰ ਸਥਾਨਕ ਸਿਵਲ ਹਸਪਤਾਲ ਵਿਖੇ ਦਾਖਿਲ ਕਰਵਾਇਆ ਗਿਆ। (Road Accident)
ਇਹ ਵੀ ਪੜ੍ਹੋ : ਬੰਗਲਾਦ...
ਬੰਗਲਾਦੇਸ਼ ‘ਚ ਡੇਂਗੂ ਦਾ ਕਹਿਰ, ਇਕ ਹਜ਼ਾਰ ਲੋਕਾਂ ਦੀ ਮੌਤ, ਸਰਕਾਰ ਨੇ ਲਿਆ ਐਕਸ਼ਨ
ਢਾਕਾ (ਏਜੰਸੀ)। ਬੰਗਲਾਦੇਸ਼ ਵਿੱਚ ਹਾਲ ਹੀ ਦੇ ਹਫ਼ਤਿਆਂ ਵਿੱਚ ਡੇਂਗੂ ਬੁਖਾਰ ਨਾਲ ਲਗਭਗ 1,000 ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਦੇਸ਼ ਵਿੱਚ ਹੁਣ ਤੱਕ ਦੀ ਬਿਮਾਰੀ ਦਾ ਸਭ ਤੋਂ ਗੰਭੀਰ ਕਹਿਰ ਹੈ। ਅਧਿਕਾਰੀਆਂ ਨੇ ਬਿਮਾਰੀ ਦੇ ਫੈਲਣ ਨੂੰ ਰੋਕਣ ਲਈ ਸੰਘਰਸ਼ ਕੀਤਾ ਹੈ। ਪਰ ਹਸਪਤਾ...
ਸੁਨਾਮ ਰੇਲਵੇ ਸਟੇਸ਼ਨ ‘ਤੇ ਕਿਸਾਨਾਂ ਵੱਲੋਂ ਰੇਲਾਂ ਦਾ ਚੱਕਾ ਜਾਮ
ਵੱਡੀ ਗਿਣਤੀ ਕਿਸਾਨਾਂ ਸਮੇਤ ਵੱਡੀ ਗਿਣਤੀ 'ਚ ਸ਼ਾਮਿਲ ਹੋਈਆਂ ਔਰਤਾਂ
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ) ਭਾਰਤੀ ਕਿਸਾਨ ਯੂਨੀਅਨ ਏਕਤਾ (ਅਜ਼ਾਦ) ਵੱਲੋਂ ਉਤੱਰੀ ਭਾਰਤ ਦੀਆਂ 18 ਸੰਘਰਸ਼ਸ਼ੀਲ ਜਥੇਬੰਦੀਆਂ ਦੇ ਸੱਦੇ ਤਹਿਤ ਅੱਜ ਸੁਨਾਮ ਦੇ ਰੇਲਵੇ ਸਟੇਸ਼ਨ ਉੱਤੇ ਠੀਕ 12 ਵੱਜੇ ਹਜ਼ਾਰਾਂ ਕਿਸਾਨਾਂ ਸਮੇਤ ਵੱਡੀ ਗ...
ਕੋਰਟ ਨੇ ਸੁਖਪਾਲ ਖਹਿਰਾ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ
(ਸੱਚ ਕਹੂੰ ਨਿਊਜ਼) ਜਲਾਲਾਬਾਦ। ਸੀਨੀਅਰ ਕਾਂਗਰਸੀ ਆਗੂ ਐਮਐਲਏ ਸੁਖਪਾਲ ਸਿੰਘ ਖਹਿਰਾ (Sukhpal Khaira) ਨੂੰ ਗ੍ਰਿਫਤਾਰੀ ਤੋਂ ਬਾਅਦ ਪੁਲਿਸ ਨੇ ਉਸ ਦਾ ਮੈਡੀਕਲ ਕਰਵਾਉਣ ਤੋਂ ਬਾਅਦ ਕੋਰਟ ’ਚ ਪੇਸ਼ ਕੀਤਾ। ਕੋਰਟ ਨੇ ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਵਿਧਾਇਕ ਖਹਿਰਾ ਨੂੰ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ...
ICC World Cup 2023 : 7 ਸਾਲਾਂ ਬਾਅਦ ਭਾਰਤ ਆਈ ਪਾਕਿਸਤਾਨੀ ਕ੍ਰਿਕੇਟ ਟੀਮ
ਆਖਿਰੀ ਵਾਰ 2016 ’ਚ ਆਏ ਸਨ ਭਾਰਤ | ICC World Cup 2023
ਵਿਸ਼ਵ ਕੱਪ ਦਾ ਹਿੱਸਾ ਲੈਣ ਲਈ ਪਹੁੰਚੀ ਹੈਦਰਾਬਾਦ
ਹੈਦਰਾਬਾਦ, (ਏਜੰਸੀ)। 5 ਅਕਤੂਬਰ ਤੋਂ ਸ਼ੁਰੂ ਹੋ ਰਹੇ ਵਿਸ਼ਵ ਕੱਪ ਦੀਆਂ ਤਿਆਰੀਆਂ ਪੂਰੀਆਂ ਹੋ ਗਈਆਂ ਹਨ। 5 ਅਕਤੂਬਰ ਨੂੰ ਵਿਸ਼ਵ ਕੱਪ ਦਾ ਪਹਿਲਾ ਮੁਕਾਬਲਾ ਖੇਡਿਆ ਜਾਣਾ ਹੈ। ਜਿਸ ਦੇ ਚਲਦੇ ...
ਮੁੱਖ ਮੰਤਰੀ ਮਾਨ ਨੇ ਖੇਤੀਬਾੜੀ ਵਿਗਿਆਨੀ ਐੱਮ.ਐੱਸ ਸਵਾਮੀਨਾਥਨ ਦੇ ਦੇਹਾਂਤ ’ਤੇ ਦੁੱਖ ਪ੍ਰਗਟ ਕੀਤਾ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਦੇ ਉੱਘੇ ਖੇਤੀਬਾੜੀ ਵਿਗਿਆਨੀ ਐੱਮ.ਐੱਸ ਸਵਾਮੀਨਾਥਨ (MS Swaminathan) ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਸੀਐਮ ਮਾਨ ਨੇ ਆਪਣੇ ਟਵਿੱਟਰ ਅਕਾਊਂਟ ’ਤੇ ਟਵੀਟ ਕਰਦਿਆਂ ਲਿਖਿਆ ਕਿ ਦੇਸ਼ ਦੇ ਉੱਘੇ ਖੇਤੀਬਾੜੀ ਵਿਗਿਆਨੀ ਐੱਮ.ਐੱਸ ਸਵ...
ਸ੍ਰੀ ਗਣੇੇਸ਼ ਮੂਰਤੀ ਜਲ ਪ੍ਰਵਾਹ ਕਰਨ ਗਏ ਨੌਜਵਾਨ ਦੀ ਪਾਣੀ ’ਚ ਡੁੱਬਣ ਕਾਰਨ ਮੌਤ
(ਸੱਚ ਕਹੂੰ ਨਿਊਜ਼) ਲੁਧਿਆਣਾ। ਸ੍ਰੀ ਗਣੇੇਸ਼ ਮੂਰਤੀ ਜਲ ਪ੍ਰਵਾਹ ਦੌਰਾਨ ਇੱਕ ਨੌਜਵਾਨ ਦੀ ਪਾਣੀ ’ਚ ਡੁੱਬਣ ਕਾਰਨ ਮੌਤ ਹੋ ਗਈ। ਉਕਤ ਨੌਜਵਾਨ ਆਪਣੇ ਦੋਸਤਾਂ ਨਾਲ ਨਹਿਰ ‘ਤੇ ਗਣਪਤੀ ਬੱਪਾ ਦੀ ਮੂਰਤੀ ਜਲ ਪ੍ਰਵਾਹ ਕਰਨ ਲਈ ਗਿਆ ਸੀ। ਸ੍ਰੀ ਗਣੇੇਸ਼ ਮੂਰਤੀ ਜਲ ਪ੍ਰਵਾਹ ਕਰਨ ਤੋਂ ਬਾਅਦ ਉਹ ਨਹਾਉਣ ਲੱਗ ਪਿਆ। ਅਚਾਨਕ ਹੀ...
ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਦੇਣ ਖਟਕੜ ਕਲਾਂ ਪਹੁੰਚੇ ਸੀਐਮ ਭਗਵੰਤ ਮਾਨ
(ਸੱਚ ਕਹੂੰ ਨਿਊਜ਼) ਖਟਕੜ ਕਲਾਂ। ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਹੀਦ ਭਗਤ ਸਿੰਘ ਜੀ ਦੇ 116ਵੇਂ ਜਨਮਦਿਨ ਮੌਕੇ ਰਾਜ ਪੱਧਰੀ ਸਮਾਗਮ ’ਚ ਖਟਕੜ ਕਲਾਂ ਪਹੁੰਚੇ। ਖਟਕੜ ਕਲਾਂ ਪਹੁੰਚਦੇ ਹੀ ਮੁੱਖ ਮੰਤਰੀ ਮਾਨ ਨੇ ਸਭ ਤੋਂ ਪਹਿਲਾਂ ਸ਼ਹੀਦ ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ। ਉਨਾਂ ਕਿਹਾ ਕਿ ਅੰਗਰੇਜ਼ ਹ...
ਸੁਖਪਾਲ ਸਿੰਘ ਖਹਿਰਾ ਨੂੰ ਗਿ੍ਫ਼ਤਾਰ ਕਰਕੇ ਜਲਾਲਾਬਾਦ ਲਿਆਂਦਾ, ਕਰਵਾਇਆ ਮੈਡੀਕਲ
ਕੋਰਟ ਪੇਸ਼ ਕਰਨ ਦੀ ਤਿਆਰੀ ਸ਼ੁਰੂ | Sukhpal Singh Khaira
ਝੂਠੇ ਕੇਸਾਂ ’ਚ ਗਿਫ਼ਤਾਰ ਕਰਵਾ ਕੇ ਭਗਵੰਤ ਸਿੰਘ ਮਾਨ ਮੇਰੀ ਜੁਬਾਨ ਬੰਦ ਨਹੀਂ ਕਰ ਸਕਦਾ : Sukhpal Singh Khaira
ਜਲਾਲਾਬਾਦ (ਰਜਨੀਸ਼ ਰਵੀ)। ਸੀਨੀਅਰ ਕਾਂਗਰਸੀ ਆਗੂ ਐਮਐਲਏ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੂੰ ਅੱਜ ਚ...
ਉੱਤਰ ਭਾਰਤ ਦੀਆਂ 19 ਜਥੇਬੰਦੀਆਂ ਵੱਲੋਂ ਪੰਜਾਬ ‘ਚ 17 ਥਾਵਾਂ ਤੇ ਰੇਲ ਚੱਕਾ ਜਾਮ
ਹੜ੍ਹ ਦੇ ਮੁਆਵਜੇ, ਐੱਮ.ਐੱਸ.ਪੀ ਗਰੰਟੀ ਕਨੂੰਨ, ਕਿਸਾਨ ਮਜਦੂਰ ਦੀ ਕਰਜ਼ ਮੁਕਤੀ ਤੇ ਹੋਰ ਅਹਿਮ ਮੰਗਾਂ
ਅੰਮ੍ਰਿਤਸਰ (ਰਾਜਨ ਮਾਨ) ਉੱਤਰ ਭਾਰਤ ਦੀਆਂ 19 ਜਥੇਬੰਦੀਆਂ ਵੱਲੋਂ ਹੜ੍ਹ ਦੇ ਮੁਆਵਜੇ, ਐੱਮ.ਐੱਸ.ਪੀ ਗਰੰਟੀ ਕਨੂੰਨ, ਕਿਸਾਨ ਮਜਦੂਰ ਦੀ ਕਰਜ਼ ਮੁਕਤੀ ਤੇ ਹੋਰ ਅਹਿਮ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ 17 ਥਾ...
ਪਹਿਲੀ ਅਕਤੂਬਰ ਤੋਂ ਬਦਲ ਰਹੇ ਨੇ ਕਈ ਨਿਯਮ, ਹੋਣਗੇ ਇਹ ਬਦਲਾਅ
Government Schemes
ਨਵੀਂ ਦਿੱਲੀ। ਹਰ ਮਹੀਨੇ ਦੀ ਪਹਿਲੀ ਤਰੀਕ ਬਹੁਤ ਮਹੱਤਵਪੂਰਨ ਹੁੰਦੀ ਹੈ ਕਿਉਂਕਿ ਹਰ ਮਹੀਨੇ ਕਈ ਬਦਲਾਅ ਹੁੰਦੇ ਹਨ। ਦੇਸ਼ ’ਚ ਹੋ ਰਹੀਆਂ ਇਨ੍ਹਾਂ ਤਬਦੀਲੀਆਂ ਦਾ ਸਿੱਧਾ ਅਸਰ ਆਮ ਆਦਮੀ ਦੀ ਜੇਬ ’ਤੇ ਪੈਂਦਾ ਹੈ। ਹੁਣ ਜਦੋਂ ਸਤੰਬਰ ਦਾ ਮਹੀਨਾ ਖਤਮ ਹੋਣ ਵਾਲਾ ਹੈ ਤਾਂ ਸੁਭਾਵਿਕ ਹੈ ਕਿ ਅਗਲੇ...
ਭਾਰਤ-ਕੈਨੇਡਾ ਸਬੰਧਾਂ ’ਚ ਬਰਕਰਾਰ ਰਿਹਾ ਤਣਾਅ ਤਾਂ ਦਾਲਾਂ ਦੀਆਂ ਕੀਮਤਾਂ ’ਤੇ ਪਾ ਸਕਦੈ ਅਸਰ!
ਕੈਨੇਡਾ ਤੋਂ ਆਉਂਦੇ ਮਸਰ ਦੀ ਭਾਰਤ ’ਚ ਹਰ ਸਾਲ ਲੱਖਾਂ ਟਨ ਦੀ ਖ਼ਪਤ
ਲੁਧਿਆਣਾ (ਜਸਵੀਰ ਸਿੰਘ ਗਹਿਲ)। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਦਿੱਤੇ ਗਏ ਬਿਆਨ ਤੋਂ ਬਾਅਦ ਭਾਰਤ ਤੇ ਕੈਨੇਡਾ ਵਿਚਕਾਰ ਪੈਦਾ ਹੋਇਆ ਤਣਾਅ (India-Canada Relations) ਘਟਣ ਦੀ ਥਾਂ ਵਧਦਾ ਦਿਖਾਈ ਦੇ ਰਿਹਾ ਹੈ। ਜਿਸ ਦਾ ...
ਪੁਲਿਸ ਨੇ ਸੁਖਪਾਲ ਖਹਿਰਾ ਨੂੰ ਕੀਤਾ ਗ੍ਰਿਫ਼ਤਾਰ, ਜਾਣੋ ਕੀ ਹੈ ਮਾਮਲਾ?
ਚੰਡੀਗੜ੍ਹ। ਕਪੂਰਥਲਾ ਦੇ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਵੀਰਵਾਰ ਸਵੇਰੇ 6:20 ਵਜੇ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਨੂੰ ਗਿ੍ਰਫ਼ਤਾਰ ਕਰਨ ਲਈ ਜਲਾਲਾਬਾਦ ਪੁਲਿਸ ਉਨ੍ਹਾਂ ਦੇ ਚੰਡੀਗੜ੍ਹ ਸੈਕਟਰ 5 ਸਥਿੱਤ ਨਿਵਾਸ ਸਥਾਨ ’ਤੇ ਪਹੁੰਚੀ। ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ...
‘ਮੈਂ ਇਸੇ ਦੇਸ਼ ’ਚ ਜਨਮ ਲੈਣਾ ਚਾਹੁੰਦਾ ਹਾਂ’
ਜਨਮ ਦਿਨ ’ਤੇ ਵਿਸ਼ੇਸ਼ | Shaheed Bhagat Singh
ਮਾਰਚ 2011 ਦੀ ਸਵੇਰ ਸੀ। ਅਸੀਂ ਇੱਕ ਬੱਸ ਵਿਚ ਸਵਾਰ ਹੋ ਕੇ ਮੇਰੇ ਪਿੰਡ ਸੰਗਤ ਕਲਾਂ ਤੋਂ ਪਿੰਡ ਖਟਕੜ ਕਲਾਂ ਵੱਲ ਕੂਚ ਕੀਤਾ। ਇਹ ਵੀ ਇੱਤਫਾਕ ਹੈ ਕਿ ਇਹ ਦੋਹਾਂ ਪਿੰਡਾਂ ਦੇ ਨਾਵਾਂ ਨਾਲ ਕਲਾਂ ਲਿਖਿਆ ਜਾਂਦਾ ਹੈ। ਖੁਰਦ ਅਤੇ ਕਲਾਂ ਫਾਰਸੀ ਭਾਸ਼ਾ ਦੇ ਸ਼ਬਦ ਹਨ ਜ...
ਜਾਨਵਰ ਦੇ ਕੱਟਣ ਨੂੰ ਅਣਦੇਖਿਆ ਨਾ ਕਰੋ
ਵਿਸ਼ਵ ਰੇਬੀਜ ਦਿਵਸ ’ਤੇ ਵਿਸ਼ੇਸ਼ | Animal
ਵਿਸ਼ਵ ਰੇਬੀਜ ਦਿਵਸ ਹਰ ਸਾਲ 28 ਸਤੰਬਰ ਨੂੰ ਮਨਾਇਆ ਜਾਂਦਾ ਹੈ, ਇਹ ਦਿਨ ਫਰਾਂਸੀਸੀ ਵਿਗਿਆਨੀ ਲੂਈ ਪਾਸ਼ਚਰ ਦੇ ਕੰਮ ਦੀ ਯਾਦ ਦਿਵਾਉਂਦਾ ਹੈ, ਜਿਸ ਨੇ ਰੇਬੀਜ (ਹਲਕਾਅ) ਦੀ ਪਹਿਲੀ ਵੈਕਸੀਨ ਦੀ ਖੋਜ ਕੀਤੀ ਸੀ। ਇਸ ਦਿਵਸ ਦਾ ਮਕਸਦ ਲੋਕਾਂ ਵਿੱਚ ਰੇਬੀਜ ਬਾਰੇ ਵੱਧ ਤੋਂ ਵੱ...