ਦਿੱਲੀ ’ਚ ਸੋਮਵਾਰ ਤੋਂ ਖੁੱਲ੍ਹਣਗੇ ਸਕੂਲ : ਗੋਪਾਲ ਰਾਏ
ਦਿੱਲੀ ’ਚ ਸੋਮਵਾਰ ਤੋਂ ਖੁੱਲ੍ਹਣਗੇ ਸਕੂਲ : ਗੋਪਾਲ ਰਾਏ
(ਏਜੰਸੀ) ਨਵੀਂ ਦਿੱਲੀ। fਦੱਲੀ ਦੇ ਵਾਤਾਵਰਨ ਮੰਤਰੀ ਗੋਪਾਲ ਰਾਏ ਨੇ ਅੱਜ ਕਿਹਾ ਕਿ ਰਾਜਧਾਨੀ ’ਚ ਪ੍ਰਦੂਸ਼ਣ ਦਾ ਪੱਧਰ ਸੁਧਰਨ ਤੋਂ ਬਾਅਦ ਸੋਮਵਾਰ ਤੋਂ ਸਕੂਲਾਂ ਨੂੰ ਮੁੜ ਖੋਲ੍ਹਣ ਦਾ ਫੈਸਲਾ ਲਿਆ ਗਿਆ ਹੈ ਰਾਏ ਨੇ ਅਧਿਕਾਰੀਆਂ ਨਾਲ ਅੱਜ ਸਮੀਖਿਆ ਮੀਟਿੰਗ ...
ਪਠਾਨਕੋਟ ਦੇ ਧਮਾਕੇ ਤੋਂ ਬਾਅਦ ਹੁਣ ਅੰਮ੍ਰਿਤਸਰ ਚ ਹੈਂਡ ਗ੍ਰੇਨੇਡ ਬਰਾਮਦ
ਵੱਡੀ ਅੱਤਵਾਦੀ ਵਾਰਦਾਤ ਦੀ ਸਾਜਿਸ਼ ਦੀ ਸ਼ੰਕਾ
ਅਮ੍ਰਿੰਤਸਰ (ਸੱਚ ਕਹੂੰ ਨਿਊਜ਼)। ਪੰਜਾਬ ਦੇ ਪਠਾਨਕੋਟ ਚ ਤਿੰਨ ਦਿਨ ਪਹਿਲਾਂ ਫੌਜ ਖੇਤਰ ਦੇ ਗੇਟ ਕੋਲੋਂ ਗ੍ਰੇਨੇਡ ਧਮਾਕੇ ਤੋਂ ਬਾਅਦ ਹੁਣ ਅਮ੍ਰਿੰਤਸਰ ਚ ਦੋ ਗ੍ਰੇਨੇਡ ਮਿਲਣ ਨਾਲ ਹੜਕੰਪ ਮਚ ਗਿਆ ਹੈ। ਇੱਕ ਨੌਜਵਾਨ ਨੂੰ ਦੋ ਹੈਂਡ ਗ੍ਰੇਨੇਡ ਦੇ ਨਾਲ ਫੜਿਆ ਗਿਆ ਹੈ। ...
ਨਵੇਂ ਸਾਲ ਤੋਂ ਆਮ ਹੋ ਜਾਵੇਗੀ ਵਿਦੇਸ਼ਾਂ ਲਈ ਫਲਾਇਟ ਸਰਵਿਸ
ਏਅਰ ਬਬਲ ਤੋਂ ਮਿਲੇਗਾ ਛੁਟਕਾਰਾ
(ਏਜੰਸੀ) ਨਵੀਂ ਦਿੱਲੀ। ਮਿਸ਼ਨ ਦੇ ਤਹਿਤ ਫਲਾਈਟ ਚਲ ਰਹੇ ਹਨ।
ਕੌਮਾਂਤਰੀ ਉੱਡਾਣਾਂ ਦੇ ਸੰਚਾਲਨ ਲਈ ਭਾਰਤ ਦੀ 25 ਤੋਂ ਵੱਧ ਦੇਸ਼ਾਂ ਦੇ ਨਾਲ ਏਅਰ ਬਬਲ ਵਿਵਸਥਾ ਹੈ। ਵਿਸ਼ਵ ਆਵਾਜਾਈ ਲਈ ਆਮ ਸੇਵਾਵਾਂ ਨੂੰ ਫਿਰ ਤੋਂ ਸ਼ੁਰੂ ਕਰਨ ਤੇ ਬਾਂਸਲ ਨੇ ਕਿਹਾ ਕਿ ਕੌਮਾਂਤਰੀ ਉਡਾਣਾਂ ਸੇਵਾਵ...
ਵਿਰਾਟ ਟੀ-20 ਰੈਂਕਿੰਗ ‘ਚ ਟਾਪ-10 ਚੋਂ ਬਾਹਰ, ਬਾਬਰ ਨੰਬਰ-1 ‘ਤੇ ਬਰਕਰਾਰ
ਬਾਬਰ ਨੰਬਰ-1 'ਤੇ ਬਰਕਰਾਰ
(ਏਜੰਸੀ) ਨਵੀਂ ਦਿੱਲੀ। ਟੀ-20 ਵਿਸ਼ਵ ਕੱਪ ਅਤੇ ਨਿਊਜ਼ੀਲੈਂਡ ਖਿਲਾਫ ਘਰੇਲੂ ਸੀਰੀਜ਼ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਭਾਰਤੀ ਓਪਨਰ ਬੱਲੇਬਾਜ਼ ਕੇਐੱਲ ਰਾਹੁਲ ਅਤੇ ਕਪਤਾਨ ਰੋਹਿਤ ਸ਼ਰਮਾ ਨੂੰ ਤਾਜ਼ਾ ਆਈਸੀਸੀ ਟੀ-20 ਰੈਂਕਿੰਗ ਦਾ ਫਾਇਦਾ ਹੋਇਆ ਹੈ। ਰਾਹੁਲ 6ਵੇਂ ਤੋਂ 5ਵੇਂ ਸਥਾਨ...
ਭੁਪਿੰਦਰ ਹੁੱਡਾ ਦੇ ਹਿਮਾਇਤੀ ਦਿਵਯਾਂਸ਼ੂ ਬੁੱਧੀਰਾਜਾ ਹਰਿਆਣਾ ਯੂਥ ਕਾਂਗਰਸ ਦੇ ਨਵੇਂ ਪ੍ਰਧਾਨ ਬਣੇ
ਕ੍ਰਿਸ਼ਨ ਸਾਤਰੋਡ ਅਤੇ ਮਿਅੰਕ ਚੌਧਰੀ ਨੂੰ ਉਪ ਪ੍ਰਧਾਨ ਬਣਾਇਆ
ਨਵੀਂ ਦਿੱਲੀ (ਏਜੰਸੀ)। ਭੁਪਿੰਦਰ ਹੁੱਡਾ ਦੇ ਹਿਮਾਇਤੀ ਦਿਵਯਾਂਸ਼ੂ ਬੁੱਧੀਰਾਜਾ ਹਰਿਆਣਾ ਯੂਥ ਕਾਂਗਰਸ ਦੇ ਪ੍ਰਧਾਨ ਬਣੇ। ਹਾਈਕਮਾਂਡ ਨੇ ਉਨ੍ਹਾਂ ਦੇ ਨਾਂਅ 'ਤੇ ਮੋਹਰ ਲਗਾ ਦਿੱਤੀ ਹੈ। ਇਸ ਤੋਂ ਇਲਾਵਾ ਕ੍ਰਿਸ਼ਨ ਸਾਤਰੋਡ ਅਤੇ ਮਿਅੰਕ ਚੌਧਰੀ ਨੂੰ ਉਪ...
ਪ੍ਰਦੂਸ਼ਣ ‘ਤੇ ਸੁਪਰੀਮ ਕੋਰਟ ਨੇ ਕੇਂਦਰ ਤੇ ਦਿੱਲੀ ਸਰਕਾਰ ਨੂੰ ਪਾਈ ਝਾੜ, ਸਥਾਈ ਹੱਲ ਕੱਢੋ
ਪ੍ਰਦੂਸ਼ਣ 'ਤੇ ਸੁਪਰੀਮ ਕੋਰਟ ਨੇ ਕੇਂਦਰ ਤੇ ਦਿੱਲੀ ਸਰਕਾਰ ਨੂੰ ਪਾਈ ਝਾੜ, ਸਥਾਈ ਹੱਲ ਕੱਢੋ
ਨਵੀਂ ਦਿੱਲੀ (ਏਜੰਸੀ)। ਸੁਪਰੀਮ ਕੋਰਟ ਨੇ ਰਾਸ਼ਟਰੀ ਰਾਜਧਾਨੀ ਵਿੱਚ ਹਵਾ ਪ੍ਰਦੂਸ਼ਣ ਦੇ ਮਾਮਲੇ ਵਿੱਚ ਕੇਂਦਰ ਅਤੇ ਦਿੱਲੀ ਸਰਕਾਰ ਨੂੰ ਇੱਕ ਵਾਰ ਫਿਰ ਝਾੜ ਪਾਈ ਹੈ ਅਤੇ ਉਨ੍ਹਾਂ ਨੂੰ ਇਸ ਦਾ ਸਥਾਈ ਹੱਲ ਕੱਢਣ ਲਈ ਕਿਹ...
ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 20ਵੇਂ ਦਿਨ ਵੀ ਸਥਿਰ
ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 20ਵੇਂ ਦਿਨ ਵੀ ਸਥਿਰ
ਨਵੀਂ ਦਿੱਲੀ (ਏਜੰਸੀ)। ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਹੋਣ ਕਾਰਨ ਬੁੱਧਵਾਰ ਨੂੰ ਲਗਾਤਾਰ 20ਵੇਂ ਦਿਨ ਘਰੇਲੂ ਪੱਧਰ 'ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ। ਸਰਕਾਰੀ ਤੇਲ...
ਅਮਰੀਕਾ ਵਿੱਚ ਕੋਵਿਡ-19 ਤੋਂ ਪੀੜਤ ਪਾਏ ਗਏ ਹਿਰਨ
ਅਮਰੀਕਾ ਵਿੱਚ ਕੋਵਿਡ-19 ਤੋਂ ਪੀੜਤ ਪਾਏ ਗਏ ਹਿਰਨ
ਓਟਾਵਾ (ਏਜੰਸੀ)। ਅਮਰੀਕਾ 'ਚ ਕਈ ਸਫੇਦ ਪੂਛ ਵਾਲੇ ਹਿਰਨ ਕੋਰੋਨਾ ਵਾਇਰਸ (ਕੋਵਿਡ-19) ਤੋਂ ਪੀੜਤ ਪਾਏ ਗਏ ਹਨ, ਜੋ ਕਿ ਮਹਾਂਮਾਰੀ ਵਿਰੁੱਧ ਚੱਲ ਰਹੀ ਲੜਾਈ ਲਈ ਚਿੰਤਾ ਦਾ ਵਿਸ਼ਾ ਹੈ। ਕੈਨੇਡਾ ਦੀ ਗਲੋਬਲ ਨਿਊਜ਼ ਵੈੱਬਸਾਈਟ ਨੇ ਆਪਣੀ ਰਿਪੋਰਟ 'ਚ ਇਹ ਜਾਣਕਾਰੀ...
ਮੋਦੀ ਕੈਬਨਿਟ ਨੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ
ਸੰਸਦ ਦਾ ਸੈਸ਼ਨ 29 ਨਵੰਬਰ ਤੋਂ
ਨਵੀਂ ਦਿੱਲੀ (ਏਜੰਸੀ)। ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਤਿੰਨੋਂ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜ ਦਿਨ ਪਹਿਲਾਂ (19 ਨਵੰਬਰ) ਗੁਰੂ ਪਰਬ ਦੇ ਦਿਨ ਇਨ੍ਹਾਂ ਤਿੰਨਾਂ ਕਾਨੂ...
ਚੰਨੀ ਦੀ ਪੰਜਾਬੀ ਯੂਨੀਵਰਸਿਟੀ ਵਿਖੇ ਪਲੇਠੀ ਫੇਰੀ ਕੱਲ੍ਹ, ਵਿੱਤੀ ਐਲਾਨ ਨੂੰ ਲੈ ਕੇ ਵੱਡੀਆ ਆਸਾਂ
ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੀ ਹੋਣਗੇ ਨਾਲ, ਦੋਂ ਵਿਸ਼ੇਸ ਕੇਂਦਰਾਂ ਦੇ ਕਰਨਗੇ ਉਦਘਾਟਨ
ਪੰਜਾਬੀ ਯੂਨੀਵਰਸਿਟੀ ਦੀ ਵਿੱਤੀ ਹਾਲਤ ਕਾਫ਼ੀ ਖਸਤਾ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਮੁੱਖ ਮੰਤਰੀ ਬਣਨ ਤੋਂ ਬਾਅਦ ਪਟਿਆਲਾ ਵਿਖੇ ਪਲੇਠੀ ਫੇਰੀ ਤੇ ਪੁੱਜ ਰਹੇ ਹਨ। ਉਹ...