Amritsar News: ਪੰਜਾਬ ਪੁਲਿਸ ਨੇ ਨਸ਼ਿਆਂ ਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਕਾਰਟੇਲ ਦਾ ਕੀਤਾ ਪਰਦਾਫਾਸ਼, ਹੋਏ ਵੱਡੇ ਖੁਲਾਸੇ
8.2 ਕਿਲੋ ਹੈਰੋਇਨ ਤੇ ਚਾਰ ਪਿਸਤੌਲਾਂ ਸਮੇਤ ਦੋ ਕਾਬੂ | Amritsar News
ਗ੍ਰਿਫ਼ਤਾਰ ਮੁਲਜ਼ਮ ਅਪਰਾਧਿਕ ਪਿਛੋਕੜ ਵਾਲੇ ਹਨ: ਡੀਜੀਪੀ ਗੌਰਵ ਯਾਦਵ
Amritsar News: (ਰਾਜਨ ਮਾਨ) ਅੰਮ੍ਰਿਤਸਰ। ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪ...
Ludhiana News: ਪੈਸਿਆਂ ਦੀ ਲੋੜ ਲਈ ਵੇਚ ਕੇ ਪੁਲਿਸ ਨੂੰ ਦਿੱਤੀ ਬੁਲੇਟ ਖੋਹੇ ਜਾਣ ਦੀ ਇਤਲਾਹ, ਪੁਲਿਸ ਨੇ ਲਿਆਂਦਾ ਸੱਚ ਸਾਹਮਣੇ
ਪੁਲਿਸ ਨੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ਼ ਦੇ ਅਧਾਰ ’ਤੇ ਕੀਤੀ ਪੁੱਛਗਿੱਛ ਤਾਂ ਨੌਜਵਾਨ ਨੇ ਖੁਦ ਦੀ ਇਤਲਾਹ ਨੂੰ ਦੱਸਿਆ ਝੂਠ | Ludhiana news
(ਜਸਵੀਰ ਸਿੰਘ ਗਹਿਲ) ਲੁਧਿਆਣਾ। ਪੁਲਿਸ ਨੇ ਦੋ ਦਿਨ ਪਹਿਲਾਂ ਇੱਕ ਬੁਲੇਟ ਮੋਟਰਸਾਇਕਲ ਖੋਹੇ ਜਾਣ ਦੇ ਮਾਮਲੇ ’ਚ ਬਾਰੀਕੀ ਨਾਲ ਪੜਤਾਲ ਕਰਦਿਆਂ ਖੋਹ ਦੀ ਵਾਰਦਾਤ ਨੂ...
MSG Bhandara: ਪਵਿੱਤਰ ਐੱਮ.ਐੱਸ.ਜੀ. ਅਵਤਾਰ ਦਿਵਸ ਮੌਕੇ ਬਲਾਕ ਪੱਧਰੀ ਨਾਮ ਚਰਚਾ ਕਰਕੇ ਗਾਇਆ ਗੁਰੂਜੱਸ
MSG Bhandara: (ਸੁਖਨਾਮ) ਬਠਿੰਡਾ। ਡੇਰਾ ਸੱਚਾ ਸੌਦਾ ਦੇ ਸੰਸਥਾਪਕ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਦੇ ਪਵਿੱਤਰ ਐੱਮਐੱਸਜੀ ਅਵਤਾਰ ਦਿਵਸ ਮੌਕੇ ਬਠਿੰਡਾ ਦੀ ਬਲਾਕ ਪੱੱਧਰੀ ਨਾਮ ਚਰਚਾ, ਮਲੋਟ ਰੋਡ ਸਥਿਤ ਐੱਮ.ਐੱਸ.ਜੀ. ਡੇਰਾ ਸੱਚਾ ਸੌਦਾ ਅਤੇ ਮਾਨਵਤਾ ਭਲਾਈ ਕੇਂਦਰ ਵਿਖੇ ਬੜੀ ਧੂਮ-ਧਾਮ ਨਾਲ ਕ...
Gold-Silver Price Today: ਹੋਰ ਸਸਤੇ ਹੋਏ ਸੋਨਾ ਤੇ ਚਾਂਦੀ, ਇੰਨੇ ਡਿੱਗੇ ਭਾਅ!
Silver Price Today: ਨਵੀਂ ਦਿੱਲੀ (ਏਜੰਸੀ)। ਸੋਨੇ-ਚਾਂਦੀ ਦੀਆਂ ਕੀਮਤਾਂ ਲਗਾਤਾਰ ਘਟ ਰਹੀਆਂ ਹਨ। ਇਸ ਦੌਰਾਨ ਸ਼ੁੱਕਰਵਾਰ ਨੂੰ ਵੀ ਸੋਨੇ ’ਚ ਨਮੀ ਵੇਖਣ ਨੂੰ ਮਿਲੀ। ਇੱਕ ਮੀਡੀਆ ਰਿਪੋਰਟ ਮੁਤਾਬਕ 24 ਕੈਰੇਟ ਸੋਨੇ ਦੀ ਕੀਮਤ ਅੱਜ ਸ਼ੁੱਕਰਵਾਰ ਨੂੰ 7581.3 ਰੁਪਏ ਪ੍ਰਤੀ ਗ੍ਰਾਮ ਹੈ, ਜਿਸ ’ਚ 1200.0 ਰੁਪਏ ਦੀ ਗਿ...
Dengue: ਸਿਹਤ ਵਿਭਾਗ ਵੱਲੋਂ ਨਰਸਿੰਗ ਵਿਦਿਆਰਥੀਆਂ ਨਾਲ ਚਲਾਇਆ ਦੋ ਰੋਜ਼ਾ ਡੇਂਗੂ ਵਿਰੋਧੀ ਡਰਾਈ ਡੇ ਅਭਿਆਨ
ਹੁਣ ਤੱਕ ਖੁਸ਼ਕ ਦਿਵਸ ਮੌਕੇ 9,48,459 ਘਰਾਂ/ਥਾਂਵਾ ਵਿੱਚ ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ | Dengue
Dengue: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਡੇਂਗੂ ਬਿਮਾਰੀ ਦੀ ਰੋਕਥਾਮ ਲਈ ਵਿਸ਼ੇਸ ਤੌਰ ’ਤੇ ਦੋ ਰੋਜ਼ਾ ਡੇਂਗੂ ਵਿਰੋਧੀ ਡਰਾਈ ਡੇ ਅਭਿਆਨ ਉਲੀਕਿਆ ਗਿਆ, ਜਿਸ ਦੀ ਅਗਵਾਈ ਸਿਵਲ ਸਰਜਨ ਡਾ. ਜਤਿੰਦਰ ਕਾਂ...
Chandigarh: ਪੰਜਾਬ ਦੇ ਵਿੱਤ ਮੰਤਰੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਆਖਿਆ, ਹਰਿਆਣਾ ਨੂੰ ਇੱਕ ਇੰਚ ਵੀ ਜ਼ਮੀਨ ਨਹੀਂ ਦਿਆਂਗੇ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤ ਦੀ ਉਸਾਰੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂ ਆਹਮੋ-ਸਾਹਮਣੇ ਹਨ। ਇਹ ਮੁੱਦਾ ਪੂਰਾ ਗਰਮਾਇਆ ਹੋਇਆ ਹੈ। ਅੱਜ ਇਸ ਮੁੱਦੇ ਨੂੰ ਲੈ ਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ...
Action on Hoarders: ਪੰਜਾਬ ਸਰਕਾਰ ਦਾ ਜਮ੍ਹਾਖੋਰਾਂ ’ਤੇ ਸ਼ਿਕੰਜਾ, ਡੀਏਪੀ ਤੇ ਹੋਰ ਖਾਦਾਂ ਦੀ ਢੁਕਵੀਂ ਉਪਲਬਧਤਾ ਲਈ 5 ਫਲਾਇੰਗ ਟੀਮਾਂ ਗਠਿਤ
Action on Hoarders: ਖੇਤੀਬਾੜੀ ਵਿਭਾਗ ਦੀ ਗੁਣਵੱਤਾ ਨਿਯੰਤਰਣ ਬਾਰੇ ਮੁਹਿੰਮ ਤਹਿਤ ਗਲਤ ਬ੍ਰਾਂਡਿੰਗ ਕਰਨ ਵਾਲੀਆਂ 91 ਫ਼ਰਮਾਂ ਦੇ ਲਾਇਸੈਂਸ ਰੱਦ
ਖਾਦਾਂ ਦੇ ਗੈਰ-ਕਾਨੂੰਨੀ ਭੰਡਾਰਨ, ਕਾਲਾਬਾਜ਼ਾਰੀ ਅਤੇ ਡੀ.ਏ.ਪੀ. ਨਾਲ ਹੋਰ ਕੈਮੀਕਲਾਂ ਦੀ ਟੈਗਿੰਗ ਖ਼ਿਲਾਫ਼ ਟੀਮਾਂ ਵੱਲੋਂ ਕੀਤੀ ਜਾਵੇਗੀ ਕਾਰਵਾਈ: ਗੁਰਮੀਤ ...
Welfare Work: ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡ ਕੇ ਮਨਾਇਆ ਪਵਿੱਤਰ ਅਵਤਾਰ ਦਿਹਾੜਾ
Welfare Work: ਜਲਾਲਾਬਾਦ (ਰਜਨੀਸ਼ ਰਵੀ)। ਬੇਪਰਵਾਹ ਸਾਈ ਮਸਤਾਨਾ ਜੀ ਮਹਾਰਾਜ ਦੇ ਪਵਿੱਤਰ ਜਨਮ ਦਿਹਾੜੇ ਸਾਧ ਸੰਗਤ ਵੱਲੋਂ ਮਾਨਵਤਾ ਭਲਾਈ ਦੇ ਕਾਰਜ ਕਰਦਿਆਂ ਸ਼ਰਧਾ ਅਤੇ ਉਤਸਾਹ ਨਾਲ ਮਨਾਇਆ ਗਿਆ। ਇਸ ਸਬੰਧੀ ਜਲਾਲਾਬਾਦ ਦੇ ਐਮਐਸਜੀ ਡੇਰਾ ਸੱਚਾ ਸੌਦਾ ਅਤੇ ਮਾਨਵਤਾ ਭਲਾਈ ਦੇ ਕੇਂਦਰ ਵਿੱਚ ਨਾਮ ਚਰਚਾ ਦਾ ਆਯੋਜਨ...
Fazilka News: ਸਕੇ ਭਰਾਵਾਂ ਦੀ ਜੋੜੀ ਦੀ ਕਹਾਣੀ ਸੁਣ ਕੇ ਦਿਲ ਹੋ ਜਾਵੇਗਾ ਬਾਗੋ-ਬਾਗ, ਪੜ੍ਹੋ ਤੇ ਜਾਣੋ
Fazilka News: ਬਿਨਾ ਪਰਾਲੀ ਨੂੰ ਅੱਗ ਲਗਾਏ ਹੈਪੀ ਸੀਡਰ ਨਾਲ ਕੀਤੀ ਕਣਕ ਦੀ ਬਿਜਾਈ
Fazilka News: ਫਾਜ਼ਿਲਕਾ (ਰਜਨੀਸ਼ ਰਵੀ)। ਮੁੱਖ ਖੇਤੀਬਾੜੀ ਅਫਸਰ ਡਾ. ਸੰਦੀਪ ਕੁਮਾਰ ਰਿਣਵਾ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦੀ ਵੱਖ-ਵੱਖ ਤਰੀਕਿਆ ਰਾਹੀਂ ਵਰਤੋਂ ਵਿਚ ਲਿਆਉਣ ਲਈ ਸਰਕਾਰ ਵੱਲ...
Punjab Paddy News: ਪਰਮਲ ਝੋਨੇ ਦੀ ਬੰਪਰ ਪੈਦਾਵਾਰ, ਫਸਲ ਦੀ ਖਰੀਦ ਦਾ ਆਂਕੜਾ 2 ਲੱਖ ਤੋਂ ਹੋਇਆ ਪਾਰ
Punjab Paddy News: ਖਰੀਦੀ ਫਸਲ ਦੀ 97 ਫੀਸਦੀ ਲਿਫਟਿੰਗ ਤੇ 98 ਫੀਸਦੀ ਕਿਸਾਨਾਂ ਨੂੰ ਅਦਾਇਗੀ ਹੋਈ
Punjab Paddy News: ਫਾਜ਼ਿਲਕਾ (ਰਜਨੀਸ਼ ਰਵੀ)। ਪਰਮਲ ਝੋਨੇ ਦੀ ਬੰਪਰ ਪੈਦਾਵਾਰ ਦਾ ਦਾਅਵਾ ਕਰਦਿਆਂ ਫਸਲ ਦੀ ਖਰੀਦ ਦਾ ਆਂਕੜਾ 2 ਲੱਖ ਤੋਂ ਹੋਇਆ ਪਾਰ ਦੱਸਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍...