Chandigarh: ਪੰਜਾਬ ਦੇ ਵਿੱਤ ਮੰਤਰੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਆਖਿਆ, ਹਰਿਆਣਾ ਨੂੰ ਇੱਕ ਇੰਚ ਵੀ ਜ਼ਮੀਨ ਨਹੀਂ ਦਿਆਂਗੇ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤ ਦੀ ਉਸਾਰੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂ ਆਹਮੋ-ਸਾਹਮਣੇ ਹਨ। ਇਹ ਮੁੱਦਾ ਪੂਰਾ ਗਰਮਾਇਆ ਹੋਇਆ ਹੈ। ਅੱਜ ਇਸ ਮੁੱਦੇ ਨੂੰ ਲੈ ਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ...
Action on Hoarders: ਪੰਜਾਬ ਸਰਕਾਰ ਦਾ ਜਮ੍ਹਾਖੋਰਾਂ ’ਤੇ ਸ਼ਿਕੰਜਾ, ਡੀਏਪੀ ਤੇ ਹੋਰ ਖਾਦਾਂ ਦੀ ਢੁਕਵੀਂ ਉਪਲਬਧਤਾ ਲਈ 5 ਫਲਾਇੰਗ ਟੀਮਾਂ ਗਠਿਤ
Action on Hoarders: ਖੇਤੀਬਾੜੀ ਵਿਭਾਗ ਦੀ ਗੁਣਵੱਤਾ ਨਿਯੰਤਰਣ ਬਾਰੇ ਮੁਹਿੰਮ ਤਹਿਤ ਗਲਤ ਬ੍ਰਾਂਡਿੰਗ ਕਰਨ ਵਾਲੀਆਂ 91 ਫ਼ਰਮਾਂ ਦੇ ਲਾਇਸੈਂਸ ਰੱਦ
ਖਾਦਾਂ ਦੇ ਗੈਰ-ਕਾਨੂੰਨੀ ਭੰਡਾਰਨ, ਕਾਲਾਬਾਜ਼ਾਰੀ ਅਤੇ ਡੀ.ਏ.ਪੀ. ਨਾਲ ਹੋਰ ਕੈਮੀਕਲਾਂ ਦੀ ਟੈਗਿੰਗ ਖ਼ਿਲਾਫ਼ ਟੀਮਾਂ ਵੱਲੋਂ ਕੀਤੀ ਜਾਵੇਗੀ ਕਾਰਵਾਈ: ਗੁਰਮੀਤ ...
Welfare Work: ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡ ਕੇ ਮਨਾਇਆ ਪਵਿੱਤਰ ਅਵਤਾਰ ਦਿਹਾੜਾ
Welfare Work: ਜਲਾਲਾਬਾਦ (ਰਜਨੀਸ਼ ਰਵੀ)। ਬੇਪਰਵਾਹ ਸਾਈ ਮਸਤਾਨਾ ਜੀ ਮਹਾਰਾਜ ਦੇ ਪਵਿੱਤਰ ਜਨਮ ਦਿਹਾੜੇ ਸਾਧ ਸੰਗਤ ਵੱਲੋਂ ਮਾਨਵਤਾ ਭਲਾਈ ਦੇ ਕਾਰਜ ਕਰਦਿਆਂ ਸ਼ਰਧਾ ਅਤੇ ਉਤਸਾਹ ਨਾਲ ਮਨਾਇਆ ਗਿਆ। ਇਸ ਸਬੰਧੀ ਜਲਾਲਾਬਾਦ ਦੇ ਐਮਐਸਜੀ ਡੇਰਾ ਸੱਚਾ ਸੌਦਾ ਅਤੇ ਮਾਨਵਤਾ ਭਲਾਈ ਦੇ ਕੇਂਦਰ ਵਿੱਚ ਨਾਮ ਚਰਚਾ ਦਾ ਆਯੋਜਨ...
Fazilka News: ਸਕੇ ਭਰਾਵਾਂ ਦੀ ਜੋੜੀ ਦੀ ਕਹਾਣੀ ਸੁਣ ਕੇ ਦਿਲ ਹੋ ਜਾਵੇਗਾ ਬਾਗੋ-ਬਾਗ, ਪੜ੍ਹੋ ਤੇ ਜਾਣੋ
Fazilka News: ਬਿਨਾ ਪਰਾਲੀ ਨੂੰ ਅੱਗ ਲਗਾਏ ਹੈਪੀ ਸੀਡਰ ਨਾਲ ਕੀਤੀ ਕਣਕ ਦੀ ਬਿਜਾਈ
Fazilka News: ਫਾਜ਼ਿਲਕਾ (ਰਜਨੀਸ਼ ਰਵੀ)। ਮੁੱਖ ਖੇਤੀਬਾੜੀ ਅਫਸਰ ਡਾ. ਸੰਦੀਪ ਕੁਮਾਰ ਰਿਣਵਾ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦੀ ਵੱਖ-ਵੱਖ ਤਰੀਕਿਆ ਰਾਹੀਂ ਵਰਤੋਂ ਵਿਚ ਲਿਆਉਣ ਲਈ ਸਰਕਾਰ ਵੱਲ...
Punjab Paddy News: ਪਰਮਲ ਝੋਨੇ ਦੀ ਬੰਪਰ ਪੈਦਾਵਾਰ, ਫਸਲ ਦੀ ਖਰੀਦ ਦਾ ਆਂਕੜਾ 2 ਲੱਖ ਤੋਂ ਹੋਇਆ ਪਾਰ
Punjab Paddy News: ਖਰੀਦੀ ਫਸਲ ਦੀ 97 ਫੀਸਦੀ ਲਿਫਟਿੰਗ ਤੇ 98 ਫੀਸਦੀ ਕਿਸਾਨਾਂ ਨੂੰ ਅਦਾਇਗੀ ਹੋਈ
Punjab Paddy News: ਫਾਜ਼ਿਲਕਾ (ਰਜਨੀਸ਼ ਰਵੀ)। ਪਰਮਲ ਝੋਨੇ ਦੀ ਬੰਪਰ ਪੈਦਾਵਾਰ ਦਾ ਦਾਅਵਾ ਕਰਦਿਆਂ ਫਸਲ ਦੀ ਖਰੀਦ ਦਾ ਆਂਕੜਾ 2 ਲੱਖ ਤੋਂ ਹੋਇਆ ਪਾਰ ਦੱਸਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍...
School Close News: ਸਰਕਾਰ ਨੇ 5ਵੀਂ ਤੱਕ ਸਕੂਲ ਕੀਤੇ ਬੰਦ, ਜਾਣੋ ਕਾਰਨ
ਦਿੱਲੀ ਦੀ ਹਵਾ ਬੇਹੱਦ ਜ਼ਹਿਰੀਲੀ | Delhi News
ਹਰਿਆਣਾ, ਯੂਪੀ ਤੇ ਰਾਜਸਥਾਨ ਦੀਆਂ ਬੱਸਾਂ ’ਤੇ ਪਾਬੰਦੀ
ਅਮਰੀਕੀ ਸੈਟੇਲਾਈਟ ’ਚ ਵੀ ਦਿਖਾਈ ਦਿੱਤਾ ਪ੍ਰਦੂਸ਼ਣ
ਨਵੀਂ ਦਿੱਲੀ (ਏਜੰਸੀ)। Delhi News: ਦਿੱਲੀ ’ਚ ਵੀਰਵਾਰ ਨੂੰ ਪ੍ਰਦੂਸ਼ਣ ਖਤਰਨਾਕ ਪੱਧਰ ’ਤੇ ਪਹੁੰਚ ਗਿਆ। ਇੱਥੇ 39 ਪ੍ਰਦੂਸ਼ਣ ਨਿਗਰਾਨੀ ...
Punjab Railway News: ਪੰਜਾਬ ’ਚ ਰੇਲ ਯਾਤਰੀਆਂ ਨੂੰ ਵੱਡਾ ਝਟਕਾ, 15 ਨਵੰਬਰ ਤੋਂ 14 ਟਰੇਨਾਂ ਰੱਦ, ਜਾਣੋ ਕਾਰਨ
Punjab Railway News: ਲੁਧਿਆਣਾ (ਜਸਵੀਰ ਗਹਿਲ)। ਰੇਲ ਯਾਤਰੀਆਂ ਲਈ ਵੱਡੀ ਖਬਰ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ 15 ਨਵੰਬਰ ਤੋਂ ਹੁਣ ਤੱਕ ਲੁਧਿਆਣਾ ਰੇਲਵੇ ਸਟੇਸ਼ਨ ਤੋਂ ਆਉਣ-ਜਾਣ ਵਾਲੀਆਂ 14 ਦੇ ਕਰੀਬ ਟਰੇਨਾਂ ਰੱਦ ਕਰ ਦਿੱਤੀਆਂ ਗਈਆਂ ਹਨ।
ਜਾਣਕਾਰੀ ਅਨੁਸਾਰ ਲੁਧਿਆਣਾ ਰੇਲਵੇ ਸਟੇਸ਼ਨ ’ਤੇ ਉਸਾਰੀ ਦਾ ਕੰ...
Punjab Weather News: ਪੰਜਾਬ ’ਚ ਧੁੰਦ ਦਾ ਅਲਰਟ, ਵਧੇਗੀ ਠੰਢ, ਇਨ੍ਹਾਂ ਜ਼ਿਲ੍ਹਿਆਂ ’ਚ ਮੀਂਹ ਪੈਣ ਦੀ ਸੰਭਾਵਨਾ
Punjab Weather News: ਚੰਡੀਗੜ੍ਹ। ਗਰਮੀ ਲੰਘ ਚੁੱਕੀ ਹੈ ਤੇ ਧੂੰਏਂ ਤੇ ਧੁੰਦ ਨੇ ਆਪਣਾ ਕਹਿਰ ਵਰ੍ਹਾ ਦਿੱਤਾ। ਇਸ ਦੌਰਾਨ ਪੰਜਾਬ ਦੇ ਮੌਸਮ ਵਿਭਾਗ ਨੇ ਠੰਢ, ਧੁੰਦ ਤੇ ਹਵਾ ਕੁਆਲਿਟੀ ਲਈ ਅਲਰਟ ਵੀ ਜਾਰੀ ਕਰਨੇ ਸ਼ੁਰੂ ਕਰ ਦਿੱਤੇ। ਅਜਿਹੇ ’ਚ ਤੁਹਾਡੇ ਲਈ ਇਹ ਜਾਨਣਾ ਜ਼ਰੂਰੀ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਮੌਸਮ ...
IND vs SA: ਕਿਸ ਦੇ ਹਿੱਸੇ ‘ਚ ਆਵੇਗੀ ਸੀਰੀਜ਼, ਫੈਸਲਾ ਅੱਜ
ਸੀਰੀਜ਼ ’ਚ 1-2 ਨਾਲ ਪਿੱਛੇ ਹੈ ਘਰੇਲੂ ਟੀਮ
ਭਾਰਤ ਤੇ ਦੱਖਣੀ ਅਫਰੀਕਾ ਵਿਚਕਾਰ ਆਖਿਰੀ ਟੀ20 ਅੱਜ
ਜੋਹਾਨਸਬਰਗ ’ਚ ਸਿਰਫ ਇੱਕ ਹੀ ਟੀ20 ਮੈਚ ਹਾਰਿਆ ਹੈ ਭਾਰਤ
ਸਪੋਰਟਸ ਡੈਸਕ। IND vs SA: ਭਾਰਤ ਤੇ ਦੱਖਣੀ ਅਫਰੀਕਾ ਵਿਚਕਾਰ ਟੀ-20 ਸੀਰੀਜ਼ ਦਾ ਚੌਥਾ ਤੇ ਆਖਰੀ ਮੈਚ ਅੱਜ ਜੋਹਾਨਸਬਰਗ ’ਚ ਖੇਡਿਆ ਜਾਵੇਗ...
Mansa News: ਧੂਮ-ਧਾਮ ਨਾਲ ਮਨਾਇਆ ਜਾ ਰਿਹੈ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਦਾ ਪਵਿੱਤਰ ਅਵਤਾਰ ਦਿਵਸ
Mansa News: ਮਾਨਸਾ ਵਿਖੇ ਚੱਲ ਰਹੀ ਹੈ ਤਿੰਨ ਬਲਾਕਾਂ ਦੀ ਸਾਂਝੀ ਨਾਮ ਚਰਚਾ
Mansa News: ਮਾਨਸਾ (ਸੁਖਜੀਤ ਮਾਨ)। ਡੇਰਾ ਸੱਚਾ ਸੌਦਾ ਦੇ ਸੰਸਥਾਪਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਦਿਵਸ ਦੀ ਖੁਸ਼ੀ ’ਚ ਅੱਜ ਸਾਧ-ਸੰਗਤ ਵੱਲੋਂ ਵੱਖ-ਵੱਖ ਥਾਈਂ ਬਲਾਕ ਪੱਧਰ 'ਤੇ ਨਾਮ ਚਰਚਾ ਕੀਤੀਆਂ...