ਸਿੱਖਿਆ ਦੇ ਖੇਤਰ ’ਚ ਵਧੀਆ ਭੂਮਿਕਾ ਨਿਭਾਉਣ ਵਾਲੇ 7 ਅਧਿਆਪਕ 26 ਦਸੰਬਰ ਨੂੰ ਕੀਤੇ ਜਾਣਗੇ ਸਨਮਾਨਿਤ
ਰਾਮ ਮੁਹੰਮਦ ਸਿੰਘ ਆਜ਼ਾਦ ਵੈਲਫੇਅਰ ਸੋਸਾਇਟੀ ਜ਼ਿਲ੍ਹਾ ਫਰੀਦਕੋਟ ਵੱਲੋਂ ਕੀਤਾ ਫੈਸਲਾ
ਕੋਟਕਪੂਰਾ, (ਅਜੈ ਮਨਚੰਦਾ)। ਸਿੱਖਿਆ (Education) ਦੇ ਖੇਤਰ ’ਚ ਆਪਣੀਆਂ ਸ਼ਾਨਦਾਰ ਸੇਵਾਵਾਂ ਦੇਣ ਵਾਲੇ ਸੱਤ ਅਧਿਆਪਾਕਾਂ ਨੂੰ 26 ਦਸਬੰਰ ਨੂੰ ਸਮਾਗਮ ਦੌਰਾਨ ਕੋਟਰਕਪੂਰਾ ਵਿਖੇ ਸਨਮਾਨਿਤ ਕੀਤਾ ਜਾਵੇਗਾ। ਇਹ ਸਮਾਗਮ ਰਾਮ ਮ...
ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਓਪੀ ਸੋਨੀ ਗ੍ਰਿਫਤਾਰ
ਵਿਜੀਲੈਂਸ ਨੇ ਕੀਤਾ ਗ੍ਰਿਫਤਾਰ
ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਹੋਈ ਗ੍ਰਿਫ਼ਤਾਰ
ਪੜਤਾਲ ਅਨੁਸਾਰ ਓ.ਪੀ. ਸੋਨੀ ਨੇ ਆਪਣੀ ਆਮਦਨ ਦੇ ਸਰੋਤਾਂ ਤੋਂ 7.96 ਕਰੋੜ ਰੁਪਏ ਵੱਧ ਖ਼ਰਚ ਕੀਤੇ
ਚੰਡੀਗੜ੍ਹ (ਅਸ਼ਵਨੀ ਚਾਵਲਾ) । ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚ ਭ੍ਰਿਸ਼ਟਾਚਾ...
ਹਾਥਰਸ ਪੀੜਤ ਪਰਿਵਾਰ ਨਾਲ ਪੁਲਿਸ ਵਿਹਾਰ ਬਰਦਾਸ਼ਤ ਨਹੀਂ : ਰਾਹੁਲ-ਪ੍ਰਿਅੰਕਾ
ਹਾਥਰਸ ਪੀੜਤ ਪਰਿਵਾਰ ਨਾਲ ਪੁਲਿਸ ਵਿਹਾਰ ਬਰਦਾਸ਼ਤ ਨਹੀਂ : ਰਾਹੁਲ-ਪ੍ਰਿਅੰਕਾ
ਨਵੀਂ ਦਿੱਲੀ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਤੇ ਪਾਰਟੀ ਦੀ ਉੱਤਰ ਪ੍ਰਦੇਸ਼ ਇੰਚਾਰਜ਼ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਹਾਥਰਸ ਦੀ ਪੀੜਤ ਲੜਕੀ ਦੇ ਪਰਿਵਾਰ ਨਾਲ ਪੁਲਿਸ ਦੇ ਵਿਹਾਰ ਦੀ ਆਲੋਚਨਾ ਕਰਦਿਆਂ ਕਿਹਾ ਕ...
ਗੋਲਡਨ ਜੁਬਲੀ ਵੱਲ ਵਧਦੀ ਸਾਂਝੇਦਾਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਰਾਂਸ ਦੀ ਦੋ ਰੋਜ਼ਾ ਯਾਤਰਾ ਮੁਕੰਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਰਾਂਸ ਦੀ ਦੋ ਰੋਜ਼ਾ ਯਾਤਰਾ ਮੁਕੰਮਲ ਹੋ ਗਈ ਪੈਰਿਸ ਪਹੁੰਚਣ ’ਤੇ ਲੇਸ ਇਕੋਸ ਨੂੰ ਦਿੱਤੀ ਇੱਕ ਇੰਟਰਵਿਊ ’ਚ ਉਨ੍ਹਾਂ ਨੇ ਆਪਣੀ ਯਾਤਰਾ ਦੇ ਪ੍ਰਯੋਜਨ ਅਤੇ ਉਨ੍ਹਾਂ ਦੇ ਅਤੇ ਫਰਾਂਸ ਦੇ ਰਾਸ਼ਟਰਪਤੀ ਐਮੇਨੁਐਲ ...
ਅਮਰਿੰਦਰ ਸਿੰਘ ਵੱਲੋਂ ਆਪਣੇ ਸੁਰੱਖਿਆ ਅਮਲੇ ‘ਚ ਕਟੌਤੀ
376 ਮੁਲਾਜ਼ਮ ਘਟਾਏ, ਹੁਣ ਤੱਕ 2 ਹਜ਼ਾਰ ਸੁਰੱਖਿਆ ਮੁਲਾਜ਼ਮ ਵਾਪਸ
ਵੀਆਈਪੀ ਕਲਚਰ ਖਤਮ ਕਰਨ ਲਈ ਮੁੱਖ ਮੰਤਰੀ ਦਾ ਅਹਿਮ ਫੈਸਲਾ
ਚੰਡੀਗੜ੍ਹ (ਅਸ਼ਵਨੀ ਚਾਵਲਾ) । ਪੰਜਾਬ ਵਿੱਚ ਵੀ.ਆਈ.ਪੀ. ਕਲਚਰ ਨੂੰ ਖ਼ਤਮ ਕਰਨ ਲਈ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਸਿਆਸੀ ਲੀਡਰਾਂ ਦੀ ਸੁਰੱਖਿਆ ਵਿੱਚ ਕਟੌਤੀ ਕਰਨ ਦੇ ਨਾਲ ਹੀ ਹੁਣ ਆਪ...
ਹਥਿਆਰਬੰਦ ਲੁਟੇਰਿਆਂ ਨੇ ਦਿਨ ਦਿਹਾੜੀ ਲੁੱਟੀ ਬੱਸ
ਹਥਿਆਰਬੰਦ ਲੁਟੇਰਿਆਂ ਨੇ ਦਿਨ ਦਿਹਾੜੀ ਲੁੱਟੀ ਬੱਸ
ਚੰਡੀਗੜ੍ਹ। ਲੁਧਿਆਣਾ - ਜਲੰਧਰ ਹਾਈਵੇ ’ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ ’ਤੇ ਅੱਜ ਸਵੇਰੇ ਹਥਿਆਰਬੰਦ ਲੁਟੇਰਿਆਂ ਵਲੋਂ ਬੱਸ ਲੁੱਟਣ ਦੀ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ।
ਜਾਣਕਾਰੀ ਮੁਤਾਬਿਕ, 3-4 ਹਥਿਆਰਬੰਦ ਲੁਟੇਰਿਆਂ ਨੇ ਟੋਲ ਪਲਾਜ਼ਾ ’ਤੇ ਪੀ.ਆਰ.ਟੀ.ਸੀ. ...
ਗੁਜਰਾਤ ‘ਚ ਬੀਜੇਪੀ ਦੀ ਬੰਪਰ ਜਿੱਤ, 12 ਦਸੰਬਰ ਨੂੰ ਫਿਰ ਚੁੱਕਣਗੇ ਸਹੁੰ ਭੁਪਿੰਦਰ
Gujarat Election Result 2022 : ਗੁਜਰਾਤ ਵਿੱਚ 12 ਦਸੰਬਰ ਨੂੰ ਦੁਪਹਿਰ 2 ਵਜੇ ਸਹੁੰ ਚੁੱਕ ਸਮਾਗਮ ਹੋਵੇਗਾ
ਗੁਜਰਾਤ ਭਾਜਪਾ ਦੇ ਮੁਖੀ ਸੀਆਰ ਪਾਟਿਲ ਨੇ ਕਿਹਾ, “ਗੁਜਰਾਤ ਦੇ ਮੁੱਖ ਮੰਤਰੀ 12 ਦਸੰਬਰ ਨੂੰ ਦੁਪਹਿਰ 2 ਵਜੇ ਸਹੁੰ ਚੁੱਕਣਗੇ। ਸਹੁੰ ਚੁੱਕ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ...
ਹਾਈਵੇਜ ਲਈ ਜਬਰੀ ਜਮੀਨਾਂ ਖੋਹਣ ਖਿਲਾਫ਼ ਵੱਡਾ ਵਿਰੋਧ
ਮਾਮਲਾ ਭਾਰਤ ਮਾਲਾ ਪ੍ਰੋਜੈਕਟ ਦਾ
ਕਿਸਾਨਾਂ ਨੇ ਅੱਜ ਤੋਂ ਸ਼ੁਰੂ ਕੀਤਾ ਪੱਕਾ ਮੋਰਚਾ, ਕੌਡੀਆਂ ਦੇ ਭਾਅ ਕਿਸਾਨਾਂ ਦੀ ਜਮੀਨ ਨਹੀਂ ਦਿੱਤੀ ਜਾਵੇਗੀ : ਬੁਲਾਰੇ
ਮੁੱਲਾਂਪੁਰ ਦਾਖਾ (ਮਲਕੀਤ ਸਿੰਘ) | ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੱਦੇ ’ਤੇ ਕਿਸਾਨ ਰੋਡ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਜਬਰੀ ਜਮੀਨਾਂ ਖ...
ਤੇਜ਼ੀ ਨਾਲ ਵਧਦਾ ਤਾਪਮਾਨ ਵਾਤਾਵਰਨ ਲਈ ਗੰਭੀਰ ਖਤਰਾ
ਤੇਜ਼ੀ ਨਾਲ ਵਧਦਾ ਤਾਪਮਾਨ ਵਾਤਾਵਰਨ ਲਈ ਗੰਭੀਰ ਖਤਰਾ
ਪਿਛਲੇ ਦਿਨਾਂ ਦੀ ਰਾਹਤ ਤੋਂ ਬਾਅਦ ਉੱਤਰ ਅਤੇ ਪੱਛਮ ਭਾਰਤ ’ਚ ਇੱਕ ਵਾਰ ਫ਼ਿਰ ਗਰਮ ਹਵਾਵਾਂ ਚੱਲਣ ਦਾ ਅਨੁਮਾਨ ਹੈ । ਦੇਸ਼ ਦੇ ਹੋਰ ਹਿੱਸਿਆਂ ’ਚ ਆਸਮਾਨੀ ਚੱਕਰਵਾਤ ਦੇ ਅਸਰ ਨਾਲ ਕੁਝ ਰਾਹਤ ਹੈ। ਜਿੱਥੇ ਲੂ ਚੱਲਣ ਅਤੇ ਤਾਪਮਾਨ ਵਧਣ ਦੀ ਸੰਭਾਵਨਾ ਹੈ, ਉਥੋਂ ਦੀ...
ਪਾਕਿਸਤਾਨ ‘ਚ ਆਤਮਘਾਤੀ ਹਮਲਾ, 5 ਦੀ ਮੌਤ
ਵਿਸਫੋਟਕਾਂ ਨਾਲ ਭਰੀ ਅੱਤਵਾਦੀਆਂ ਦੀ ਗੱਡੀ ਨੇ ਇੰਜਨੀਅਰਾਂ ਦੀ ਗੱਡੀ ਨੂੰ ਟੱਕਰ ਮਾਰੀ
ਪਖਤੂਨਖਵਾ। ਪਾਕਿਸਤਾਨ 'ਚ ਆਤਮਘਾਤੀ ਹਮਲ ’ਚ 5 ਚੀਨੀ ਨਾਗਰਿਕਾਂ ਦੀ ਮੌਤਸ ਹੋ ਗਈ। ਜਾਣਕਾਰੀ ਅਨੁਸਾਰ ਪਾਕਿਸਤਾਨ ਦੇ ਖੈਬਰ ਪਖਤੂਨਖਵਾ 'ਚ ਵਿਸਫੋਟਕਾਂ ਨਾਲ ਭਰੇ ਵਾਹਨਾਂ ਦੀ ਵਰਤੋਂ ਕਰਦੇ ਹੋਏ ਆਤਮਘਾਤੀ ਹਮਲੇ 'ਚ 5 ਚੀਨੀ ...