ਮਾਇਆਵਤੀ ਨੇ ਕਾਂਗਰਸ ‘ਤੇ ਵਿਨ੍ਹਿਆ ਨਿਸ਼ਾਨਾ
ਕਾਂਗਰਸ ਬਸਪਾ ਨੂੰ ਕਮਜ਼ੋਰ ਕਰਨਾ ਚਾਹੁੰਦੀ ਹੈ
ਦਲਿਤ ਅੱਜ ਵੀ ਵਿਕਾਸ ਦੀ ਰਾਹ ਦੇਖ ਰਿਹਾ ਹੈ
ਨਨਦਬਈ (ਭਰਤਪੁਰ) ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਇਆਵਤੀ ਨੇ ਰਾਜਸਥਾਨ 'ਚ ਕਾਂਗਰਸ ਦੇ ਨਾਲ ਗਠਜੋੜ ਨਾ ਹੋਣ 'ਤੇ ਨਾਰਾਜ਼ਗੀ ਪ੍ਰਗਟ ਕਰਦਿਆਂ ਕਿਹਾ ਕਿ ਕਾਂਗਰਸ ਸਾਨੂੰ ਕਮਜ਼ੋਰ ਕਰਨਾ ਚਾਹੁੰਦੀ ਹੈ ਬਸਪਾ ਉਮੀਦਵਾਰ ...
Murder: ਛੇ ਧੀਆਂ ਦੇ ਪਿਓ ਦਾ ਬੇਰਹਿਮੀ ਨਾਲ ਕਤਲ, ਪੁਲਿਸ ਜਾਂਚ ’ਚ ਜੁਟੀ
60 ਸਾਲ ਦੇ ਬਜ਼ੁਰਗ ਦੇ ਸਿਰ ’ਚ ਵਾਰ ਕਰ ਅਣਪਛਾਤਿਆ ਨੇ ਕੀਤਾ ਕ਼ਤਲ | Murder
ਕ਼ਤਲ ਕਰਨ ਦੀ ਵਜ੍ਹਾ ਨਹੀਂ ਆਈ ਸਾਹਮਣੇ, ਪੁਲਿਸ ਜਾਂਚ ਚ ਜੁਟੀ
ਫ਼ਰੀਦਕੋਟ (ਗੁਰਪ੍ਰੀਤ ਪੱਕਾ)। Murder: ਫ਼ਰੀਦਕੋਟ ਦੇ ਪਿੰਡ ਸ਼ੇਰ ਸਿੰਘ ਵਾਲਾ ’ਚ ਇੱਕ 60 ਸਾਲ ਦੇ ਵਿਅਕਤੀ ਦੇ ਸਿਰ ’ਚ ਵਾਰ ਕਰ ਅਣਪਛਾਤੇ ਲੋਕਾਂ ਵੱਲੋਂ ਮ...
Earthquake: ਗੁਜਰਾਤ ਦੇ ਸੌਰਾਸ਼ਟਰ ਖੇਤਰ ’ਚ ਹਿੱਲੀ ਧਰਤੀ
ਸੌਰਾਸ਼ਟਰ (ਏਜੰਸੀ)। ਗੁਜਰਾਤ ਦੇ ਸੌਰਾਸ਼ਟਰ ਖੇਤਰ ’ਚ ਬੁੱਧਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ, ਜਿਨ੍ਹਾਂ ਦੀ ਤੀਬਰਤਾ ਰਿਕਟਰ ਪੈਮਾਨੇ ’ਤੇ 3.4 ਰਹੀ ਹੈ। ਇਸ ਦੌਰਾਨ ਕਿਸੇ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਗੁਜਰਾਤ ਸੂਬੇ ਆਫਤ ਪ੍ਰਬੰਧਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ...
ਗਾਂਧੀ ਪਰਿਵਾਰ ‘ਤੇ ED ਦਾ ਸਿਕੰਜ਼ਾ, ਹੇਰਾਲਡ ਹਾਊਸ ਦੀ ਫਿਰ ਲਈ ਤਲਾਸ਼ੀ, ਖੜਗੇ ਵੀ ਤਲਬ ਹੋਏ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਮਨੀ ਲਾਂਡਰਿੰਗ ਰੋਕੂ ਕਾਨੂੰਨ ਨਾਲ ਸਬੰਧਤ ਮਾਮਲਿਆਂ ਦੀ ਜਾਂਚ ਕਰ ਰਹੀ ਕੇਂਦਰੀ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਨੇਸ਼ਨਲ ਹੈਰਾਲਡ ਮਾਮਲੇ ਦੀ ਜਾਂਚ ਦੇ ਸਿਲਸਿਲੇ ’ਚ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਅਤੇ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੁਆਰਾ ਨਿਯੰ...
Arvind Kejriwal: ਤਿਹਾਾਡ਼ ਜੇਲ੍ਹ ਤੋਂ ਬਾਹਰ ਆਏ ਅਰਵਿੰਦ ਕੇਜਰੀਵਾਲ
177 ਦਿਨਾਂ ਬਾਅਦ ਜੇਲ੍ਹ 'ਚੋਂ ਬਾਹਰ ਆਏ | Arvind Kejriwal
ਨਵੀਂ ਦਿੱਲੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ੁੱਕਰਵਾਰ (13 ਸਤੰਬਰ) ਸ਼ਾਮ ਨੂੰ ਤਿਹਾੜ ਜੇਲ੍ਹ ਤੋਂ ਬਾਹਰ ਆਏ। ਉਹ 177 ਦਿਨਾਂ ਬਾਅਦ ਜੇਲ੍ਹ ਤੋਂ ਬਾਹਰ ਆਏ ਹਨ। ਜੇਲ੍ਹ ਤੋਂ ਬਾਹਰ ਆਉਣ ’ਤੇ ਉਨ੍ਹਾਂ ਦੇ ਸਮਰੱਥਕਾਂ ਨੇ ਸਵਾਗਤ ਕੀਤ...
ਸੰਗਰੂਰ ‘ਚ ਸਵਾ ਕਰੋੜ ਦੀ ਸਮੈਕ ਬਰਾਮਦ
ਪੁਲਿਸ ਵੱਲੋਂ ਦੋ ਔਰਤਾਂ ਸਮੇਤ 3 ਗ੍ਰਿਫ਼ਤਾਰ
ਮੁਲਜ਼ਮਾਂ ਨੂੰ ਅੱਜ ਕੀਤਾ ਜਾਵੇਗਾ ਅਦਾਲਤ 'ਚ ਪੇਸ਼
(ਗੁਰਪ੍ਰੀਤ ਸਿੰਘ) ਸੰਗਰੂਰ। ਥਾਣਾ ਸੰਦੌੜ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਨੇ ਵਿਸ਼ੇਸ਼ ਨਾਕਾਬੰਦੀ ਦੌਰਾਨ ਦੋ ਔਰਤਾਂ ਤੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਇੱਕ ਕਿੱਲੋ ਤਿੰਨ ਸੌ ਗ੍ਰਾਮ ਸਮੈ...
ਕਰਨਾਟਕ ਵਿਧਾਨ ਸਭਾ ਚੋਣਾਂ : ਸਰਕਾਰ ਬਣਨ ‘ਤੇ ਸਸਪੈਂਸ ਜਾਰੀ
ਰਾਜ ਭਵਨ ਪੁੱਜੀ ਜੀਡੀਐਸ | Karnataka Assembly Elections
ਰਾਜਪਾਲ ਅੱਗੇ ਸਰਕਾਰ ਬਣਾਉਣ ਦਾ ਦਾਅਵਾ ਕੀਤਾ ਪੇਸ਼ | Karnataka Assembly Elections
ਕੁਮਾਰ ਸਵਾਮੀ ਜੇਡੀਐੱਸ ਦੇ ਅਤੇ ਯੇਦੀਯੁਰੱਪਾ ਭਾਜਪਾ ਦੇ ਵਿਧਾਇਕ ਦਲ ਦੇ ਆਗੂ ਚੁਣੇ ਗਏ | Karnataka Assembly Elections
ਬੰਗਲੌਰ (ਏਜੰ...
ਸ਼ੰਭੂ ਬਾਰਡਰ ਸਬੰਧੀ ਸੁਪਰੀਮ ਕੋਰਟ ਦੀ ਟਿੱਪਣੀ, ਜਾਣੋ ਕੀ ਕਿਹਾ…
ਚੰਡੀਗੜ੍ਹ। ਕਿਸਾਨਾਂ ਵੱਲੋਂ ਲਾਏ ਗਏ ਧਰਨੇ ਦੌਰਾਨ ਬੰਦ ਹੋਏ ਸੰਭੂ ਬਾਰਡਰ ਲਈ ਮਾਣਯੋਗ ਸੁਪਰੀਮ ਕੋਰਟ ਨੇ ਸਖਤ ਟਿੱਪਣੀ ਕੀਤੀ ਹੈ। ਸੁਪਰੀਮ ਕੋਰਟ ਨੇ ਆਖਿਆ ਹੈ ਕਿ ਸਰਕਾਰ ਹਾਈਵੇਅ ਨੂੰ ਕਿਵੇਂ ਰੋਕ ਸਕਦੀ ਹੈ? ਇਹ ਟਿੱਪਣ ਸ਼ੰਭੂ ਬਾਰਡਰ ਉਤੇ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਲੈ ਕੇ ਕੀਤੀ ਗਈ ਹੈ। ਅਦਾਲਤ ਨੇ ਆਖਿਆ ਹੈ ...
ਵਾਟਰ ਵਰਕਸ ਦੇ ਪਾਣੀ ਦੀ ਦੁਰਵਰਤੋਂ ਦੇ ਦੋਸ਼ ‘ਚ ਸਰਪੰਚ ਮੁਅੱਤਲ
ਸਰਪੰਚ ਦੇ ਨਾਂਅ 'ਤੇ ਚਲਦੇ ਪੰਚਾਇਤ ਦੇ ਖਾਤੇ ਸੀਲ ਕਰਨ ਦੀਆਂ ਹਦਾਇਤਾਂ
ਸਾਦਿਕ, (ਅਰਸ਼ਦੀਪ ਸੋਨੀ/ਸੱਚ ਕਹੂੰ ਨਿਊਜ਼)। ਜ਼ਿਲ੍ਹਾ ਫਰੀਦਕੋਟ ਦੇ ਪਿੰਡ ਕਿਲਾ ਨੌਂ ਦੇ ਸਰਪੰਚ ਨੂੰ ਵਾਟਰ ਵਰਕਸ ਦੇ ਪਾਣੀ ਦੀ ਦੁਰਵਰਤੋਂ ਕਰਨ ਦੇ ਦੋਸ਼ 'ਚ ਮੁਅੱਤਲ ਕਰ ਦੇਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਜਨਵਰੀ 2018 'ਚ ਕੀਤੀ ਸ਼ਿਕ...
ਬਿਹਾਰ ’ਚ ਬਣੇਗੀ ਗੱਠਜੋੜ ਦੀ ਸਰਕਾਰ, ਨਿਤੀਸ਼ ਕੁਮਾਰ ਕੱਲ੍ਹ ਚੁੱਕਣਗੇ ਸਹੁੰ
ਨਿਤੀਸ਼ ਕੁਮਾਰ ਨੇ ਸਰਕਾਰ ਬਣਾਉਣ ਦਾ ਦਾਅਵਾ ਕੀਤਾ ਪੇਸ਼, ਕਿਹਾ 7 ਪਾਰਟੀਆਂ ਦੇ 164 ਵਿਧਾਇਕ ਸਾਡੇ ਨਾਲ
(ਸੱਚ ਕਹੂੰ ਨਿਊਜ਼) ਪਟਨਾ। ਬਿਹਾਰ ਦੇ ਮੁੱਖ ਮੰਤਰੀ ਨੀਤੀਸ਼ ਕੁਮਾਰ ਨੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਹੈ। ਬਿਹਾਰ 'ਚ ਭਾਜਪਾ ਅਤੇ ਜੇਡੀਯੂ ਦਾ ਗਠਜੋੜ ਤੋੜਨ ਤੋਂ ਬਾਅਦ ਨਿਤੀਸ਼ ਕੁਮਾਰ ਬੁੱਧਵਾਰ ਨੂ...