ਮੁੱਖ ਮੰਤਰੀ ਚਿਹਰੇ ’ਤੇ ਦੁਵਿਧਾ
ਪੰਜ ਸੂਬਿਆਂ ’ਚ ਵਿਧਾਨ ਸਭਾ ਚੋਣਾਂ ਦੀਆਂ ਸਰਗਰਮੀਆਂ ਤੇਜ਼ ਹੋ ਗਈਆਂ ਹਨ ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ, ਤੇਲੰਗਾਨਾ ਅਤੇ ਮਿਜ਼ੋਰਮ ’ਚ ਸਾਰੀਆਂ ਪਾਰਟੀਆਂ ਨੇ ਲੱਕ ਬੰਨ੍ਹ ਲਿਆ ਹੈ ਮੱਧ ਪ੍ਰਦੇਸ਼ ’ਚ ਭਾਰਤੀ ਜਨਤਾ ਪਾਰਟੀ ਵੱਲੋਂ ਟਿਕਟ ਵੰਡ ਲਈ 3 ਲਿਸਟਾਂ ਵੀ ਜਾਰੀ ਕਰ ਦਿੱਤੀਆਂ ਗਈਆਂ ਜਿਸ ’ਚ 80 ਵਿਧਾਨ ਸਭਾ...
ਵਿੱਲ ਪਾਵਰ ਨਾਲ ਆਪਣੀਆਂ ਬੁਰਾਈਆਂ ’ਤੇ ਕੰਟਰੋਲ ਪਾਓ : ਪੂਜਨੀਕ ਗੁਰੂ ਜੀ
‘ਦਿਮਾਗ ਦੀ ਸ਼ਾਂਤੀ ਜਿੱਥੇ ਹੋਵੇਗੀ, ਸਫ਼ਲਤਾ ਉਸ ਦੇ ਕਦਮ ਜ਼ਰੂਰ ਚੁੰਮਦੀ ਹੈ’’
(ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਫਰਮਾਉਂਦੇ ਹਨ ਕਿ ਜਦੋਂ ਆਦਮੀ ਓਮ, ਹਰੀ, ਅੱਲ੍ਹਾ, ਵਾਹਿਗੁਰੂ, ਗੌਡ, ਖੁਦਾ, ਰੱਬ ਨਾਲ ਜੁੜ ਜਾਂਦਾ ਹੈ ਜਾਂ ਕੋਈ ਉਸ ਦਾ ਮੁਰੀਦ ਕਹਾਉਂਦਾ ਹੈ ਤਾਂ ...
ਗੁਰਦਾਸਪੁਰ ਦੇ ਪਿੰਡ ਨਵਾਂ ਪਿੰਡ ਸਰਦਾਰਾਂ ਨੇ ਜਿੱਤਿਆ ਬੈਸਟ ਟੂਰਿਜ਼ਮ ਵਿਲੈਜ ਆਫ ਇੰਡੀਆ 2023 ਐਵਾਰਡ
ਵਿਭਾਗ ਦੇ ਪ੍ਰਮੁੱਖ ਸਕੱਤਰ ਸ਼੍ਰੀਮਤੀ ਰਾਖੀ ਗੁਪਤਾ ਭੰਡਾਰੀ ਨੇ ਵਿਸ਼ਵ ਸੈਰ-ਸਪਾਟਾ ਦਿਵਸ ਮੌਕੇ ਨਵੀਂ ਦਿੱਲੀ ਵਿਖੇ ਹਾਸਿਲ ਕੀਤਾ ਐਵਾਰਡ
(ਰਾਜਨ ਮਾਨ) ਗੁਰਦਾਸਪੁਰ। ਪੇਂਡੂ ਸੈਰ-ਸਪਾਟਾ ਖੇਤਰ ਵਿਚ ਕੌਮੀ ਪੱਧਰ ’ਤੇ ਆਪਣੀ ਸਫਲਤਾ ਦਰਜ ਕਰਵਾਉਂਦਿਆਂ ਪੰਜਾਬ ਨੇ ਅੱਜ ਇਥੇ ਵਿਸ਼ਵ ਸੈਰ-ਸਪਾਟਾ ਦਿਵਸ ਮੌਕੇ ਕੇਂਦਰੀ ਸੈ...
ਹੈਰੋਇਨ ਤਸਕਰੀ ਮਾਮਲੇ ’ਚ ਪਤੀ-ਪਤਨੀ ਨੂੰ 20-20 ਸਾਲ ਦੀ ਕੈਦ ਤੇ ਜ਼ੁਰਮਾਨਾ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਹੈਰੋਇਨ ਤਸਕਰੀ ਦੇ ਮਾਮਲੇ ’ਚ ਜ਼ਿਲਾ ਲੁਧਿਆਣਾ ਦੀ ਅਦਾਲਤ ਨੇ ਇੱਕ ਪਤੀ- ਪਤਨੀ ਨੂੰ 20- 20 ਸਾਲ ਦੀ ਸ਼ਜਾ ਤੇ 2- 2 ਲੱਖ ਰੁਪਏ ਜ਼ੁਰਮਾਨਾ ਅਦਾ ਕਰਨ ਦਾ ਹੁਕਮ ਸੁਣਾਇਆ ਹੈ। ਮਾਮਲੇ ਦੇ ਪਿਛੋਕੜ ਸਬੰਧੀ ਜਾਣਕਾਰੀ ਦਿੰਦਿਆਂ ਸਪੈਸ਼ਲ ਟਾਸਕ ਫੋਰਸ ਲੁਧਿਆਣਾ ਦੇ ਇੰਚਾਰਜ ਇੰਸਪੈਕਟਰ ਹਰਬੰ...
ਕਾਰ ਦੀ ਤਲਾਸੀ ਲੈਣ ’ਤੇ 7 ਕਰੋੜ ਦੀ ਹੈਰੋਇਨ ਸਮੇਤ ਦੋ ਕਾਬੂ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਲੁਧਿਆਣਾ ’ਚ ਸਪੈਸ਼ਲ ਟਾਸਕ ਫੋਰਸ ਨੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਦਿਆਂ ਉਨਾਂ ਦੇ ਕਬਜ਼ੇ ’ਚੋਂ ਕਰੋੜਾਂ ਰੁਪਏ ਦੀ ਕੀਮਤ ਦੀ ਹੈਰੋਇਨ ਬਰਾਮਦ ਕੀਤੀ ਹੈ। (Heroin) ਪੁਲਿਸ ਦਾ ਕਹਿਣਾ ਹੈ ਕਿ ਦੋਵੇਂ ਤਸਕਰ ਪਿਛਲੇ ਕਈ ਸਾਲਾਂ ਤੋਂ ਨਸ਼ੇ ਦੀ ਤਸਕਰੀ ਕਰ ਰਹੇ ਹਨ। ਜਾਣਕਾਰੀ ਦਿੰਦ...
ਐਨਆਈਏ ਵੱਲੋਂ ਮਨੀ ਐਕਸਚੇਂਜਰ ਦੇ ਘਰ ਛਾਪੇਮਾਰੀ
(ਜਸਵੰਤ ਰਾਏ) ਜਗਰਾਓਂ। ਕੌਮੀ ਜਾਂਚ ਏਜੰਸੀ ਵੱਲੋਂ ਅੱਜ ਤੜਕੇ ਹੀ ਦੇਸ਼ ਭਰ ਦੇ ਛੇ ਸੂਬਿਆਂ ’ਚ ਛਾਪੇਮਾਰੀ ਕੀਤੀ ਗਈ। ਜਿਸ ਵਿੱਚ ਪੰਜਾਬ ਦੇ ਵੀ ਕਈ ਸ਼ਹਿਰਾਂ ’ਚ ਛਾਪੇਮਾਰੀ ਕੀਤੀ ਗਈ। ਇਸੇ ਤਹਿਤ ਜਗਰਾਓਂ ਦੇ ਵਿਜੈ ਨਗਰ ਵਿਖੇ ਸਥਿਤ ਗੋਇਲ ਮਨੀ ਐਕਸਚੇਂਜਰ ਦੇ ਘਰ ਛਾਪਾ ਮਾਰਿਆ ਹੈ। (NIA Raid)
ਇਹ ਵੀ ਪੜ੍ਹੋ ...
ਚਿੱਟੇ ਦਾ ਨਸ਼ਾ ਵੇਚਣ ਵਾਲੇ ਖਿਲਾਫ਼ ਪਿੰਡ ਵਾਸੀਆਂ ਨੇ ਲਾਇਆ ਧਰਨਾ
(ਰਜਿੰਦਰ) ਅਰਨੀ ਵਾਲਾ । ਚਿੱਟੇ ਦਾ ਨਸ਼ਾ ਵੇਚਣ ਵਾਲਿਆਂ ਖਿਲਾਫ਼ ਪਿੰਡ ਟਾਹਲੀਵਾਲਾ/ਬੋਦਲਾ ਦੇ ਲੋਕਾਂ ਵੱਲੋਂ ਧਰਨਾ ਲਗਾਇਆ ਗਿਆ। ਜਿਸ ਵਿੱਚ ਪਿੰਡ ਵਾਸੀਆਂ ਵੱਲੋਂ ਦੱਸਿਆ ਕਿ ਮਲੋਟ ਫਾਜਿਲਕਾ ਰੋਡ ਤੇ ਘਰਾਂ ਸੜਕ ਦੇ ਨਾਲ ਲੱਗਦੇ ਘਰਾਂ ਦੇ ਚਿੱਟਾ ਵੇਚਣ ਦਾ ਦੋਸ਼ ਲਾਉਂਦੇ ਹੋਏ ਦੱਸਿਆ ਕਿ ਪਿੰਡ ਟਾਹਲੀ ਵਾਲਾ ਵਿਖ...
28 ਸਤੰਬਰ ਨੂੰ ਇਸ ਜ਼ਿਲ੍ਹੇ ’ਚ ਰਹੇਗੀ ਛੁੱਟੀ
(ਸੱਚ ਕਹੂੰ ਨਿਊਜ਼) ਨਵਾਂ ਸ਼ਹਿਰ । ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ‘ਤੇ ਖਟਕੜ ਕਲਾਂ ਵਿਖੇ 28 ਤੋਂ 30 ਸਤੰਬਰ ਤੱਕ ਇਨਕਲਾਬ ਫੈਸਟੀਵਲ ਕਰਵਾਇਆ ਜਾ ਰਿਹਾ ਹੈ ਜਿਸ ਦੇ ਤਹਿਤ 28 ਸਤੰਬਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ਦੇ ਵਿੱਚ ਇਕ ਦਿਨ ਦੀ ਛੁੱਟੀ (Holiday) ਕੀਤੀ ਜਾਂਦੀ ਹੈ।
ਇਹ ਵੀ ਪੜ੍ਹੋ :...
Anjeer Benefits For Health: ਸਰੀਰ ਨੂੰ ਸਿਹਤਮੰਦ ਰੱਖਣਾ ਕਿੰਨਾ ਆਸਾਨ ਹੈ, ਅੰਜੀਰ ਦੇ ਫਾਇਦੇ ਜਾਣ ਕੇ ਹੋ ਜਾਓਗੇ ਹੈਰਾਨ!
Anjeer Benefits For Health: ਸਵਾਦਿਸ਼ਟ ਤੇ ਪੌਸ਼ਿਕ ਤੱਤਾਂ ਨਾਲ ਭਰਪੂਰ ਅੰਜੀਰ ਸਰੀਰ ਲਈ ਬੇਹੱਦ ਲਾਭਾਕਾਰੀ ਫ਼ਲ ਹੈ ਜੋ ਕਿ ਜਿਆਦਾਤਰ ਮੱਧ ਪੂਰਵ ਅਤੇ ਪੱਛਮੀ ਏਸ਼ੀਆ ’ਚ ਪਾਇਆ ਜਾਂਦਾ ਹੈ। ਇਸ ਫ਼ਲ ਦਾ ਆਨੰਦ ਤਾਜ਼ਾ-ਤਾਜ਼ਾ ਖਾ ਕੇ, ਸੁੱਕਾ ਕੇ ਅਤੇ ਪਕਾ ਕੇ ਲਿਆ ਜਾ ਸਕਦਾ ਹੈ। ਜੇਕਰ ਕੋਈ ਐਵੇਂ ਨਹੀਂ ਖਾ ਸਕਦਾ ...
IND Vs AUS 3rd ODI : ਟੀਮ ਇੰਡੀਆ ਨੂੰ ਜਿੱਤ ਲਈ ਮਿਲਿਆ 353 ਦੌੜਾਂ ਦਾ ਟੀਚਾ
ਵਾਰਨਰ, ਮਾਰਸ਼, ਸਮਿਥ ਅਤੇ ਲਾਬੁਸ਼ੇਨ ਦੇ ਅਰਧਸੈਂਕੜੇ
ਬੁਮਰਾਹ ਨੇ ਹਾਸਲ ਕੀਤੀਆਂ 3 ਵਿਕਟਾਂ
ਰਾਜਕੋਟ (ਏਜੰਸੀ)। ਭਾਰਤ ਅਤੇ ਅਸਟਰੇਲੀਆ ਵਿਚਕਾਰ ਵਿਸ਼ਵ ਕੱਪ ਤੋਂ ਪਹਿਲਾਂ ਇੱਕਰੋਜਾ ਮੈਚਾਂ ਦੀ ਲੜੀ ਖੇਡੀ ਜਾ ਰਹੀ ਹੈ, ਜਿੱਥੇ ਲੜੀ ਦਾ ਆਖਿਰੀ ਮੁਕਾਬਲਾ ਗੁਜਰਾਤ ਵਿਖੇ ਰਾਜਕੋਟ ਸਟੇਡੀਅਮ ’ਚ ਖੇਡਿਆ ਜਾ ਰਿਹਾ...
ਨਜਾਇਜ਼ ਸੋਨੇ ਦੀ ਤਸਕਰੀ ਕਰਨ ਵਾਲਿਆਂ ਨੂੰ ਲੁੱਟਣ ਵਾਲੇ ਮਹਿਲਾ ਸਣੇ 5 ਗ੍ਰਿਫ਼ਤਾਰ
ਇੰਟਰਨੈਸ਼ਨਲ ਪੱਧਰ ’ਤੇ ਖੋਹ ਕਰਨ ਵਾਲਿਆਂ ਪਾਸੋਂ 49.50 ਲੱਖ ਰੁਪਏ ਦਾ ਸੋਨਾ, 8 ਲੱਖ ਰੁਪਏ ਦੀ ਨਕਦੀ, ਸਕਾਰਪਿਓ, ਦੋ ਮੋਬਾਇਲ ਤੇ 1 ਪਾਸਪੋਰਟ ਬਰਾਮਦ | Gold Smugglers
ਲੁਧਿਆਣਾ (ਜਸਵੀਰ ਸਿੰਘ ਗਹਿਲ)। ਇੰਟਰਨੈਸ਼ਨਲ ਪੱਧਰ ’ਤੇ ਤਸਕਰੀ ਅਤੇ ਲੁੱਟ- ਖੋਹ ਦੀਆਂ ਵਾਰਦਾਤਾਂ ਕਰਨ ਵਾਲਿਆਂ ਵਿੱਚੋਂ 1 ਮਹਿਲਾ ਸਮੇਤ...
ਐਸ.ਡੀ.ਐਮ ਬੱਸੀ ਪਠਾਣਾਂ ਸੰਜੀਵ ਕੁਮਾਰ ਵੱਲੋਂ ਆਮ ਆਦਮੀ ਕਲੀਨਿਕ ਦੀ ਅਚਨਚੇਤ ਚੈਕਿੰਗ
ਘਰ ਦੇ ਨੇੜੇੇ ਵਧੀਆ ਸਿਹਤ ਸਹੂਲਤਾਂ ਦੇਣ ਦੇ ਮਨੋਰਥ ਨਾਲ ਖੋਲ੍ਹੇ ਗਏ ਆਮ ਆਦਮੀ ਕਲੀਨਿਕ: ਐਸ.ਡੀ.ਐਮ ਸੰਜੀਵ ਕੁਮਾਰ
(ਮਨੋਜ਼ ਸ਼ਰਮਾ) ਬੱਸੀ ਪਠਾਣਾਂ। ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਪੀ.ਐਚ.ਸੀ ਨੰਦਪੁਰ ਕਲੋੜ ਅਧੀਨ ਆਮ ਆਦਮੀ ਕਲੀਨਿਕ (Aam Aadmi Clinic) ਨੰਦਪੁਰ ਕਲੋੜ ਦਾ ਜਾਇਜ਼ਾ ਲੈਣ ਲਈ ਉਪਮੰਡਲ ਮਜਿਸਟੇ...
ਅਦਾਲਤ ਵੱਲੋਂ ਹੈਰੋਇਨ ਤਸਕਰੀ ਮਾਮਲੇ ’ਚ ਪਤੀ-ਪਤਨੀ ਨੂੰ 20-20 ਸਾਲ ਦੀ ਕੈਦ ਤੇ 2-2 ਲੱਖ ਜ਼ੁਰਮਾਨਾ
ਲੁਧਿਆਣਾ (ਜਸਵੀਰ ਸਿੰਘ ਗਹਿਲ)। ਹੈਰੋਇਨ ਤਸਕਰੀ ਦੇ ਮਾਮਲੇ ’ਚ ਜ਼ਿਲਾ ਲੁਧਿਆਣਾ ਦੀ ਅਦਾਲਤ ਨੇ ਇੱਕ ਪਤੀ- ਪਤਨੀ ਨੂੰ 20- 20 ਸਾਲ ਦੀ ਸ਼ਜਾ ਤੇ 2-2 ਲੱਖ ਰੁਪਏ ਜ਼ੁਰਮਾਨਾ ਅਦਾ ਕਰਨ ਦਾ ਹੁਕਮ ਸੁਣਾਇਆ ਹੈ। ਮਾਮਲੇ ਦੇ ਪਿਛੋਕੜ ਸਬੰਧੀ ਜਾਣਕਾਰੀ ਦਿੰਦਿਆਂ ਸਪੈਸ਼ਲ ਟਾਸਕ ਫੋਰਸ ਲੁਧਿਆਣਾ ਦੇ ਇੰਚਾਰਜ ਇੰਸਪੈਕਟਰ ਹਰਬੰਸ...
ਫੈਕਟਰੀ ‘ਚ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ
ਮੋਹਾਲੀ (ਐੱਮ ਕੇ ਸ਼ਾਇਨਾ) ਜ਼ਿਲ੍ਹਾ ਮੋਹਾਲੀ ਤੋਂ ਇੱਕ ਵੱਡੀ ਖਬਰ ਆਈ ਹੈ। ਕੁਰਾਲੀ ਸਥਿਤ ਇੱਕ ਫੈਕਟਰੀ ਵਿੱਚ ਅੱਗ ਲੱਗ ਗਈ ਹੈ। ਰਿਪੋਰਟ ਮੁਤਾਬਕ 8 ਲੋਕ ਬੁਰੀ ਤਰ੍ਹਾਂ ਝੁਲਸ ਗਏ ਹਨ, ਜਿਨ੍ਹਾਂ 'ਚੋਂ 4 ਨੂੰ ਮੋਹਾਲੀ ਰੈਫਰ ਕਰ ਦਿੱਤਾ ਗਿਆ ਹੈ। ਫਾਇਰ ਬ੍ਰਿਗੇਡ ਮੌਕੇ 'ਤੇ ਮੌਜੂਦ ਹੈ ਅਤੇ ਅੱਗ ਬੁਝਾਉਣ ਦੀ ਕੋਸ਼...
ਖੇਤਰੀ ਯੁਵਕ ਮੇਲੇ 2022 ‘ਚ ਤੀਜਾ ਸਥਾਨ ਪ੍ਰਾਪਤ ਕਰਨ ‘ਤੇ ਕਾਲਜ ਪ੍ਰਿੰਸੀਪਲ ਸਨਮਾਨਿਤ
(ਸੱਚ ਕਹੂੰ ਨਿਊਜ) ਪਟਿਆਲਾ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਖੇਤਰੀ ਯੁਵਕ ਮੇਲੇ 2022-23 ਵਿੱਚ ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਨੇ ਉਵਰਆਲ ਤੀਜਾ ਸਥਾਨ ਪ੍ਰਾਪਤ ਕੀਤਾ ਸੀ ਜਿਸ ਕਾਰਨ ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਸਨਮਾਨ ਸਮਾਰੋਹ ਵਿਚ ਪ੍ਰੋ.ਅਰਵਿੰਦ, ਵਾਈਸ- ਚਾਂਸਲਰ ਵੱਲੋਂ ਕਾਲਜ ਦੇ ਪਿ੍ਰੰਸੀਪ...