ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਕਿੰਨੇ ਰੁਪਏ ਘਟਿਆ ਐੱਲਪੀਜੀ ਸਿਲੰਡਰ
ਨਵੀਂ ਦਿੱਲੀ (ਏਜੰਸੀ)। ਅਗਸਤ ਮਹੀਨਾ ਅੱਜ ਤੋਂ ਸ਼ੁਰੂ ਹੋ ਰਿਹਾ ਹੈ ਅਤੇ ਮਹੀਨੇ ਦੇ ਪਹਿਲੇ ਹੀ ਦਿਨ ਗੈਸ ਸਿਲੰਡਰ (Gas Cylinder) ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਤੇਲ ਕੰਪਨੀਆਂ ਨੇ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ਵੱਡੀ ਕਟੌਤੀ ਕੀਤੀ ਹੈ। ਤੇਲ ਮਾਰਕੀਟਿੰਗ ਕੰਪਨੀਆਂ ਨੇ 1 ਅਗਸਤ ਦੀ ਸਵੇਰ ਨ...
ਪੰਜਾਬ ਦੇ ਇਨ੍ਹਾਂ ਪਿੰਡਾਂ ‘ਚ ਛੁੱਟੀਆਂ ਦਾ ਐਲਾਨ
ਫਾਜਿ਼ਲਕਾ (ਰਜਨੀਸ਼)। ਜਿ਼ਲ੍ਹਾ ਮੈਜਿਸਟ੍ਰੇਟ ਡਾ. ਸੇਨੂ ਦੁੱਗਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਫਾਜਿ਼ਲਕਾ ਜਿ਼ਲ੍ਹੇ ਦੇ ਹੜ੍ਹਾਂ ਨਾਲ ਪ੍ਰਭਾਵਿਤ ਪਿੰਡਾਂ/ਢਾਣੀਆ ਵਿੱਚ ਰਹਿੰਦੇ ਬੱਚਿਆ ਨੂੰ 23 ਅਗਸਤ 2023 ਤੱਕ ਹਰੇਕ ਸਕੂਲ( ਸਰਕਾਰੀ/ਪ੍ਰਾਇਵੇਟ) ਨ...
ਅੰਮ੍ਰਿਤਪਾਲ ਦੇ ਪਿਤਾ ਦਾ ਆਇਆ ਬਿਆਨ, ਜਾਣੋ ਕੀ ਬੋਲੋ
ਕਿਹਾ, ਹਾਲੇ ਤੱਕ ਸਾਨੂੰ ਨਹੀਂ ਪਤਾ ਲੱਗਿਆ ਕਿ ਗ੍ਰਿਫਤਾਰੀ ਹੋਈ ਹੈ ਜਾਂ ਨਹੀਂ
(ਸੱਚ ਕਹੂੰ ਨਿਊਜ਼) ਅੰਮ੍ਰਿਤਸਰ। ਅੰਮ੍ਰਿਤਪਾਲ (Amritpal ) ਦੇ ਪਿਤਾ ਤਰਸਮੇ ਸਿੰਘ ਦਾ ਬਿਆਨ ਆਇਆ ਹੈ। ਉਨਾਂ ਕਿਹਾ ਕਿ ਹਾਲੇ ਤੱਕ ਨਹੀਂ ਪਤਾ ਲੱਗਿਆ ਕਿ ਗ੍ਰਿਫਤਾਰੀ ਹੋਈ ਹੈ ਜਾਂ ਨਹੀਂ। ਫਿਲ਼ਹਾਲ ਅਜੇ ਤੱਕ ਅਧਿਕਾਰਿਕ ਪੁਸ਼ਟੀ ਨ...
ਅੰਮ੍ਰਿਤਪਾਲ ਸਬੰਧੀ ਅਨਿਲ ਵਿੱਜ ਨੇ ਦਿੱਤਾ ਵੱਡਾ ਬਿਆਨ
ਹਰਿਆਣਾ ਸਰਕਾਰ ਹੁਣ ਖਾਲਿਸਤਾਨੀ ਅੰਮ੍ਰਿਤਪਾਲ ਨੂੰ ਲੈ ਕੇ ਹੋਈ ਸਰਗਰਮ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਦਾ ਅੰਮ੍ਰਿਤਪਾਲ (Amritpal) ਨੂੰ ਲੈ ਕੇ ਵੱਡਾ ਬਿਆਨ ਆਇਆ ਹੈ। ਅਨਿਲ ਵਿੱਜ ਨੇ ਕਿਹਾ ਕਿ ਉਹ ਅੰਮ੍ਰਿਤਪਾਲ ਨੂੰ ਫੜਨ ਵਿੱਚ ਗੰਭੀਰ ਨਹੀਂ ਹਨ। ਪੰਜਾਬ ਸਰਕਾਰ ਸਾਡੀ...
ਪੰਜਾਬ ’ਚ ਚਾਰ ਲੱਖ ਟਿਊਬਵੈੱਲ ਬੰਦ ਕਰਨ ਦੀ ਯੋਜਨਾ ਬਣਾ ਰਹੀ ਐ ਸਰਕਾਰ, ਜਾਣੋ ਕੀ ਹੈ ਯੋਜਨਾ
ਸੂਬੇ ਵਿੱਚ ਟੇਲਾਂ ’ਤੇ ਨਹਿਰੀ ਪਾਣੀ ਪਹੁੰਚਾਉਣ ਲਈ ਸਰਕਾਰ ਵੱਲੋਂ ਯਤਨ ਜਾਰੀ : ਭਗਵੰਤ ਮਾਨ | Tubewells in Punjab
ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਪਹਿਲੀ ਵਾਰ ਸੂਬੇ ਦੇ ਦੂਰ-ਦੁਰਾਡੇ ਪਿੰਡਾਂ ਵਿੱਚ ਪਹੁੰਚਿਆ ਨਹਿਰੀ ਪਾਣੀ
ਧਰਤੀ ਹੇਠਲੇ ਪਾਣੀ ਦਾ ਡਿੱਗ ਰਿਹਾ ਪੱਧਰ ਰੋਕਣ ਲਈ ਨਹਿਰੀ ਪਾਣੀ ਦੀ ਢ...
PAN Card New Rule: ਪੈਨ ਕਾਰਡ ਧਾਰਕ ਸਾਵਧਾਨ! ਨਵਾਂ ਨਿਯਮ ਲਾਗੂ, ਜਾਣਨਾ ਹੈ ਬਹੁਤ ਜ਼ਰੂਰੀ
PAN Card New Rule: ਪੈਨ ਕਾਰਡ ਅਤੇ ਆਧਾਰ ਕਾਰਡ ਸਾਡੀ ਜ਼ਿੰਦਗੀ ਦਾ ਇੱਕ ਮਹੱਤਵਪੂਰਨ ਹਿੱਸਾ ਬਣ ਗਏ ਹਨ, ਜਿਵੇਂ ਕਿ ਕਾਲਜ ਵਿੱਚ ਦਾਖਲਾ ਲੈਣਾ, ਬੈਂਕ ਵਿੱਚ ਖਾਤਾ ਖੋਲ੍ਹਣਾ ਜਾਂ ਕੋਈ ਵੀ ਸਰਕਾਰੀ ਨੌਕਰੀ ਦਾ ਫਾਰਮ ਭਰਨਾ ਪੈਨ ਕਾਰਡ ਜਾਂ ਆਧਾਰ ਕਾਰਡ ਤੋਂ ਬਿਨਾ ਅਸੰਭਵ ਹੈ। ਆਧਾਰ ਕਾਰਡ ਕਿਸੇ ਵੀ ਬੱਚੇ ਦੇ ਮਾਤਾ...
Pension Holders Punjab: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖੁਸ਼ਖਬਰੀ, ਪੰਜਾਬ ਸਰਕਾਰ ਨੇ ਕੀਤਾ ਐਲਾਨ
Pension Holders Punjab: ਚੰਡੀਗੜ੍ਹ: ਪੰਜਾਬ ਦੇ ਪੈਨਸ਼ਨਰਾਂ ਲਈ ਅਹਿਮ ਖ਼ਬਰ ਹੈ। ਰਾਜ ਦੇ ਪੈਨਸ਼ਨਰਾਂ ਅਤੇ ਪਰਿਵਾਰਕ ਪੈਨਸ਼ਨ ਧਾਰਕਾਂ ਦੀਆਂ ਵੱਖ-ਵੱਖ ਸ਼ਿਕਾਇਤਾਂ ਦੇ ਨਿਪਟਾਰੇ ਲਈ ਸੂਬਾ ਸਰਕਾਰ ਨੇ ਹੁਣ ਨਵਾਂ ਤਰੀਕਾ ਅਪਣਾਇਆ ਹੈ, ਜਿਸ ਦੇ ਚੱਲਦਿਆਂ ਸਰਕਾਰ ਹੁਣ ਸੂਬੇ ਵਿੱਚ ਪੈਨਸ਼ਨਰ ਅਦਾਲਤਾਂ ਸਥਾਪਤ ਕਰਨ ਜਾ ਰਹ...
School Holiday : ਸਕੂਲਾਂ ਦੀਆਂ ਛੁੱਟੀਆਂ ’ਚ ਮੁੜ ਵਾਧਾ, ਹੁਣ ਇਸ ਦਿਨ ਖੁੱਲ੍ਹਣਗੇ ਸਕੂਲ, ਹੁਣੇ ਵੇਖੋ
26 ਜਨਵਰੀ ਤੋਂ ਬਾਅਦ ਹੀ ਖੁੱਲ੍ਹਣਗੇ ਸਕੂਲ | School Holiday
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੂਰੇ ਉੱਤਰ ਭਾਰਤ ’ਚ ਕੜਾਕੇ ਦੀ ਠੰਢ ਦਾ ਦੌਰ ਲਗਾਤਾਰ ਜ਼ਾਰੀ ਹੈ। ਇਸ ਕੜਾਕੇ ਦੀ ਠੰਢ ਕਾਰਨ ਚੰਡੀਗੜ੍ਹ ਦੇ ਸਕੂਲਾਂ ’ਚ ਮੁੜ ਤੋਂ ਛੁੱਟੀਆਂ ’ਚ ਵਾਧਾ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ ਵੱਲੋਂ ਇਸ ਨਾਲ ਸਬੰਧਿਤ ਇੱਕ ...
ਪੂਜਨੀਕ ਗੁਰੂ ਜੀ ਦੀ ਡੈਪਥ ਮੁਹਿੰਮ ਰੰਗ ਲਿਆਉਣ ਲੱਗੀ, ਪਿੰਡ ਤੋਗਾਵਾਲ ਦੀ ਪੰਚਾਇਤ ਨੇ ਲਿਆ ਵੱਡਾ ਫੈਸਲਾ
ਪਿੰਡ ਤੋਗਾਵਾਲ ਦੀ ਪੰਚਾਇਤ ਨੇ ਦੁਕਾਨਾਂ ’ਤੇ ਨਸ਼ਾ ਵੇਚਣ ਵਾਲਿਆਂ ’ਤੇ ਲਾਈ ਪਾਬੰਦੀ
ਲੌਂਗੋਵਾਲ (ਹਰਪਾਲ)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਨਸ਼ਿਆਂ ਖਿਲ਼ਾਫ ਚਲਾਈ ਡੈਪਥ ਮੁਹਿੰਮ (Depth Campaign) ਨੇ ਰੰਗ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ। ਪਿੰਡ ਤੋਗਾਵਾਲ ਦੀ ਗਰਾਮ ਪੰਚਾਇ...
ਸਰਕਾਰੀ ਕਰਮਚਾਰੀਆਂ ਦੀ ਹੋਈ ਬੱਲੇ! ਬੱਲੇ!, ਇਹ ਸਿਸਟਮ ਹੋਇਆ ਲਾਗੂ
ਅੱਧੀ ਤਨਖਾਹ ਲੈ ਸਕਦੇ ਹਨ ਐਡਵਾਂਸ | Government Employees
ਜੈਪੁਰ। ਦੇਸ਼ ਵਿੱਚ ਪਹਿਲੀ ਵਾਰ ਅਜਿਹਾ ਸਿਸਟਮ ਲਾਗੂ ਕੀਤਾ ਗਿਆ ਹੈ, ਜਿਸ ਵਿੱਚ ਸਰਕਾਰੀ ਕਰਮਚਾਰੀ (Government Employees) ਐਡਵਾਂਸ ਤਨਖਾਹ ਦਾ ਲਾਭ ਲੈ ਸਕਣਗੇ। ਸਰਕਾਰ ਨੇ ਐਡਵਾਂਸ ਤਨਖਾਹ ਬਾਰੇ ਐਲਾਨ ਕੀਤਾ ਹੈ। ਇਹ ਐਲਾਨ ਰਾਜਸਥਾਨ ਸਰਕਾਰ ਨ...