ਬਿਨਾ ਮਕਸਦ ਤੇ ਉਦੇਸ਼ ਦੇ ਇਨਸਾਨ ਦੀ ਜ਼ਿੰਦਗੀ ਅਧੂਰੀ : ਪੂਜਨੀਕ ਗੁਰੂ ਜੀ
ਬਰਨਾਵਾ (ਸੱਚ ਕਹੂੰ ਨਿਊਜ਼)। ਸ਼ਾਹ ਸਤਿਨਾਮ ਜੀ ਆਸ਼ਰਮ ਬਰਨਾਵਾ, ਉੱਤਰ ਪ੍ਰਦੇਸ਼ ਤੋਂ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਵੀਰਵਾਰ ਨੂੰ ਆਨਲਾਈਨ ਗੁਰੂਕੁਲ ਰਾਹੀਂ ਰੂਹਾਨੀ ਸਤਿਸੰਗ ਫ਼ਰਮਾਇਆ ਇਸ ਮੌਕੇ ’ਤੇ ਦੇਸ਼-ਵਿਦੇਸ਼ ਦੀ ਸਾਧ-ਸੰਗਤ ਆਨਲਾਈਨ ਪੂਜਨੀਕ ਗੁੁਰੂ ਜੀ ਦੇ ਅਨਮੋਲ ਬਚਨ ਸਰਵਣ ਕਰ...
ਪੂਜਨੀਕ ਬਾਪੂ ਜੀ ਦੀ ਯਾਦ ’ਚ ਖੂਨਦਾਨ ਕੈਂਪ 5 ਅਕਤੂਬਰ ਨੂੰ
ਪੂਜਨੀਕ ਬਾਪੂ ਜੀ ਦੀ ਯਾਦ ’ਚ ਖੂਨਦਾਨ ਕੈਂਪ 5 ਅਕਤੂਬਰ ਨੂੰ
ਸਰਸਾ। ਪੂਜਨੀਕ ਬਾਪੂ ਨੰਬਰਦਾਰ ਮੱਘਰ ਸਿੰਘ ਜੀ (ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਸਤਿਕਾਰਯੋਗ ਪਿਤਾ ਜੀ) ਦੀ ਯਾਦ ਵਿੱਚ 5 ਅਕਤੂਬਰ ਨੂੰ ਸਵੇਰੇ 9 ਵਜੇ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ, ਸਰਸਾ ਵਿਖੇ ਖੂਨਦਾਨ ਕੈ...
ਬਜਟ ਸੈਸ਼ਨ ਅੱਜ ਤੋਂ ਸ਼ੁਰੂ, ਹੰਗਾਮੇਦਾਰ ਰਹਿਣ ਦੇ ਆਸਾਰ, ਵਿਰੋਧੀ ਧਿਰ ਕਈ ਮੁੱਦਿਆਂ ’ਤੇ ਘੇਰੇਗੀ ਸਰਕਾਰ
ਰਾਜਪਾਲ ਦੇ ਭਾਸ਼ਣ ਨਾਲ ਹੋਏਗਾ Budget Session ਦਾ ਆਗਾਜ਼
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦਾ ਬਜਟ ਸੈਸ਼ਨ ਅੱਜ ਸ਼ੁਰੂ ਹੋਣ ਜਾ ਰਿਹਾ ਹੈ। ਇਸ ਬਜਟ ਸੈਸ਼ਨ (Budget Session) ਵਿੱਚ ਵਿਰੋਧੀ ਧਿਰ ਵੱਲੋਂ ਕਾਨੂੰਨ ਪ੍ਰਬੰਧ ਤੋਂ ਲੈ ਕੇ ਅਜਨਾਲਾ ਕਾਂਡ ਤੱਕ ਦੇ ਮਾਮਲੇ ਵਿੱਚ ਸਰਕਾਰ ...
ਪੰਜਾਬ ਰੋਡਵੇਜ ਦੀ ਹੜਤਾਲ ‘ਤੇ ਨਵਾਂ ਅਪਡੇਟ, ਹੁਣੇ ਵੇਖੋ
29 ਨੂੰ ਮੁੱਖ ਮੰਤਰੀ ਨਾਲ ਹੋਵੇਗੀ ਮੀਟਿੰਗ | Punjab Roadways
ਮੁਲਾਜ਼ਮਾਂ ਦੀ ਤਨਖਾਹ ’ਚ 5 ਫੀਸਦੀ ਵਾਧਾ | Punjab Roadways
ਮੁਅੱਤਲ ਵਰਕਾਂ ਨੂੰ ਮੁੜ ਕੀਤਾ ਜਾਵੇਗਾ ਬਹਾਲ | Punjab Roadways
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਅੱਜ ਪੰਜਾਬ ’ਚ ਸਵੇਰ ਤੋਂ ਚੱਲ ਰਹੀ ਪੀਆਰਟੀਸੀ ਅਤੇ ਪਨਬੱਸ ਦੀ...
ਵਟਸਐਪ ’ਤੇ ਵਿਕ ਰਿਹਾ ਸ਼ੇਰ ਦਾ ਬੱਚਾ, ਮਾਮਲਾ ਦਰਜ਼, ਸ਼ਾਵਕ ਦਾ ਨਹੀਂ ਲੱਗਿਆ ਕੋਈ ਪਤਾ
ਜਲੰਧਰ। ਪੰਜਾਬ ’ਚ ਜਲੰਧਰ ਦੇ ਕਰਤਾਰਪੁਰ ’ਚ ਸ਼ੇਰ ਦੇ ਬੱਚੇ (Lion Cub) ਦੀ ਸੌਦੇਬਾਜ਼ੀ ਸਾਹਮਣੇ ਆਈ ਹੈ। ਇੱਥੇ ਵਟਸਐਪ ’ਤੇ ਸ਼ੇਰ ਦੇ ਬੱਚੇ ਦੀ ਸੌਦੇਬਾਜ਼ੀ ਕੀਤੀ ਜਾ ਰਹੀ ਸੀ। ਇਸ ਦਾ ਪਤਾ ਵਣ ਤੇ ਵਾਈਲਡ ਲਾਈਫ਼ ਪ੍ਰੋਟਕਸ਼ਨ ਵਿਭਾਗ ਨੂੰ ਲੱਗ ਗਿਆ। ਉਨ੍ਹਾਂ ਪੁਲਿਸ ਨੂੰ ਇਸ ਦੀ ਸ਼ਿਕਾਇਤ ਦਿੱਤੀ। ਜਿਸ ਤੋਂ ਬਾਅਦ 3 ਮੁ...
ਸ਼ਹੀਦੀ ਦਿਹਾੜੇ ’ਤੇ ਮਜ਼ਦੂਰਾਂ ਦੀ ਪੁਲਿਸ ਵੱਲੋਂ ਖਿੱਚ ਧੂਹ
ਆਗੂਆਂ ਨੇ ਪ੍ਰਸ਼ਾਸਨ ਦੀ ਗੈਰ ਜਿੰਮੇਵਾਰਨਾ ਕਾਰਵਾਈ ਦੱਸਿਆ (Sunam Udham Singh Wala News)
ਹਰਪ੍ਰੀਤ ਕੌਰ ਧੂਰੀ ਸਮੇਤ ਕਈ ਦਲਿਤ ਔਰਤਾਂ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਨੇੜ੍ਲੇ ਪਿੰਡ ਨਮੋਲ ਵਿਖੇ ਮਜ਼ਦੂਰਾਂ ਦੀਆਂ ਰੂੜੀਆਂ ਵਾਲੀ ਜਗ੍ਹਾ ’ਤੇ ਕੁਝ ਵਿ...
ਬਲਟਾਣਾ ਐਨਕਾਊਂਟਰ ਮਾਮਲੇ ’ਚ ਲੋੜੀਂਦਾ ਅੰਕਿਤ ਰਾਣਾ ਗ੍ਰਿਫ਼ਤਾਰ
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ ਜਾਣਕਾਰੀ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ’ਚੋ ਗੈਂਗਸ਼ਟਰਾਂ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਵੱਲੋਂ ਵਿੱਢੀ ਮੁਹਿੰਮ ਰੰਗ ਲਿਆ ਰਹੀ ਹੈ। ਪੰਜਾਬ ਪੁਲਿਸ ਨੇ ਗੈਂਗਸ਼ਟਰਾਂ ਦੇ ਸਫਾਏ ਲਈ ਦਿਨ ਰਾਤ ਇੱਕ ਕਰ ਰੱਖੀ ਹੈ। ਪੰਜਾਬ ਪੁਲਿਸ ਨੂੰ ਇੱਕ ਹੋਰ ਵੱਡੀ ਸਫਲਤਾ ਹੱ...
ਬਾਬਾ ਫਰੀਦ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਚੇਅਰਮੈਨ
ਡਾ. ਗੁਰਪ੍ਰੀਤ ਸਿੰਘ ਵਾਂਡਰ ਬਣੇ ਨਵੇਂ ਚੇਅਰਮੈਨ (Baba Farid University )
ਮੁੱਖ ਮੰਤਰੀ ਨੇ ਦਿੱਤੀ ਵਧਾਈ
(ਸੱਚ ਕਹੂੰ ਨਿਊਜ਼) ਫਰੀਦਕੋਟ। ਮੰਨੇ-ਪ੍ਰਮੰਨੇ ਡਾਕਟਰ ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਫਰੀਦਕੋਟ (Baba Farid University ) ਨੂੰ ਨਵਾਂ ਚੇਅਰਮੈਨ ਨਿਯੁਕਤ ਕੀਤ...
CBSE ਬੋਰਡ ਪ੍ਰੀਖਿਆ ‘ਚ ਅੰਕਾਂ ਤੋਂ ਨਾਖੁਸ਼ ਵਿਦਿਆਰਥੀਆਂ ਲਈ ਬੋਰਡ ਦਾ ਵੱਡਾ ਉਪਰਾਲਾ
ਹੁਣ ਵਿਦਿਆਰਥੀ ਕਰਾ ਸਕਣਗੇ ਮੁੜ ਮੁਲੰਕਣ | CBSE Board Exam
ਨਵੀਂ ਦਿੱਲੀ (ਏਜੰਸੀ)। ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀਬੀਐੱਸਈ) ਨੇ 10ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਜਾਰੀ ਹੋਣ ਤੋਂ ਬਾਅਦ ਵਿਦਿਆਰਥੀਆਂ ਨੂੰ ਅੰਕਾਂ ਨੂੰ ਤਸਦੀਕ ਭਾਵ ਵੈਰੀਫਿਕੇਸ਼ਨ ਕਰਨ ਦਾ ਮੌਕਾ ਦਿੱਤਾ ਹੈ। ਅਜਿਹੇ ’ਚ ਜੋ ਵਿਦਿ...
ਕਿਸਾਨ ਯੂਨੀਅਨ ਡਕੌਦਾ ਵੱਲੋਂ ਚੰਡੀਗੜ੍ਹ ਜਾਣ ਦੀਆਂ ਤਿਆਰੀਆਂ ਜ਼ੋਰਾਂ ’ਤੇ
26 ਨਵੰਬਰ ਨੂੰ ਰਾਜ-ਭਵਨ ਵੱਲ ਹੋਵੇਗਾ ਰੋਸ-ਮਾਰਚ
ਕਿਸਾਨ-ਅੰਦੋਲਨ ਦੀ ਪਹਿਲੀ ਵਰ੍ਹੇਗੰਢ ਮਨਾ ਰਹੀਆਂ ਨੇ ਜਥੇਬੰਦੀਆਂ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ-ਏਕਤਾ (ਡਕੌਦਾ) (Kisan Union Dakoda ) ਵੱਲੋਂ 26 ਨਵੰਬਰ ਨੂੰ ਚੰਡੀਗੜ੍ਹ ’ਚ ਰਾਜ...