Schools Closed Punjab: ਦਿੱਲੀ ਤੋਂ ਬਾਅਦ ਕੀ ਹੁਣ ਪੰਜਾਬ-ਹਰਿਆਣਾ ਦੇ ਸਕੂਲ ਵੀ ਹੋ ਸਕਦੇ ਨੇ ਬੰਦ?, ਜਾਣੋ ਮੌਸਮ ਦਾ ਹਾਲ
Schools Closed Punjab: ਨਵੀਂ ਦਿੱਲੀ। ਦਿੱਲੀ ਅਤੇ ਆਸ-ਪਾਸ ਦੇ ਖੇਤਰਾਂ ਵਿਚ ਹਵਾ ਪ੍ਰਦੂਸ਼ਣ ਦੀ ਗੰਭੀਰ ਸਥਿਤੀ ਨੂੰ ਦੇਖਦੇ ਹੋਏ ਸਰਕਾਰ ਨੇ ਅਗਲੇ ਹੁਕਮਾਂ ਤੱਕ ਸਾਰੇ ਪ੍ਰਾਇਮਰੀ ਸਕੂਲਾਂ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਹ ਯਕੀਨੀ ਬਣਾਉਣ ਲਈ ਕਿ ਬੱਚਿਆਂ ਦੀ ਪੜ੍ਹਾਈ ਵਿੱਚ ਵਿਘਨ ਨਾ ਪਵੇ, ਦਿੱਲੀ ਸਰਕਾਰ...
ਕੈਪਟਨ ਅਮਰਿੰਦਰ ਸਿੰਘ ਪਟਿਆਲਾ ਤੋਂ ਹੀ ਲੜਨਗੇ ਚੋਣ
ਕਿਹਾ, 400 ਸਾਲ ਪੁਰਾਣੇ ਸਬੰਧਾਂ ਨੂੰ ਛੱਡ ਕੇ ਨਹੀਂ ਜਾ ਸਕਦਾ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਉਹ ਪਟਿਆਲਾ ਤੋਂ ਹੀ ਚੋਣ ਲੜਨਗੇ। ਉਨ੍ਹਾਂ ਕਿਹਾ ਕਿ ਪਟਿਆਲਾ 400 ਸਾਲ ਤੋਂ ਉਨ੍ਹਾਂ ਦੇ ਨਾਲ ਰਿਹਾ ਹੈ ਪਟਿਆਲਾ ਉਨ੍ਹਾਂ ਦੀ ਰਿਆਸਤ ਰਹੀ...
ਮੈਕਸੀਕੋ ਦੀ ਐਂਡਰਿਆ ਮੇਜਾ ਨੇ ਜਿੱਤਿਆ ਮਿਸ ਯੂਨੀਵਰਸ ਦਾ ਤਾਜ
ਮੈਕਸੀਕੋ ਦੀ ਐਂਡਰਿਆ ਮੇਜਾ ਨੇ ਜਿੱਤਿਆ ਮਿਸ ਯੂਨੀਵਰਸ ਦਾ ਤਾਜ
ਮਾਸਕੋ (ਏਜੰਸੀ)। ਮੈਕਸੀਕੋ ਦੀ ਐਂਡਰਿਆ ਮੇਜ਼ਾ ਨੇ ਮਿਸ ਯੂਨੀਵਰਸ 2021 ਦਾ ਖਿਤਾਬ ਜਿੱਤਿਆ ਹੈ। ਇਸ ਸਾਲ ਦੀ ਮਿਸ ਯੂਨੀਵਰਸ ਮੁਕਾਬਲਾ ਅਮਰੀਕਾ ਦੇ ਫਲੋਰਿਡਾ ਵਿੱਚ ਹੋਇਆ ਸੀ ਅਤੇ ਅੰਤਮ ਗੇੜ ਐਤਵਾਰ ਨੂੰ ਹੋਇਆ ਸੀ। ਮਿਸ ਯੂਨੀਵਰਸ ਮੁਕਾਬਲੇ ਦੇ ਪ੍ਰ...
ਬੇਅਦਬੀ ਮਾਮਲਾ: ਐਸਆਈਟੀ ਨੇ ਚਲਾਣ ਦੀਆਂ ਮੁਕੰਮਲ ਕਾਪੀ ਸੌਂਪਣ ਲਈ ਮੰਗਿਆ ਸਮਾਂ
ਮਾਮਲੇ ਦੀ ਅਗਲੀ ਸੁਣਵਾਈ 29 ਜੁਲਾਈ ਨੂੰ
ਫਰੀਦਕੋਟ (ਸੱਚ ਕਹੂੰ ਨਿਊਜ਼)। ਬੇਅਦਬੀ ਦੇ ਮਾਮਲੇ ’ਚ ਮੰਗਲਵਾਰ ਨੂੰ ਫਰੀਦਕੋਟ ’ਚ ਚੀਫ ਜਿਊਡੀਸ਼ੀਅਲ ਮੈਜਿਸਟ੍ਰੇਟ ਦੀ ਅਦਾਲਤ ’ਚ ਸੁਣਵਾਈ ਹੋਈ। ਸੁਣਵਾਈ ਦੌਰਾਨ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਬਚਾਅ ਪੱਖ ਨੂੰ ਚਲਾਣ ਦੀਆਂ ਬਾਕੀ ਕਾਪੀਆਂ ਸੌਂਪਣੀਆਂ ਸਨ ਪਰ ਸੌਂਪੀ ਨਹ...
ਜਲਾਲਾਬਾਦ ਤੋਂ ਰਮਿੰਦਰ ਆਵਲਾ ਰਹੇ ਜੇਤੂ
- ਜਲਾਲਾਬਾਦ ਤੋਂ ਰਮਿੰਦਰ ਆਵਲਾ ਰਹੇ ਜੇਤੂ
- ਅਕਾਲੀ ਉਮੀਦਵਾਰ ਨੂੰ 15 ਹਜਾਰ ਤੋਂ ਜਿਆਦਾ ਵੋਟਾਂ ਨਾਲ ਹਰਾਇਆ
- ਲੋਕਾਂ ਨੇ ਕਾਂਗਰਸ ਪਾਰਟੀ 'ਚ ਵਿਸ਼ਵਾਸ ਦਿਖਾਇਆ: ਆਵਲਾ
ਜਲਾਲਾਬਾਦ, ਸੱਚ ਕਹੂੰ ਨਿਊਜ਼। ਪੰਜਾਬ 'ਚ ਹੋ ਰਹੀਆਂ ਜ਼ਿਮਨੀ ਚੋਣਾਂ ਵਿੱਚ ਜਲਾਲਾਬਾਦ ਹਲਕੇ ਤੋਂ ਕਾਂਗਰਸੀ ਉਮੀਦਵਾਰ ਰਮਿੰਦਰ ਆਵਲਾ ਨੇ ਵ...
ਘਰ ਤੋਂ ਲਾਪਤਾ ਹੋਈ ਔਰਤ ਲਈ ਮਸੀਹਾ ਬਣੇ ਡੇਰਾ ਸ਼ਰਧਾਲੂ
ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਡੇਰਾ ਸੱਚਾ ਸੌਦਾ ਵੱਲੋਂ ਚਲਾਏ ਗਏ 163 ਮਾਨਵਤਾ ਭਲਾਈ ਦੇ ਕਾਰਜਾਂ ਤੇ ਚਲਦਿਆਂ ਅੱਜ ਜ਼ਿਲ੍ਹਾ ਫਰੀਦਕੋਟ ਅਤੇ ਬਲਾਕ ਫਰੀਦਕੋਟ ਦੇ ਡੇਰਾ ਸ਼ਰਧਾਲੂਆਂ ਨੇ ਜੋ ਕਿ ਪਿਛਲੇ ਇੱਕ ਹਫਤੇ ਤੋਂ ਲਾਪਤਾ ਹੋਈ ਮੰਦਬੁੱਧੀ ਔਰਤ ਨੂੰ ਉਸ ਦੇ ਪਰਿਵਾਰ ਨਾਲ ਮਿਲਾਇਆ। ਪ੍ਰਾਪਤ ਜਾਣਕਾਰੀ ਅਨੁਸਾਰ ਬੀਰਮਤ...
ਬਰਫ਼ਾਨੀ ਤੇਂਦੂਏ ਦੀ ਮੌਜ਼ੂਦਗੀ
ਦੇਸ਼ ਲਈ ਖੁਸ਼ਖਬਰ ਹੈ ਕਿ ਪਹਾੜੀ ਇਲਾਕਿਆਂ ’ਚ 718 ਬਰਫ਼ਾਨੀ ਤੇਂਦੂਏ ਮਿਲੇ ਹਨ ਸਭ ਤੋਂ ਵੱਧ ਤੇਂਦੂਏ 477 ਲੱਦਾਖ ’ਚ ਮਿਲੇ ਹਨ ਭਾਰਤੀ ਜੰਗਲੀ ਜੀਵ ਸੰਸਥਾਨ ਵੱਲੋਂ ਕਰਵਾਏ ਗਏ ਸਰਵੇਖਣ ਨੇ 2019-2023 ਤੱਕ ਆਪਣੇ ਪਹਿਲੇ ਸਰਵੇਖਣ ਦੀ ਰਿਪੋਰਟ ਜਾਰੀ ਕੀਤੀ ਹੈ ਇਹ ਰਿਪੋਰਟ ਬੜੀ ਤਸੱਲੀ ਵਾਲੀ ਹੈ ਕਿ ਜੰਗਲੀ ਜੀਵਾਂ ਲਈ...
ਟ੍ਰੈਫਿਕ ਨਿਯਮਾਂ ਸਬੰਧੀ ਸਕੂਲੀ ਬੱਚਿਆਂ ਨੂੰ ਕੀਤਾ ਜਾਗਰੂਕ
ਲਾਰਡ ਮਹਾਵੀਰ ਜੈਨ ਪਬਲਿਕ ਸਕੂਲ ਵਿਖੇ ਹੋਇਆ ਸੈਮੀਨਾਰ ( Traffic Rules)
ਡੇਰਾਬੱਸੀ/ਮੋਹਾਲੀ (ਐੱਮ ਕੇ ਸ਼ਾਇਨਾ)। ਸੀਨੀਅਰ ਕਪਤਾਨ ਪੁਲਿਸ ਵਿਵੇਕਸ਼ੀਲ ਸੋਨੀ ਦੇ ਹੁਕਮਾਂ ਤਹਿਤ ਟਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ ਐਸ ਆਈ ਜਨਕ ਰਾਜ ਵੱਲੋਂ ਸੇਫ ਸਕੂਲ ਵਾਹਨ ਸਕੀਮ ਤਹਿਤ ਲੋਰਡ ਮਹਾਂਵੀਰ ਜੈਨ ਪਬਲਿਕ ਸਕੂਲ ...
Welfare: ਸਮਾਜ ਸੇਵਾ ਕਾਰਜਾਂ ਲਈ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਸੰਗਠਨ ਨੂੰ ਕੈਬਨਿਟ ਮੰਤਰੀ ਨੇ ਕੀਤਾ ਸਨਮਾਨਿਤ
85 ਮੈਬਰਾਂ ਨੇ ਹਾਸਲ ਕੀਤਾ ਪ੍ਰਸੰਸਾ ਪੱਤਰ ਅਤੇ ਮੈਡਲ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। Welfare: ਲਾਲਾ ਜਗਤ ਨਰਾਇਣ ਦੇ 43ਵੇਂ ਬਲਿਦਾਨ ਦਿਵਸ ਮੌਕੇ ਜਗਬਾਣੀ-ਪੰਜਾਬ ਕੇਸਰੀ ਗਰੁੱਪ ਵੱਲੋਂ ਕਰਵਾਏ ਸਮਾਗਮ ਦੌਰਾਨ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਸੰਗਠਨ ਨੂੰ ਸਮਾਜ ਸੇਵਾ ਦੇ ਖੇਤਰ ਵਿੱਚ ਪਾਏ ਜਾ ਰਹੇ ਵਡਮੁ...
ਬੁਰੀ ਖ਼ਬਰ : ਅੰਮ੍ਰਿਤਪਾਲ ਛੋਟੂ ਦਾ ਦੇਹਾਂਤ
ਜਲੰਧਰ (ਸੱਚ ਕਹੂੰ ਨਿਊਜ਼)। ਅੱਜ ਵੱਡੀ ਖ਼ਬਰ ਨਿੱਕਲ ਸਾਹਮਣੇ ਆ ਰਹੀ ਹੈ। ਪੰਜਾਬੀ ਫਿਲਮ ਇੰਡਸਟਰੀ ਤੋਂ ਬੁਰੀ ਖ਼ਬਰ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਜਾਣਕਾਰੀ ਅਨੁਸਾਰ ਮਸ਼ਹੂਰ ਅਦਾਕਾਰ ਅੰਮ੍ਰਿਤਪਾਲ ਛੋਟੂ (Amritpal Chhotu) ਦਾ ਦੇਹਾਂਤ ਹੋਣ ਦੀ ਖ਼ਬਰ ਹੈ। ਇਸ ਗੱਲ ਦੀ ਜਾਣਕਾਰੀ 'PFTAA Punjabi Film A...