Bribe News: ਬਿੱਲ ਕਲੀਅਰ ਕਰਨ ਬਦਲੇ ਰਿਸ਼ਵਤ ਲੈਂਦਾ ਐਸਡੀਓ ਤੇ ਸਹਾਇਕ ਗ੍ਰਿਫ਼ਤਾਰ
ਬਿੱਲ ਕਲੀਅਰ ਕਰਨ ਬਦਲੇ ਐਸਡੀਓ ’ਤੇ ਆਪਣੇ ਸਹਾਇਕ ਜ਼ਰੀਏ 15 ਹਜ਼ਾਰ ਰੁਪਏ ਰਿਸ਼ਵਤ ਲੈਣ ਦਾ ਦੋਸ਼ | Bribe News
Bribe News : (ਜਸਵੀਰ ਸਿੰਘ ਗਹਿਲ) ਲੁਧਿਆਣਾ। ਵਿਜੀਲੈਂਸ ਬਿਊਰੋ ਵੱਲੋਂ ਇੱਕ ਐਸਡੀਓ ਤੇ ਉਸਦੇ ਸਹਾਇਕ ਨੂੰ ਕਥਿੱਤ 15 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਐਸਡ...
Punjab Elections News: ਨਗਰ ਨਿਗਮ ਚੋਣਾਂ ਸੰਬੰਧੀ ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਮਿਲੀ ਵੱਡੀ ਰਾਹਤ
ਜਨਵਰੀ ਵਿੱਚ ਹੋਣਗੀਆਂ ਨਗਰ ਨਿਗਮ ਚੋਣਾਂ, ਸੁਪਰੀਮ ਕੋਰਟ ਨੇ 8 ਹਫ਼ਤੇ ਵਿੱਚ ਚੋਣਾਂ ਕਰਵਾਉਣ ਦੇ ਦਿੱਤੇ ਹੁਕਮ | Supreme Court
ਹਾਈ ਕੋਰਟ ਦੇ ਆਦੇਸ਼ਾਂ ਦੇ ਖ਼ਿਲਾਫ਼ ਸੁਪਰੀਮ ਕੋਰਟ ਗਈ ਸੀ ਪੰਜਾਬ ਸਰਕਾਰ
Punjab Elections News: (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਵਿੱਚ 5 ਨਗਰ ਨਿਗਮ ਅਤੇ 42 ਨਗਰ...
Sunam News: ਸਰੀਰਦਾਨੀ ਨਛੱਤਰ ਕੌਰ ਇੰਸਾਂ ਨੂੰ ਨਾਮ ਚਰਚਾ ਕਰਕੇ ਦਿੱਤੀ ਸ਼ਰਧਾਂਜਲੀ
ਜਿਉਂਦੇ ਜੀਅ ਦੇਹਾਂਤ ਉਪਰੰਤ ਸਰੀਰਦਾਨ ਦਾ ਕੀਤਾ ਸੀ ਪ੍ਰਣ | Sunam News
ਨਾਮ ਚਰਚਾ ਦੌਰਾਨ ਲੋੜਵੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ
Sunam News: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਸੁਨਾਮ ਬਲਾਕ ਦੇ ਪਿੰਡ ਰਾਮਗੜ੍ਹ ਜਵੰਧੇ ਦੀ ਰਹਿਣ ਵਾਲੇ ਡੇਰਾ ਸ਼ਰਧਾਲੂ ਸਰੀਰਦਾਨੀ ਨਛੱਤਰ ਕੌਰ ਇੰਸਾਂ ਪਤਨੀ ...
Punjab Police: ਵਿਆਹ-ਸ਼ਾਦੀਆਂ ਤੇ ਹੋਰ ਮੌਕਿਆਂ ਉੱਪਰ ਹਥਿਆਰ ਲਿਜਾਣ ਵਾਲਿਆਂ ਖਿਲਾਫ ਪੁਲਿਸ ਦਾ ਸਖਤ ਐਕਸ਼ਨ
ਮੈਰਿਜ ਪੈਲਿਸ ਮਾਲਕਾਂ ਨੂੰ ਇਸ ਸਬੰਧੀ ਸੁਚੇਤ ਕਰਨ ਲਈ ਕੀਤੀ ਮੀਟਿੰਗ | Punjab Police
Punjab Police: ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਐਸ.ਐਸ.ਪੀ ਫਰੀਦਕੋਟ ਡਾ. ਪ੍ਰਗਿਆ ਜੈਨ ਜੀ ਦੀ ਅਗਵਾਈ ਵਿੱਚ ਫਰੀਦਕੋਟ ਪੁਲਿਸ ਵੱਲੋਂ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਸ਼ਾਂਤੀ ਬਣਾਈ ਰੱਖਣ ਦੇ ਉਦੇਸ਼ ਨਾਲ ਵਿਆਹ...
Education Reform: ਬਿਜ਼ਨਸ ਬਲਾਸਟਰ ਪ੍ਰੋਗਰਾਮ ਲਈ ਸਰਕਾਰੀ ਸਕੂਲਾਂ ਦੇ 1.38 ਲੱਖ ਤੋਂ ਵੱਧ ਵਿਦਿਆਰਥੀ ਰਜਿਸਟਰਡ : ਹਰਜੋਤ ਸਿੰਘ ਬੈਂਸ
52 ਹਜ਼ਾਰ ਤੋਂ ਜ਼ਿਆਦਾ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਵਪਾਰਕ ਵਿਚਾਰ ਲਈ ਕੀਤਾ ਸ਼ਾਰਟਲਿਸਟ, ਸੀਡ ਮਨੀ ਵਜੋਂ ਦਿੱਤੇ ਗਏ 10.41 ਕਰੋੜ ਰੁਪਏ
ਮਾਨ ਸਰਕਾਰ ਵੱਲੋਂ ਸੂਬੇ ਦੇ ਸਾਰੇ 1920 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ’ਚ ਬੀ.ਬੀ.ਪੀ. ਦੀ ਸ਼ੁਰੂਆਤ
ਵਿਦਿਆਰਥੀਆਂ ਲਈ 7, 813 ਅਧਿਆਪਕ ਵੱਲੋਂ ਚਲਾਇਆ ਜਾ ਰਿ...
Punjab News: ਪੰਜਾਬ ਭਰ ‘ਚ ਵਕੀਲਾਂ ਨੇ ਦਿੱਤੀ ਹੜਤਾਲ ਦੀ ਚੇਤਾਵਨੀ, ਜਾਣੋ ਕੀ ਹੈ ਮਾਮਲਾ
Punjab News: (ਜਸਬੀਰ ਗਹਿਲ) ਲੁਧਿਆਣਾ। ਪ੍ਰਿੰਕਲ ਗੋਲੀ ਕਾਂਡ ਨੂੰ ਲੈ ਕੇ ਲੁਧਿਆਣਾ ਬਾਰ ਕੌਂਸਲ ਦੇ ਵਕੀਲ ਅੱਜ ਹੜਤਾਲ ’ਤੇ ਚਲੇ ਗਏ। ਵਕੀਲਾਂ ਨੇ ਕਿਹਾ ਕਿ ਉਨ੍ਹਾਂ ਦੇ ਸਾਥੀ ਵਕੀਲ ਨੂੰ ਇਸ ਮਾਮਲੇ ਵਿੱਚ ਜਾਣਬੁੱਝ ਕੇ ਫਸਾਇਆ ਗਿਆ ਹੈ। ਉਨ੍ਹਾਂ ਨੇ ਐਫਆਈਆਰ ਵਿੱਚੋਂ ਸਾਥੀ ਵਕੀਲ ਦਾ ਨਾਂਅ ਨਾ ਹਟਾਏ ਜਾਣ ’ਤੇ ...
Canada News: ਕੈਨੇਡਾ ਸਰਕਾਰ ਨੇ ਪੰਜਾਬੀਆਂ ਨੂੰ ਦਿੱਤਾ ਇੱਕ ਹੋਰ ਵੱਡਾ ਝਟਕਾ…
Canada News: ਭਾਰਤ ਤੇ ਕੈਨੇਡਾ ਵਿਚਕਾਰ ਤਣਾਅ ਘੱਟ ਹੋਣ ਦੇ ਸੰਕੇਤ ਨਹੀਂ ਦੇ ਰਿਹਾ ਹੈ। ਇਸ ਦੌਰਾਨ ਟਰੂਡੋ ਸਰਕਾਰ ਵਿਜ਼ਟਰ ਵੀਜ਼ਾ ਨਿਯਮਾਂ ’ਚ ਵੱਡੇ ਬਦਲਾਅ ਕਰ ਰਹੀ ਹੈ। ਪਹਿਲਾਂ ਸਟੂਡੈਂਟ ਵੀਜ਼ਾ ਤੇ ਹੁਣ ਵਿਜ਼ਟਰ ਵੀਜ਼ਾ ਦੇ ਨਿਯਮ ਬਦਲ ਗਏ ਹਨ। ਇਸ ਦਾ ਪੰਜਾਬ ਦੇ ਲੋਕਾਂ ’ਤੇ ਅਸਰ ਹੋਣਾ ਯਕੀਨੀ ਹੈ। ਅਜਿਹੇ ’ਚ ਪੰ...
Free Medical Camp: ਸ਼ਾਹ ਸਤਿਨਾਮੀ ਮੌਜ ਡਿਸਪੈਂਸਰੀ ਸ੍ਰੀ ਕਿੱਕਰਖੇੜਾ ਵਿਖੇ 13 ਨਵੰਬਰ ਨੂੰ ਲੱਗੇਗਾ ਮੁਫ਼ਤ ਮੈਡੀਕਲ ਚੈਕਅੱਪ ਕੈਂਪ
Free Medical Camp: ਸ੍ਰੀ ਕਿੱਕਰਖੇੜਾ/ਅਬੋਹਰ (ਮੇਵਾ ਸਿੰਘ)। ਹਰ ਮਹੀਨੇ ਦੀ ਤਰ੍ਹਾਂ ਸ਼ਾਹ ਸਤਿਨਾਮੀ ਮੌਜ ਡਿਸਪੈਂਸਰੀ ਐਮ.ਐਸ.ਜੀ. ਡੇਰਾ ਸੱਚਾ ਸੌਦਾ ਮਾਨਵਤਾ ਤੇ ਭਲਾਈ ਕੇਂਦਰ ਸ੍ਰੀ ਕਿੱਕਰਖੇੜਾ ਵਿਖੇ 155ਵਾਂ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਮਿਤੀ 13 ਨਵੰਬਰ 2024 ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ ਦੁਪ...
Bhagat Singh: ਆਜ਼ਾਦੀ ਘੁਲਾਟੀਏ ਨਹੀਂ’ ਅੱਤਵਾਦੀ ਸੀ ‘ਭਗਤ ਸਿੰਘ, ਕੋਰਟ ’ਚ ਬੋਲੀ ਪਾਕਿਸਤਾਨ ਦੀ ਪੰਜਾਬ ਸਰਕਾਰ
ਭਾਰਤੀਆਂ ਨੇ ਪਾਕਿਸਤਾਨ ਵੱਲੋਂ ਵਰਤੀ ਗਈ ਭਾਸ਼ਾ ਦੀ ਕੀਤੀ ਨਿਖੇਧੀ, ਮੋਦੀ ਸਰਕਾਰ ਤੋਂ ਦਖਲ ਦੇਣ ਦੀ ਕੀਤੀ ਮੰਗ
Bhagat Singh: ਲਾਹੌਰ ਦੇ ਸ਼ਾਦਮਾਨ ਚੌਕ ਦਾ ਨਾਂਅ ਭਗਤ ਸਿੰਘ ਦੇ ਨਾਂ ਅ'ਤੇ ਰੱਖਣ ਅਤੇ ਉਨ੍ਹਾਂ ਦਾ ਬੁੱਤ ਉਥੇ ਸਥਾਪਤ ਕਰਨ ਦੀਆਂ ਯੋਜਨਾਵਾਂ ਨੂੰ ਇਕ ਸੇਵਾਮੁਕਤ ਫੌਜੀ ਅਧਿਕਾਰੀ ਦੀ ਟਿੱਪਣੀ ਤੋਂ...
Mithun Chakraborty: ਪਾਕਿਸਤਾਨੀ ਡਾਨ ਸ਼ਹਿਜ਼ਾਦ ਭੱਟੀ ਨੇ ਦਿੱਤੀ ਮਿਥੁਨ ਚੱਕਰਵਰਤੀ ਨੂੰ ਧਮਕੀ, ਮਾਫੀ ਮੰਗੋ ਨਹੀਂ ਤਾਂ ਪਛਤਾਉਣਾ ਪਵੇਗਾ
Mithun Chakraborty: ਦੁਬਈ। ਦੁਬਈ 'ਚ ਬੈਠੇ ਪਾਕਿਸਤਾਨੀ ਡਾਨ ਸ਼ਹਿਜ਼ਾਦ ਭੱਟੀ ਨੇ ਕੋਲਕਾਤਾ ਤੋਂ ਭਾਜਪਾ ਨੇਤਾ ਅਤੇ ਅਭਿਨੇਤਾ ਮਿਥੁਨ ਚੱਕਰਵਰਤੀ ਨੂੰ ਧਮਕੀ ਦਿੱਤੀ ਹੈ। ਇਕ ਬੈਠਕ 'ਚ ਦਿੱਤੇ ਗਏ ਮਿਥੁਨ ਚੱਕਰਵਰਤੀ ਦੇ ਬਿਆਨ 'ਤੇ ਸ਼ਹਿਜ਼ਾਦ ਨੇ ਕਿਹਾ ਕਿ ਮਿਥੁਨ ਨੂੰ ਮੁਆਫੀ ਮੰਗਣੀ ਚਾਹੀਦੀ ਹੈ, ਨਹੀਂ ਤਾਂ ਉਨ...