Sirsa Ghaggar River: ਸਰਸਾ ‘ਚ ਹੜ੍ਹ ਦਾ ਖਤਰਾ, ਘੱਗਰ ਨਦੀ ਦਾ ਪਾਣੀ ਖੇਤਾਂ ‘ਚ ਪਹੁੰਚਿਆ
NDRF ਦੀਆਂ ਟੀਮਾਂ ਪਹੁੰਚੀਆਂ
ਸਰਸਾ, (ਸੁਨੀਲ ਵਰਮਾ)। ਪਹਾੜੀ ਖੇਤਰਾਂ ਵਿੱਚ ਹੋ ਰਹੀ ਬਾਰਸ਼ ਕਾਰਨ ਘੱਗਰ ਦਰਿਆ ਦੇ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ ਅਤੇ ਜ਼ਿਲ੍ਹੇ ਵਿੱਚ ਘੱਗਰ ਦਰਿਆ ਪਿਛਲੇ 24 ਘੰਟਿਆਂ ਤੋਂ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਿਹਾ ਹੈ। ਤੇਜ਼ ਪਾਣੀ ਅਤੇ ਤੇਜ਼ ਵਹਾਅ ਕਾਰਨ ਦਰਿਆ ਦੇ ਬ...
ਸ਼ਿਖਰ ਨੇ ਕੀਤੀ ਯੁਵਰਾਜ ਦੀ ਬਰਾਬਰੀ
ਬੱਲੇਬਾਜ਼ ਯੁਵਰਾਜ ਸਿੰਘ ਦੇ 14 ਸੈਂਕੜਿਆਂ ਨਾਲ ਸਾਂਝੇ ਤੌਰ 'ਤੇ ਦੂਸਰੇ ਸਥਾਨ 'ਤੇ
ਦੁਬਈ, 19 ਸਤੰਬਰ
ਭਾਰਤ ਦੇ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਏਸ਼ੀਆ ਕੱਪ ਦੇ ਪਹਿਲੇ ਮੈਚ 'ਚ ਹਾਂਗਕਾਂਗ ਵਿਰੁੱਧ ਆਪਣੇ ਇੱਕ ਰੋਜ਼ਾ ਕਰੀਅਰ ਦਾ 14ਵਾਂ ਸੈਂਕੜਾ ਲਾ ਕੇ ਸਭ ਤੋਂ ਤੇਜ਼ 14 ਸੈਂਕੜੇ ਲਾਉਣ ਵਾਲੇ ...
ਜ਼ਿੰਮੇਵਾਰੀ ਨਾਲ ਕੰਮ ਕਰਨ ਦੋਵੇਂ ਧਿਰਾਂ
ਆਖ਼ਰ ਦਿੱਲੀ ਦੇ ਉਪਰਾਜਪਾਲ ਨੇ ਦਿੱਲੀ ਨਗਰ ਨਿਗਮ ਲਈ ਮੇਅਰ ਡਿਪਟੀ ਮੇਅਰ ਤੇ ਛੇ ਹੋਰ ਮੈਂਬਰਾਂ ਦੀ ਚੋਣ ਲਈ 22 ਫਰਵਰੀ ਦੀ ਮੀਟਿੰਗ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਚੋਣ ਵਾਸਤੇ ਰੱਖੀ ਗਈ ਮੀਟਿੰਗ ਦੌਰਾਨ ਹੰਗਾਮਾ ਹੋਣ ਕਾਰਨ ਚੋਣ ਸਿਰੇ ਨਹੀਂ ਚੜ੍ਹੀ ਸੀ। ਚਿੰਤਾ ਵਾਲੀ ਗੱਲ ਹੈ ਕਿ ਨਗਰ ਨਿਗਮ ਦੀਆਂ ...
ਜ਼ੀਰਾ ਹਲਕੇ ’ਚ ਮੁੱਖ ਮੰਤਰੀ ਮਾਨ ਨੇ ਲਾਲਜੀਤ ਸਿੰਘ ਭੁੱਲਰ ਦੇ ਹੱਕ ’ਚ ਕੱਢਿਆ ਰੋਡ ਸ਼ੋਅ
ਸ੍ਰੀ ਖਡੂਰ ਸਾਹਿਬ ਤੋਂ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਲਈ ਪ੍ਰਚਾਰ
(ਸੱਚ ਕਹੂੰ ਨਿਊਜ਼) ਜ਼ੀਰਾ। ਲੋਕ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਦੇ ਹੱਕ ਜ਼ੀਰਾ ਹਲਕੇ ’ਚ ਮੁੱਖ ਮੰਤਰੀ ਮਾਨ ਰੋਡ ਸ਼ੋਅ ਕੱਡਿਆ। ਮੁੱਖ ਮੰਤਰੀ ਮਾਨ ਤੇ ਲਾਲਜੀਤ ਸਿੰਘ ਭੁੱਲਰ ਖੁੱਲੀ ...
ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ’ਚ ਬਲਾਕ ਬਠੋਈ-ਡਕਾਲਾ ਦੀ ਬਲਾਕ ਪੱਧਰੀ ਨਾਮ ਚਰਚਾ ਹੋਈ
(ਨਰਿੰਦਰ ਸਿੰਘ ਬਠੋਈ) ਪਟਿਆਲਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ਵਿੱਚ ਬਲਾਕ ਬਠੋਈ-ਡਕਾਲਾ ਦੀ ਬਲਕਾ ਪੱਧਰੀ ਨਾਮ ਚਰਚਾ MSG ਡੇਰਾ ਸੱਚਾ ਸੌਦਾ ਅਤੇ ਮਾਨਵਤਾ ਭਲਾਈ ਕੇਂਦਰ ਬਠੋਈ-ਡਕਾਲਾ ਵਿਖੇ ਹੋਈ। ਇਸ ਮੌਕੇ ਸਾਧ-ਸੰਗਤ ਨੇ ਮਾਨਵਤਾ ਭਲਾਈ ਕੇਂਦਰ...
ਸੂਬਾਈ ਸਮਾਗਮ ਨੇ ਦਿੱਤਾ ਕਲਮਕਾਰਾਂ ਤੇ ਲੋਕਾਂ ਦੀ ਜੋਟੀ ਦਾ ਸੱਦਾ
ਗੁਰਸ਼ਰਨ ਸਿੰਘ, ਪ੍ਰੋ. ਅਜਮੇਰ ਔਲਖ ਦੀ ਯਾਦ 'ਚ ਹੋਇਆ ਨਾਟਕ ਅਤੇ ਗੀਤ-ਸੰਗੀਤ ਮੇਲਾ
ਸੱਚ ਕਹੂੰ ਨਿਊਜ਼
ਬਰਨਾਲਾ
ਦਾਣਾ ਮੰਡੀ ਬਰਨਾਲਾ 'ਚ ਹੋਇਆ ਨਾਟਕ ਅਤੇ ਗੀਤ-ਸੰਗੀਤ ਮੇਲਾ ਗੁਰਸ਼ਰਨ ਸਿੰਘ, ਪ੍ਰੋ. ਅਜਮੇਰ ਸਿੰਘ ਔਲਖ ਅਤੇ ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਦੀ ਸਾਂਝੀਵਾਲਤਾ ਭਰਿਆ ਨਿਜ਼ਾਮ ਸਿਰਜਣ ਤੇ ਵਿਚਾਰਾਂ ਦੇ...
ਮੋਦੀ ਦੇ ਭਾਸ਼ਨ ਨੂੰ ਗਲਤ ਤਰੀਕੇ ਨਾਲ ਦੇਖਿਆ ਗਿਆ: ਜੈਸ਼ੰਕਰ
ਮੋਦੀ ਦੇ ਭਾਸ਼ਨ ਨੂੰ ਗਲਤ ਤਰੀਕੇ ਨਾਲ ਦੇਖਿਆ ਗਿਆ: ਜੈਸ਼ੰਕਰ | Modi
ਵਸਿੰਗਟਨ (ਏਜੰਸੀ)। ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਲੋਚਕਾਂ 'ਤੇ ਨਿਸ਼ਾਨਾ ਬਿੰਨ੍ਹਦੇ ਹੋਏ ਉਨ੍ਹਾਂ ਨੂੰ 'ਕੁਲੀਨ ਵਰਗ' ਕਹਿ ਕੇ ਸੰਬੋਧਨ ਕੀਤਾ ਤੇ ਕਿਹਾ ਕਿ ਲੜਕੀਆਂ ਦੇ ਪਖਾਨੇ 'ਤੇ ਪ੍ਰਧਾਨ ਮੰਤਰੀ ਦੇ ਭ...
ਪਟਿਆਲਾ ਪੁਲਿਸ ਪੰਜਾਬੀ ਭਾਸ਼ਾ ਦੇ ਪ੍ਰਚਾਰ ਲਈ ਪੂਰੀ ਤਰ੍ਹਾਂ ਵਚਨਵੱਧ : ਵਰੁਣ ਸ਼ਰਮਾ
ਜ਼ਿਲ੍ਹੇ ਦੇ 2500 ਮੁਲਾਜ਼ਮਾਂ ਨੇ ਨਾਵਾਂ ਦੀਆਂ ਤਖਤੀਆਂ ਤੇ ਥਾਣਿਆਂ, ਚੌਕੀਆਂ ਦੇ ਬੋਰਡ ਪੰਜਾਬੀ ’ਚ ਲਗਾਏ
ਪਟਿਆਲਾ ਮੀਡੀਆ ਕਲੱਬ ਤੇ ਮਾਤ ਭਾਸ਼ਾ ਜਾਗਰੂਕਤਾ ਮੰਚ ਵੱਲੋਂ ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਪੁਲਿਸ ਬੱਚਿਆਂ ਨੂੰ ਸਕੂਲਾਂ ਵਿਚ ...
Haryana Chunav Result 2024 LIVE: ਹਰਿਆਣਾ ’ਚ ਬਹੁਤ ਵੱਡਾ ਉਲਟਫੇਰ, ਸਰਸਾ ਤੋਂ ਕੁਮਾਰੀ ਸ਼ੈਲਜਾ ਜਿੱਤੀ, ਜਾਣੋ ਹਰਿਆਣਾ ਦੀਆਂ 10 ਸੀਟਾਂ ’ਤੇ ਕੌਣ ਜਿੱਤ ਰਿਹਾ ਹੈ…
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਹਰਿਆਣਾ ਸੂਬੇ ’ਚ ਕੁਲ 10 ਲੋਕ ਸਭਾ ਸੀਟਾਂ ਹਨ। ਹਰਿਆਣਾ ’ਚ ਭਾਜਪਾ ਕਾਂਗਰਸ ਤੋਂ ਇਲਾਵਾ ਦੇ ਖੇਤਰੀ ਪਾਰਟੀਆਂ ਇਨੈਲੋ ਤੇ ਜੇਜੇਪੀ ਵੀ ਹਨ। ਕੁਝ ਸੀਟਾਂ ’ਤੇ ਭਾਜਪਾ ਕਾਂਗਰਸ ਦਾ ਸਿੱਧਾ ਮੁਕਾਬਲਾ ਹੈ। ਗੁਰੂਗ੍ਰਾਮ ਲੋਕ ਸਭਾ ਸੀਟ ਤੋਂ ਭਾਜਪਾ ਦੇ ਕੇਂਦਰੀ ਮੰਤਰੀ ਰਾਓ ਇੰਦਰਜੀਤ ਆਪਣ...
ਫਿਰ ਵੱਧ ਰਹੇ ਹਨ ਕੋਰੋਨਾ ਸੰਕਰਮਣ ਦੇ ਨਵੇਂ ਮਾਮਲੇ
ਫਿਰ ਵੱਧ ਰਹੇ ਹਨ ਕੋਰੋਨਾ ਸੰਕਰਮਣ ਦੇ ਨਵੇਂ ਮਾਮਲੇ
ਨਵੀਂ ਦਿੱਲੀ। ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਸੰਕਰਮਣ ਦੇ ਨਵੇਂ ਮਾਮਲਿਆਂ ਵਿੱਚ ਵਾਧਾ ਹੋਇਆ ਹੈ, ਹਾਲਾਂਕਿ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਇਸ ਤੋਂ ਵੱਧ ਸੀ, ਜਿਸਦੇ ਕਾਰਨ ਸਰਗਰਮ ਮਾਮਲਿਆਂ ਵਿੱਚ ਕਮੀ ਦਾ ਸਿਲਸਿਲਾ ਵੀ ਜਾਰੀ ਹੈ। ਇਸ ਦੌਰਾ...