Punjab Lok Sabha Election LIVE: ਵੋਟਿੰਗ ’ਚ ਤਲਵੰਡੀ ਸਾਬੋ ਅੱਗੇ, ਲੰਬੀ ਤੇ ਬਠਿੰਡਾ ਸ਼ਹਿਰੀ ਬਰਾਬਰ
ਪੂਰੇ ਹਲਕੇ ’ਚ ਪਹਿਲੇ ਰਾਊਂਡ ’ਚ ਹੋਈ 9.74 ਫੀਸਦੀ ਵੋਟਿੰਗ | Punjab Lok Sabha Election LIVE
ਬਠਿੰਡਾ/ਮਾਨਸਾ (ਸੁਖਜੀਤ ਮਾਨ)। ਲੋਕ ਸਭਾ ਲਈ ਅੱਜ ਪੈ ਰਹੀਆਂ ਵੋਟਾਂ ’ਚ ਗਰਮੀ ਦੇ ਮੌਸਮ ਨੂੰ ਵੇਖਦਿਆਂ ਸਵੇਰ ਵੇਲੇ ਤੋਂ ਹੀ ਵੱਡੀ ਗਿਣਤੀ ਲੋਕ ਵੋਟ ਪਾਉਣ ਲਈ ਘਰਾਂ ਤੋਂ ਨਿੱਕਲੇ। ਪੋਲੰਗ ਬੂਥਾਂ ’ਤੇ ਵੋਟਰ...
ਸਾਵਧਾਨ! ਨਾ ਕੀਤਾ ਇਹ ਕੰਮ ਤਾਂ ਪਵੇਗਾ ਪਛਤਾਉਣਾ, ਇਸ ਅਨਮੋਲ ਤੋਹਫ਼ੇ ਦੀ ਸੰਭਾਲ ਜ਼ਰੂਰੀ
ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁੇ॥ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਇਹ ਸ਼ਬਦ ਸਾਡੇ ਮਨ, ਦਿਲ, ਦਿਮਾਗ ’ਤੇ ਉੱਕਰੇ ਹੋਏ ਹਨ ਹਰ ਰੋਜ਼ ਪਵਿੱਤਰ ਗੁਰਬਾਣੀ ਦੇ ਇਹ ਸ਼ਬਦ ਸਾਡੇ ਕੰਨਾਂ ਵਿੱਚ ਪੈਂਦੇ ਹਨ।ਸ੍ਰੀ ਗੁਰੂ ਨਾਨਕ ਦੇਵ ਜੀ ਨੇ ਰਿਸ਼ਤਿਆਂ ਦੀ ਮਹਤੱਤਾ ਬਣਾਈ ਰੱਖਣ ਲਈ ਸਾਡੀ ਜ਼ਿੰਦਗੀ ਵਿੱਚ ਮਾਂ-ਬਾਪ ...
ਪੰਜਾਬ ਬਜਟ ਸੈਸ਼ਨ : ਵਿਧਾਨ ਸਭਾ ਦੀ ਕਾਰਵਾਈ ਮੁੜ ਤੋਂ ਸ਼ੁਰੂ
ਚੰਡੀਗੜ੍ਹ : ਅਕਾਲੀ ਆਗੂ ਬਿਕਰਮ ਮਜੀਠੀਆ ਅਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਵਿਚਕਾਰ ਤਿੱਖੀ ਬਹਿਸ ਕਾਰਨ ਮੁਲਤਵੀ ਕੀਤੀ ਵਿਧਾਨ ਸਭਾ ਦੀ ਕਾਰਵਾਈ ਫਿਰ ਤੋਂ ਸ਼ੁਰੂ ਹੋ ਗਈ ਹੈ। ਵਿਧਾਨ ਸਭਾ 'ਚ ਮਨਪ੍ਰੀਤ ਬਾਦਲ ਵੱਲੋਂ ਬਜਟ ਪੇਸ਼ ਕੀਤਾ ਜਾ ਰਿਹਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Fa...
ਪੁਲਿਸ ਵੱਲੋਂ ਸਕੂਲ ’ਚ ਧਮਕੀ ਭਰੇ ਪੱਤਰ ਤੇ ਡੁਪਲੀਕੇਟ ਬੰਬਾਂ ਨੂੰ ਸੁੱਟਣ ਵਾਲਾ ਵਿਅਕਤੀ ਕਾਬੂ
ਲਗਾਤਾਰ ਸੁੱਟ ਰਿਹਾ ਸੀ ਸਕੂਲ ਸਮੇਤ ਆਸ-ਪਾਸ ਦੀਆਂ ਬਰਾਚਾਂ ਵਿੱਚ ਧਮਕੀ ਭਰੇ ਪੱਤਰ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। (Patiala News) ਪਟਿਆਲਾ ਪੁਲਿਸ ਵੱਲੋਂ ਇੱਕ ਅਜਿਹੇ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ ਜੋ ਕਿ ਸਕੂਲ ਵਿੱਚ ਧਮਕੀ ਭਰੇ ਪੱਤਰ ਸੁੱਟ ਕੇ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੰਦਾ ਸੀ ਅਤੇ ਖ...
ਦੁੱਖਦਾਇਕ ਖ਼ਬਰ, ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਇਆ ਸਰਪੰਚ
ਤਰਨਤਾਰਨ। ਮੋਟਰ ਸਾਈਕਲ ਅਤੇ ਇਨੋਵਾ ਕਾਰ ’ਚ ਭਿਆਨਕ ਟੱਕਰ (Road Accident) ਦੌਰਾਨ ਮੌਜ਼ੂਦਾ ਸਰਪੰਚ ਦੀ ਮੌਤ ਹੋਣ ਦਾ ਸਮਾਚਾਰ ਸਾਹਮਣੇ ਆਇਆ ਹੈ। ਇਸ ਸਬੰਧੀ ਥਾਦਾ ਵੈਰੋਵਾਲ ਦੀ ਪੁਲਿਸ ਨੇ ਮੌਕੇ ’ਤੇ ਪੁੱਜ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈਂਦੇ ਹੋਏ ਫਰਾਰ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਦਿੰਦੇ ਹੋ...
ਖੇਡਾਂ ਵਤਨ ਪੰਜਾਬ ਦੀਆਂ-2 ਦਾ ਰੰਗਾਰੰਗ ਪ੍ਰੋਗਰਾਮ ਨਾਲ ਹੋਇਆ ਆਗਾਜ਼
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ ਉਦਘਾਟਨ (khada Watan Punjab Diya)
2017 ਤੋਂ 2022 ਤੱਕ ਦੇ ਜੇਤੂ ਖਿਡਾਰੀਆਂ ਨੂੰ ਵੰਡੇ 5.94 ਕਰੋੜ ਰੁਪਏ
(ਸੁਖਜੀਤ ਮਾਨ) ਬਠਿੰਡਾ। ਖੇਡਾਂ ਵਤਨ ਪੰਜਾਬ ਦੀਆਂ ਸੀਜਨ-2 ਦਾ ਰਸਮੀ ਉਦਘਾਟਨ ਅੱਜ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ’ਚ ਹੋਇਆ। ਇਸ ਮੌਕੇ ...
ਸਰਕਾਰ ਨੇ ਗਿਆਨ ਸਾਗਰ ਮੈਡੀਕਲ ਕਾਲਜ ਤੋਂ ਵਾਪਸ ਲਈ ਪ੍ਰਵਾਨਗੀ
ਸੈਸੀਐੱਲਟੀ ਸਰਟੀਫਿਕੇਟ ਵਾਪਸ ਲਏ ਜਾਣ ਕਾਰਨ ਕਾਲਜ ਨੂੰ ਤਾਲਾ ਜੜਨ ਦੀ ਆਈ ਨੌਬਤ
ਕਾਲਜ ਦੇ 1550 ਵਿਦਿਆਰਥੀਆਂ ਨੂੰ ਹੋਰਨਾਂ ਕਾਲਜਾਂ 'ਚ ਕੀਤਾ ਜਾਵੇਗਾ ਤਬਦੀਲ
ਪਟਿਆਲਾ, (ਖੁਸ਼ਵੀਰ ਸਿੰਘ ਤੂਰ) । ਪੰਜਾਬ ਸਰਕਾਰ ਨੇ ਗਿਆਨ ਸਾਗਰ ਮੈਡੀਕਲ ਕਾਲਜ ਤੋਂ ਕਾਲਜ ਚਲਾਉਣ ਦੀ ਪ੍ਰਵਾਨਗੀ ਵਾਪਸ ਲੈ ਲਈ ਹੈ, ਜਿਸ ਕਾ...
‘ਹਿੰਦ ਕਾ ਨਾਪਾਕ ਕੋ ਜਵਾਬ’ ਫਿਲਮ ਦਾ ਨਵਾਂ ਪੋਸਟਰ ਲਾਂਚ
ਸਰਸਾ, ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਅੱਜ ਸ਼ਾਮ ਸਿਨੇ ਪ੍ਰੇਮੀਆਂ ਨੂੰ ਇੱਕ ਸ਼ਾਨਦਾਰ ਤੋਹਫਾ ਦਿੱਤਾ ਪੂਜਨੀਕ ਗੁਰੂ ਜੀ ਨੇ ਟਵਿੱਟਰ ਹੈਡਲ 'ਤੇ ਐਮਐਸਜੀ ਸੀਰੀਜ਼ ਦੀ ਆ ਰਹੀ ਫਿਲਮ 'ਹਿੰਦ ਕਾ ਨਾਪਾਕ ਕੋ ਜਵਾਬ' Hind ka napak ko jawab ਦਾ ਇੱਕ ਖੂਬਸੂਰਤ ਤੇ ਮਨਮੋਹਕ ਪੋਸਟਰ ਲਾਂ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਬੁਢਲਾਡਾ ਦੌਰਾ ਅੱਜ
ਜੱਚਾ-ਬੱਚਾ ਹਸਪਤਾਲ ਦਾ ਕਰਨਗੇ ਉਦਘਾਟਨ
ਮਾਨਸਾ (ਸੁਖਜੀਤ ਮਾਨ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਾਨਸਾ ਜ਼ਿਲ੍ਹੇ ਦੇ ਦੌਰੇ ਦੌਰਾਨ ਬੁਢਲਾਡਾ ਵਿਖੇ ਪੁੱਜਣਗੇ। ਇਸ ਮੌਕੇ ਮੁੱਖ ਮੰਤਰੀ ਵੱਲੋਂ ਬੁਢਲਾਡਾ ’ਚ ਜੱਚਾ ਬੱਚਾ ਹਸਪਤਾਲ ਦਾ ਉਦਘਾਟਨ ਕੀਤਾ ਜਾਵੇਗਾ। ਉਦਘਾਟਨ ਉਪਰੰਤ ਮੁੱਖ ਮੰਤਰੀ ਅਨਾਜ ਮੰਡ...
ਪੂਜਨੀਕ ਗੁਰੂ ਜੀ ਦੇ ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ’ਚ 55 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ
(ਵਿੱਕੀ ਕੁਮਾਰ) ਮੋਗਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ 55ਵੇਂ ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ’ਚ ਬਲਾਕ ਮੋਗਾ ਦੀ ਸਾਧ-ਸੰਗਤ ਵੱਲੋਂ ਰਾਸ਼ਨ ਵੰਡ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ, ਜਿਸ ’ਚ 55 ਲੋੜਵੰਦ ਪਰਿਵਾਰਾਂ ਨੂੰ ਇੱਕ ਮਹੀਨੇ ਦਾ ਰਾਸ਼ਨ ਵੰਡਿਆ ਗਿਆ। ਜਾਣਕਾਰੀ ਦਿੰਦਿਆਂ ਜ਼ਿ...