ਅਕਾਲੀਆਂ ਵੱਲੋਂ ਮਾਘੀ ਮੇਲੇ ‘ਤੇ ਲੋਕ ਸਭਾ ਚੋਣਾਂ ਦਾ ਹੋਕਾ
ਲੋਕ ਸਭਾ ਦੀਆਂ 13 ਦੀਆਂ 13 ਸੀਟਾਂ ਜਿੱਤਾਂਗੇ : ਬਾਦਲ
ਕਿਹਾ, ਕਾਂਗਰਸ ਸਰਕਾਰ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ 'ਚ ਆਈ
ਲਾਭਪਾਤਰੀ ਸਕੀਮਾਂ ਬੰਦ ਕਰਨ ਦਾ ਲਾਇਆ ਦੋਸ਼
ਸ੍ਰੀ ਮੁਕਤਸਰ ਸਾਹਿਬ (ਸੁਰੇਸ਼ ਗਰਗ)। 40 ਮੁਕਤਿਆਂ ਦੀ ਯਾਦ 'ਚ ਲੱਗਣ ਵਾਲੇ ਮਾਘੀ ਮੇਲੇ ਦੌਰਾਨ ਇਸ ਵਾਰ ਸਿਰਫ਼ ਸ਼੍ਰੋਮਣੀ ਅਕਾ...
ਇੰਗਲੈਂਡ ‘ਚ ਪਹਿਲੀ ਵਾਰ ਸਿੱਖ ਔਰਤ ਬਣੀ ਸ਼ੈਡੋ ਮੰਤਰੀ
ਲੰਡਨ (ਏਜੰਸੀ) । ਇੰਗਲੈਂਡ ਵਿੱਚ ਭਾਰਤੀ ਮੂਲ ਦੀ ਸਿੱਖ ਮਹਿਲਾ ਪ੍ਰੀਤ ਕੌਰ ਗਿੱਲ ਨੂੰ ਇੰਗਲੈਂਡ 'ਚ ਸ਼ੈਡੋ ਕੈਬਨਿਟ ਦਾ ਮੰਤਰੀ ਬਣਾਇਆ ਗਿਆ ਹੈ। ਇੰਗਲੈਂਡ 'ਚ ਵਿਰੋਧੀ ਲੇਬਰ ਪਾਰਟੀ ਦੇ ਆਗੂ ਜੇਰੇਮੀ ਕੋਰਬੇਨ ਨੇ ਬੀਬੀ ਗਿੱਲ ਨੂੰ ਸ਼ੈਡੋ ਮੰਤਰੀ ਬਣਾਇਆ ਗਿਆ ਹੈ। ਬੀਬੀ ਗਿੱਲ ਉੱਥੋਂ ਦੀ ਪਹਿਲੀ ਸਿੱਖ ਮਹਿਲਾ ਸੰਸਦ ...
ਤਾਕਤਵਰ ਬੰਬ ਨੂੰ ਸੁਰੱਖਿਆ ਬਲਾਂ ਨੇ ਨਕਾਰਾ ਕੀਤਾ
ਸ੍ਰੀਨਗਰ (ਏਜੰਸੀ)। ਜੰਮੂ-ਕਸ਼ਮੀਰ 'ਚ ਸ੍ਰੀਨਗਰ-ਬਾਂਦੀਪੋਰਾ ਸੜਕ 'ਤੇ ਅੱਤਵਾਦੀਆਂ ਵੱਲੋਂ ਲਾਏ ਗਏ ਤਾਕਤਵਰ ਬੰਬ ਦਾ ਸੁਰੱਖਿਆ ਬਲਾ ਨੇ ਸਮਾਂ ਰਹਿੰਦਿਆਂ ਪਤਾ ਲਾ ਕੇ ਨਕਾਰਾ ਕਰਦਿਆਂ ਅੱਜ ਇੱਕ ਵੱਡੇ ਹਾਦਸੇ ਨੂੰ ਟਾਲ਼ ਦਿੱਤਾ ਸਰਕਾਰੀ ਸੂਤਰਾਂ ਨੇ ਦੱਸਿਆ ਸੁਰੱਖਿਆ ਬਲਾਂ ਨੇ ਪਿਛਲੇ 24 ਘੰਟਿਆਂ 'ਚ ਅਜਿਹੇ ਦੂਜੇ ਵਿ...
ਪ੍ਰਵਾਸੀ ਮਜ਼ਦੂਰਾਂ ਨੂੰ ਦੂਜੀ ਸ਼੍ਰੇੇਣੀ ਦਾ ਨਾਗਰਿਕ ਮੰਨਣਾ ਸਵੀਕਾਰ ਨਹੀਂ : ਰਾਹੁਲ
ਨਵੀਂ ਦਿੱਲੀ (ਏਜੰਸੀ)। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਇਮੀਗ੍ਰੇਸ਼ਨ ਚੈਕ ਰਿਕਵਾਇਰਡ (ਈਸੀਆਰ) ਪਾਸਪੋਰਟਧਾਰਕਾਂ ਲਈ ਵੱਖਰੇ ਰੰਗ ਦਾ ਪਾਸਪੋਰਟ ਜਾਰੀ ਕਰਨ 'ਤੇ ਡੂੰਘੀ ਇਤਰਾਜ਼ਗੀ ਦਰਜ ਕਰਦਿਆਂ ਅੱਜ ਕਿਹਾ ਕਿ ਪ੍ਰਵਾਸੀ ਭਾਰਤੀ ਮਜ਼ਦੂਰਾਂ ਨਾਲ ਦੂਜੀ ਸ਼੍ਰੇਣੀ ਦੇ ਨਾਗਰਿਕਾਂ ਵਾਲਾ ਵਿਹਾਰ ਬਰਦਾਸ਼ਤ ਨਹੀਂ ਕੀਤਾ ਜਾਵੇ...
ਕਾਂਗਰਸੀ ਆਗੂ ਨੇ ਦਾਦੀ ਨੂੰ ਗੋਲੀਆਂ ਮਾਰਨ ਪਿੱਛੋਂ ਕੀਤੀ ਖੁਦਕੁਸ਼ੀ
ਕੁਝ ਹੀ ਮਿੰਟਾਂ 'ਚ ਇੱਕੋ ਘਰ 'ਚ ਹੋਈਆਂ ਤਿੰਨ ਮੌਤਾਂ
ਬਰਨਾਲਾ (ਜੀਵਨ ਰਾਮਗੜ੍ਹ/ਜਸਵੀਰ ਸਿੰਘ)। ਬਰਨਾਲਾ ਵਿਖੇ ਯੂਥ ਕਾਂਗਰਸ ਦੇ ਜ਼ਿਲ੍ਹਾ ਜਨਰਲ ਸਕੱਤਰ ਹਰਮੇਸ਼ ਮਿੱਤਲ ਨੇ ਆਪਣੇ ਦਾਦੇ ਦੀ ਕੈਂਸਰ ਨਾਲ ਹੋਈ ਮੌਤ ਕਾਰਨ ਸਦਮਾ ਨਾ ਸਹਾਰਦਿਆਂ ਪਹਿਲਾਂ ਆਪਣੀ ਦਾਦੀ ਨੂੰ ਗੋਲੀਆਂ ਨਾਲ ਮਾਰ ਮੁਕਾਇਆ ਤੇ ਪਿੱਛੋਂ ਖੁਦ ਨ...
ਖਪਤਕਾਰਾਂ ਵੱਲੋਂ ਬਿਜਲੀ ਵਿਭਾਗ ਦੀ ਟੀਮ ‘ਤੇ ਹਮਲਾ
ਜੇਈ ਦੀ ਕੁੱਟਮਾਰ, ਮਾਮਲਾ ਦਰਜ
ਨਥਾਣਾ (ਗੁਰਜੀਵਨ ਸਿੱਧੂ)। ਪਿੰਡ ਪੂਹਲੀ ਵਿੱਚ ਉਸ ਸਮੇਂ ਸਥਿਤੀ ਤਣਾਅ ਪੂਰਨ ਹੋ ਗਈ ਜਦੋਂ ਬਿੱਲ ਨਾ ਭਰਨ ਵਾਲੇ ਇੱਕ ਖਪਤਕਾਰ ਦਾ ਮੀਟਰ ਲਾਹੁਣ ਗਈ ਬਿਜਲੀ ਬੋਰਡ ਦੀ ਇੱਕ ਟੀਮ ਉੱਪਰ ਬਾਜੀਗਰ ਬਸਤੀ ਦੇ ਲੋਕਾਂ ਨੇ ਕਥਿਤ ਤੌਰ 'ਤੇ ਹਮਲਾ ਕਰ ਦਿੱਤਾ ਜਿਸ ਵਿੱਚ ਰੁਬਿੰਦਰਪਾਲ ਸਿੰਘ ...
ਕੈਪਟਨ ਸਰਕਾਰ ਦੇ 10 ਮਹੀਨੇ ਵਿਸ਼ਵਾਸ਼ਘਾਤ, ਧੋਖੇ ਤੇ ਅੱਤਿਆਚਾਰ ਦੇ : ਕਮਲ ਸ਼ਰਮਾ
16 ਜਨਵਰੀ ਨੂੰ ਕੈਪਟਨ ਸਰਕਾਰ ਖਿਲਾਫ਼ ਪੰਜਾਬ ਭਰ 'ਚ ਧਰਨੇ ਦੇਵੇਗੀ ਭਾਜਪਾ
ਸਰਕਾਰ ਨੂੰ ਯਾਦ ਕਰਵਾਏ ਜਾਣਗੇ ਚੋਣਾਂ ਦੌਰਾਨ ਕੀਤੇ ਵਾਅਦੇ
ਫਿਰੋਜ਼ਪੁਰ (ਸਤਪਾਲ ਥਿੰਦ)। ਬਹੁਮਤ ਨਾਲ ਸੱਤਾ 'ਚ ਆਈ ਕੈਪਟਨ ਸਰਕਾਰ ਦੇ 10 ਮਹੀਨੇ ਵਿਸ਼ਵਾਸ਼ਘਾਤ, ਧੋਖੇ ਤੇ ਅੱਤਿਆਚਾਰ ਦੇ ਰਹੇ ਹਨ, ਜਿਹਨਾਂ ਤੋਂ ਪੰਜਾਬ ਦੇ ਲੋਕ ਦ...
ਪਿੰਡ ਧਲੇਵਾਂ ‘ਚ ਅਵਾਰਾ ਕੁੱਤਿਆਂ ਵੱਲੋਂ ਭੇਡਾਂ ‘ਤੇ ਹਮਲਾ, 30 ਦੀ ਮੌਤ
ਪਿੰਡ ਦੇ ਸਰਪੰਚ ਵੱਲੋਂ ਗਰੀਬ ਪਰਿਵਾਰ ਨੂੰ ਸਹਾਇਤਾ ਦੇਣ ਦੀ ਮੰਗ
ਭੀਖੀ (ਡੀ.ਪੀ. ਜਿੰਦਲ)। ਨੇੜਲੇ ਪਿੰਡ ਧਲੇਵਾਂ ਵਿਖੇ ਇੱਕ ਗਰੀਬ ਪਰਿਵਾਰ 'ਤੇ ਉਸ ਸਮੇਂ ਦੁੱਖਾਂ ਦਾ ਪਹਾੜ ਟੁੱਟਿਆ ਜਦੋਂ ਪਰਿਵਾਰ ਵੱਲੋਂ ਵਾੜੇ ਵਿੱਚ ਬੰਦ ਕੀਤੀਆਂ 80 ਦੇ ਕਰੀਬ ਭੇਡਾਂ 'ਤੇ ਅਵਾਰਾ ਕੁੱਤਿਆ ਨੇ ਹਮਲਾ ਕਰ ਦਿੱਤਾ ਜਿਸ ਨਾਲ 30 ...
ਵਿੱਤ ਮੰਤਰੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਵਿਕਾਸ ਲਈ ਕਈ ਪ੍ਰੋਜੈਕਟਾਂ ਦਾ ਐਲਾਨ
ਮਾਘੀ ਮੌਕੇ 40 ਮੁਕਤਿਆਂ ਦੀ ਸ਼ਹਾਦਤ ਤੇ ਨਮਨ ਹੋਣ ਤੋਂ ਬਾਦ ਕੀਤੀ ਪ੍ਰੈਸ ਕਾਨਫਰੰਸ | Sh. Muktsar Sahib
ਸ੍ਰੀ ਮੁਕਤਸਰ ਸਾਹਿਬ (ਸੁਰੇਸ਼ ਗਰਗ)। ਪੰਜਾਬ ਦੇ ਵਿੱਤ ਮੰਤਰੀ ਸ: ਮਨਪ੍ਰੀਤ ਸਿੰਘ ਬਾਦਲ ਨੇ ਮਾਘੀ ਦੇ ਪਵਿੱਤਰ ਦਿਨ 40 ਮੁਕਤਿਆਂ ਦੀ ਸ਼ਹਾਦਤ ਨੂੰ ਨਮਨ ਕਰਨ ਲਈ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਮ...
ਜੇਲ੍ਹ ‘ਚ ਕੈਦੀਆਂ ਦੀ ਆਪਸ ‘ਚ ਗਹਿਗੱਚ ਲੜਾਈ
ਝਗੜੇ ਦੀ ਵੀਡੀਓ ਵਾਇਰਲ
ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। ਸਥਾਨਕ ਕੇਂਦਰੀ ਜੇਲ੍ਹ ਵਿੱਚ ਬੰਦ ਕੈਦੀਆਂ ਦੀ ਆਪਸ ਵਿੱਚ ਗਹਿਗੱਚ ਲੜਾਈ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜੇਲ੍ਹ ਵਿੱਚ ਬੰਦ ਝਗੜੇਬਾਜ਼ ਗੈਂਗਸਟਰ ਦੱਸੇ ਜਾ ਰਹੇ ਹਨ। ਇਹੀ ਨਹੀਂ ਕੈਦੀਆਂ ਨੇ ਜਿਸ ਦੂਜੇ ਕੈਦੀ ਦੀ ਕੁੱਟਮਾਰ ਕੀਤੀ, ਉਸ ਦੀ ਵੀਡੀਓ ਬਣਾ ਕੇ...