ਪਟਿਆਲਾ-ਚੀਕਾ ਮੁੱਖ ਮਾਰਗ ‘ਤੇ ਸੰਘਣੀ ਧੁੰਦ ਕਾਰਨ ਵਾਪਰਿਆ ਹਾਦਸਾ
ਸੜਕ ਹਾਦਸੇ ਦੌਰਾਨ ਔਰਤ ਦੀ ਮੌਤ, ਚਾਰ ਗੰਭੀਰ ਜਖ਼ਮੀ
ਡਕਾਲਾ (ਰਾਮ ਸਰੂਪ ਪੰਜੋਲਾ) ਪਟਿਆਲਾ-ਚੀਕਾ ਮੁੱਖ ਮਾਰਗ 'ਤੇ ਅੱਜ ਸਵੇਰੇ ਕਰੀਬ ਨੌ ਵਜੇ ਕਸਬਾ ਬਲਬੇੜਾ ਨੇੜੇ ਕਰਹਾਲੀ ਮੌੜ 'ਤੇ ਤਿੰਨ ਟਰੱਕਾਂ ਦੀ ਟੱਕਰ 'ਚ ਇੱਕ ਔਰਤ ਦੀ ਮੌਤ 'ਤੇ ਦੌ ਔਰਤਾਂ 'ਤੇ ਟੱਰਕ ਡਰਾਇਵਰ ਗੰਭੀਰ ਜਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਪਟ...
ਨਵ ਵਿਆਹੁਤਾ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ
ਨਾਭਾ (ਤਰੁਣ ਕੁਮਾਰ ਸ਼ਰਮਾ) ਸਥਾਨਕ ਹਰੀਦਾਸ ਕਾਲੋਨੀ ਦੀ ਨਿਵਾਸੀ ਇੱਕ ਨਵ ਵਿਆਹੁਤਾ ਵੱਲੋਂ ਸ਼ੱਕੀ ਹਾਲਾਤਾਂ ਵਿੱਚ ਫਾਹਾ ਲੈ ਕੇ ਆਤਮਹੱਤਿਆ ਕਰ ਲਈ ਗਈ ਜਿਸ ਦੀ ਪਹਿਚਾਣ ਮੰਨੂੰ (19 ਸਾਲ) ਪਤਨੀ ਰਮਨ ਕੁਮਾਰ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਨਵ ਵਿਆਹੁਤਾ ਦਾ ਪਤੀ ਨੌਕਰੀ ਕਰਦਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦ...
ਚੜ੍ਹਦੇ ਸਾਲ ਪੰਜਾਬ ‘ਚ ਦੌੜਨਗੀਆਂ ਪੀਆਰਟੀਸੀ ਦੀਆਂ 100 ਨਵੀਆਂ ਬੱਸਾਂ
ਮੁੱਖ ਮੰਤਰੀ ਕੋਲੋਂ ਦਿਵਾਈ ਜਾਵੇਗੀ ਪਹਿਲੀ ਫਲੀਟ ਨੂੰ ਝੰਡੀ | PRTC Bus
ਪੀਆਰਟੀਸੀ ਵੱਲੋਂ ਨਵੀਆਂ ਬੱਸਾਂ ਸਬੰਧੀ ਕੀਤੀ ਜਾ ਰਹੀ ਐ ਤਿਆਰੀ | PRTC Bus
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੀਆਰਟੀਸੀ ਵੱਲੋਂ ਆਪਣੇ ਬੇੜੇ ਵਿੱਚ ਜਲਦੀ ਹੀ 100 ਹੋਰ ਨਵੀਆਂ ਬੱਸਾਂ ਪਾਈਆਂ ਜਾ ਰਹੀਆਂ ਹਨ। ਪੀਆਰਟੀਸੀ ਵੱਲੋਂ...
ਭਾਰਤੀ ਨੌਜਵਾਨ ਦਾ ਅਮਰੀਕਾ ‘ਚ ਕਤਲ
ਪੈਟਰੋਲ ਪੰਪ ਲੁੱਟਣ ਆਏ ਬਦਮਾਸ਼ਾਂ ਨੇ ਮਾਰੀ ਗੋਲੀ | Murder
ਸ਼ਿਕਾਗੋ (ਏਜੰਸੀ)। ਅਮਰੀਕਾ ਦੇ ਸ਼ਿਕਾਗੋ 'ਚ ਪੈਟਰੋਲ ਪੰਪ ਲੁੱਟਣ ਦੇ ਇਰਾਦੇ ਨਾਲ ਆਏ ਬਦਮਾਸ਼ਾਂ ਨੇ ਇੱਕ ਭਾਰਤੀ ਨੌਜਵਾਨ ਨੂੰ ਗੋਲੀ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ 'ਤੇ ਮੌਤ ਹੋ ਗਈ, ਜਦੋਂਕਿ ਉਸ ਦਾ ਇੱਕ ਰਿਸ਼ਤੇਦਾਰ ਗੰਭੀਰ ਜ਼ਖਮੀ ਹੋ ਗਿਆ ਮਾਰ...
ਨੋਟਬੰਦੀ ਤੋਂ ਬਾਅਦ ਹੁਣ ਤੱਕ ਦੀ ਸਭ ਤੋਂ ਵੱਡੀ ਬਰਾਮਦਗੀ, ਫੜੇ ਗਏ 25 ਕਰੋੜ ਦੇ ਪੁਰਾਣੇ ਨੋਟ
ਮੇਰਠ (ਏਜੰਸੀ) ਕੇਂਦਰ ਸਰਕਾਰ ਵੱਲੋਂ ਜਾਰੀ ਨੋਟਬੰਦੀ ਦੇ ਸਾਲ ਬੀਤਣ ਤੋਂ ਬਾਅਦ ਵੀ ਦੇਸ਼ 'ਚ ਪੁਰਾਣੇ ਨੋਟ ਫੜੇ ਜਾ ਰਹੇ ਹਨ ਇਸ ਲੜੀ 'ਚ ਅੱਜ ਮੇਰਠ ਪੁਲਿਸ ਦੇ ਹੱਥ ਵੱਡੀ ਸਫ਼ਲਤਾ ਹੱਥ ਲੱਗੀ ਹੈ ਪੁਲਿਸ ਨੇ ਦਿੱਲੀ ਰੋਡ 'ਤੇ ਰਾਜਕਮਲ ਐਂਕਲੇਵ 'ਚ ਇੱਕ ਬਿਲਡਰ ਦੇ ਦਫ਼ਤਰ 'ਤੇ ਛਾਪੇਮਾਰੀ ਕੀਤੀ ਹੈ ਛਾਪੇਮਾਰੀ ਦੌਰਾਨ ਪ...
ਹਿਮਾਚਲ : ਮੰਤਰੀਆਂ ‘ਚ ਵਿਭਾਗਾਂ ਦੀ ਵੰਡ, ਵਿੱਤ ਤੇ ਗ੍ਰਹਿ ਵਿਭਾਗ ਰਹਿਣਗੇ ਮੁੱਖ ਮੰਤਰੀ ਕੋਲ
ਸ਼ਿਮਲਾ(ਏਜੰਸੀ)। ਹਿਮਾਚਲ ਪ੍ਰਦੇਸ਼ ਵਿੱਚ ਮੰਤਰੀ ਮੰਡਲ ਬਣਨ ਤੋਂ ਦੋ ਦਿਨਾਂ ਬਾਅਦ ਆਖਰ ਮੁੱਖ ਮੰਤਰੀ ਜੈ ਰਾਮ ਠਾਕੁਰ ਅਤੇ ਉਨ੍ਹਾਂ ਦੇ 11 ਮੰਤਰੀਆਂ 'ਚ ਵਿਭਾਗਾਂ ਦੀ ਵੰਡ ਹੋ ਹੀ ਗਈ। ਇੱਥੇ ਜਾਰੀ ਸਰਕਾਰੀ ਬਿਆਨ ਅਨੁਸਾਰ ਵਿਭਾਗਾਂ ਦੀ ਵੰਡ ਤਹਿਤ ਮੁੱਖ ਮੰਤਰੀ ਕੋਲ ਵਿੱਤਾ, ਗ੍ਰਹਿ, ਸਿਵਲ ਪ੍ਰਸ਼ਾਸਨ, ਲੋਕ ਨਿਰਮਾਣ ...
ਕੇਂਦਰ ਵੱਲੋਂ ਪੰਜਾਬ ਦੇ ਇਤਿਹਾਸਕ ਸ਼ਹਿਰਾਂ ਲਈ 100 ਕਰੋੜ ਰੁਪਏ ਮਨਜ਼ੂਰ
ਨਵਜੋਤ ਸਿੱਧੂ ਨੇ ਕੇਂਦਰੀ ਮੰਤਰੀਆਂ ਨਾਲ ਕੀਤੀ ਮੁਲਾਕਾਤ | Navjot Singh Sidhu
ਨਵੀਂ ਦਿੱਲੀ/ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਨਵੀਂ ਦਿੱਲੀ ਵਿੱਚ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ, ਕੇਂਦਰੀ ਮੰਤਰੀ ਕੇਜੇ ਅਲਫੌਂਸ ਤੇ ਹਰਦੀਪ ਪੁਰੀ ਨਾਲ ਮੁਲਾਕਾਤ ਕ...
ਡੇਰਾ ਸੱਚਾ ਸੌਦਾ ਦੇ ਸ਼ਰਧਾਲੂ 31 ਨੂੰ ਲਾਉਣਗੇ ਮੈਡੀਕਲ ਕੈਂਪ
ਜਲਾਲਾਬਾਦ (ਰਜਨੀਸ਼ ਰਵੀ) ਬਲਾਕ ਜਲਾਲਾਬਾਦ ਦੇ ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਵੱਲੋਂ 31 ਦਸੰਬਰ ਦਿਨ ਐਤਵਾਰ ਨੂੰ ਸਥਾਨਕ ਨਾਮ ਚਰਚਾ ਘਰ ਵਿੱਚ ਮੁਫਤ ਬਲੱਡ ਗਰੁੱਪ ਅਤੇ ਸ਼ੂਗਰ ਚੈਕਅੱਪ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ 25 ਮੈਂਬਰ ਸੁਭਾਸ਼ ਸੁਖੀਜਾ ਨੇ ਦੱਸਿਆ ਕਿ 31 ਦਸੰਬਰ ਦਿਨ...
ਵਿਜੀਲੈਂਸ ਵੱਲੋਂ ਜਲੰਧਰ ਦੇ ਆਰਟੀਏ ਦਫਤਰ ‘ਚ ਛਾਪੇਮਾਰੀ
ਜਲੰਧਰ (ਸੱਚ ਕਹੂੰ ਨਿਊਜ਼)। ਵਿਜੀਲੈਂਸ ਵਿਭਾਗ ਨੇ ਅੱਜ ਇੱਥੋਂ ਦੇ ਰੀਜਨਲ ਟਰਾਂਸਪੋਰਟ ਦਫ਼ਤਰ (ਆਰਟੀਏ) ਵਿੱਚ ਵੱਡੀ ਛਾਪੇਮਾਰੀ ਕੀਤੀ ਅਤੇ ਦਫ਼ਤਰ ਦਾ ਰਿਕਾਰਡ ਆਪਣੇ ਕਬਜ਼ੇ ਵਿੱਚ ਲਿਆ। ਵਿਜੀਲੈਂਸ ਦੀ ਇਸ ਟੀਮ ਵਿੱਚ 35 ਅਧਿਕਾਰੀ ਸ਼ਾਮਲ ਸਨ। ਜਾਣਕਾਰੀ ਅਨੁਸਾਰ ਵਿਜੀਲੈਂਸ ਦੇ ਡੀਐੱਸਪੀ ਚੌਧਰੀ ਸੱਤਪਾਲ ਨੇ ਆਰਟੀਏ ਦਫ਼ਤ...
ਭਾਰਤ ਨੂੰ ਘੇਰਨ ਲਈ ਚੀਨ ਨੇ ਚੱਲੀ ਨਵੀਂ ਚਾਲ
ਨਵੀਂ ਦਿੱਲੀ (ਏਜੰਸੀ) ਭਾਰਤ 'ਤੇ ਦਬਾਅ ਬਣਾਉਣ ਲਈ ਚੀਨ ਨੇ ਇੱਕ ਹੋਰ ਨਵੀਂ ਚਾਲ ਚੱਲੀ ਹੈ। ਭਾਰਤ ਨੂੰ ਆਪਣੀ ਮਹੱਤਵਪੂਰਨ ਵੰਨ ਬੈਲਟ ਵੰਨ ਰੋਡ ਪ੍ਰੋਜੈਕਟ ਨਾਲ ਜੋੜਨ ਵਿੱਚ ਅਸਫ਼ਲ ਰਹੇ ਚੀਨ ਨੇਹੁਣ ਨਵੀਂ ਦਿੱਲੀ ਦੇ ਗੁਆਂਢੀਆਂ 'ਤੇ ਡੋਰੇ ਪਾਉਣੇ ਸ਼ੁਰੂ ਕਰ ਦਿੱਤੇ ਹਨ। ਅਫ਼ਗਾਨਿਸਤਾਨ ਨੂੰ ਚੀਨ-ਪਾਕਿ ਆਰਥਿਕ ਗਲਿਆਰੇ...