ਸਲਾਮਤੀ ਕੌਂਸਲ ‘ਚ ਪਾਕਿਸਤਾਨ ਨੇ ਫਿਰ ਅਲਾਪਿਆ ਕਸ਼ਮੀਰ ਰਾਗ
ਸੰਯੁਕਤ ਰਾਸ਼ਟਰ (ਏਜੰਸੀ)। ਪਾਕਿਸਤਾਨ ਨੇ ਸੰਯੁਕਤ ਰਾਸ਼ਟਰ ਸਲਾਮਤੀ ਕੌਂਸਲ 'ਚ ਇੱਕ ਵਾਰ ਫਿਰ ਕਸ਼ਮੀਰ ਦਾ ਮੁੱਦਾ ਚੁੱਕਿਆ ਅਤੇ ਇਸ ਨੂੰ ਫਲਸਤੀਨੀ ਸੰਕਟ ਨਾਲ ਜੋੜ ਕੇ ਪੇਸ਼ ਕੀਤਾ ਪਾਕਿਸਤਾਨ ਨੇ ਪ੍ਰੀਸ਼ਦ 'ਚ ਕਿਹਾ ਕਿ ਵਿਸ਼ਵ ਇਨ੍ਹਾਂ ਮੁੱਦਿਆਂ 'ਤੇ ਗੱਲ ਨਹੀਂ ਕਰ ਰਿਹਾ ਅਜਿਹੀ ਬੇਹੱਦ ਖਰਾਬ ਸਥਿਤੀਆਂ ਨੂੰ ਬਸ ਵੇਖਦਾ ...
ਪੰਜਾਬ, ਹਰਿਆਣਾ ‘ਚ ਠੰਢਾ ਰਹੇਗਾ ਮੌਸਮ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ 'ਚ ਘੱਟੋ-ਘੱਟ ਤਾਪਮਾਨ ਆਮ ਤੋਂ ਕੁਝ ਡਿਗਰੀ ਉਪਰ ਹੇਠਾਂ ਰਹਿਣ ਦੇ ਬਾਵਜੂਦ ਉੱਥੇ ਮੌਸਮ ਬਹੁਤ ਠੰਢਾ ਰਹੇਗਾ ਮੌਸਮ ਵਿਭਾਗ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਕਈ ਹਿੱਸੇ ਧੁੰਦ ਦੀ ਚਾਦਰ ਨਾਲ ਢਕੇ ਰਹੇ ਜਿਸ ਨਾਲ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣ...
ਅਮਰੀਕਾ ‘ਚ ਵੱਡਾ ਟੈਕਸ ਸੁਧਾਰ ਬਿੱਲ ਪਾਸ
ਟਰੰਪ ਨੇ ਮਨਾਇਆ ਜਸ਼ਨ
ਵਾਸ਼ਿੰਗਟਨ (ਏਜੰਸੀ)। ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਰਿਪਬਲਿਕਨ ਸਾਂਸਦਾਂ ਨਾਲ ਕਾਂਗਰਸ ਵੱਲੋਂ ਪਿਛਲੇ 30 ਸਾਲਾਂ 'ਚ ਅਮਰੀਕਾ ਦੇ ਸਭ ਤੋਂ ਵੱਡੇ ਟੈਕਸ ਸੁਧਾਰ ਨੂੰ ਪਾਸ ਕੀਤੇ ਜਾਣ ਦਾ ਜਸ਼ਨ ਮਨਾਇਆ ਟੈਕਸ ਸੁਧਾਰ ਸਬੰਧੀ ਇਹ ਬਿੱਲ ਹੁਣ ਵ੍ਹਾ...
ਹੁਣ ਪੇਂਡੂ ਡਾਕਖਾਨੇ ਵੀ ਬਣਨਗੇ ਡਿਜੀਟਲ
ਡਾਕ ਵਿਭਾਗ ਨੇ ਕੀਤਾ ਨਵੀਂ ਦਰਪਣ ਯੋਜਨਾ ਸ਼ੁਰੂ ਕਰਨ ਦਾ ਐਲਾਨ | Rural Post Offices
ਨਵੀਂ ਦਿੱਲੀ (ਏਜੰਸੀ)। ਡਾਕ ਵਿਭਾਗ ਨੇ ਪੇਂਡੂ ਖੇਤਰਾਂ ਵਿੱਚ ਸਥਿਤ 1.29 ਲੱਖ ਡਾਕਟਰਾਂ ਦੇ ਡਿਜੀਟਲੀਕਰਨ ਲਈ 1400 ਕਰੋੜ ਰੁਪਏ ਦੀ ਲਾਗਤ ਨਾਲ ਡਿਜੀਟਲ ਐਡਵਾਂਸਮੈਟ ਆਫ਼ ਰੂਰਲ ਪੋਸਟ ਆਫਿਸ ਫਾਰ ਏ ਨਿਊ ਇੰਡੀਆ (ਦਰਪਣ) ਸ਼ੁ...
ਬਾਕਸਿੰਗ ਡੇ ਟੈਸਟ ਤੋਂ ਪਹਿਲਾਂ ਮੈਲਬੌਰਨ ‘ਚ ਵੱਡਾ ਹਾਦਸਾ
ਸਟੇਡੀਅਮ ਕੋਲ ਭੀੜ 'ਚ ਵੜੀ ਕਾਰ, 16 ਜ਼ਖਮੀ | Boxing Day Test
ਮੈਲਬੌਰਨ (ਏਜੰਸੀ)। ਮੈਲਬੌਰਨ ਕ੍ਰਿਕਟ ਗਰਾਊਂਡ (MCG) ਤੋਂ ਕੁਝ ਕਿਲੋਮੀਟਰ ਦੀ ਦੂਰੀ 'ਤੇ ਸਥਿਤ ਫਲਿੰਡਰਸ ਸਟਰੀਟ ਸਟੇਸ਼ਨ ਦੇ ਨੇੜੇ ਵੀਰਵਾਰ ਨੂੰ ਹੋਈ ਘਟਨਾ 'ਚ ਅਸਟਰੇਲੀਆ ਤੇ ਇੰਗਲੈਂਡ ਦੇ ਖਿਡਾਰੀ ਪੂਰੀ ਤਰ੍ਹਾਂ ਸੁਰੱਖਿਅਤ ਹਨ। ਇਸ ਦੀ ਜਾਣਕ...
ਇਸ ਅਦਾਲਤ ਨੇ ਦਿੱਤੀ ਸ਼ਰਾਬ ਕਾਰੋਬਾਰੀ ਨੂੰ ਸਿਰਫ਼ 15 ਦਿਨਾਂ ‘ਚ ਸਜ਼ਾ
ਨਵਾਦਾ (ਏਜੰਸੀ)। ਬਿਹਾਰ 'ਚ ਨਵਾਦਾ ਜ਼ਿਲ੍ਹੇ ਦੀ ਅਦਾਲਤ ਨੇ ਅੱਜ ਇੱਕ ਸ਼ਰਾਬ ਕਾਰੋਬਾਰੀ ਨੂੰ ਸਿਰਫ਼ 15 ਦਿਨਾਂ ਅੰਦਰ ਦਸ ਸਾਲ ਜੇਲ੍ਹ ਦੀ ਸਜ਼ਾ ਦੇ ਨਾਲ ਹੀ ਇੱਕ ਲੱਖ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ (ਦੂਜਾ) ਕੈਸ਼ਲੈਸ਼ ਕੁਮਾਰ ਸਿੰਘ ਦੀ ਅਦਾਲਤ ਨੇ ਨਵੇਂ ਸ਼ਰਾਬਬੰਦੀ ਕਾਨੂੰਨ ਤਹਿਤ 15 ਦਿ...
ਬਿਹਾਰ ‘ਚ ਬਾਇਲਰ ਫਟਣ ਨਾਲ ਧਮਾਕਾ, ਪੰਜ ਮੌਤਾਂ
ਖੰਡ ਮਿੱਲ ਦਾ ਮਾਲਕ ਗ੍ਰਿਫ਼ਤਾਰ | Explosion
ਭੜਕੇ ਲੋਕਾਂ ਨੇ ਮਿੱਲ ਮਾਲਕ ਦੀਆਂ ਕਈ ਗੱਡੀਆਂ ਫੂਕੀਆਂ
ਪਟਨਾ (ਏਜੰਸੀ)। ਗੋਪਾਲਗੰਜ ਜ਼ਿਲ੍ਹੇ ਵਿੱਚ ਸਾਸਾਮੁਸਾ ਖੰਡ ਮਿੱਲ ਵਿੱਚ ਬਾਇਲਰ ਫਟਣ ਨਾਲ ਪੰਜ ਜਣਿਆਂ ਦੀ ਮੌਤ ਹੋ ਗਈ ਅਤੇ ਨੌ ਜਣੇ ਗੰਭੀਰ ਜ਼ਖ਼ਮੀ ਹੋ ਗਏ। ਮ੍ਰਿਤਕ ਮਿੱਲ ਵਿੱਚ ਮਜ਼ਦੂਰੀ ਕਰਦੇ ਸਨ। ...
ਆਰਜੇਡੀ ਵਰਕਰਾਂ ਵੱਲੋਂ ਬਿਹਾਰ ‘ਚ ਵੱਡਾ ਰੋਸ ਪ੍ਰਦਰਸ਼ਨ
ਰੋਕੀ ਰੇਲ ਤੇ ਸੜਕ ਆਵਾਜਾਈ, ਲੋਕ ਹੋਏ ਪ੍ਰੇਸ਼ਾਨ | RJD Worker
ਪਟਨਾ (ਏਜੰਸੀ)। ਬਿਹਾਰ ਸਰਕਾਰ ਦੀ ਨਵੀਂ ਮਿੱਟੀ ਖਾਨ ਨੀਤੀ ਦੇ ਵਿਰੋਧ ਵਿੱਚ ਮੁੱਖ ਵਿਰੋਧੀ ਪਾਰਟੀ ਰਾਸ਼ਟਰੀ ਜਨਤਾ ਦਲ (ਆਰਜੇਡੀ) ਵੱਲੋਂ ਅੱਜ ਰਾਜ ਪੱਧਰੀ ਬੰਦ ਦੌਰਾਨ ਰੇਲ ਅਤੇ ਸੜਕ ਆਵਾਜਾਈ ਠੱਪ ਕੀਤੀ ਗਈ। ਆਵਾਜਾਈ ਠੱਪ ਹੋਣ ਕਾਰਨ ਆਮ ਜਨਜੀਵਨ...
ਰਾਜ ਸਭਾ ‘ਚ ਹੰਗਾਮੇ ਕਾਰਨ ਨਾ ਬੋਲ ਸਕੇ ਸਚਿਨ, ਕਾਰਵਾਈ ਮੁਲਤਵੀ
ਨਵੀਂ ਦਿੱਲੀ (ਏਜੰਸੀ)। ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਅਤੇ ਰਾਜ ਸਭਾ ਮੈਂਬਰ ਸਚਿਨ ਤੇਂਦੁਲਕਰ ਪਹਿਲੀ ਵਾਰ ਰਾਜ ਸਭਾ ਵਿੱਚ ਬੋਲਣ ਵਾਲੇ ਸਨ, ਪਰ ਵਿਰੋਧੀ ਧਿਰ ਦੇ ਹੰਗਾਮੇ ਕਾਰਨ ਸਦਨ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਅਤੇ 'ਰਾਈਟ ਟੂ ਪਲੇ' ਭਾਵ 'ਖੇਡਣ ਦੇ ਅਧਿਕਾਰ' 'ਤੇ ਸਚਿਨ ਤੇਂਦੁਲਕਰ ਦੇ ਵਿਚਾਰ ਜਾਣਨ...
ਪੰਜਾਬ ਵਾਸੀਆਂ ਨੂੰ ਸਰਕਾਰ ਵੱਲੋਂ ਨਵੇਂ ਸਾਲ ਦਾ ਵੱਡਾ ਤੋਹਫਾ
ਹੁਣ ਦਫ਼ਤਰਾਂ 'ਚ ਲੋਕਾਂ ਦੀ ਨਹੀਂ ਹੋਵੇਗੀ ਖੱਜਲ ਖੁਆਰੀ
ਪੰਜਾਬ ਟਰਾਂਸਪੇਰੈਂਸੀ ਐਂਡ ਅਕਾਊਂਟੇਬਿਲੀਟੀ ਇਨ ਡਲਿਵਰੀ ਆਫ ਪਬਲਿਕ ਸਰਵਿਸਿਜ਼ ਆਰਡੀਨੈਂਸ-2017 ਨੂੰ ਮਨਜ਼ੂਰੀ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਵਿੱਚ ਹੁਣ ਲੋਕਾਂ ਨੂੰ ਹੁਣ ਡਰਾਈਵਿੰਗ ਲਾਈਸੈਂਸ, ਜ਼ਮੀਨ ਦੀ ਰਜਿਸਟਰੀ, ਸੀਐੱਲਯੂ, ਬਰਥ-ਡੈੱਥ...