ਸੜਕ ਹਾਦਸੇ ‘ਚ ਦੋ ਸਕੇ ਭਰਾਵਾਂ ਦੀ ਮੌਤ
ਫਿਰੋਜ਼ਪੁਰ (ਸਤਪਾਲ ਥਿੰਦ)। ਬੁੱਧਵਾਰ ਦੀ ਸਵੇਰ ਪਈ ਸੰਘਣੀ ਧੁੰਦ 'ਚ ਫਿਰੋਜ਼ਪੁਰ-ਮੱਲਾਂਵਾਲਾ ਰੋਡ 'ਤੇ ਮੋਟਰਸਾਈਕਲ ਅਤੇ ਟਰਾਲੇ ਵਿਚਕਾਰ ਹੋਈ ਭਿਆਨਕ ਟੱਕਰ 'ਚ ਮੋਟਰਸਾਈਕਲ ਸਵਾਰ ਦੋ ਸਕੇ ਨੌਜਵਾਨ ਭਰਾਵਾਂ ਦੀ ਮੌਤ ਗਈ ਜਾਣਕਾਰੀ ਅਨੁਸਾਰ ਪਿੰਡ ਸੁਧਾਰਾ ਦੇ ਰਹਿਣ ਵਾਲੇ ਸਨੀ ਸਿੰਘ (24) ਅਤੇ ਜਸਵਿੰਦਰ ਸਿੰਘ (22) ...
ਕਿਸਾਨ ਨੇ ਫਾਹਾ ਲਾ ਕੇ ਕੀਤੀ ਖੁਦਕੁਸ਼ੀ
ਬਰਨਾਲਾ (ਜੀਵਨ ਰਾਮਗੜ੍ਹ/ਜਸਵੀਰ ਸਿੰਘ)। ਜ਼ਿਲ੍ਹਾ ਬਰਨਾਲਾ ਦੇ ਪਿੰਡ ਠੀਕਰੀਵਾਲਾ ਦੇ ਇੱਕ ਕਿਸਾਨ ਵੱਲੋਂ ਘਰ ਅੰਦਰ ਹੀ ਫਾਹਾ ਲਾ ਕੇ ਖੁਦਕੁਸ਼ੀ ਕਰਨ ਦਾ ਸਮਾਚਾਰ ਹੈ। ਪੁਲੀਸ ਨੇ ਮ੍ਰਿਤਕ ਕਿਸਾਨ ਦੇ ਪਿਤਾ ਦੇ ਬਿਆਨਾਂ ਦੇ ਅਧਾਰ 'ਤੇ ਕਾਰਵਾਈ ਕਰਦਿਆਂ ਮਾਮਲੇ ਦੀ ਜਾਂਚ ਆਰੰਭ ਦਿੱਤੀ ਹੈ। ਸਿਵਲ ਹਸਪਤਾਲ ਬਰਨਾਲਾ ਵਿਖ...
ਅਕਾਲੀ-ਭਾਜਪਾ ਆਗੂਆਂ ਸਮੇਤ 80-90 ਜਣਿਆਂ ‘ਤੇ ਪਰਚੇ
ਫਿਰੋਜ਼ਪੁਰ (ਸੱਚ ਕਹੂੰ ਨਿਊਜ਼)। ਥਾਣਾ ਮੱਲਾਂਵਾਲਾ ਪੁਲਿਸ ਵੱਲੋਂ ਬੀਤੇ ਦਿਨ ਨਾਮਜ਼ਦਗੀਆਂ ਭਰਨ ਮੌਕੇ ਹੋਏ ਝਗੜੇ ਦੇ ਮਾਮਲੇ ਵਿੱਚ ਅਕਾਲੀ ਭਾਜਪਾ ਆਗੂਆਂ ਸਮੇਤ 80-90 ਜਣਿਆਂ ਖਿਲਾਫ਼ ਮਾਮਲਾ ਦਰਜ਼ ਕੀਤਾ ਹੈ ਥਾਣਾ ਮੱਲਾਂਵਾਲਾ ਪੁਲਿਸ ਵੱਲੋਂ ਕਾਂਗਰਸੀ ਆਗੂ ਸਤਪਾਲ ਚਾਵਲਾ ਦੇ ਬਿਆਨਾਂ 'ਤੇ ਅਵਤਾਰ ਸਿੰਘ ਜ਼ੀਰਾ ਜ਼ਿਲ੍ਹਾ...
ਹਿੰਮਤ ਹੈ ਤਾਂ ਸਾਡੇ ‘ਤੇ ਕਰੋ ਪਰਚਾ : ਸੁਖਬੀਰ ਬਾਦਲ
ਮੱਲਾਂਵਾਲਾ ਘਟਨਾ : ਸ਼੍ਰੋਮਣੀ ਅਕਾਲੀ ਦਲ ਵੱਲੋਂ ਐੱਸਐੱਸਪੀ ਦਫ਼ਤਰ ਸਾਹਮਣੇ ਧਰਨਾ | Sukhbir Badal
ਸੁਖਬੀਰ ਬਾਦਲ ਸਮੇਤ ਕਈ ਸੀਨੀਅਰ ਆਗੂ ਹੋਏ ਸ਼ਾਮਲ
ਸੁਖਬੀਰ ਬਾਦਲ ਵੱਲੋਂ ਹਰੀਕੇ ਹੈੱਡ 'ਤੇ ਅਣਮਿੱਥੇ ਸਮੇਂ ਤੱਕ ਧਰਨਾ ਦੇਣ ਦਾ ਐਲਾਨ
ਫਿਰੋਜ਼ਪੁਰ (ਸਤਪਾਲ ਥਿੰਦ)। ਬੀਤੇ ਦਿਨ ਨਗਰ ਨਿਗਮ ਚੋਣਾਂ ਦੀਆ...
ਕੈਬਿਨਟ ‘ਚ ਵਾਧਾ 18 ਤੋਂ ਬਾਅਦ : ਕੈਪਟਨ
ਕਿਸਾਨ ਕਰਜ਼ਾ ਮੁਆਫੀ ਤੇ ਸਮਾਰਟ ਫੋਨ ਦੇਣ ਦਾ ਕੰਮ ਚੋਣਾਂ ਤੋਂ ਬਾਅਦ ਸ਼ੁਰੂ ਹੋਵੇਗਾ
ਅੰਮ੍ਰਿਤਸਰ (ਰਾਜਨ ਮਾਨ)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਜ਼ਾਰਤ 'ਚ ਵਾਧਾ ਗੁਜਰਾਤ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਕੀਤਾ ਜਾਵੇਗਾ ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਉਪ ਮੁੱਖ ਮੰਤਰੀ ਲਾਉਣ...
ਹੈਰੋਇਨ ਅਤੇ 13.70 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਕਾਬੂ
ਪਿਛਲੇ ਛੇ ਮਹੀਨਿਆਂ ਤੋਂ ਵੱਡੇ ਪੱਧਰ ਤੇ ਹੈਰੋਇਨ ਦੀ ਕਰ ਰਿਹਾ ਸੀ ਸਮਗਲਿੰਗ | Ferozepur News
ਫਿਰੋਜ਼ਪੁਰ (ਸਤਪਾਲ ਥਿੰਦ)। ਕਾਂਊਟਰ ਇੰਟੈਲੀਜੈਂਸ ਫਿਰੋਜ਼ਪੁਰ ਦੀ ਟੀਮ ਨੇ 265 ਗ੍ਰਾਮ ਹੈਰੋਇਨ ਅਤੇ 13.70 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਸਮੱਗਲਰ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਫੜਿਆ ਗਿਆ ...
ਰਾਜਸਭਾ ਮੈਂਬਰਸਿ਼ਪ ਖਾਤਮਾ ਮਾਮਲਾ : ਅਦਾਲਤ ਜਾਣਗੇ ਸ਼ਰਦ ਯਾਦਵ
ਨਵੀਂ ਦਿੱਲੀ (ਏਜੰਸੀ)। ਜਨਤਾ ਦਲ (ਯੂ) ਦੇ ਬਾਗੀ ਆਗੂ ਸ਼ਰਦ ਯਾਦਵ ਰਾਜ ਸਭਾ ਤੋਂ ਆਪਣੀ ਮੈਂਬਰਸ਼ਿਪ ਖਤਮ ਕੀਤੇ ਜਾਣ ਖਿਲਾਫ਼ ਅਦਾਲਤ ਦਾ ਦਰਵਾਜਾ ਖੜਕਾਉਣਗੇ ਸ੍ਰੀ ਯਾਦਵ ਨੇ ਇੱਥੇ ਪੱਤਰਕਾਰ ਸੰਮੇਲਨ 'ਚ ਕਿਹਾ ਕਿ ਰਾਜ ਸਭਾ ਦੀ ਉਨ੍ਹਾਂ ਦੀ ਮੈਂਬਰਸ਼ਿਪ ਖਤਮ ਕੀਤਾ ਜਾਣਾ ਸਹੀ ਨਹੀਂ ਹੈ ਇਸ 'ਚ ਸੰਸਦੀ ਪ੍ਰਕਿਰਿਆਵਾਂ ਦੀ...
ਪੁਤਿਨ ਵੱਲੋਂ ਰਾਸ਼ਟਰਪਤੀ ਚੋਣਾਂ ਲੜਨ ਦਾ ਫੈਸਲਾ
ਮਾਸਕੋ (ਏਜੰਸੀ)। ਰੂਸ ਦੇ ਰਾਸ਼ਟਰਪਤੀ ਵਲਾਦੀਮਿਰ ਪੁਤਿਨ ਨੇ ਇੱਕ ਐਲਾਨ ਕਰਦਿਆਂ ਕਿਹਾ ਕਿ ਅਗਲੇ ਸਾਲ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ 'ਚ ਉਹ ਇੱਕ ਹੋਰ ਕਾਰਜਕਾਲ ਲਈ ਉਮੀਦਵਾਰ ਬਣਨਗੇ ਜੇਕਰ ਉਹ ਚੋਣਾਂ ਜਿੱਤੇ ਤਾਂ ਰਾਸ਼ਟਰਪਤੀ ਵਜੋਂ ਇਹ ਉਨ੍ਹਾਂ ਦਾ ਚੌਥਾ ਕਾਰਜਕਾਲ ਹੋਵੇਗਾ ਸ੍ਰੀ ਪੁਤਿਨ ਨੇ ਰੂਸੀ ਸ਼ਹਿਰ ਨਿਝਨੀ ਨੋ...
ਚੀਨ ਨੇ ਭਾਰਤ ‘ਤੇ ਲਾਇਆ ਦੋਸ਼
ਉਨ੍ਹਾਂ ਦੀ ਹੱਦ 'ਚ ਦਾਖਲ ਹੋਇਆ ਭਾਰਤੀ ਡ੍ਰੋਨ | China
ਬੀਜਿੰਗ (ਏਜੰਸੀ)। ਚੀਨ ਨੇ ਦਾਅਵਾ ਕੀਤਾ ਕਿ ਇੱਕ ਭਾਰਤੀ ਡ੍ਰੋਨ ਉਸਦੀ ਹਵਾਈ ਹੱਦ 'ਚ ਘੁਸਪੈਠ ਕਰਨ ਤੋਂ ਬਾਅਦ ਵਾਪਸ ਆਪਣੇ ਖੇਤਰ 'ਚ ਜਾ ਕੇ ਨਸ਼ਟ ਹੋ ਗਿਆ। ਬੀਬੀਸੀ ਨਿਊਜ਼ ਦੇ ਮੁਤਾਬਿਕ ਵੇਸਟਰਨ ਥਿਏਟਰ ਕਾਂਬੇਟ ਬਿਊਰੋ ਦੇ ਉਪ ਨਿਦੇਸ਼ਕ ਝਾਂਗ ਸ਼ੁਇਲੀ ਨੇ ...
Nithari Case : ਪੰਧੇਰ ਤੇ ਕੋਹਲੀ ਦੋਸ਼ੀ ਕਰਾਰ
8 ਦਸੰਬਰ ਨੂੰਸੁਣਵਾਈ ਜਾਵੇਗੀ ਸਜ਼ਾ
ਨੋਇਡਾ (ਏਜੰਸੀ)। ਨੋਇਡਾ ਦੇ ਚਰਚਿਤ ਨਿਠਾਰੀ ਕਾਂਡ ਦੇ ਇੱਕ ਹੋਰ ਮਾਮਲੇ 'ਚ ਵੀਰਵਾਰ ਨੂੰ ਫੈਸਲਾ ਸੁਣਾਇਆ ਗਿਆ। ਸੀਬੀਆਈ ਦੀ ਵਿਸ਼ੇਸ਼ ਅਦਾਲਤ 'ਚ ਨਿਠਾਰੀ ਕਾਂਡ ਦੇ ਨੌਵੇਂ ਮਾਮਲੇ 'ਚ ਮੋਨਿੰਦਰ ਸਿੰਘ ਪੰਧੇਰ ਤੇ ਸੁਰਿੰਦਰ ਕੋਹਲੀ ਨੂੰ ਦੋਸ਼ੀ ਕਰਾਰ ਦਿੱਤਾ। ਦੋਵਾਂ ਨੂੰ ਸਜ਼ਾ 8 ਦ...