ਫੈਕਟਰੀ ਹਾਦਸਾ : ਮਲਬੇ ਹੇਠੋਂ ਲਾਸ਼ਾਂ ਦਾ ਨਿੱਕਲਣਾ ਜਾਰੀ, ਗਿਣਤੀ 12 ਹੋਈ
NDRF, SDRF ਅਤੇ ਬੀਐਸਐਫ ਵੱਲੋਂ ਬਚਾਅ ਕਾਰਜ ਲਗਾਤਾਰ ਜਾਰੀ
ਕੈਪਟਨ, ਸਿੱਧੂ, ਜਾਖੜ ਸਮੇਤ ਬਿੱਟੂ ਅਤੇ ਆਸ਼ੂ ਨੇ ਲਿਆ ਘਟਨਾ ਸਥਾਨ ਦਾ ਜਾਇਜ਼ਾ
ਲੁਧਿਆਣਾ (ਰਘਬੀਰ ਸਿੰਘ)। ਸਥਾਨਕ ਸੂਫੀਆ ਬਾਗ ਚੌਂਕ ਦੇ ਅਮਰਪੁਰਾ ਇਲਾਕੇ ਵਿਖੇ ਇੰਡਸਟਰੀਅਲ ਏਰੀਏ ਏ ਸਥਿੱਤ ਡਿੱਗੀ ਪਲਾਸਟਿਕ ਫੈਕਟਰੀ ਦੀ 5 ਮੰਜ਼ਿਲਾ ਇਮਾਰਤ ਦ...
ਕਿਸੇ ਨੇ ਵੇਸਵਾ ਨੂੰ ਬਣਾਇਆ ਹਮਸਫ਼ਰ ਤਾਂ ਕਿਸੇ ਨੇ ਵਿਧਵਾ ਨਾਲ ਕੀਤਾ ਨਿਕਾਹ
ਡੇਰਾ ਸੱਚਾ ਸੌਦਾ ਵਿੱਚ ਹੋਣ ਵਾਲੀ ਹਰ ਸ਼ਾਦੀ ਦੀ ਹੈ ਵੱਖਰੀ ਕਹਾਣੀ
ਵਿਆਹ ਬੰਧਨ 'ਚ ਬੱਝਣ ਤੋਂ ਪਹਿਲਾਂ ਕਰਦੇ ਹਨ ਪਰਉਕਾਰ
ਹੁਣ ਤੱਕ ਬਿਨਾਂ ਦਾਜ-ਦਹੇਜ ਹੋਏ ਲੱਖਾਂ ਵਿਆਹ
ਸਰਸਾ: ਕਿਸੇ ਨੇ ਵੇਸਵਾਪੁਣਾ ਦੀ ਦਲਦਲ ਵਿੱਚ ਧਸੀਆਂ ਲੜਕੀਆਂ (ਸ਼ੁੱਭ ਦੇਵੀਆਂ) ਨੂੰ ਆਪਣੀ ਜੀਵਨ ਸਾਥੀ ਬਣਾ ਲਿਆ ਤਾਂ ਕਿਸੇ ਨੇ...
ਪਾਕਿ ‘ਚ ਅੱਤਵਾਦ ਖਿਲਾਫ਼ ਸਖਤ ਹੋਇਆ ਅਮਰੀਕਾ
ਕਿਹਾ, ਜਿੱਥੇ ਵੀ ਅੱਤਵਾਦੀ ਲੁਕੇ ਹੋਣਗੇ, ਉੱਥੇ ਹੀ ਕਰਾਂਗੇ ਸਫ਼ਾਇਆ
ਵਾਸ਼ਿੰਗਟਨ। ਅੱਤਵਾਦ ਦੇ ਪਨਾਹਗਾਹ ਬਣੇ ਪਾਕਿਸਤਾਨ 'ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਫਟਕਾਰ ਤੋਂ ਬਾਅਦ ਹੁਣ ਅਮਰੀਕੀ ਪ੍ਰਸ਼ਾਸਨ ਪਾਕਿਸਤਾਨ ਸਰਕਾਰ ਦੇ ਉਨ੍ਹਾਂ ਅਧਿਕਾਰੀਆਂ 'ਤੇ ਕਾਰਵਾਈ ਕਰਨ ਦੀ ਤਿਆਰੀ ਵਿੱਚ ਹੈ, ਜਿਨ੍ਹਾਂ ਦੇ ਅੱਤਵ...
ਤਿੰਨ ਰਾਜਾਂ ‘ਚ 4 ਵਿਧਾਨ ਸਭਾ ਸੀਟਾਂ ਲਈ ਪੋਲਿੰਗ ਸ਼ੁਰੂ
ਨਵੀਂ ਦਿੱਲੀ। ਦੇਸ਼ ਦੇ ਤਿੰਨ ਰਾਜਾਂ ਵਿੱਚ 4 ਵਿਧਾਨ ਸਭਾ ਸੀਟਾਂ 'ਤੇ ਬੁੱਧਵਾਰ ਨੂੰ ਜਿਮਨੀ ਚੋਣ ਹੋ ਰਹੀ ਹੈ। ਚਾਰ ਸੀਟਾਂ ਵਿੱਚ ਦੋ ਸੀਟਾਂ 'ਤੇ ਪੂਰੇ ਦੇਸ਼ ਦੀ ਨਜ਼ਰ ਰਹੇਗੀ। ਇਨ੍ਹਾਂ ਵਿੱਚ ਦਿੱਲੀ ਦੀ ਬਵਾਨਾ ਅਤੇ ਗੋਆ ਦੀ ਪਣਜੀ ਸੀਟ ਸ਼ਾਮਲ ਹੈ। ਬੁੱਧਵਾਰ ਨੂੰ ਆਂਧਰਾ ਪ੍ਰਦੇਸ਼ ਵਿੱਚ ਨੰਦਯਾਲ, ਗੋਆ ਵਿੱਚ ਪਣਜੀ ਤ...
ਕੈਫ਼ੀਅਤ ਰੇਲਗੱਡੀ ਹਾਦਸਾਗ੍ਰਸਤ, 10 ਡੱਬੇ ਲੀਹੋਂ ਲੱਥੇ, ਕਈ ਜ਼ਖ਼ਮੀ
ਰੇਲਵੇ ਨੇ ਘਟਨਾ ਦੀ ਜਾਂਚ ਦੇ ਆਦੇਸ਼ ਦਿੱਤੇ | Accident
ਔਰੱਈਆ। ਰੋਡੇ ਫਾਟਕ ਕੋਲ ਇੱਕ ਡੰਪਰ ਨਾਲ ਟਕਰਾਉਣ ਕਾਰਨ 12225 ਕੈਫੀਅਤ ਐਕਸਪ੍ਰੈਸ ਰੇਲਗੱਡੀ ਹਾਦਸਾਗ੍ਰਸਤ ਹੋ ਗਈ। ਹਾਦਸੇ ਪਿੱਛੋਂ ਰੇਲਗੱਡੀ ਦੇ 10 ਡੱਬੇ ਲੀਹ ਤੋਂ ਲੱਥ ਗਏ। ਇਸ ਹਾਦਸੇ ਵਿੱਚ 21 ਜਣਿਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਘਟਨਾ ਦੇਰ ਰਾਤ ਕ...
ਇਟਲੀ ਦੇ ਈਸਚਆ ਟਾਪੂ ‘ਤੇ ਭੂਚਾਲ ਦੇ ਝਟਕੇ
ਇੱਕ ਮੌਤ, ਕਈ ਮਕਾਨ ਡਿੱਗੇ
ਰੋਮ:ਇਟਲੀ ਦੇ ਈਸਚਆ ਦੀਪ 'ਤੇ ਭੂਚਾਲ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਢੇਰੀ ਹੋਏ ਮਕਾਨਾਂ ਦੇ ਮਲਬੇ 'ਚ ਬੱਚਿਆਂ ਸਮੇਤ ਲਗਭਗ ਅੱਧਾ ਦਰਜਨ ਵਿਅਕਤੀ ਫਸੇ ਹੋਏ ਹਨ ਰਿਜ਼ਾਰਟ ਲਈ ਮਸ਼ਹੂਰ ਇਹ ਦੀਪ ਸੈਲਾਨੀਆਂ ਦਾ ਪਸੰਦੀਦਾ ਹੈ ਅਤੇ ਫਿਲਹਾਲ ਇੱਥੇ ਵੱਡੀ ਗਿਣਤੀ 'ਚ ਸੈਲਾਨੀ ਆਏ ...
ਵਿਅਤਨਾਮ: ਹੈਰੋਇਨ ਲਿਜਾਣ ਦੇ ਮਾਮਲੇ ‘ਚ ਚਾਰ ਨੂੰ ਸਜ਼ਾ-ਏ-ਮੌਤ
ਅਦਾਲਤ ਨੇ ਸੁਣਾਇਆ ਫੈਸਲਾ
ਹਨੋਈ: ਹਨੋਈ ਦੀ ਇੱਕ ਅਦਾਲਤ ਨੇ ਹੈਰੋਇਨ ਲਿਜਾਣ ਦੇ ਦੋਸ਼ 'ਚ ਚਾਰ ਵਿਅਕਤੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਹੈ ਸਰਕਾਰੀ ਨਿਊਜ਼ ਪੇਪਰ ਕੈਪੀਟਲ ਪੁਲਿਸ 'ਚ ਕਿਹਾ ਗਿਆ ਹੈ ਕਿ ਗਿਰੋਹ ਦੇ ਸਰਗਨਾ ਤ੍ਰਾਨ ਥਾਨ ਦੋਂਗ (26) ਅਤੇ ਗਿਰੋਹ ਦੇ ਤਿੰਨ ਹੋਰ ਮੈਂਬਰਾਂ ਨੂੰ ਸਾਲ 2015 ਦੇ 20 ਕਿਲੋਗ੍ਰ...
ਪ੍ਰਸਿੱਧ ਸ਼ਾਇਰ ਸੁਰਜੀਤ ਪਾਤਰ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਨਾਮਜ਼ਦ
ਨੇ ਹਲੀਮੀ ਨਾਲ ਪੰਜਾਬ ਸਰਕਾਰ ਦਾ ਫੈਸਲਾ ਸਵਿਕਾਰਿਆ
ਰਾਮ ਗੋਪਾਲ ਰਾਏਕੋਟੀ, ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਸਿੱਧ ਸ਼ਾਇਰ ਡਾ. ਸੁਰਜੀਤ ਪਾਤਰ ਨੂੰ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਵਜੋਂ ਨਾਮਜ਼ਦ ਕੀਤਾ ਗਿਆ ਹੈ, ਜਿਸ ਸੰਬੰਧੀ ਡਾ. ਪਾਤਰ ਨੂੰ ਨਿਯੁਕਤੀ ਪੱਤਰ ਅੱਜ ਸੱਭਿਆਚਾ...
ਡੋਨਾਲਡ ਟਰੰਪ ਦੀ ਪਾਕਿ ਨੂੰ ਚਿਤਾਵਨੀ
ਅੱਤਵਾਦੀਆਂ ਨੂੰ ਪਨਾਹ ਦੇਣਾ ਬਹੁਤ ਮਹਿੰਗਾ ਪਵੇਗਾ
ਵਾਸ਼ਿੰਗਟਨ, ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਫਗਾਨਿਸਤਾਨ 'ਤੇ ਆਪਣੀ ਰਣਨੀਤੀ ਦਾ ਖੁਲਾਸਾ ਕਰਦਿਆਂ ਅਰਾਜਕਤਾ ਪੈਦਾ ਕਰਨ ਵਾਲੇ ਏਜੰਟਾਂ ਨੂੰ ਪਨਾਹ ਦੇਣ ਲਈ ਪਾਕਿਸਤਾਨ 'ਤੇ ਨਿਸ਼ਾਨਾ ਵਿੰਨ੍ਹਿਆਂ ਅਤੇ ਚਿਤਾਵਨੀ ਦਿੱਤੀ ਕਿ ਜੇਕਰ ਉਹ ਇਸ 'ਤੇ ਰੋਕ ਨਹੀਂ...
ਪਿੰਡ ਕਾਹਨੇਕੇ ‘ਚ ਵਿਅਕਤੀ ਦਾ ਗੋਲੀ ਮਾਰ ਕੇ ਕਤਲ
ਪੁਲਿਸ ਵੱਲੋਂ ਮਾਮਲਾ ਦਰਜ
ਗੁਰਮੇਲ ਸਿੰਘ, ਪੱਖੋ ਕਲਾਂ:ਪਿੰਡ ਕਾਹਨੇਕੇ 'ਚ ਲੰਘੀ ਰਾਤ ਕੁਝ ਅਣਪਛਾਤਿਆਂ ਵੱਲੋਂ ਰੰਜਿਸ ਦੇ ਚਲਦਿਆਂ ਇੱਕ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਮੌਕੇ 'ਤੇ ਪੁੱਜੀ ਪੁਲਿਸ ਨੇ ਅਣਪਛਾਤਿਆਂ ਖਿਲਾਫ਼ ਮਾਮਲਾ ਦਰਜ਼ ਕਰਕੇ ਕਾਰਵਾਈ ਆਰੰਭੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ...