INDvSL:ਪੰਜ ਇੱਕ ਰੋਜ਼ਾ ਲੜੀ ਦਾ ਪਹਿਲਾ ਮੈਚ ਅੱਜ
ਦਾਂਬੁਲਾ: ਭਾਰਤ ਅਤੇ ਸ੍ਰੀਲੰਕਾ ਦਰਮਿਆਨ ਪੰਜ ਇੱਕ ਰੋਜ਼ਾ ਲੜੀ ਦਾ ਪਹਿਲਾ ਮੈਚ ਐਤਵਾਰ ਨੂੰ ਦਾਂਬੁਲਾ ਵਿੱਚ ਦੁਪਹਿਰ 2:30 ਵਜੇ ਤੋਂ ਖੇਡਿਆ ਜਾਵੇਗਾ। ਟੈਸਟ ਲੜਕੀ ਵਿੱਚ ਮੇਜ਼ਬਾਨ ਟੀਮ ਨੂੰ ਬੁਰੀ ਤਰ੍ਹਾਂ ਹਰਾਉਣ ਤੋਂ ਬਾਅਦ ਹੁਣ ਟੀਮ ਇੰਡੀਆ ਦੀ ਨਜ਼ਰ ਇੱਕ ਰੋਜ਼ਾ ਲੜੀ 'ਚ ਕਲੀਨ ਸਵੀਪ ਕਰਨ 'ਤੇ ਹੋਵੇਗੀ। ਆਈਸੀ ਵਨਡੇ...
ਨਾਬਾਲਗ ਲੜਕੀ ਨਾਲ ਕਾਂਸਟੇਬਲ ਸਮੇਤ 7 ਜਣਿਆਂ ਨੇ ਕੀਤਾ ਗੈਂਗਰੇਪ, ਸਦਮੇ ‘ਚ ਪਿਤਾ ਦੀ ਮੌਤ
ਬਲੀਆ: ਯੂਪੀ ਦੇ ਬਲੀਆ ਵਿੱਚ ਇੱਕ ਨਾਬਾਲਗ ਲੜਕੀ ਨੇ ਦੋਸ਼ ਲਾਇਆ ਹੈ ਕਿ ਉਸ ਦੇ ਨਾਲ ਗੈਂਗਰੇਪ ਕੀਤਾ ਗਿਆ। ਇਸ ਗੱਲ ਦੀ ਸੂਚਨਾ ਮਿਲਣ 'ਤੇ ਉਸ ਦੇ ਪਿਤਾ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ। ਲੜਕੀ ਨੇ ਇੱਕ ਪੁਲਿਸ ਕਾਂਸਟੇਬਲ ਅਤੇ ਗ੍ਰਾਮ ਪ੍ਰਧਾਨ ਸਮੇਤ 7 ਜਣਿਆਂ 'ਤੇ ਦੋਸ਼ ਲਾਇਆ ਹੈ। ਪੁਲਿਸ ਨੇ ਪੀੜਤਾ ਦੇ ਆਧਾਰ 'ਤੇ...
ਸਾਜਿਸ਼ਾਂ ਖਿਲਾਫ਼ ਸਾਧ-ਸੰਗਤ ‘ਚ ਭਾਰੀ ਰੋਹ
ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਰਾਜਸਥਾਨ, ਦਿੱਲੀ, ਮਹਾਂਰਾਸ਼ਟਰ ਸਮੇਤ ਦੇਸ਼ ਭਰ 'ਚ ਸਾਧ-ਸੰਗਤ ਨੇ ਕੀਤੀਆਂ ਮੀਟਿੰਗਾਂ
ਸੱਚ ਕਹੂੰ ਨਿਊਜ਼, ਚੰਡੀਗੜ੍ਹ/ਨਵੀਂ ਦਿੱਲੀ: ਸਮਾਜ ਭਲਾਈ 'ਚ ਮੋਹਰੀ ਭੂਮਿਕਾ ਨਿਭਾ ਰਹੇ ਡੇਰਾ ਸੱਚਾ ਸੌਦਾ ਦੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਖਿਲਾਫ਼ ਘੜੀਆਂ ਜ...
ਹਰਿਆਣਾ ਵਪਾਰ ਮੰਡਲ ਨੇ Dr. MSG ਨੂੰ ਕੀਤਾ ਸਨਮਾਨਿਤ
ਡਾ. ਐੱਮਐੱਸਜੀ ਨੂੰ ਦਿੱਤਾ ਯਾਦਗਾਰੀ ਚਿੰਨ੍ਹ | Haryana Vyapar Mandal
ਸਰਸਾ:
ਹਰਿਆਣਾ ਵਪਾਰ ਮੰਡਲ (Haryana Vyapar Mandal) ਵੱਲੋਂ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੂੰ ਮਾਨਵਤਾ ਭਲਾਈ ਕਾਰਜਾਂ ਲਈ ਸਨਮਾਨਿਤ ਕੀਤਾ ਗਿਆ। ਅੱਜ ਸ਼ਾਮ ਸ਼ਾਹ ਸਤਿਨਾਮ ਜੀ ਧਾਮ, ਸਰਸਾ ਵਿਖੇ ਹੋ...
ਇੱਕ ਰੋਜ਼ਾ ‘ਚ ਜ਼ੋਰਦਾਰ ਆਗਾਜ਼ ਕਰਨ ਉੱਤਰੇਗੀ ਟੀਮ ਇੰਡੀਆ
ਵਿਰਾਟ ਕੋਹਲੀ ਦੀ ਅਗਵਾਈ 'ਚ ਅੱਜ ਸ਼ੁਰੂ ਹੋਵੇਗਾ ਪਹਿਲਾ ਇੱਕ ਰੋਜ਼ਾ ਮੈਚ
ਦਾਂਬੁਲਾ: ਵਿਰਾਟ ਕੋਹਲੀ ਦੀ ਕਪਤਾਨੀ 'ਚ ਭਾਰਤੀ ਕ੍ਰਿਕਟ ਟੀਮ ਆਪਣੀ ਸਰਵੋਤਮ ਫਾਰਮ 'ਚ ਖੇਡ ਰਹੀ ਹੈ ਅਤੇ ਟੈਸਟ ਸੀਰੀਜ਼ 'ਚ ਇਤਿਹਾਸਕ ਕਲੀਨ ਸਵੀਪ ਤੋਂ ਬਾਅਦ ਉਹ ਐਤਵਾਰ ਤੋਂ ਸ਼ੁਰੂ ਹੋਣ ਜਾ ਰਹੀ ਇੱਕ ਰੋਜ਼ਾ ਕੌਮਾਂਤਰੀ ਸੀਰੀਜ਼ 'ਚ ਵੀ ਸ੍ਰੀ...
ਫਿਜੀ ਦੇ ਤੱਟ ‘ਤੇ 6.4 ਤੀਬਰਤਾ ਦਾ ਭੂਚਾਲ
ਵੇਲਿੰਗਟਨ: ਫਿਜੀ 'ਚ ਸ਼ਨਿੱਚਰਵਾਰ ਨੂੰ 6.4 ਤੀਬਰਤਾ ਦਾ ਜਬਰਦਸਤ ਭੂਚਾਲ ਦਾ ਝਟਕਾ ਮਹਿਸੂਸ ਕੀਤਾ ਗਿਆ, ਪਰ ਮੰਨਿਆ ਜਾਂਦਾ ਹੈ ਕਿ ਭੂਚਾਲ ਦਾ ਕੇਂਦਰ ਕਾਫੀ ਡੂੰਘਾਈ 'ਚ ਹੋਣਕਾਰਨ ਇਸ ਨਾਲ ਕਿਸੇ ਤਰ੍ਹਾਂ ਦੇ ਨੁਕਸਾਨ ਜਾਂ ਕਿਸੇ ਦੇ ਮਾਰੇ ਜਾਣ ਦੀ ਸੂਚਨਾ ਨਹੀਂ ਹੈ
ਸਥਾਨਕ ਸਮੇਂ ਅਨੁਸਾਰ ਦੇਰ ਰਾਤ ਦੋ ਵਜੇ ਆਇਆ ਭੂ...
ਸਕੂਟਰ ‘ਤੇ ਮੂੰਹ ਢੱਕ ਕੇ ਅੱਧੀ ਰਾਤ ਨਿਕਲੀ ਕਿਰਨ ਬੇਦੀ
ਤਸਵੀਰ ਸੋਸ਼ਲ ਮੀਡਆ 'ਤੇ ਵਾਇਰਲ ਹੋਈ
ਪਾਂਡੂਚੇਰੀ:ਪਾਂਡੂਚੇਰੀ ਦੀ ਉਪ ਰਾਜਪਾਲ ਕਿਰਨ ਬੇਦੀ ਪਿਛਲੇ ਦਿਨੀਂ ਦੇਰ ਰਾਤ ਸਕੂਟਰ 'ਤੇ ਮੂੰਹ ਢੱਕ ਕੇ ਨਿਕਲੀ ਉਨ੍ਹਾਂ ਦੀ ਇਹ ਤਸਵੀਰ ਹੁਣ ਸੋਸ਼ਲ ਮੀਡਆ 'ਤੇ ਵਾਇਰਲ ਹੋ ਰਹੀ ਹੈ ਹਾਲਾਂਕਿ ਕਿਰਨ ਬੇਦੀ ਨੇ ਖੁਦ ਇਹ ਫੋਟੋ ਟਵੀਟ ਕੀਤੀ ਹੈ ਖਬਰਾਂ ਅਨੁਸਾਰ ਬੇਦੀ ਨੇ ਪੁਰਾਣਾ ...
ਬਾਰਸੀਲੋਨਾ ਤੋਂ ਬਾਅਦ ਰੂਸ ‘ਚ ਅੱਤਵਾਦੀ ਹਮਲਾ
ਜਾਂਦੇ ਅੱਠ ਵਿਅਕਤੀਆਂ ਨੂੰ ਮਾਰਿਆ ਚਾਕੂ
ਮਾਸਕੋ: ਸਪੇਨ ਦੇ ਬਾਰਸੀਲੋਨਾ 'ਚ ਹੋਏ ਅੱਤਵਾਦੀ ਹਮਲੇ ਤੋਂ ਇੱਕ ਦਿਨ ਬਾਅਦ ਰੂਸ ਦੀਆਂ ਸੜਕਾਂ 'ਤੇ ਅੱਤਵਾਦ ਦਾ ਸਾਇਆ ਫੈਲ ਗਿਆ ਇੱਥੇ ਇੱਕ ਹਮਲਾਵਰ ਨੇ ਸਥਾਨਕ ਸਮੇਂ ਅਨੁਸਾਰ ਸਵੇਰੇ ਲਗਭਗ 11:20 ਮਿੰਟ 'ਤੇ ਰਾਹ ਚਲਦੇ ਵਿਅਕਤੀਆਂ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ ਮਾਸ...
ਰਾਜਗ ‘ਚ ਸ਼ਾਮਲ ਹੋਵੇਗੀ JDU
ਪਾਰਟੀ ਕਾਰਜਕਾਰਨੀ 'ਚ ਲਿਆ ਫੈਸਲਾ
ਪਟਨਾ: ਬਿਹਾਰ 'ਚ ਸੱਤਾਧਾਰੀ ਜਨਤਾ ਦਲ ਯੂਨਾਈਟੇਡ (JDU) ਨੇ ਸ਼ਨਿੱਚਰਵਾਰ ਨੂੰ ਕੌਮੀ ਲੋਕਤਾਂਤਰਿਕ ਗਠਜੋੜ (ਰਾਜਗ) 'ਚ ਸ਼ਾਮਲ ਹੋਣ ਦਾ ਫੈਸਲਾ ਲੈ ਲਿਆ ਮੁੱਖ ਮੰਤਰੀ ਨਿਤਿਸ਼ ਕੁਮਾਰ ਦੀ ਰਿਹਾਇਸ਼ 'ਤੇ ਪਾਰਟੀ ਕਾਰਜਕਾਰਨੀ ਦੀ ਮੀਟਿੰਗ 'ਚ ਮਤਾ ਪਾਸ ਕਰਕੇ ਰਸਮੀ ਤੌਰ 'ਤੇ ਰਾਜਗ 'ਚ...
ਭਿਆਨਕ ਸੜਕ ਹਾਦਸੇ ਵਿੱਚ ਤਿੰਨ ਮੌਤਾਂ
ਹਾਦਸੇ ਦਾ ਕਾਰਨ ਤੇਜ ਰਫ਼ਤਾਰ
ਕਪੂਰਥਲਾ: ਅੱਜ ਸਵੇਰੇ ਗੋਇੰਦਵਾਲ ਸਾਹਿਬ ਰੋਡ 'ਤੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਜਣਿਆਂ ਦੀ ਮੌਤ ਦਾ ਦੁਖਦਾਈ ਸਮਾਚਾਰ ਹੈ। ਹਾਦਸੇ ਦਾ ਕਾਰਨ ਬਲੈਰੋ ਦੀ ਤੇਜ਼ ਰਫ਼ਤਾਰ ਦੱਸਿਆ ਜਾ ਰਿਹਾ ਹੈ। ਰਫ਼ਤਾਰ ਜ਼ਿਆਦਾ ਤੇਜ਼ ਹੋਣ ਕਾਰਨ ਬੋਲੇਰੋ ਚਾਲਕ ਗੱਡੀ ‘ਤੇ ਆਪਣਾ ਸੰਤੁਲਨ ਗੁਆ ਬੈਠਾ।
...