ਪਹਾੜੀ ਸੂਬਿਆਂ ਨੂੰ ਵਿਸ਼ੇਸ਼ ਰਿਆਇਤਾਂ ਦੇਣ ‘ਤੇ ਪੰਜਾਬ ਨਰਾਜ਼
ਅਜਿਹੀਆਂ ਛੋਟਾਂ ਪੰਜਾਬ ਨੂੰ ਦੇਣ ਦਾ ਮਾਮਲਾ ਕੇਂਦਰ ਸਰਕਾਰ ਕੋਲ ਉਠਾਵਾਂਗਾ:ਅਮਰਿੰਦਰ ਸਿੰਘ
ਚੰਡੀਗੜ੍ਹ: ਪਹਾੜੀ ਸੂਬਿਆਂ ਨੂੰ ਵਿਸ਼ੇਸ਼ ਰਿਆਇਤਾਂ ਦੇਣ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਦਾ ਵਿਰੋਧ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ ਉਹ ਪੰਜਾਬ ਦੇ ਸਰਹੱਦੀ ਇਲਾਕਿਆਂ ਅਤੇ ਕੰ...
ਡੈਮੋਕ੍ਰੇਟਿਕ ਟੀਚਰਜ਼ ਫਰੰਟ ਨੇ ਫੂਕਿਆ ਸਿੱਖਿਆ ਮੰਤਰੀ ਦਾ ਪੁਤਲਾ
ਆਗੂਆਂ ਵੱਲੋਂ ਜਥੇਬੰਦੀਆਂ ਨਾਲ ਟਕਰਾਅ ਦੀ ਨਿੰਦਿਆ
ਜੀਵਨ ਰਾਮਗੜ੍ਹ, ਜਸਵੀਰ ਸਿੰਘ, ਬਰਨਾਲਾ: ਸੂਬਾ ਕਮੇਟੀ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੱਦੇ 'ਤੇ ਜਿ਼ਲ੍ਹਾ ਬਰਨਾਲਾ ਦੀ ਇਕਾਈ ਵੱਲੋਂ ਪ੍ਰਧਾਨ ਗੁਰਮੀਤ ਸੁਖਪੁਰ ਅਤੇ ਸਕੱਤਰ ਰਾਜੀਵ ਕੁਮਾਰ ਦੀ ਅਗਵਾਈ 'ਚ ਅੱਜ ਇੱਥੇ ਪੁਰਾਣੇ ਬੱਸ ਸਟੈਂਡ ਵਾਲੇ ਵਾਟਰ...
ਸਿਆਸੀ ਰੰਜਿਸ਼: ਅਬੋਹਰ ‘ਚ ਖੂਨੀ ਝੜਪ, ਦੋ ਮੌਤਾਂ
ਪੁਲਿਸ ਵੱਲੋਂ ਵਿਸ਼ੂ ਕੰਬੋਜ਼ ਸਮੇਤ ਸੱਤ ਜਣਿਆਂ ਖਿਲਾਫ਼ ਮਾਮਲਾ ਦਰਜ਼
ਨਰੇਸ਼ ਬਜਾਜ, ਅਬੋਹਰ: ਹਨੁਮਾਨਗੜ੍ਹ ਰੋਡ 'ਤੇ ਸਥਿਤ ਪੈਰਾਡਾਈਜ ਮਾਲ ਦੇ ਬਾਹਰ ਬੀਤੀ ਰਾਤ ਖੂਨੀ ਝੜਪ ਹੋਣ ਦਾ ਸਮਾਚਾਰ ਹੈ ਜਾਣਕਾਰੀ ਅਨੁਸਾਰ ਝੜਪ ਤੋਂ ਬਾਅਦ ਇੱਕ ਦੀ ਬੀਤੀ ਰਾਤ ਹੀ ਮੌਤ ਹੋ ਗਈ ਸੀ ਜਦਕਿ ਇੱਕ ਦੀ ਅੱਜ ਸਵੇਰੇ ਸ਼੍ਰੀਗੰਗਾਨਗਰ ਦੇ ...
ਨਿਤੀਸ਼ ਵੱਲੋਂ 1000 ਕਰੋੜ ਦੇ ਘਪਲੇ ਦੀ ਸੀਬੀਆਈ ਜਾਂਚ ਦੇ ਆਦੇਸ਼
ਪਟਨਾ: ਬਿਹਾਰ ਦੀ ਸਿਆਸਤ ਵਿੱਚ ਇਨ੍ਹਾਂ ਦਿਨਾਂ 'ਚ ਸਿਰਜਨ ਘਪਲੇ ਲੈਕੇ ਸਰਗਰਮੀਆਂ ਤੇਜ਼ ਹਨ। ਆਰਜੇਡੀ ਮੁਖੀ ਲਾਲੂ ਪ੍ਰਸ਼ਾਦ ਯਾਦਵ ਅਤੇ ਉਨ੍ਹਾਂ ਦੇ ਬੇਟੇ ਤੇਜਸਵੀ ਇਸ ਘਪਲੇ ਨੂੰ ਲੈ ਕੇ ਮੁੱਖ ਮੰਤਰੀ ਨਿਤੀਸ਼ ਕੁਮਾਰ ਅਤੇ ਉਪ ਮੁੱਖ ਮੰਤਰੀ ਸੁਸ਼ੀਲ ਕੁਮਾਰ ਮੋਦੀ 'ਤੇ ਮਿਲੀਭੁਗਤ ਦਾ ਦੋਸ਼ ਲਾ ਰਹੇ ਹਨ। ਅਜਿਹੇ ਵਿੱਚ ਨ...
ਹਾਈਕੋਰਟ ਨੇ ਮੰਗਿਆ ਜਵਾਬ, ਗੋਰਖਪੁਰ ਵਿੱਚ ਬੱਚਿਆਂ ਦੀ ਮੌਤ ਦਾ ਅਸਲ ਕਾਰਨ ਦੱਸੇ ਯੂਪੀ ਸਰਕਾਰ
ਇਲਾਹਾਬਾਦ: ਗੋਰਖਪੁਰ ਦੇ ਬਾਬਾ ਰਾਘਵਦਾਸ (BRD) ਮੈਡੀਕਲ ਕਾਲਜ ਵਿੱਚ ਬੱਚਿਆਂ ਦੀ ਮੌਤ 'ਤੇ ਇਲਾਹਾਬਾਦ ਹਾਈਕੋਰਟ ਸਖ਼ਤ ਹੈ। ਗੋਰਖਪੁਰ ਦੇ ਬੀਆਰਡੀ ਮੈਡੀਕਲ ਕਾਲਜ ਵਿੱਚ ਹੋਈਆਂ ਮੌਤਾਂ ਦੇ ਮਾਮਲੇ ਵਿੱਚ ਇਲਾਹਬਾਦ ਹਾਈਕੋਰਟ ਨੇ ਸ਼ੁੱਕਰਵਾਰ ਨੂੰ ਯੂਪੀ ਸਰਕਾਰ ਤੋਂ ਜਵਾਬ ਮੰਗਿਆ ਹੈ। ਅਦਾਲਤ ਨੇ ਸਰਕਾਰ ਨੂੰ ਬੱਚਿਆਂ ਦ...
ਕਾਰਤੀ ਚਿਦੰਬਰਮ CBI ਦੇ ਸਾਹਮਣੇ ਪੇਸ਼ ਹੋਵੇ: ਸੁਪਰੀਮ ਕੋਰਟ
ਦੇਸ਼ ਛੱਡਣ 'ਤੇ ਰੋਕ ਜਾਰੀ
ਨਵੀਂ ਦਿੱਲੀ: ਆਈਐਨਐਕਸ ਘਪਲੇ ਵਿੱਚ ਕਥਿਤ ਦੋਸ਼ੀ ਕਾਰਤੀ ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ। ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੇ ਬੇਟੇਕਾਰਤੀ ਚਿਦੰਬਰਮ ਦੇ ਖਿਲਾਫ਼ ਲੁੱਕ ਆਊਟ ਨੋਟਿਸ 'ਤੇ ਸੁਣਵਾਈ ਕਰਦੇ ਹੋਏਕਾਰਤੀ ਚਿਦੰਬਰ...
ਇੰਫੋਸਿਸ ਦੇ CEO-MDਅਹੁਦੇ ਤੋਂ ਵਿਸ਼ਾਲ ਸਿੱਕਾ ਨੇ ਦਿੱਤਾ ਅਸਤੀਫ਼ਾ
ਨਵੀਂ ਦਿੱਲੀ: ਦੇਸ਼ ਦੀ ਦੂਜੀ ਸਭ ਤੋਂ ਵੱਡੀ ITਕੰਪਨੀ ਇੰਫ਼ੋਸਿਸ ਦੇ CEO-MD ਅਹੁਦੇ ਤੋਂ ਵਿਸ਼ਾਲ ਸਿੱਕਾ ਨੇ ਅਸਤੀਫ਼ਾ ਦੇ ਦਿੱਤਾ ਹੈ। ਵਿਸ਼ਾਲ ਦੀ ਜਗ੍ਹਾ ਪ੍ਰਵੀਨ ਰਾਵ ਨੂੰ ਅੰਤਰਿਮ CEO-MDਬਣਾਇਆ ਗਿਆ ਹੈ। ਇਸ ਦੇ ਨਾਲ ਹੀ ਵਿਸ਼ਾਲ ਸਿੱਕਾ ਨੂੰ ਕੰਪਨੀ ਦੇ ਐਗਜ਼ੀਕਿਊਟਿਵ ਵਾਈ ਚੇਅਰਮੈਨ ਦੇ ਅਹੁਦੇ 'ਤੇ ਨਿਯੁਕਤ ਕੀਤਾ ...
ਡੋਕਲਾਮ ‘ਤੇ ਭਾਰਤ ਨੂੰ ਜਪਾਨ ਦੀ ਹਮਾਇਤ
ਨਵੀਂ ਦਿੱਲੀ: ਚੀਨ ਦੇ ਨਾਲ ਜਾਰੀ ਡੋਕਲਾਮ ਵਿਵਾਦ 'ਤੇ ਜਪਾਨ ਨੇ ਭਾਰਤ ਦੀ ਹਮਾਇਤ ਕੀਤੀ ਹੈ। ਜਪਾਨ ਨੇ ਕਿਹਾ ਹੈ ਕਿ ਕਿਸੇ ਵੀ ਦੇਸ਼ ਨੂੰ ਜ਼ੋਰ-ਜ਼ਬਰਦਸਤੀ ਨਾਲ ਇਲਾਕੇ ਦੀ ਸਥਿਤੀ ਵਿੱਚ ਬਦਲਾਅ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ। ਜ਼ਿਕਰਯੋਗ ਹੈ ਕਿ ਸਿੱਕਮ ਸੈਕਟਰ ਵਿੱਚ ਭੂਟਾਨ ਟ੍ਰਾਈਜੰਕਸ਼ਨ ਨੇੜੇ ਚੀਨ ਇੱਕ ਸੜਕ ਬਣਾਉਣ...
ਸਪੇਨ: 24 ਘੰਟਿਆਂ ‘ਚ ਦੂਜਾ ਹਮਲਾ, ਵੈਨ ਦੇ ਕੁਚਲਣ ਨਾਲ ਹੋਈਆਂ ਸਨ 13 ਮੌਤਾਂ
ਬਾਰਸੀਲੋਨਾ: ਸਪੇਨ ਦੇ ਕੈਂਬ੍ਰਿਲਸ ਵਿੱਚ 24 ਘੰਟਿਆਂ ਵਿੱਚ ਦੂਜਾ ਹਮਲਾ ਹੋਇਆ। ਇਸ ਵਿੱਚ ਇੱਕ ਪੁਲਿਸ ਮੁਲਾਜ਼ਮ ਸਮਤੇ 7 ਜਣੇ ਜ਼ਖ਼ਮੀ ਹੋ ਗਏ। ਇਸ ਤੋਂ ਪਹਿਲਾਂ ਵੀਰਵਾਰ ਰਾਤ ਬਾਰਸੀਲੋਨਾ ਵਿੱਚ ਇੱਕ ਵਿਅਕਤੀ ਨੇ ਪੈਦਲ ਜਾ ਰਹੇ ਲੋਕਾਂ ਨੂੰ ਵੈਨ ਨਾਲ ਕੁਚਲ ਦਿੱਤਾ ਸੀ। ਇਸ ਹਮਲੇ ਵਿੱਚ 13 ਜਣਿਆਂ ਦੀ ਮੌਤ ਅਤੇ 10 ਤੋ...
BJP ਦਾ 2019 ਲਈ 360+ ਸੀਟਾਂ ਦਾ ਟੀਚਾ
ਨਵੀਂ ਦਿੱਲੀ: ਭਾਜਪਾ ਨੇ 2019 ਦੀਆਂ ਲੋਕ ਸਭਾ ਚੋਣਾਂ ਲਈ ਹੁਣੇ ਤੋਂ ਟੀਚਾ ਮਿਥ ਲਿਆ ਹੈ। ਅਮਿਤ ਸ਼ਾਹ ਨੇ 360+ ਸੀਟਾਂ ਲਿਆਉਣ ਦਾ ਟੀਚਾ ਆਗੂਆਂ ਨੂੰ ਦਿੱਤਾ ਹੈ। ਜਾਣਕਾਰੀ ਅਨੁਸਾਰ, ਸ਼ਾਹ ਨੇ ਭਾਜਪਾ ਹੈਡਕੁਆਰਟਰਜ ਵਿੱਚ ਤਿੰਨ ਘੰਟੇ ਤੱਕ 30 ਤੋਂ ਜ਼ਿਆਦਾ ਨੇਤਾਵਾਂ ਨਾਲ ਬੈਠਕ ਕਰਕੇ ਇਸ ਬਾਰੇ ਚਰਚਾ ਕੀਤੀ। ਰਿਪਰਟ ...