ਜੈਲਲਿਤਾ ਮੌਤ ਮਾਮਲੇ ਦੀ ਨਿਆਂਇਕ ਜਾਂਚ ਕਰਵਾਈ ਜਾਵੇਗੀ : ਪੰਨੀਰਸੇਲਵਮ
(ਏਜੰਸੀ) ਚੇੱਨਈ। ਤਮਿਲਨਾਡੂ ਦੇ ਕਾਰਜਕਾਰੀ ਮੰਤਰੀ ਓ. ਪੰਨੀਰਸੇਲਵਮ ਨੇ ਅੱਜ ਕਿਹਾ ਕਿ ਸਾਬਕਾ ਮੁੱਖ ਮੰਤਰੀ ਜੇ. ਜੈਲਲਿਤਾ ਦੀ ਮੌਤ ਦੇ ਮਾਮਲੇ ਦੀ ਜਾਂਚ ਕਰਵਾਈ ਜਾਵੇਗੀ। ਪੰਨੀਰਸੇਲਵਮ ਨੇ ਇੱਥੇ ਆਪਣੀ ਰਿਹਾਇਸ਼ 'ਤੇ ਪੱਤਰਕਾਰਾਂ ਨੂੰ ਕਿਹਾ ਕਿ ਸ੍ਰੀਮਤੀ ਜੈਲਲਿਤਾ ਦੀ ਮੌਤ ਨੂੰ ਲੈ ਕੇ ਲੋਕਾਂ 'ਚ ਜੋ ਸ਼ੱਕ ਹੈ, ਉ...
ਪੱਛਮੀ ਬੰਗਾਲ ਵਿਧਾਨ ਸਭਾ ‘ਚ ਜ਼ਬਰਦਸਤ ਹੰਗਾਮਾ
(ਏਜੰਸੀ) ਕੋਲਕਾਤਾ। ਪੱਛਮੀ ਬੰਗਾਲ ਵਿਧਾਨ ਸਭਾ 'ਚ ਚੱਲ ਰਹੇ ਬਜਟ ਸੈਸ਼ਨ ਦੌਰਾਨ ਬੁੱਧਵਾਰ ਨੂੰ ਜੰਮ ਕੇ ਰੌਲਾ-ਰੱਪਾ ਪਿਆ ਜਾਇਦਾਦ ਦੇ ਨੁਕਸਾਨ ਬਿੱਲ 'ਚ ਸੋਧ ਨੂੰ ਲੈ ਕੇ ਵਿਰੋਧੀਆਂ ਨੇ ਜ਼ੋਰਦਾਰ ਹੰਗਾਮਾ ਕੀਤਾ ਇਸ ਹੰਗਾਮੇ 'ਚ ਵਿਰੋਧੀ ਧਿਰ ਦੇ ਆਗੂ ਤੇ ਕਾਂਗਰਸ ਵਿਧਾਇਕ ਅਬਦੁਲ ਮੰਨਾਨ ਗੰਭੀਰ ਤੌਰ 'ਤੇ ਜ਼ਖਮੀ ਹੋ ...
ਭਾਜਪਾ ਨੇ ਰਾਜ ਸਭਾ ‘ਚ ਜਾਰੀ ਕੀਤਾ ਵਿਪ੍ਹ
(ਏਜੰਸੀ) ਨਵੀਂ ਦਿੱਲੀ। ਭਾਰਤੀ ਜਨਤਾ ਪਾਰਟੀ ਨੇ ਰਾਜ ਸਭਾ 'ਚ ਆਪਣੇ ਸਾਰੇ ਮੈਂਬਰਾਂ ਨੂੰ ਵਿਪ੍ਹ ਜਾਰੀ ਕਰਕੇ ਬੁੱਧਵਾਰ ਤੇ ਵੀਰਵਾਰ ਨੂੰ ਸਦਨ 'ਚ ਮੌਜ਼ੂਦ ਰਹਿਣ ਲਈ ਕਿਹਾ ਹੈ ਬਜਟ ਸੈਸ਼ਨ ਦੇ ਪਹਿਲੇ ਗੇੜ ਦੇ ਦੋ ਹੀ ਦਿਨ ਬਾਕੀ ਹਨ ਤੇ ਰਾਜ ਸਭਾ 'ਚ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੇ ਭਾਸ਼ਣ 'ਤੇ ਧੰਨਵਾਦ ਮਤੇ 'ਤੇ ਪ੍ਰਧ...
ਸਸਤੇ ਕਰਜ਼ੇ ਲਈ ਹਾਲੇ ਹੋਰ ਉਡੀਕ
(ਏਜੰਸੀ) ਮੁੰਬਈ। ਰਿਜ਼ਰਵ ਬੈਂਕ ਨੇ ਖੁਦਰਾ ਮਹਿੰਗਾਈ ਨੂੰ ਚਾਰ ਫੀਸਦੀ ਦੇ ਨੇੜੇ-ਤੇੜੇ ਰੱਖਣ ਦੀ ਆਪਣੀ ਵਚਨਬੱਧਤਾ ਪ੍ਰਗਟਾਉਂਦਿਆਂ ਬੁੱਧਵਾਰ ਨੂੰ ਨੀਤੀਗਤ ਦਰਾਂ ਨੂੰ ਜਿਉਂ ਦਾ ਤਿਉਂ ਰੱਖਣ ਦਾ ਫੈਸਲਾ ਕੀਤਾ, ਜਿਸ ਨਾਲ ਕਾਰ, ਘਰ ਤੇ ਨਿੱਜੀ ਕਰਜ਼ ਲਈ ਤੱਤਕਾਲ ਸਸਤੇ ਹੋਣ ਦੀਆਂ ਉਮੀਦਾਂ ਲਾਈ ਬੈਠੇ ਲੋਕਾਂ ਨੂੰ ਨਿਰਾਸ਼...
ਜਸਟਿਸ ਸੀ. ਐਸ. ਕਰਨ ਨੂੰ ਨੋਟਿਸ
(ਏਜੰਸੀ) ਨਵੀਂ ਦਿੱਲੀ। ਸੁਪਰੀਮ ਕੋਰਟ ਨੇ ਅੱਜ ਇੱਕ ਆਦੇਸ਼ 'ਚ ਕੋਲਕਾਤਾ ਹਾਈਕੋਰਟ ਦੇ ਮੌਜ਼ੂਦਾ ਜੱਜ ਸੀ. ਐਸ. ਕਰਨ ਨੂੰ ਉਸਦੇ ਸਾਹਮਣੇ ਨਿੱਜੀ ਤੌਰ 'ਤੇ ਪੇਸ਼ ਹੋਣ ਤੇ ਇਹ ਦੱਸਣ ਦਾ ਆਦੇਸ਼ ਦਿੱਤਾ ਕਿ ਉਨ੍ਹਾਂ ਖਿਲਾਫ਼ ਉਲੰਘਣਾ ਸਬੰਧੀ ਕਾਰਵਾਈ ਕਿਉਂ ਸ਼ੁਰੂ ਨਾ ਕੀਤੀ ਜਾਵੇ ਅਦਾਲਤ ਨੇ ਉਨ੍ਹਾਂ ਨੂੰ ਨਿਆਂਇਕ ਤੇ ਪ੍ਰਸ਼...
20 ਫਰਵਰੀ ਤੋਂ ਹਰ ਹਫ਼ਤੇ ਕੱਢ ਸਕੋਗੇ 50 ਹਜ਼ਾਰ : ਰਿਜ਼ਰਵ ਬੈਂਕ
13 ਮਾਰਚ ਤੋਂ ਸਮਾਪਤ ਹੋਵੇਗੀ ਨਗਦ ਨਿਕਾਸੀ ਹੱਦ
(ਏਜੰਸੀ) ਮੁੰਬਈ। ਰਿਜ਼ਰਵ ਬੈਂਕ ਨੇ ਲੋਕਾਂ ਨੂੰ ਹੋਲੀ ਦਾ ਤੋਹਫਾ ਦਿੰਦਿਆਂ 13 ਮਾਰਚ ਤੋਂ ਬੱਚਤ ਖਾਤਿਆਂ ਤੋਂ ਹਫਤਾਵਰੀ ਨਗਦ ਨਿਕਾਸੀ ਦੀ ਹੱਦ ਸਮਾਪਤ ਕਰਨ ਦਾ ਐਲਾਨ ਕੀਤਾ ਹੈ, ਇਸ ਤੋਂ ਪਹਿਲਾਂ ਮਾਮੂਲੀ ਰਾਹਤ ਦਿੰਦਿਆਂ 20 ਫਰਵਰੀ ਤੋਂ ਨਗਦ ਨਿਕਾਸੀ ਦੀ ਹੱਦ ਵਧ...
ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ‘ਤੇ ਨਿਸ਼ਾਨਾ ਵਿੰਨ੍ਹਿਆ
ਪੀਐੱਮ ਮੋਦੀ ਨੇ ਮਨਮੋਹਨ ਸਿੰਘ 'ਤੇ ਵਿੰਨ੍ਹਿਆ ਨਿਸ਼ਾਨਾ
(ਏਜੰਸੀ) ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜ ਸਭਾ 'ਚ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਮਤੇ 'ਤੇ ਭਾਸ਼ਣ ਦੌਰਾਨ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ 'ਤੇ ਨਿਸ਼ਾਨਾ ਵਿੰਨ੍ਹਿਆ ਮੋਦੀ ਨੇ ਕਿਹਾ ਕਿ ਬਾਥਰੂਮ 'ਚ ਰੇਨਕੋਟ ਪਹਿਨ ਕੇ ...
48 ਬੂਥਾਂ ‘ਤੇ ਅੱਜ ਮੁੜ ਪੈਣਗੀਆਂ ਵੋਟਾਂ
ਕਮਿਸ਼ਨ ਦੇ ਫੈਸਲੇ ਤੋਂ ਉਮੀਦਵਾਰ ਹੋਏ ਹੈਰਾਨ
(ਅਸ਼ਵਨੀ ਚਾਵਲਾ) ਚੰਡੀਗੜ੍ਹ । ਚੋਣ ਕਮਿਸ਼ਨ ਨੇ 5 ਵਿਧਾਨ ਸਭਾ ਹਲਕਿਆਂ ਦੇ 48 ਬੂਥਾਂ 'ਤੇ ਮੁੜ ਤੋਂ 9 ਫਰਵਰੀ ਨੂੰ ਚੋਣਾਂ ਕਰਵਾਉਣ ਦਾ ਐਲਾਨ ਕਰ ਦਿੱਤਾ ਹੈ ਚੋਣ ਕਮਿਸ਼ਨ ਦੇ ਇਸ ਐਲਾਨ ਤੋਂ ਸੱਤਾਧਾਰੀ ਅਤੇ ਵਿਰੋਧੀ ਧਿਰ ਦੇ ਉਮੀਦਵਾਰਾਂ ਨੇ ਹੈਰਾਨਗੀ ਪ੍ਰਗਟ ਕਰਦਿਆਂ ...
ਡਿਜ਼ੀਟਲ ਲੈਣ-ਦੇਣ ‘ਤੇ ਫੀਸ ਘੱਟ ਕੀਤੀ ਜਾਵੇਗੀ : ਜੇਤਲੀ
(ਏਜੰਸੀ) ਨਵੀਂ ਦਿੱਲੀ। ਸਰਕਾਰ ਨੇ ਮੰਗਲਵਾਰ ਨੂੰ ਕਿਹਾ ਕਿ ਉਹ ਦੇਸ਼ 'ਚ ਡਿਜ਼ੀਟਲ ਲੈਣ-ਦੇਣ ਨੂੰ ਉਤਸ਼ਾਹ ਦੇਣ ਦਾ ਯਤਨ ਕਰ ਰਹੀ ਹੈ ਤੇ ਇਸ 'ਤੇ ਲੱਗਣ ਵਾਲੇ ਟੈਕਸ ਨੂੰ ਹੌਲੀ-ਹੌਲੀ ਘੱਟ ਕੀਤਾ ਜਾਵੇਗਾ ਵਿੱਤ ਮੰਤਰੀ ਅਰੁਣ ਜੇਤਲੀ ਨੇ ਰਾਜ ਸਭਾ 'ਚ ਇੱਕ ਸਵਾਲ ਦੇ ਜਵਾਬ 'ਚ ਕਿਹਾ ਕਿ ਪੈਟਰੋਲ ਪੰਪ 'ਤੇ ਅਤੇ ਰੇਲ ਟਿਕ...
ਲੋਕ ਸਭਾ ‘ਚ ਧੰਨਵਾਦ ਮਤਾ ਪਾਸ
(ਏਜੰਸੀ) ਨਵੀਂ ਦਿੱਲੀ। ਲੋਕ ਸਭਾ ਨੇ ਸੰਸਦ ਦੇ ਦੋਵੇਂ ਸਦਨਾਂ 'ਚ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੇ ਭਾਸ਼ਣ 'ਤੇ ਪੇਸ਼ ਧੰਨਵਾਦ ਮਤੇ ਨੂੰ ਮੇਜ਼ ਥਪਥਪਾ ਕੇ ਪਾਸ ਕਰ ਦਿੱਤਾ ਰਾਸ਼ਟਰਪਤੀ ਨੇ ਬੀਤੀ 31 ਜਨਵਰੀ ਨੂੰ ਬਜਟ ਸੈਸ਼ਨ ਦੇ ਪਹਿਲੇ ਦਿਨ ਸੰਸਦ ਦੇ ਦੋਵੇਂ ਸਦਨਾਂ ਦੀ ਸਾਂਝੀ ਮੀਟਿੰਗ ਨੂੰ ਸੰਬੋਧਨ ਕੀਤਾ ਸੀ।
ਉਨ੍ਹਾਂ...