Panchayat Elections 2024: ਪੰਚਾਇਤੀ ਚੋਣਾਂ ’ਚ ‘ਆਪ’ ਸਰਕਾਰ ਕਰ ਰਹੀ ਲੋਕਤੰਤਰ ਦਾ ਕਤਲ: ਜੈ ਇੰਦਰ ਕੌਰ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਭਾਜਪਾ ਮਹਿਲਾ ਮੋਰਚਾ ਪੰਜਾਬ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਆਮ ਆਦਮੀ ਪਾਰਟੀ (ਆਪ) ਵੱਲੋਂ ਪੰਜਾਬ ਵਿੱਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਵਿੱਚ ਲੋਕਤੰਤਰ ਦਾ ਘਾਣ ਕਰਨ ਦੀ ਨਿਖੇਧੀ ਕੀਤੀ ਹੈ। ਆਉਣ ਵਾਲੀਆਂ ਪੰਚਾਇਤੀ ਚੋਣਾਂ ਨੇ ਲੋਕਤੰਤਰ ਪ੍ਰਤੀ ‘ਆਪ’ ਦੀ ਘੋਰ ਅਣਦੇਖੀ ਦਾ ਪਰਦਾਫਾਸ਼...
Indo-Pak relations: ਭਾਰਤ-ਪਾਕਿ ਸਬੰਧ ਤੇ ਨਵੇਂ ਹਾਲਾਤ
Indo-Pak relations: ਭਾਵੇਂ ਪਾਕਿਸਤਾਨ ’ਚ ਹੋਏੇ ਸ਼ੰਘਾਈ ਸਹਿਯੋਗ ਸੰਘ (ਐਸਸੀਓ) ਸੰਮੇਲਨ ’ਚ ਸਿੱਧੇ ਤੌਰ ’ਤੇ ਭਾਰਤ-ਪਾਕਿ ਦਾ ਕੋਈ ਮਸਲਾ ਨਹੀਂ ਸੀ ਪਰ ਇਸ ਸੰਮੇਲਨ ਦੌਰਾਨ ਪਾਕਿਸਤਾਨ ਦਾ ਭਾਰਤ ਪ੍ਰਤੀ ਬਦਲਿਆ ਨਜ਼ਰੀਆ ਚੰਗੇ ਸੰਕੇਤ ਦੇ ਰਿਹਾ ਹੈ। ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੇ ਤਾਂ ਇੱਥੋਂ ਤੱਕ ਕਹਿ ਦ...
Jammu Kashmir Terrorists Attack: ਜੰਮੂ ਦੇ ਕਠੂਆ ’ਚ ਫੌਜ ਦੀ ਗੱਡੀ ’ਤੇ ਹਮਲਾ, ਗਰਨੇਡ ਸੁੱਟ ਕੇ ਭੱਜੇ ਅੱਤਵਾਦੀ, ਤਲਾਸ਼ੀ ਮੁਹਿੰਮ ਜਾਰੀ
ਸ਼੍ਰੀਨਗਰ (ਏਜੰਸੀ)। ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ਦੀ ਬਿਲਵਾਰ ਤਹਿਸੀਲ ’ਚ ਸੋਮਵਾਰ ਨੂੰ ਅੱਤਵਾਦੀਆਂ ਨੇ ਫੌਜ ਦੇ ਵਾਹਨ ’ਤੇ ਹਮਲਾ ਕਰ ਦਿੱਤਾ। ਇਹ ਘਟਨਾ ਲੋਹੀ ਮਲਹਾਰ ਬਲਾਕ ਦੇ ਮਛੇੜੀ ਇਲਾਕੇ ਦੇ ਪਿੰਡ ਬਦਨੋਟਾ ਦੀ ਹੈ। ਹੁਣ ਤੱਕ ਮਿਲੀ ਜਾਣਕਾਰੀ ਮੁਤਾਬਕ ਫੌਜ ਨੇ ਜਵਾਬੀ ਕਾਰਵਾਈ ਕੀਤੀ, ਜਿਸ ਤੋਂ ਬਾਅਦ ਮਛੇੜ...
Punjab News: ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਦਾ ਖੁਲਾਸਾ, ਔਰਤਾਂ ਦਾ ਨਸ਼ਿਆਂ ਦੀ ਤਸਕਰੀ ’ਚ ਹੋਇਆ ਵਾਧਾ
Punjab News: ‘60 ਤੋਂ 70 ਫੀਸਦੀ ਐਨਡੀਪੀਐਸ ਐਕਟ ਤਹਿਤ ਜੇਲ੍ਹਾਂ ’ਚ ਬੰਦ’
Punjab News: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੰਜਾਬ ਅੰਦਰ ਬਹੁਤ ਸਾਰੀਆਂ ਔਰਤਾਂ ਨਸ਼ਿਆਂ ਦੀ ਤਸਕਰੀ ਦੇ ਕਾਲੇ ਕਾਰੋਬਾਰ ’ਚ ਫਸ ਰਹੀਆਂ ਹਨ, ਜੋ ਕਿ ਵੱਡੀ ਚਿੰਤਾ ਦੀ ਗੱਲ ਹੈ। ਇਸ ਦੇ ਨਾਲ ਹੀ ਵੱਡੀ ਗਿਣਤੀ ਔਰਤਾਂ ਨਸ਼ੇ ਕਰਨ ’ਚ ਵ...
Solution : ਖੇਤ ’ਚ ਹੀ ਹੱਲ
ਇੱਕ ਅਰਸੇ ਤੋਂ ਫਸਲਾਂ ਨੂੰ ਕੁਦਰਤੀ ਆਫ਼ਤ ਤੋਂ ਬਚਾਉਣ, ਖੇਤੀ ਲਾਗਤ ਘਟਾ ਕੇ ਜ਼ਿਆਦਾ ਪੈਦਾਵਾਰ ਲੈਣ ਅਤੇ ਕਿਸਾਨਾਂ ਦੀ ਆਮਦਨੀ ਵਧਾਉਣ ਲਈ ਯਤਨ ਲਗਾਤਾਰ ਜਾਰੀ ਹਨ। ਇਸ ਲੜੀ ’ਚ ਕਿਸਾਨਾਂ ਨੂੰ ਖੇਤੀ ਨਾਲ ਪਸ਼ੂਪਾਲਣ ਅਤੇ ਹੋਰ ਸਵੈ-ਰੁਜ਼ਗਾਰ ਦੀ ਸਲਾਹ ਵੀ ਦਿੱਤੀ ਜਾ ਰਹੀ ਹੈ। ਇਸ ਦਿਸ਼ਾ ’ਚ ਸਰਕਾਰੀ ਯਤਨ ਵੀ ਹੋ ਰਹੇ ਹਨ...
Weather : ਵਾਤਾਵਰਨ ’ਚ ਵਿਗਾੜ ਦੇ ਨਤੀਜੇ
ਮਾਰਚ ਦੇ ਮਹੀਨੇ ਦੀ ਸ਼ੁਰੂਆਤ ’ਚ ਪਹਾੜੀ ਖੇਤਰਾਂ ’ਚ ਭਾਰੀ ਬਰਫਬਾਰੀ ਹੋਈ ਹੈ ਹਿਮਾਚਲ ’ਚ ਹਾਲਾਤ ਇਸ ਕਦਰ ਬਣ ਗਏ ਹਨ ਕਿ 350 ਸੜਕਾਂ ਠੱਪ ਹੋ ਗਈਆਂ ਹਨ ਤੇ ਸਕੂਲਾਂ ’ਚ ਛੁੱਟੀ ਕਰਨੀ ਪਈ ਹੈ ਕਈ ਥਾਈਂ ਸੜਕਾਂ ’ਤੇ ਗੱਡੀਆਂ ਵੀ ਪਲਟ ਗਈਆਂ ਹਨ ਇਹ ਹਾਲਾਤ ਬੇਹੱਦ ਮੁਸ਼ਕਿਲ ਭਰੇ ਹਨ ਸਥਾਨਕ ਲੋਕਾਂ ਤੇ ਸੈਲਾਨੀਆਂ ਦੋਵਾ...
IPL ’ਚ ਅੱਜ ਦੋ ਮੈਚ, ਪਹਿਲੇ ਮੈਚ ’ਚ ਖ਼ਰਾਬ ਫਾਰਮ ਨਾਲ ਜੂਝ ਰਹੇ RCB ਲਈ KKR ਦੀ ‘ਸਖ਼ਤ’ ਚੁਣੌਤੀ
RCB ਨੂੰ ਆਪਣੇ ਮੱਧ-ਕ੍ਰਮ ਦੇ ਬੱਲੇਬਾਜ਼ਾਂ ਤੋਂ ਚੰਗੇ ਪ੍ਰਦਰਸ਼ਨ ਦੀ ਉਮੀਦ | RCB vs KKR
ਅਜੇ ਤੱਕ RCB ਨੇ 7 'ਚੋਂ ਸਿਰਫ ਇੱਕ ਮੈਚ ਜਿੱਤਿਆ, 6 ਮੈਚ ਹਾਰੇ
ਭਾਰਤੀ ਸਾਬਕਾ ਕਪਤਾਨ ਵਿਰਾਟ 'ਤੇ ਫਿਰ ਹੋਣਗੀਆਂ ਨਿਗਾਹਾਂ
ਕੋਲਕਾਤਾ (ਏਜੰਸੀ)। ਹਾਰ ਤੋਂ ਬਾਅਦ ਹਾਰ ਤੋਂ ਤੰਗ ਆ ਚੁੱਕੀ ਰਾਇਲ ਚੈਲੰਜਰਜ਼ ਬ...
ਸੜਕ ’ਤੇ ਖੜੇ ਕੰਨਟੇਨਰ ਨਾਲ ਮੋਟਰਸਾਇਕਲ ਟਕਰਾਉਣ ਕਾਰਨ ਦੋ ਦੀ ਮੌਤ, ਇੱਕ ਜ਼ਖਮੀ
(ਗੁਰਤੇਜ ਜੋਸ਼ੀ) ਮਾਲੇਰਕੋਟਲਾ। ਮਾਲੇਰਕੋਟਲਾ-ਲੁਧਿਆਣਾ ਮੁੱਖ ਮਾਰਗ ’ਤੇ ਪਿੰਡ ਪੋਹੀੜ ਨੇੜੇ ਅਹਿਮਦਗੜ੍ਹ ਵਿਖੇ ਸੜਕ ਉੱਤੇ ਇੱਕ ਖੜੇ ਕੰਨਟੇਨਰ ਨਾਲ ਮੋਟਰਸਾਇਕਲ ਟਕਰਾਉਣ ਨਾਲ 2 ਵਿਆਕਤੀਆਂ ਦੀ ਮੌਤ ਅਤੇ ਇੱਕ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੈ। ਇਕੱਤਰ ਜਾਣਕਾਰੀ ਮੁਤਾਬਿਕ ਪੋਹੀੜ ਦੇ ਨਜਦੀਕ ਪਿੰਡ ਧੂਰਕੋਟ ਤੋਂ ਕ...
Gurdaspur News: ਗੁਰਦਾਸਪੁਰ ‘ਚ ਤੇਂਦੁਆ ਦੀ ਦਹਿਸ਼ਤ, ਸਾਵਧਾਨ ਰਹੋ।
(ਸੱਚ ਕਹੂੰ ਨਿਊਜ਼) ਗੁਰਦਾਸਪੁਰ। ਗੁਰਦਾਸਪੁਰ ਜ਼ਿਲ੍ਹੇ ’ਚ ਤੇਂਦੂਆਂ ਵੇਖਿਆ ਗਿਆ। ਤੇਂਦੂਆ ਦੀ ਖਬਰ ਫੈਲਦਿਆਂ ਹੀ ਇਲਾਕੇ ’ਚ ਦਹਿਸ਼ਤ ਦਾ ਮਾਹੌਲਾ ਹੇ ਅਤੇ ਲੋਕ ਡਰ ਦੇ ਸਾਏ ’ਚ ਰਹਿ ਰਹੇ ਹਨ। ਕਸਬਾ ਕਾਦੀਆ ਵਿੱਚ ਇੱਕ ਤੇਂਦੂਆ ਦੇ ਨਜ਼ਰ ਆਉਣ ਕਾਰਨ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਹਰਚੋਵਾਲ ਰੋਡ 'ਤੇ ਇਕ ਕਾਲੋਨੀ...
Supreme Court: ਮਦਰੱਸਾ ਐਕਟ ’ਤੇ ਸੁਪਰੀਮ ਕੋਰਟ ਦਾ ਅਹਿਮ ਫੈਸਲਾ
Supreme Court: 5 ਨਵੰਬਰ ਨੂੰ ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈਕੋਰਟ ਦੇ ਉਸ ਫੈਸਲੇ ਨੂੰ ਖਾਰਿਜ਼ ਕਰ ਦਿੱਤਾ, ਜਿਸ ਵਿੱਚ ਉੱਤਰ ਪ੍ਰਦੇਸ਼ ਮਦਰੱਸਾ ਸਿੱਖਿਆ ਬੋਰਡ ਐਕਟ, 2004 ਨੂੰ ਅਸੰਵਿਧਾਨਕ ਐਲਾਨ ਕਰ ਦਿੱਤਾ ਗਿਆ ਸੀ। ਸੁਪਰੀਮ ਕੋਰਟ ਨੇ ਆਪਣੇ ਫੈਸਲੇ ’ਚ ਮਦਰੱਸਾ ਐਕਟ ਨੂੰ ਸੰਵਿਧਾਨ ਦੇ ਅਨੁਰੂਪ ਮੰਨਿਆ ਅਤੇ ਕ...