ਫਰੂਖਾਬਾਦ ‘ਚ ਭਿਆਨਕ ਅੱਗ, ਇਕ ਦੀ ਮੌਤ, 7 ਜ਼ਖਮੀ
ਫਰੂਖਾਬਾਦ (ਏਜੰਸੀ)। Farrukhabad News: ਉੱਤਰ ਪ੍ਰਦੇਸ਼ ਦੇ ਫਰੂਖਾਬਾਦ ਜ਼ਿਲੇ ਦੇ ਕਾਦਰੀ ਗੇਟ ਇਲਾਕੇ 'ਚ ਸ਼ੁੱਕਰਵਾਰ ਤੜਕੇ ਅੱਗ ਲੱਗਣ ਕਾਰਨ 45 ਕਲਪ ਵਾਸੀਆਂ ਦੀਆਂ ਝੁੱਗੀਆਂ ਸੜ ਕੇ ਸੁਆਹ ਹੋ ਗਈਆਂ। ਇਸ ਹਾਦਸੇ ਵਿੱਚ ਇੱਕ ਬੱਚਾ ਝੁਲਸ ਗਿਆ ਜਦੋਂ ਕਿ ਸੱਤ ਕਲਪ ਵਾਸੀ ਝੁਲਸ ਗਏ ਅਤੇ ਜ਼ਖਮੀ ਹੋ ਗਏ। ਪੁਲਸ ਸੂ...
Delhi AAP Candidates List: ਦਿੱਲੀ ‘ਆਪ’ ਦੀ ਚੌਥੀ ਸੂਚੀ ਜਾਰੀ! ਕੇਜਰੀਵਾਲ ਤੇ ਆਤਿਸ਼ੀ ਇਨ੍ਹਾਂ ਸੀਟਾਂ ਤੋਂ ਲੜਨਗੇ ਚੋਣ!
ਨਵੀਂ ਦਿੱਲੀ (ਏਜੰਸੀ)। Delhi AAP Candidates List: ਆਮ ਆਦਮੀ ਪਾਰਟੀ (ਆਪ) ਨੇ ਐਤਵਾਰ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਲਈ ਆਪਣੀ ਚੌਥੀ ਤੇ ਅੰਤਿਮ ਸੂਚੀ ਜਾਰੀ ਕਰ ਦਿੱਤੀ ਹੈ। ’ਆਪ’ ਨੇ ਇਸ ਸੂਚੀ ’ਚ 38 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਵੀਂ ਦਿੱਲ...
Rohit Sharma: ਦੁਨੀਆਂ ਦੇ ਸਭ ਤੋਂ ਸਫਲ ਕਪਤਾਨ, ਇਹ ਨਵਾਂ ਰਿਕਾਰਡ ਰੋਹਿਤ ਸ਼ਰਮਾ ਦੇ ਨਾਂਅ
ਰੋਹਿਤ 49 ਜਿੱਤਾਂ ਨਾਲ ਟੀ20 ਦੇ ਸਭ ਤੋਂ ਸਫਲ ਕਪਤਾਨ
ਇਸ ਫਾਰਮੈਟ ’ਚ ਉਨ੍ਹਾਂ ਦੇ ਨਾਂਅ ਸਭ ਤੋਂ ਜ਼ਿਆਦਾ ਚੌਕੇ
ਕੋਹਲੀ ਸਭ ਤੋਂ ਜ਼ਿਆਦਾ ਸਿੰਗਲ ਡਿਜਿਟ ’ਚ ਆਊਟ
ਸਪੋਰਟਸ ਡੈਸਕ। ਭਾਰਤੀ ਟੀਮ ਟੀ-20 ਵਿਸ਼ਵ ਕੱਪ ਦੇ ਫਾਈਨਲ ’ਚ ਪਹੁੰਚ ਗਈ ਹੈ। ਟੀਮ ਤੀਜੀ ਵਾਰ ਟੀ-20 ਵਿਸ਼ਵ ਕੱਪ ਦੇ ਫਾਈਨਲ ’ਚ ਪਹੁੰਚੀ ...
ਮੀਡੀਆ ਟ੍ਰਾਇਲ ਬਨਾਮ ਸਮਾਨਾਂਤਰ ਅਦਾਲਤੀ ਵਿਵਸਥਾ
ਨੀਟ ਪ੍ਰੀਖਿਆ ’ਚ ਲਾਪ੍ਰਵਾਹੀ ਦੇ ਦੋਸ਼ਾਂ ਅਤੇ ਇਲੈਕਟ੍ਰਾਨਿਕ ਮੀਡੀਆ ਵਿਚਕਾਰ ਇੱਕ ਹੋਰ ਖ਼ਬਰ ਆਈ ਹੈ ਆਪਣੀ ਪਾਟੀ ਓਐਮਆਰ ਸ਼ੀਟ ਦਿਖਾਉਂਦੇ ਹੋਏ ਭਾਵੁਕ ਦੋਸ਼ ਲਾਉਣ ਵਾਲੀ ਵਿਦਿਆਰਥਣ ਆਯੁਸ਼ੀ ਪਟੇਲ ਦੀ ਪਟੀਸ਼ਨ ’ਤੇ ਹਾਈ ਕੋਰਟ ਦੀ ਲਖਨਊ ਬੈਂਚ ਨੇ ਉਸ ਨੂੰ ਫਰਜ਼ੀ ਪਾਇਆ ਹੈ ਅਦਾਲਤ ਦੇ ਸਾਹਮਣੇ ਪੇਸ਼ ਦਸਤਾਵੇਜ਼ਾਂ ਦੀ ਜਾਂਚ ...
ਪੁਲਿਸ ਵੱਲੋ ਦੋ ਵਿਅਕਤੀ 6 ਕਿੱਲੋ ਅਫੀਮ ਸਮੇਤ ਗ੍ਰਿਫਤਾਰ
ਪੁਲਿਸ ਵੱਲੋਂ ਰਿਮਾਂਡ ਲੈ ਕੇ ਕੀਤੀ ਜਾ ਰਹੀ ਅਗਲੇਰੀ ਪੁੱਛਗਿੱਛ (Opium)
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਪੁਲਿਸ ਵੱਲੋਂ ਦੋਂ ਵਿਅਕਤੀਆਂ ਨੂੰ 6 ਕਿੱਲੋ ਅਫੀਮ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਐਸਪੀ ਸਿਟੀ ਸਰਫਰਾਜ ਆਲਮ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਸਪੀ ਡੀ ਯੋਗੇਸ਼...
Ashirwad Scheme: ਆਸ਼ੀਰਵਾਦ ਸਕੀਮ ਤਹਿਤ ਜ਼ਿਲ੍ਹੇ ਲਈ 4 ਕਰੋੜ 50 ਲੱਖ ਰੁਪਏ ਦੀ ਰਾਸ਼ੀ ਜਾਰੀ
ਜ਼ਿਲ੍ਹੇ ਦੇ 883 ਲਾਭਪਾਤਰੀਆਂ ਨੂੰ ਮਿਲਿਆ ਆਸ਼ੀਰਵਾਦ ਸਕੀਮ ਦਾ ਲਾਭ : ਡਿਪਟੀ ਕਮਿਸ਼ਨਰ | Ashirwad Scheme
(ਖੁਸ਼ਵੀਰ ਸਿੰਘ ਤੂਰ) ਪਟਿਆਲਾ। Ashirwad Scheme: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਗਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਵਿਆਹ ਮੌਕੇ ਦਿੱਤੀ ਜਾਂਦ...
Gangster : ਹੁਸ਼ਿਆਰਪੁਰ ’ਚ ਨਸ਼ਾ ਤਸਕਰ ਦਾ Encounter, ਇੱਕ ASI ਕਾਂਸਟੇਬਲ ਜ਼ਖ਼ਮੀ
ਪੁਲਿਸ ਛਾਪੇਮਾਰੀ ਕਰਨ ਪਹੁੰਚੀ ਤਾਂ ਕੀਤਾ ਹਮਲਾ | Gangster
ਜਵਾਬੀ ਕਾਰਵਾਈ ’ਚ ਨਸ਼ਾ ਤਸਕਰ ਢੇਰ | Gangster
ਹੁਸ਼ਿਆਰਪੁਰ (ਸੱਚ ਕਹੂੰ ਨਿਊਜ਼)। ਪੰਜਾਬ ਦੇ ਹੁਸ਼ਿਆਰਪੁਰ ਤੋਂ ਦੀ ਖਬਰ ਸਾਹਮਣੇ ਆ ਰਹੀ ਹੈ। ਹੁਸ਼ਿਆਰਪੁਰ ਦੇ ਪਿੰਡ ਦਸੂਹਾ ’ਚ ਪੁਲਿਸ ਤੇ ਨਸ਼ਾ ਤਸਕਰਾਂ ਵਿਚਕਾਰ ਮੁਕਾਬਲਾ ਹੋਇਆ ਹੈ। ਦਸੂਹਾ ...
BJP Meeting: ਭਾਜਪਾ ਦੀ ਕੋਰ ਕਮੇਟੀ ਦੀ ਮੀਟਿੰਗ ਅੱਜ, ਚੋਣਾਂ ਵਿੱਚ ਪ੍ਰਦਰਸ਼ਨ ਸਬੰਧੀ ਹੋਵੇਗੀ ਚਰਚਾ
ਚੰਡੀਗੜ੍ਹ (ਅਸ਼ਵਨੀ ਚਾਵਲਾ)। BJP Meeting : ਪੰਜਾਬ ਦੀਆਂ 13 ਸੀਟਾਂ ’ਤੇ ਹਾਲ ਹੀ ’ਚ ਹੋਈਆਂ ਲੋਕ ਸਭਾ ਚੋਣਾਂ ’ਚ ਭਾਜਪਾ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਸ਼ਨਿੱਚਰਵਾਰ ਨੂੰ ਕੋਰ ਕਮੇਟੀ ਦੀ ਮੀਟਿੰਗ ਸੱਦੀ ਗਈ ਹੈ। ਇਸ ਮੀਟਿੰਗ ਦੌਰਾਨ ਪੰਜ ਵਿਧਾਨ ਸਭਾ ਹਲਕਿਆਂ ’ਚ ਆਉਣ ਵਾਲੀਆਂ ਜ਼ਿਮਨੀ ਚੋਣਾਂ ਬਾਰੇ ਵੀ ਰੂਪ ਰ...
ਵਿਜੀਲੈਂਸ ਬਿਊਰੋ ਨੇ 10,000 ਰਿਸ਼ਵਤ ਰੁਪਏ ਦੀ ਦੂਜੀ ਕਿਸ਼ਤ ਲੈਂਦਾ ਏਐਸਆਈ ਕੀਤਾ ਕਾਬੂ
ਫਾਜ਼ਿਲਕਾ (ਰਜਨੀਸ਼ ਰਵੀ)। ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਸਦਰ ਫਾਜ਼ਿਲਕਾ ਅਧੀਨ ਪੈਂਦੀ ਪੁਲਿਸ ਚੌਕੀ ਲਾਧੂਕਾ ਮੰਡੀ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਬਲਦੇਵ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ...
Bathinda News: ਬੀ.ਐਫ.ਜੀ.ਆਈ. ਦੇ 30 ਵਿਦਿਆਰਥੀਆਂ ਦੀ ਵੱਖ-ਵੱਖ ਪ੍ਰਸਿੱਧ ਕੰਪਨੀਆਂ ’ਚ ਹੋਈ ਪਲੇਸਮੈਂਟ
Bathinda News: (ਸੁਖਨਾਮ) ਬਠਿੰਡਾ। ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵੱਲੋਂ ਵਿਦਿਆਰਥੀਆਂ ਨੂੰ ਕਾਰਪੋਰੇਟ ਜਗਤ ਅਤੇ ਇੰਡਸਟਰੀ ਦੀਆਂ ਲੋੜਾਂ ਅਨੁਸਾਰ ਰੁਜ਼ਗਾਰ ਮੁਖੀ ਸਿੱਖਿਆ ਪ੍ਰਦਾਨ ਕਰ ਕੇ ਉਨ੍ਹਾਂ ਨੂੰ ਹੁਨਰਮੰਦ ਬਣਾਉਣ ਦੇ ਨਾਲ-ਨਾਲ ਉਨ੍ਹਾਂ ਦੀ 100 ਫ਼ੀਸਦੀ ਪਲੇਸਮੈਂਟ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾ...