ਪੰਜਾਬ ਦੇ 40 ਬੱਚੇ ਦੇਖਣਗੇ ਚੰਦਰਯਾਨ ਦੀ ਉਡਾਣ
ਚੰਡੀਗੜ੍ਹ ਹਵਾਈ ਅੱਡੇ ਤੋਂ ਸ੍ਰੀਹਰੀਕੋਟਾ ਲਈ ਰਵਾਨਾ, ਤਿੰਨ ਦਿਨ ਦਾ ਰਹੇਗਾ ਟੂਰ
ਮੋਹਾਲੀ (ਐੱਮ. ਕੇ. ਸ਼ਾਇਨਾ) ਪੰਜਾਬ ਦੇ ਸਕੂਲਾਂ ਨੂੰ ਨੰਬਰ ਬਣਾਉਣ ਅਤੇ ਵਿਦਿਆਰਥੀਆਂ ਨੂੰ ਅੱਵਲ ਦਰਜੇ ਦੀ ਸਿੱਖਿਆ ਦੇਣ ਦੇ ਲਈ ਪੰਜਾਬ ਸਰਕਾਰ ਨਵੀਆਂ ਨਵੀਆਂ ਸਕੀਮਾਂ ਤਹਿਤ ਬੱਚਿਆਂ ਦੇ ਚੰਗੇ ਭਵਿੱਖ ਬਾਰੇ ਸੋਚ ਰਹੀ ਹੈ। ਇਸ...
Ludhiana News: ਕੈਮੀਕਲ ਫੈਕਟਰੀ ਦੇ ਗੁਦਾਮ ’ਚ ਧਮਾਕਾ, ਜਾਨੀ ਨੁਕਸਾਨ ਤੋਂ ਬਚਾਅ
Ludhiana News: ਲੁਧਿਆਣਾ (ਜਸਵੀਰ ਸਿੰਘ ਗਹਿਲ)। ਵਪਾਰਕ ਰਾਜਧਾਨੀ ਵਿਖੇ ਇੱਕ ਕੈਮੀਕਲ ਦੇ ਗੁਦਾਮ ’ਚ ਧਮਾਕਾ ਹੋ ਗਿਆ। ਇਸ ਧਮਾਕੇ ’ਚ ਭਾਵੇਂ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਨਾਲ ਲੱਗਦੇ ਇੱਕ ਮਕਾਨ ਨੂੰ ਜਿੱਥੇ ਤਰੇੜਾਂ ਆ ਗਈਆਂ ਉੱਥੇ ਹੀ ਘਰ ਅੰਦਰ ਪਿਆ ਕੀਮਤੀ ਸਮਾਨ ਵੀ ਨੁਕਸਾਨਿਆ ਗਿਆ। ਘਟਨਾ ਬੀਤੀ ਰਾਤ ...
ਪੇਡਾ ਵੱਲੋਂ ਈ-ਮੋਬੀਲਿਟੀ ਲਈ ਸੈਂਟਰ ਆਫ ਐਕਸੀਲੈਂਸ ਸਥਾਪਿਤ ਕਰਨ ਲਈ ਆਈ.ਆਈ.ਟੀ. ਰੋਪੜ ਨਾਲ ਸਮਝੌਤਾ ਸਹੀਬੱਧ
ਪੇਡਾ ਅਤੇ ਆਈ.ਆਈ.ਟੀ. ਰੋਪੜ ਵੱਲੋਂ ਗ੍ਰੀਨ ਹਾਈਡ੍ਰੋਜਨ ਦੇ ਉਤਪਾਦਨ ਲਈ ਕੀਤੇ ਜਾਣਗੇ ਉਪਰਾਲੇ (PEDA )
ਆਈ.ਆਈ.ਟੀ. ਰੋਪੜ ਕੈਂਪਸ ਵਿਖੇ 1 ਮੈਗਾਵਾਟ ਖੇਤੀਬਾੜੀ-ਪੀ.ਵੀ. ਪ੍ਰਾਜੈਕਟ ਵੀ ਕੀਤਾ ਜਾਵੇਗਾ ਸਥਾਪਤ
(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਨੂੰ ਸਾਫ਼-ਸੁਥਰੀ ਊਰਜਾ ਦੇ ਉਤਪਾਦਨ ਵਿੱਚ ਦੇਸ਼ ’ਚੋਂ ਮੋਹਰ...
Burning Earth: ਸੜ ਰਹੀ ਧਰਤੀ, ਇਸ ਦੇ ਜਿੰਮੇਵਾਰ ਅਸੀਂ ਸਾਰੇ
Burning Earth: ਚੋਣਾਂ ਦੇ ਆਖਰੀ ਗੇੜ ਦੀ ਵੋਟਿੰਗ ਤੋਂ ਇੱਕ ਦਿਨ ਪਹਿਲਾਂ ਉੱਤਰ ਪ੍ਰਦੇਸ਼ ਦੇ ਮਿਰਜ਼ਾਪੁਰ ਤੋਂ ਦੁਖਦਾਈ ਖਬਰ ਸਾਹਮਣੇ ਆਈ। ਇੱਥੇ ਹੀਟ ਸਟ੍ਰੋਕ ਨਾਲ ਚੋਣ ਡਿਊਟੀ ’ਚ ਲੱਗੇ 12 ਸਮੇਤ 20 ਜਣਿਆਂ ਦੀ ਮੌਤ ਹੋ ਗਈ। ਉੱਥੇ 30 ਤੋਂ ਜ਼ਿਆਦਾ ਲੋਕਾਂ ਦਾ ਇਲਾਜ ਜੋਨਲ ਹਸਪਤਾਲ ਸਮੇਤ ਹੋਰ ਹਸਪਤਾਲਾਂ ’ਚ ਚੱਲ ...
Mayor’s House : ਮੇਅਰ ਹਾਊਸ ’ਚ ਦਾਖਲ ਹੋਏ ਅਣਪਛਾਤੇ, ਦੋ ਕਾਬੂ, ਦੋ ਫ਼ਰਾਰ
ਲੁਧਿਆਣਾ (ਜਸਵੀਰ ਸਿੰਘ ਗਹਿਲ)। ਲੁਧਿਆਣਾ ਵਿਖੇ ਅਣਪਛਾਤਿਆਂ ਵੱਲੋਂ ਮੇਅਰ ਦੇ ਸਰਕਾਰੀ ਘਰ ’ਚ ਚੋਰੀ ਕੀਤੇ ਜਾਣ ਦੀ ਅਸਫ਼ਲ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਪੁਲਿਸ ਨੇ ਮੌਕੇ ’ਤੇ ਹੀ ਦੋ ਜਣਿਆਂ ਨੂੰ ਦਬੋਚ ਲਿਆ। ਜਦਕਿ ਕੁੱਝ ਮੌਕੇ ਤੋਂ ਫ਼ਰਾਰ ਹੋਣ ’ਚ ਸਫ਼ਲ ਹੋ ਗਏ। ਫ਼ਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਗ੍ਰਿਫ਼ਤਾਰ ...
ਹੁਣ ਆਤਮ ਰੱਖਿਆ ’ਚ ਸਮਰੱਥ ਹੋਣਗੀਆਂ ਬੇਟੀਆਂ
ਅੰਬਾਲਾ ’ਚ ਖੁੱਲ੍ਹੇਗਾ ਹਰਿਆਣਾ ਦਾ ਪਹਿਲਾ ਸਵੈ-ਰੱਖਿਆ ਕੇਂਦਰ | Self Defense Center of Haryana
ਅੰਬਾਲਾ (ਕੰਵਰਪਾਲ)। Self Defense Center of Haryana : ਹਰਿਆਣਾ ਸਰਕਾਰ ਸੂਬੇ ਦੀਆਂ ਧੀਆਂ ਨੂੰ ਆਪਣੀ ਸੁਰੱਖਿਆ ਦੇ ਯੋਗ ਬਣਾਉਣ ਲਈ ਵੱਡੀ ਪਹਿਲ ਕਰਨ ਜਾ ਰਹੀ ਹੈ। ਮਹਿਲਾ ਅਤੇ ਬਾਲ ਵਿਕਾਸ ਮੰਤਰੀ ਅ...
Pune Helicopter Crash: ਪੁਣੇ ’ਚ ਨਿੱਜੀ ਕੰਪਨੀ ਦਾ ਹੈਲੀਕਾਪਟਰ ਹਾਦਸਾਗ੍ਰਸਤ
ਪਾਇਲਟ ਸਮੇਤ ਤਿੰਨ ਯਾਤਰੀ ਜ਼ਖਮੀ | Pune Helicopter Crash
ਪੁਣੇ (ਏਜੰਸੀ)। Pune Helicopter Crash: ਪੁਣੇ ਦੇ ਪੌਡ ਇਲਾਕੇ ’ਚ ਸ਼ਨਿੱਚਰਵਾਰਨੂੰ ਇੱਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਇਹ ਹੈਲੀਕਾਪਟਰ ਮੁੰਬਈ ਤੋਂ ਹੈਦਰਾਬਾਦ ਜਾ ਰਿਹਾ ਸੀ। ਇਸ ’ਚ ਇੱਕ ਪਾਇਲਟ ਤੇ ਤਿੰਨ ਯਾਤਰੀ ਸਵਾਰ ਸਨ। ਹਾਦਸੇ ’ਚ ਪਾ...
ਸਾਬਕਾ ਫੌਜੀ ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ
(ਜਸਵੰਤ ਰਾਏ) ਜਗਰਾਓਂ। ਜਗਰਾਓਂ ਵਿਖੇ ਬਿਮਾਰੀ ਤੋਂ ਪਰੇਸ਼ਾਨ ਇੱਕ ਸਾਬਕਾ ਫੌਜੀ ਨੇ ਆਪਣੀ ਲਾਇਸੈਂਸ ਰਾਇਫ਼ਲ ਨਾਲ ਖੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ (Suicide ) ਸਮਾਪਤ ਕਰ ਲਈ। ਜਾਣਕਾਰੀ ਅਨੁਸਾਰ ਸਾਬਕਾ ਫ਼ੌਜੀ ਪੂਰਨ ਸਿੰਘ ਪੁੱਤਰ ਹਰਚੰਦ ਸਿੰਘ ਪਿਛਲੇ ਕਾਫ਼ੀ ਸਮੇਂ ਤੋਂ ਗੁਰਦੇ ਦੀ ਬਿਮਾਰੀ ਕਾਰਨ ਪ੍ਰੇਸ਼ਾ...
ਚੌਲਾਂ ਦੀ ਬਰਾਮਦੀ ਦਾ ਫੈਸਲਾ
Rice: ਕੇਂਦਰ ਸਰਕਾਰ ਨੇ ਗੈਰ-ਬਾਸਮਤੀ ਚੌਲਾਂ ਦੀ ਬਰਾਮਦ ਨੂੰ ਮਨਜ਼ੂਰੀ ਦੇ ਦਿੱਤੀ ਹੈ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਤੋਂ ਇੱਕ ਦਿਨ ਪਹਿਲਾਂ ਲਿਆ ਗਿਆ ਇਹ ਫੈਸਲਾ ਝੋਨਾ ਉਤਪਾਦਕ ਕਿਸਾਨਾਂ ਅਤੇ ਵਪਾਰੀਆਂ ਲਈ ਲਾਹੇਵੰਦ ਹੋਵੇਗਾ ਦੱਖਣੀ ਅਫਰੀਕਾ ਦੇ ਕਈ ਮੁਲਕਾਂ ’ਚ ਗੈਰ-ਬਾਸਮਤੀ ਚੌਲਾਂ ਦੀ ਮੰਗ ਹੈ ਚੌਲਾਂ ਦੀ...
Cancer: ਕੈਂਸਰ ਦਾ ਕਹਿਰ
Cancer: ਕੈਂਸਰ ਪੂਰੀ ਦੁਨੀਆ ’ਚ ਫੈਲ ਰਿਹਾ ਹੈ ਸਾਡੇ ਦੇਸ਼ ਅੰਦਰ ਵੀ ਕੈਂਸਰ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ ਕੈਂਸਰ ਦੀ ਸਮੱਸਿਆ ਸਿਰਫ ਮਰੀਜ਼ ਨੂੰ ਸਰੀਰਕ ਤਕਲੀਫ ਤੱਕ ਸੀਮਿਤ ਨਹੀਂ ਸਗੋਂ ਇਹ ਸਮਾਜਿਕ ਅਤੇ ਆਰਥਿਕ ਤੌਰ ’ਤੇ ਵੀ ਬਹੁਤ ਦੁਖਦਾਈ ਹੈ ਭਾਵੇਂ ਸਰਕਾਰਾਂ ਕੈਂਸਰ ਦੇ ਇਲਾਜ ਲਈ ਸਹਾਇਤਾ ਰਾਸ਼ੀ ...