Dengue: ਸਿਹਤ ਵਿਭਾਗ ਵੱਲੋਂ ਨਰਸਿੰਗ ਵਿਦਿਆਰਥੀਆਂ ਨਾਲ ਚਲਾਇਆ ਦੋ ਰੋਜ਼ਾ ਡੇਂਗੂ ਵਿਰੋਧੀ ਡਰਾਈ ਡੇ ਅਭਿਆਨ
ਹੁਣ ਤੱਕ ਖੁਸ਼ਕ ਦਿਵਸ ਮੌਕੇ 9,48,459 ਘਰਾਂ/ਥਾਂਵਾ ਵਿੱਚ ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ | Dengue
Dengue: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਡੇਂਗੂ ਬਿਮਾਰੀ ਦੀ ਰੋਕਥਾਮ ਲਈ ਵਿਸ਼ੇਸ ਤੌਰ ’ਤੇ ਦੋ ਰੋਜ਼ਾ ਡੇਂਗੂ ਵਿਰੋਧੀ ਡਰਾਈ ਡੇ ਅਭਿਆਨ ਉਲੀਕਿਆ ਗਿਆ, ਜਿਸ ਦੀ ਅਗਵਾਈ ਸਿਵਲ ਸਰਜਨ ਡਾ. ਜਤਿੰਦਰ ਕਾਂ...
ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 168 ਦੌੜਾਂ ਚੁਣੌਤੀਪੂਰਨ ਟੀਚਾ
ਸੰਜੂ ਸੈਮਸਨ ਨੇ ਲਾਇਆ ਅਰਧ ਸੈਂਕਡ਼ਾ IND Vs ZIM
ਸਪੋਰਟਸ ਡੈਸਕ। 5ਵੇਂ ਟੀ-20 ਮੈਚ 'ਚ ਟੀਮ ਇੰਡੀਆ ਨੇ ਜ਼ਿੰਬਾਬਵੇ ਨੂੰ 168 ਦੌੜਾਂ ਦਾ ਟੀਚਾ ਦਿੱਤਾ ਹੈ। ਸੰਜੂ ਸੈਮਸਨ ਨੇ 58 ਦੌੜਾਂ ਦੀ ਪਾਰੀ ਖੇਡੀ। ਉਸ ਨੇ ਰਿਆਨ ਪਰਾਗ (22 ਦੌੜਾਂ) ਨਾਲ 65 ਦੌੜਾਂ ਦੀ ਸਾਂਝੇਦਾਰੀ ਕਰਕੇ ਟੀਮ ਨੂੰ ਸੰਭਾਲਿਆ। ਇਹ ਦੋਵੇਂ ...
ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਦਾ ਨਗਦ ਇਨਾਮਾਂ ਨਾਲ ਸਨਮਾਨ
ਭਾਰਤੀ ਹਾਕੀ ਨੂੰ ਸੁਰਜੀਤੀ ਦੇ ਰਾਹ ਪੈਂਦਿਆਂ ਵੇਖ ਕੇ ਖ਼ੁਸ਼ੀ ਹੋਈ : CM Bhagwant Mann
(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਨੇ ਹਾਲ ਹੀ ਵਿੱਚ ਸਮਾਪਤ ਹੋਈਆਂ ਪੈਰਿਸ ਓਲੰਪਿਕ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਮੈਂਬਰ ਰਹੇ ਪੰ...
LSG vs PBKS : ਲਖਨਓ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ, ਪੂਰਨ ਕਰ ਰਹੇ ਕਪਤਾਨੀ
ਰਾਹੁਲ ਬਤੌਰ ਪ੍ਰਭਾਵੀ ਖਿਡਾਰੀ ਵਜੋਂ ਖੇਡਣਗੇ | LSG vs PBKS
ਲਖਨਓ (ਏਜੰਸੀ)। ਇੰਡੀਅਨ ਪ੍ਰੀਮੀਅਰ ਲੀਗ 2024 ਦੇ 11ਵੇਂ ਮੈਚ ’ਚ ਅੱਜ ਲਖਨਊ ਸੁਪਰ ਜਾਇੰਟਸ ਦਾ ਸਾਹਮਣਾ ਪੰਜਾਬ ਕਿੰਗਜ ਨਾਲ ਹੋ ਰਿਹਾ ਹੈ। ਲਖਨਊ ਦੇ ਭਾਰਤ ਰਤਨ ਸ੍ਰੀ ਅਟਲ ਬਿਹਾਰੀ ਵਾਜਪਾਈ ਏਕਾਨਾ ਕ੍ਰਿਕੇਟ ਸਟੇਡੀਅਮ ’ਚ ਖੇਡੇ ਜਾ ਰਹੇ ਇਸ ਮੈਚ...
ਕਤਲ ਦੇ ਦੋਸ਼ੀ ਨੂੰ ਉਮਰ ਕੈਦ, NRI ਨੇ ਗੋਲੀ ਮਾਰ ਕੇ ਕੀਤਾ ਸੀ ਦੋਸਤ ਦਾ ਕਤਲ
ਦੋਸਤ ਨੂੰ ਨਸ਼ੇ ’ਚ ਮਾਰੀ ਸੀ ਗੋਲੀ | Mohali News
ਮੋਹਾਲੀ (ਸੱਚ ਕਹੂੰ ਨਿਊਜ਼)। Mohali News: ਮੋਹਾਲੀ ਅਦਾਲਤ ਨੇ ਕਤਲ ਦੇ ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ 50 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਾਇਆ ਹੈ। ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਅਜੀਤ ਅੱਤਰੀ ਦੀ ਅਦਾਲਤ ਨੇ ਇਹ ਫ਼ੈਸਲਾ ਸੁਣਾਇਆ ...
ਦੋ ਮਜ਼ਦੂਰਾਂ ਦੀ ਮੌਤ ਦੇ ਮਾਮਲੇ ’ਚ ਫੈਕਟਰੀ ਮਾਲਕ ਖਿਲਾਫ਼ ਮਾਮਲਾ ਦਰਜ਼
ਪੁਲਿਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨ੍ਹਾਂ ’ਤੇ ਕਾਰਵਾਈ ਕਰਦਿਆਂ ਇੱਕ ਨੂੰ ਕੀਤਾ ਗ੍ਰਿਫ਼ਤਾਰ | Ludhiana News
ਲੁਧਿਆਣਾ (ਜਸਵੀਰ ਸਿੰਘ ਗਹਿਲ)। Ludhiana News: 3 ਤੇ 4 ਦੀ ਦਰਮਿਆਨੀ ਰਾਤ ਨੂੰ ਇੱਕ ਫੈਕਟਰੀ ਵਿੱਚ ਅੱਗ ਲੱਗਣ ਕਾਰਨ ਦੋ ਮਜ਼ਦੂਰਾਂ ਦੀ ਮੌਤ ਹੋ ਜਾਣ ਦੇ ਮਾਮਲੇ ਵਿੱਚ ਪੁਲਿਸ ਨੇ ਫੈਕਟਰੀ ਮਾਲਕ...
ਦਿੱਲੀ ’ਚ ਜੀ 20 ਸਮਿੱਟ ਸ਼ੁਰੂ, ਪ੍ਰਧਾਨ ਮੰਤਰੀ ਨੇ ਮਹਿਮਾਨਾਂ ਦਾ ਕੀਤਾ ਸਵਾਗਤ
ਨਵੀਂ ਦਿੱਲੀ। ਅੱਜ ਨਵੀਂ ਦਿੱਲੀ ’ਚ ਜੀ20 ਸਮਿੱਟ (G20 summit) ਦਾ ਆਗਾਜ਼ ਹੋ ਚੁੱਕਾ ਹੈ। ਇਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰਤ ਮੰਡਪਮ ਪਹੰੁਚ ਚੁੱਕੇ ਹਨ। ਮੈਂਬਰ ਦੇਸ਼ਾਂ ਦੇ ਮੁਖੀਆਂ ਦੇ ਵੀ ਇੱਥੇ ਪਹੰੁਚਣ ਦੀ ਸ਼ੁਰੂਆਤ ਹੋ ਚੁੱਕੀ ਹੈ। ਇਨ੍ਹਾਂ ਸਾਰਿਆਂ ਨੂੰ ਪੀਐੱਮ ਮੋਦੀ ਰਿਸੀਵ ਕਰ ਰਹੇ ਹਨ। ਪੀਐੱਮ ਮੋ...
Jasmine Paolini: ਸੈਮੀਫਾਈਨਲ ’ਚ ਡੋਨਾ ਵੇਕਿਚ ਨੂੰ ਹਰਾ ਜੈਸਮੀਨ ਪਾਓਲਿਨੀ ਲਗਾਤਾਰ ਦੂਜੇ ਗ੍ਰੈਂਡ ਸਲੈਮ ਫਾਈਨਲ ’ਚ
ਬਾਰਬੋਰਾ ਕ੍ਰੇਜਸਿਕੋਵਾ ਵੀ ਪਹਿਲੀ ਵਾਰ ਫਾਈਨਲ 'ਚ | Jasmine Paolini
ਕੀ ਜਿੱਤ ਪਾਵੇਗੀ ਪਹਿਲਾ ਖਿਤਾਬ
ਫਾਈਨਲ ’ਚ ਪਹੁੰਚਣ ਵਾਲੀ ਪਹਿਲੀ ਇਤਾਲਵੀ ਖਿਡਾਰੀ ਬਣੀ
ਸਪੋਰਟਸ ਡੈਸਕ। ਜੈਸਮੀਨ ਪਾਓਲਿਨੀ ਵਿੰਬਲਡਨ ਦੇ ਫਾਈਨਲ ’ਚ ਪਹੁੰਚਣ ਵਾਲੀ ਪਹਿਲੀ ਇਤਾਲਵੀ ਖਿਡਾਰਨ ਬਣ ਗਈ ਹੈ। ਉਨ੍ਹਾਂ ਪਹਿਲੇ ਮਹਿਲ...
ਕੈਬਨਿਟ ਮੰਤਰੀ ਦਾ ਘਿਰਾਓ ਕਰਨ ਜਾ ਰਹੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਪੁਲਿਸ ਵੱਲੋਂ ਗ੍ਰਿਫਤਾਰ
ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੂੰ ਗ੍ਰਿਫਤਾਰ ਕਰਕੇ ਕੋਟਕਪੂਰਾ ਥਾਣੇ ’ਚ ਕੀਤਾ ਬੰਦ | Faridkot News
ਫਰੀਦਕੋਟ (ਗੁਰਪ੍ਰੀਤ ਪੱਕਾ)। Faridkot News: ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਅੱਜ ਫਰੀਦਕੋਟ ਵਿਖੇ ਇੱਕ ਸੂਬਾ ਪੱਧਰੀ ਸਮਾਗਮ ’ਚ ਸ਼ਾਮਲ ਹੋਣ ਲਈ ਆ ਰਹੇ ਸਮਾਜਿਕ ਸੁਰੱਖਿਆ ਇਸ...
Modi Government | ਮੋਦੀ ਸਰਕਾਰ ਦਾ ਵੱਡਾ ਐਲਾਨ, ਇਨ੍ਹਾਂ ਖਿਡਾਰੀਆਂ ਨੂੰ ਮਿਲਣਗੇ 25 ਲੱਖ ਰੁਪਏ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪਿਛਲੇ ਸਤੰਬਰ-ਅਕਤੂਬਰ ਵਿੱਚ ਚੀਨ ਦੇ ਹਾਂਗਜ਼ੂ ਵਿੱਚ ਹੋਈਆਂ 19ਵੀਆਂ ਏਸ਼ੀਆਈ ਖੇਡਾਂ ਅਤੇ ਚੌਥੀ ਏਸ਼ੀਆਈ ਪੈਰਾ ਖੇਡਾਂ ਵਿੱਚ ਤਗਮੇ ਜਿੱਤਣ ਵਾਲੇ ਹਥਿਆਰਬੰਦ ਬਲਾਂ ਦੇ ਜਵਾਨਾਂ ਲਈ ਵਿੱਤੀ ਪ੍ਰੋਤਸਾਹਨ ਨੂੰ ਮਨਜ਼ੂਰੀ ਦਿੱਤੀ ਹੈ। ਏਸ਼ੀਅਨ ਖੇਡਾਂ ਦੇ ਨ...