ਰੋਟਰੀ ਕਲੱਬ ਰਾਇਲ ਵੱਲੋਂ ਤਾਜਪੋਸ਼ੀ ਸਮਾਗਮ
ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਸੁੰਹ ਚੁਕਾਈ (Patran News)
(ਭੁਸਨ ਸਿੰਗਲਾ) ਪਾਤੜਾਂ। ਇਲਾਕੇ ਦੀ ਨਾਮਵਰ ਸਮਾਜ ਸੇਵੀ ਸੰਸਥਾ ਰੋਟਰੀ ਕਲੱਬ ਪਾਤੜਾਂ (ਰਾਇਲ) ਦੇ ਅਗਲੇ ਸਾਲ ਚੁਣੇ ਗਏ ਅਹੁਦੇਦਾਰਾਂ ਦਾ ਤਾਜਪੋਸ਼ੀ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਮੁੱਖ ਮਹਿਮਾਨ ਦੇ ਤੌਰ ’ਤੇ ਰੋਟਰੀ ਇੰਟਰਨੈਸ਼ਨਲ ਦੇ ਡਿਸ...
ਬੁੱਢੇ ਨਾਲੇ ਦੇ ਪਾਣੀ ਨਾਲ ਨਹਾ ਕੇ ਆਜ਼ਾਦ ਉਮੀਦਵਾਰ ਨੇ ਸਰਕਾਰ ’ਤੇ ਕਸਿਆ ਤੰਜ਼
ਵੱਖ-ਵੱਖ ਪਾਰਟੀਆਂ ਦੇ ਨੇਤਾਵਾਂ ਨੇ ਬੁੱਢੇ ਨਾਲੇ ਦੀ ਸਾਫ਼-ਸਫ਼ਾਈ ਲਈ ਸੁਹਿਰਦ ਯਤਨਾਂ ਦੀ ਥਾਂ ਹਮੇਸਾ ਲੋਕਾਂ ਨੂੰ ਮੂਰਖ ਬਣਾਇਆ : ਟੀਟੂ ਬਾਣੀਆ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਇੱਕ ਅਜ਼ਾਦ ਉਮੀਦਵਾਰ ਨੇ ਡਿਪਟੀ ਕਮਿਸ਼ਨਰ ਦਫ਼ਤਰ ਲੁਧਿਆਣਾ ਦੇ ਸਾਹਮਣੇ ਬੁੱਢੇ ਦਰਿਆ (ਨਾਲੇ) ਨੂੰ ਲੈ ਕੇ ਅਨੋਖੇ ਢੰਗ ਨਾਲ ਆਪਣਾ ਵਿਰ...
Spain Floods: ਸਪੇਨ ’ਚ ਹੜ੍ਹ ਨਾਲ ਤਬਾਹੀ, 158 ਦੀ ਮੌਤ, 50 ਸਾਲ ਪੁਰਾਣਾ ਰਿਕਾਰਡ ਟੁੱਟਿਆ
8 ਘੰਟਿਆਂ ’ਚ 1 ਸਾਲ ਦੇ ਬਰਾਬਰ ਪਿਆ ਮੀਂਹ | Spain Floods
ਅਚਾਨਕ ਆਏ ਹੜ੍ਹਾਂ ਕਾਰਨ ਲੋਕ ਬਾਹਰ ਹੀ ਨਹੀਂ ਨਿਕਲ ਸਕੇ
ਮੈਡ੍ਰਿਡ (ਏਜੰਸੀ)। Spain Floods: ਸਪੇਨ ’ਚ ਭਿਆਨਕ ਹੜ੍ਹ ਕਾਰਨ ਘੱਟੋ-ਘੱਟ 158 ਲੋਕਾਂ ਦੀ ਮੌਤ ਹੋ ਗਈ ਹੈ। ਹਾਸਲ ਹੋਏ ਵੇਰਵਿਆਂ ਮੁਤਾਬਕ ਹੜ੍ਹ ਨੇ ਪੂਰਬੀ ਸਪੇਨ ਦੇ ਵੈਲੇਂਸੀ...
IND vs ENG : ਰੋਮਾਂਚਕ ਮੋੜ ’ਤੇ ਹੈਦਰਾਬਾਦ ਟੈਸਟ, ਭਾਰਤ ਨੂੰ ਜਿੱਤ ਲਈ ਅਜੇ ਵੀ 136 ਦੌੜਾਂ ਦੀ ਜ਼ਰੂਰਤ, ਰਾਹੁਲ-ਅਕਸ਼ਰ ਕ੍ਰੀਜ ’ਤੇ
ਚਾਹ ਤੱਕ ਭਾਰਤ ਦਾ ਸਕੋਰ 95/3 ਦੌੜਾਂ | IND vs ENG
ਰੋਹਿਤ, ਜਾਇਸਵਾਲ ਅਤੇ ਸ਼ੁਭਮਨ ਸਸਤੇ ’ਚ ਆਊਟ | IND vs ENG
ਹੈਦਰਾਬਾਦ (ਏਜੰਸੀ)। ਹੈਦਰਾਬਾਦ ਟੈਸਟ ਫਿਲਹਾਲ ਬਰਾਬਰੀ ’ਤੇ ਨਜ਼ਰ ਆ ਰਿਹਾ ਹੈ। ਚੌਥੇ ਦਿਨ ਦੂਜੇ ਸੈਸ਼ਨ ਦੀ ਸਮਾਪਤੀ ਤੱਕ ਭਾਰਤ ਨੇ 3 ਵਿਕਟਾਂ ’ਤੇ 95 ਦੌੜਾਂ ਬਣਾ ਲਈਆਂ ਸਨ। ਟੀਮ ਵੱ...
Faridkot News: ਉਘੇ ਸਾਹਿਤਕਾਰ ਗਿਆਨੀ ਮੁਖਤਿਆਰ ਸਿੰਘ ਵੰਗੜ ਦੀ ਪੁਸਤਕ ‘ਫ਼ਰੀਦਨਾਮਾ’ ਇਕ ਸਮਾਗਮ ਦੌਰਾਨ ਕੀਤੀ ਲੋਕ ਅਰਪਣ
Faridkot News: ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਕਲਮਾ ਦੇ ਰੰਗ ਸਾਹਿਤ ਸਭਾ (ਰਜਿ.) ਫ਼ਰੀਦਕੋਟ ਨੇ ਉਘੇ ਸਾਹਿਤਕਾਰ ਗਿਆਨੀ ਮੁਖਤਿਆਰ ਸਿੰਘ ਵੰਗੜ ਦੀ ਪੁਸਤਕ 'ਫ਼ਰੀਦਨਾਮਾ' ਇਕ ਸਮਾਗਮ ਦੌਰਾਨ ਲੋਕ ਅਰਪਣ ਕੀਤੀ। ਇਸ ਸਮਾਗਮ ਦੇ ਮੁੱਖ ਮਹਿਮਾਨ ਸਰਬਜੀਤ ਸਿੰਘ ਬਰਾੜ ਐਮ.ਡੀ ਵਿਕਟੋਰੀਆ ਆਈਲੈਟਸ ਤੇ ਇੰਮੀਗਰੇਸ਼ਨ ਸਰਵਿ...
ਸੁਪਰੀਮ ਕੋਰਟ ਨੇ ਬਦਲਿਆ 25 ਸਾਲ ਪੁਰਾਣਾ ਫੈਸਲਾ, ਜਾਣੋ ਕੀ ਹੈ ਮਾਮਲਾ..
ਵੋਟ ਬਦਲੇ ਨੋਟ ਲਏ ਤਾਂ ਹੁਣ ਸਾਂਸਦ-ਵਿਧਾਇਕਾਂ ’ਤੇ ਚੱਲੇਗਾ ਕੇਸ
ਸੁਪਰੀਮ ਕੋਰਟ ਦਾ ਸੰਸਦ ਮੈਂਬਰਾਂ ਨੂੰ ਕਾਨੂੰਨੀ ਛੋਟ ਦੇਣ ਤੋਂ ਇਨਕਾਰ
(ਏਜੰਸੀ) ਨਵੀਂ ਦਿੱਲੀ। ਸੁਪਰੀਮ ਕੋਰਟ ਨੇ ਵੋਟ ਬਦਲੇ ਨੋਟ ਮਾਮਲੇ ’ਚ ਵੱਡਾ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਹੁਣ ਜੇਕਰ ਸਾਂਸਦ ਪੈਸੇ ਲੈ ਕੇ ਸਦਨ ’ਚ ਭਾਸ਼ਣ ਜਾ...
ਜ਼ਿਲ੍ਹਾ ਪਟਿਆਲਾ ਦੇ ਥਾਣਿਆਂ ਨੂੰ ਪਾਇਲਟ ਪ੍ਰੋਜੈਕਟ ਦੇ ਤੌਰ ’ਤੇ ਚੁਣਿਆ
ਜ਼ਿਲ੍ਹੇ ਦੇ ਹਰੇਕ ਥਾਣੇ ਨੂੰ 7-7 ਟੈਬਲੇਟ, 6-6 ਸਮਾਰਟ ਫੋਨ ਅਤੇ ਸਿੱਮ ਦਿੱਤੇ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਸੂਬੇ ਦੇ ਥਾਣਿਆਂ ਦੇ ਨਵੀਨੀਕਰਨ ਸਮੇਤ ਤਫ਼ਤੀਸ ਨੂੰ ਉੱਚ ਪੱਧਰੀ ਬਣਾਉਣ ਲਈ ਪੰਜਾਬ ਦੇ ਡੀਜੀਪੀ ਵੱਲੋਂ ਲਗਾਤਾਰ ਵਿਸ਼ੇਸ ਕਦਮ ਚੁੱਕੇ ਜਾ ਰਹੇ ਹਨ। (Pilot Project) ਇਸੇ ਤਹਿਤ ਹੀ ਜ਼ਿਲ੍ਹਾ ਪਟਿਆਲਾ...
Punjab Fire News: ਮਹਾਂਨਗਰ ’ਚ ਇਲੈਕਟ੍ਰਿਕ ਵਾਹਨਾਂ ਦੇ ਸ਼ੋਅਰੂਮ ’ਚ ਦੇਰ ਰਾਤ ਲੱਗੀ ਭਿਆਨਕ ਅੱਗ
Punjab Fire News: ਲੁਧਿਆਣਾ (ਜਸਵੀਰ ਸਿੰਘ ਗਹਿਲ)। ਮਹਾਂਨਗਰ ਲੁਧਿਆਣਾ ਵਿਖੇ ਇਲੈਕਟ੍ਰਿਕ ਵਾਹਨਾਂ ਦੇ ਇੱਕ ਸ਼ੋਅਰੂਮ ਵਿੱਚ ਐਤਵਾਰ ਸਵੇਰੇ ਅਚਾਨਕ ਹੀ ਅੱਗ ਲੱਗ ਗਈ। ਇਸ ਅੱਗ ਨੇ ਕੁੱਝ ਮਿੰਟਾਂ ਵਿੱਚ ਹੀ ਵਿਕਰਾਲ ਰੂਪ ਧਾਰਨ ਕਰ ਲਿਆ। ਜਿਸ ਕਰਕੇ ਸ਼ੋਅਰੂਮ ਅੰਦਰ ਖੜ੍ਹੇ ਵੱਡੀ ਗਿਣਤੀ ਦੋਪਹੀਆ ਵਾਹਨ ਅੱਗ ਦੀ ਭੇਟ ...
Haryana Vidhan Sabha Elections: ਹਰਿਆਣਾ ’ਚ ਦਿਲਚਸਪ ਚੋਣ ਮੈਦਾਨ
Haryana Vidhan Sabha Elections: ਹਰਿਆਣਾ ਵਿਧਾਨ ਸਭਾ ਚੋਣਾਂ ਦਾ ਮੈਦਾਨ ਪੂਰੀ ਤਰ੍ਹਾਂ ਭਖ ਗਿਆ ਹੈ ਇਸ ਵਾਰ ਸਭ ਤੋਂ ਵੱਖਰੀ ਗੱਲ ਹੈ ਕਿ ਸਾਰੀਆਂ ਪਾਰਟੀਆਂ ਨੂੰ ਉਮੀਦਵਾਰ ਤੈਅ ਕਰਨ ਲਈ ਬੜੀ ਮੱਥਾਪੱਚੀ ਕਰਨੀ ਪਈ ਹੈ ਸਭ ਤੋਂ ਵੱਡੀ ਹੈਰਾਨੀ ਵਾਲੀ ਗੱਲ ਤਾਂ ਇਹ ਹੈ ਕਿ ਨਾਮਜ਼ਦਗੀ ਦੀ ਆਖਰੀ ਤਾਰੀਕ ਤੋਂ ਇੱਕ ਦ...
ਜਮਾਨਤ ’ਤੇ ਜੇਲ੍ਹੋਂ ਬਾਹਰ ਆਏ ਵਿਅਕਤੀ ਸਣੇ ਦੋ ਗਾਹਕਾਂ ਨੂੰ ਸਪਲਾਈ ਦੇਣ ਜਾਂਦੇ ਕਾਬੂ
ਸਪੈਸ਼ਲ ਟਾਸਕ ਫੋਰਸ ਵੱਲੋਂ ਗ੍ਰਿਫ਼ਤਾਰ ਦੋ ਵਿਅਕਤੀਆਂ ਪਾਸੋਂ ਸਵਾ ਕਿੱਲੋ ਹੈਰੋਇਨ ਕੀਤੀ ਬਰਾਮਦ | Ludhiana News
ਲੁਧਿਆਣਾ (ਜਸਵੀਰ ਸਿੰਘ ਗਹਿਲ)। ਸਪੈਸ਼ਲ ਟਾਸਕ ਫੋਰਸ ਨੇ ਹੈਰੋਇਨ ਦੀ ਸਪਲਾਈ ਦੇਣ ਜਾਂਦੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ ਸਵਾ ਕਿੱਲੋ ਹੈਰੋਇਨ ਬਰਾਮਦ ਹੋਣ ਦਾ ਦਾਅਵਾ ਕੀ...