ਸਿੱਖਿਆ ਯੋਗਤਾ ਮਾਮਲਾ : ਕਾਂਗਰਸ ਨੇ ਮੰਗਿਆ ਸਮ੍ਰਿਤੀ ਦਾ ਅਸਤੀਫ਼ਾ
ਨਵੀਂ ਦਿੱਲੀ,ਏਜੰਸੀ
ਕਾਂਗਰਸ ਨੇ ਅੱਜ ਭਾਜਪਾ ਦੀ ਸੀਨੀਅਰ ਆਗੂ ਤੇ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ 'ਤੇ ਉਨ੍ਹਾਂ ਦੀ ਸਿੱਖਿਆ ਯੋਗਤਾ ਸਬੰਧੀ ਲਗਾਤਾਰ ਝੂਠ ਬੋਲਣ ਦਾ ਦੋਸ਼ ਲਾਇਆ ਤੇ ਕਿਹਾ ਕਿ ਉਨ੍ਹਾਂ ਨੂੰ ਇਸ ਦੀ ਵਿਧਾਨਿਕ ਤੇ ਨੈਤਿਕ ਜ਼ਿੰਮੇਵਾਰੀ ਲੈ ਕੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ ।
ਕਾਂਗਰਸ ਦ...
ਨੌਜਵਾਨ ਫਿਲਮ ਡਾਇਰੈਕਟਰ ਸੁਖਦੀਪ ਸਿੰਘ ਸੁੱਖੀ ਦਾ ਦੇਹਾਂਤ
ਸੜਕ ਹਾਦਸੇ ਨੇ ਲਈ ਜਾਨ
(ਸੱਚ ਕਹੂੰ ਨਿਊਜ਼) ਜਲੰਧਰ। ਪੰਜਾਬੀ ਫ਼ਿਲਮਾਂ ਵਿੱਚ ਅਦਾਕਾਰ ਤੋਂ ਡਾਇਰੈਕਟਰ ਤੱਕ ਦੀ ਭੂਮਿਕਾ ਨਿਭਾਉਣ ਵਾਲੇ ਨੌਜਵਾਨ ਫ਼ਿਲਮ ਨਿਰਦੇਸ਼ਕ ਅਤੇ ਰੇਡੀਓ ਜੌਕੀ ਸੁਖਦੀਪ ਸਿੰਘ ਉਰਫ਼ ਸੁੱਖੀ ਦਾ ਅੱਜ ਦੇਹਾਂਤ ਹੋ ਗਿਆ। ਉਹਨਾਂ ਦੇ ਦੇਹਾਂਤ ਦੀ ਖਬਰ ਨਾਲ ਫਿਲਮ ਜਗਤ ’ਚ ਸੋਗ ਦੀ ਲਹਿਰ ਹੈ। ਸੁ...
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਪੋਤੀ ਦੇ ਵਿਆਹ ’ਚ ਗਾਇਆ ਗੀਤ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਪੋਤੀ ਦੇ ਵਿਆਹ ’ਚ ਗਾਇਆ ਗੀਤ
ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਦੇ ਦਿੱਗਜ ਨੇਤਾਵਾਂ ਵਿਚੋਂ ਇਕ ਹਨ। ਕੈਪਟਨ ਨੇ ਆਪਣੀ ਗਾਉਣ ਦੀ ਕਲਾ ਦੀ ਪ੍ਰਤਿਭਾ ਉਸਦੀ ਪੋਤੀ ਦੇ ਵਿਆਹ ਵਿੱਚ ਦਿਖਾਈ ਗਈ ਸੀ। ਕੈਪਟਨ ਅਮਰਿੰਦਰ ਸਿੰਘ ਦੀ ਪੋਤੀ ...
ਜਲੰਧਰ ਤੋਂ ਰਾਜ ਕੁਮਾਰ ਕਲਸੀ ਆਮ ਆਦਮੀ ਪਾਰਟੀ ’ਚ ਸ਼ਾਮਲ
ਜਲੰਧਰ ਤੋਂ ਰਾਜ ਕੁਮਾਰ ਕਲਸੀ ਆਮ ਆਦਮੀ ਪਾਰਟੀ ’ਚ ਸ਼ਾਮਲ | Jalandhar News
(ਸੱਚ ਕਹੂੰ ਨਿਊਜ਼) ਜਲੰਧਰ। ਜਲੰਧਰ ਇਲਾਕੇ ਦੀ ਨਾਮਵਰ ਸ਼ਖ਼ਸੀਅਤ ਰਾਜ ਕੁਮਾਰ ਕਲਸੀ (ਵਿਨਆਲ ਸਪੋਰਟਿੰਗ ਕੰਪਨੀ, ਜਲੰਧਰ ਵਾਲ਼ੇ) ਆਮ ਆਦਮੀ ਪਾਰਟੀ ’ਚ ਸ਼ਾਮਲ ਹੋਏ ਗਏ ਹਨ। ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਪਾਰਟੀ ’ਚ ਸ਼ਾਮਲ...
ਰਾਹੁਲ ਗਾਂਧੀ ਨੂੰ ਮਿਲੇ ਖੜਗੇ ਕਮੇਟੀ ਦੇ ਤਿੰਨੇ ਮੈਂਬਰ, ਰਿਪੋਰਟ ਸਬੰਧੀ ਦਿੱਤੀ ਸਾਰੀ ਜਾਣਕਾਰੀ
ਜਲਦ ਹੀ ਪੰਜਾਬ ਨੂੰ ਲੈ ਕੇ ਕੀਤਾ ਜਾ ਸਕਦਾ ਐ ਫੈਸਲਾ, ਰਾਹੁਲ ਗਾਂਧੀ ਖੁਦ ਲੈ ਰਹੇ ਹਨ ਸਾਰੀ ਜਾਣਕਾਰੀ
ਚੰਡੀਗੜ੍ਹ, ਅਸ਼ਵਨੀ ਚਾਵਲਾ। ਪੰਜਾਬ ਕਾਂਗਰਸ ਦੇ ਅੰਦਰੂਨੀ ਕਲੇਸ਼ ਨੂੰ ਲੈ ਕੇ ਖੜਗੇ ਕਮੇਟੀ ਦੇ ਤਿੰਨੇ ਮੈਂਬਰਾਂ ਨੇ ਐਤਵਾਰ ਨੂੰ ਦਿੱਲੀ ਵਿਖੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਦੇ ਹੋਏ ਜਲਦ ਹੀ ਪੰਜਾਬ ਦੇ ਇਸ...
ਬੀਐਸਐਫ ਨੇ ਭਾਰਤ-ਪਾਕਿਸਤਾਨ ਸਰਹੱਦ ਤੋਂ ਫੜੀ 40 ਕਿੱਲੋ ਹੈਰੋਇਨ
ਤਸਕਰ ਹਨੇਰੇ ਦਾ ਫਾਇਦਾ ਉਠਾਉਂਦੇ ਹੋਏ ਭੱਜਣ ਵਿੱਚ ਸਫ਼ਲ
(ਰਾਜਨ ਮਾਨ) (ਅੰਮ੍ਰਿਤਸਰ) । ਬੀਐਸਐਫ ਵੱਲੋਂ ਭਾਰਤ ਪਾਕਿਸਤਾਨ ਸਰਹੱਦ ਤੋਂ ਪਾਕਿਸਤਾਨ ਤੋਂ ਸਮਗਲ ਹੋ ਕੇ ਆਈ 200 ਕਰੋੜ ਰੁਪਏ ਦੀ ਕੀਮਤ ਦੀ 40 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਐਸਐਫ ਦੀ 73 ਬਟਾਲੀਅਨ ਦੀ ਬੀਓਪੀ ਪੰ...
ਘੱਘਰ ਦਰਿਆ ‘ਚ 40 ਫੁੱਟ ਦਾ ਪਾੜ ਪਿਆ
ਸੰਗਰੂਰ। ਪਾਣੀ ਦਾ ਪੱਧਰ ਵੱਧ ਜਾਣ ਕਾਰਨ ਸੰਗਰਰ ਦੇ ਮਰਕੋਡ ਸਾਹਿਬ ਨੇੜੇ ਘੱਗਰ ਨਦੀ ਦਾ ਬੰਨ੍ਹ ਟੁੱਟ ਗਿਆ ਹੈ, ਜਿਸ ਕਾਰਨ ਆਲੇ-ਦੁਆਲੇ ਦੇ ਇਲਾਕਿਆਂ 'ਚ ਪਾਣੀ ਭਰਨਾ ਸ਼ੁਰੂ ਹੋ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫੂਲਦ ਨੇੜੇ ਪਏ ਪਾੜ ਨੂੰ ਬੰਦ ਕਰਨ ਵਿਚ ਸਹਿਯੋਗ ਲਈ ਐਨਡੀਆਰਐਫ ਨੂੰ ਬੁਲਾਇਆ ਗਿਆ ਹੈ। ਬੀਤੇ ਦਿਨ...
ਹੁਣ ਸਿੱਧੂ ਦੇ ਗਲ ਪਈ ਖ਼ਾਲਿਸਤਾਨ ਸਮੱਸਿਆ
ਖਾਲਿਸਤਾਨੀ ਸਮੱਰਥਕ ਗੋਪਾਲ ਸਿੰਘ ਚਾਵਲਾ ਨਾਲ ਸਾਹਮਣੇ ਆਈ ਤਸਵੀਰ
ਚੰਡੀਗੜ੍ਹ ਪਾਕਿਸਤਾਨ ਫੇਰੀ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਇੱਕ ਵਾਰ ਫਿਰ ਵਿਵਾਦਾਂ 'ਚ ਘਿਰਦੇ ਦਿਸ ਰਹੇ ਹਨ ਤਿੰਨ ਮਹੀਨਿਆਂ ਬਾਅਦ ਪਾਕਿਸਤਾਨ ਗਏ ਸਿੱਧੂ ਨਾਲ ਇੱਕ ਹੋਰ ਵਿਵਾਦ ਜੁੜ ਗਿਆ ਹੈ ਪਾਕਿਸਤਾਨ ਦੇ ਨਾਗਰਿਕ ਤੇ ਖਾਲਿਸਤਾਨੀ ਸਮੱਰਥਕ ਗੋ...
Punjab News : ਪਿੰਡ ਸਲਾਣੀ ਦੀ ਧੀ ਬਣੀ ਜੱਜ, ਘਰ ’ਚ ਲੱਗਿਆ ਵਧਾਈਆਂ ਦਾ ਤਾਂਤਾ
Punjab News : (ਅਨਿਲ ਲੁਟਾਵਾ) ਅਮਲੋਹ। ਅਮਲੋਹ ਦੇ ਨੇੜਲੇ ਪਿੰਡ ਸਲਾਣੀ ਦੀ 27 ਸਾਲਾਂ ਹੋਣਹਾਰ ਧੀ ਪਵਨਪ੍ਰੀਤ ਕੌਰ ਧਨੋਆ ਨੇ ਹਰਿਆਣਾ ਜ਼ੁਡੀਸ਼ੀਅਲ ਇਮਤਿਹਾਨ ਵਿੱਚ 34ਵਾਂ ਸਥਾਨ ਹਾਸਿਲ ਕਰਕੇ ਜੱਜ ਬਣਨ ਦਾ ਸੁਪਨਾ ਸਾਕਾਰ ਕੀਤਾ। ਜਿਸ ਦੀ ਖਬਰ ਮਿਲਦਿਆਂ ਹੀ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਇਲਾਕੇ ਦੇ ...
Alcohol : ਸ਼ਰਾਬ ਦੀ ਖਪਤ ਘਟਾਉਣ ਸਰਕਾਰਾਂ
ਸੂਬਾ ਸਰਕਾਰਾਂ ਇਨ੍ਹਾਂ ਦਿਨਾਂ ’ਚ ਆਬਕਾਰੀ ਨੀਤੀ ਬਣਾਉਣ ’ਚ ਰੁੱਝੀਆਂ ਹੋਈਆਂ ਹਨ ਸਿਰਫ਼ ਚਾਰ ਰਾਜਾਂ ਨੂੰ ਛੱਡ ਕੇ ਸ਼ਰਾਬ ਤੋਂ ਮਿਲਣ ਵਾਲਾ ਮਾਲੀਆ ਸੂਬਾ ਸਰਕਾਰਾਂ ਦੀ ਕਮਾਈ ਦਾ ਵੱਡਾ ਹਿੱਸਾ ਬਣਦਾ ਜਾ ਰਿਹਾ ਹੈ ਜੇਕਰ 2021-22 ਦੀ ਰਿਪੋਰਟ ਨੂੰ ਵੇਖਿਆ ਜਾਵੇ ਤਾਂ ਸ਼ਰਾਬ ਤੋਂ ਸਾਰੇ ਰਾਜਾਂ ਨੂੰ ਹੋਣ ਵਾਲੀ ਕਮਾਈ ਪ...