GST Cess News: ਕੇਂਦਰ ਸਰਕਾਰ ਜੀਐੱਸਟੀ ਮੁਆਵਜ਼ਾ ਸੈੱਸ ਪ੍ਰਣਾਲੀ ਨੂੰ ਕਰਨਾ ਚਾਹੁੰਦੀ ਐ ਖ਼ਤਮ : ਖ਼ਜ਼ਾਨਾ ਮੰਤਰੀ
ਜੀਐੱਸਟੀ ’ਚ ਵੱਖ-ਵੱਖ ਟੈਕਸਾਂ ਨੂੰ ਸ਼ਾਮਲ ਕਾਰਨ ਹੋਏ ਮਾਲੀਏ ਦੇ ਨੁਕਸਾਨ ਦਾ ਮਾਮਲਾ ਜ਼ੋਰਦਾਰ ਢੰਗ ਨਾਲ ਕੀਤਾ ਪੇਸ਼
GST Cess News: (ਅਸ਼ਵਨੀ ਚਾਵਲਾ) ਚੰਡੀਗੜ੍ਹ। ਕੇਂਦਰ ਸਰਕਾਰ ਵੱਲੋਂ ਵਸਤੂਆਂ ਅਤੇ ਸੇਵਾਵਾਂ ਕਰ (ਜੀਐੱਸਟੀ) ਮੁਆਵਜ਼ਾ ਸੈੱਸ ਪ੍ਰਣਾਲੀ ਨੂੰ ਖ਼ਤਮ ਕਰਨ ਦੇ ਮਾਮਲੇ ਵਿੱਚ ਪੰਜਾਬ ਦੇ ਖ਼ਜ਼ਾਨਾ ਮੰਤਰੀ...
ਜੰਮੂ-ਕਸ਼ਮੀਰ : ਕੁਪਵਾੜਾ ਮੁਕਾਬਲੇ ’ਚ ਅੱਤਵਾਦੀ ਢੇਰ, NCO ਜ਼ਖਮੀ
ਸ਼੍ਰੀਨਗਰ (ਏਜੰਸੀ)। ਜੰਮੂ-ਕਸ਼ਮੀਰ ਦੇ ਕੁਪਵਾੜਾ ’ਚ ਚੱਲ ਰਹੇ ਆਪ੍ਰੇਸ਼ਨ ਦੌਰਾਨ ਇੱਕ ਅਣਪਛਾਤਾ ਅੱਤਵਾਦੀ ਮਾਰਿਆ ਗਿਆ ਤੇ ਸੈਨਾ ਦਾ ਇੱਕ ਨਾਨ-ਕਮਿਸ਼ਨਡ ਅਫਸਰ (ਐਨਸੀਓ) ਜਖਮੀ ਹੋ ਗਿਆ। ਫੌਜ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਮੁਕਾਬਲਾ ਮੰਗਲਵਾਰ ਨੂੰ ਸਰਹੱਦੀ ਕੁਪਵਾੜਾ ਦੇ ਟਰੂਮਖਾਨ ਜੰਗਲਾਂ ’ਚ ਸ਼ੁਰੂ ਹੋਇ...
Delhi Government: ਬਜਟ ਦੀ ਕਮੀ ਕਾਰਨ ਕੇਜਰੀਵਾਲ ਦੀ ਇਸ ਯੋਜਨਾ ‘ਤੇ ਲੱਗੇਗੀ ਰੋਕ!
Delhi Government: ਨਵੀਂ ਦਿੱਲੀ, (ਏਜੰਸੀ)। ਦਿੱਲੀ ਸਰਕਾਰ ਔਰਤਾਂ ਨੂੰ ਸਸ਼ਕਤੀਕਰਨ ਬਣਾਉਣ ਲਈ ਮੁੱਖ ਮੰਤਰੀ ਮਹਿਲਾ ਸਨਮਾਨ ਯੋਜਨਾ ਤਹਿਤ ਯੋਗ ਔਰਤਾਂ ਨੂੰ ਪ੍ਰਤੀ ਮਹੀਨਾ ਇੱਕ ਹਜ਼ਾਰ ਰੁਪਏ ਦੇਵੇਗੀ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਾਲ ਹੀ ਵਿੱਚ ਕਿਹਾ ਸੀ ਕਿ ਜਲਦੀ ਹੀ ਇਸ ਯੋਜਨਾ ਤਹ...
Ludhiana News: ਪੁਲਿਸ ਨੇ ਨਸ਼ਾ ਤਸਕਰੀ ਦੇ ਦੋਸ਼ਾਂ ’ਚ ਫੜੀਆਂ 2 ਔਰਤਾਂ
ਲੁਧਿਆਣਾ (ਜਸਵੀਰ ਸਿੰਘ ਗਹਿਲ)। Ludhiana News: ਜ਼ਿਲ੍ਹਾ ਲੁਧਿਆਣਾ ਦੀ ਪੁਲਿਸ ਨੇ ਨਸ਼ਾ ਤਸਕਰੀ ਦੇ ਦੋਸ਼ਾਂ ’ਚ 2 ਔਰਤਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ ਹੈਰੋਇਨ ਬਰਾਮਦ ਹੋਣ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਕ ਗ੍ਰਿਫ਼ਤਾਰਾਂ ਔਰਤਾਂ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਉਨ੍ਹਾਂ ਤੋਂ ਡੂੰਘਾਈ ਨਾਲ ...
IND vs SL: IND Vs SL ਟੀ20 ਸੀਰੀਜ਼ ਦਾ ਆਖਿਰੀ ਮੈਚ ਅੱਜ
ਨਿਸਾਂਕਾ ਸਭ ਤੋਂ ਜ਼ਿਆਦਾ ਦੌੜਾਂ ਬਣਾਉਣ ਵਾਲੇ ਬੱਲੇਬਾਜ਼
ਬਿਸ਼ਨੋਈ ਸਭ ਤੋਂ ਜ਼ਿਆਦਾ ਵਿਕਟਾਂ ਲੈਣ ਵਾਲੇ ਗੇਂਦਬਾਜ਼
ਭਾਰਤੀ ਟੀਮ ਪਹਿਲਾਂ ਹੀ ਜਿੱਤ ਚੁੱਕੀ ਹੈ ਸੀਰੀਜ਼
IND vs SL: ਸਪੋਰਟਸ ਡੈਸਕ। ਭਾਰਤ ਤੇ ਸ਼੍ਰੀਲੰਕਾ ਵਿਚਕਾਰ ਤਿੰਨ ਮੈਚਾਂ ਦੀ ਟੀ20 ਸੀਰੀਜ਼ ਦਾ ਆਖਿਰੀ ਮੁਕਾਬਲਾ ਅੱਜ ਮੰਗਲਵਾਰ ਨੂੰ ਪੱਲ...
Punjab Teachers News: ਮੁੱਖ ਮੰਤਰੀ ਨੇ ਅਧਿਆਪਕਾਂ ਦੇ ਵਫਦ ਨਾਲ ਕੀਤੀ ਵਿਚਾਰ-ਚਰਚਾ
ਮੁੱਖ ਮੰਤਰੀ ਵੱਲੋਂ ਫਿਨਲੈਂਡ ਤੋਂ ਪਰਤੇ ਅਧਿਆਪਕਾਂ ਨੂੰ ਸੂਬੇ ਦੀ ਸਿੱਖਿਆ ਕ੍ਰਾਂਤੀ ਦੇ ਮੋਢੀ ਬਣਨ ਦਾ ਸੱਦਾ | Punjab Teachers News
Punjab Teachers News: (ਅਸ਼ਵਨੀ ਚਾਵਲਾ) ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫਿਨਲੈਂਡ ਤੋਂ ਸਿਖਲਾਈ ਲੈ ਕੇ ਪਰਤੇ ਅਧਿਆਪਕਾਂ ਨੂੰ ਸੂਬੇ ਦੀ ਸਿੱਖਿਆ ਕ੍ਰ...
Rajasthan Winter Break: ਰਾਜਸਥਾਨ ਦੇ ਸਕੂਲਾਂ ’ਚ ਇਸ ਦਿਨ ਤੋਂ ਸਰਦੀਆਂ ਦੀਆਂ ਛੁੱਟੀਆਂ, ਵੇਖੋ
School Winter Vacation: ਜੈਪੁਰ (ਸੱਚ ਕਹੂੰ ਨਿਊਜ਼)। ਰਾਜਸਥਾਨ ’ਚ ਸਰਦ ਰੁੱਤ ਦੀਆਂ ਛੁੱਟੀਆਂ 25 ਦਸੰਬਰ ਤੋਂ ਸ਼ੁਰੂ ਹੋਣਗੀਆਂ। ਸਿੱਖਿਆ ਮੰਤਰੀ ਮਦਨ ਦਿਲਾਵਰ ਨੇ ਇਸ ਸਬੰਧੀ ਅਧਿਕਾਰਤ ਐਲਾਨ ਕੀਤਾ ਹੈ। ਵਧਦੀ ਠੰਢ ਨੂੰ ਵੇਖਦੇ ਹੋਏ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ’ਚ ਛੁੱਟੀ ਰਹੇਗੀ। ਸ਼ਿਵਰਾ ਪੰਚਾਂਗ ਅਨ...
ਹੈਜਾ ਫੈਲਣ ਨਾਲ ਐਮਰਜੈਂਸੀ ਦਾ ਐਲਾਨ, ਲੋਕਾਂ ’ਚ ਦਹਿਸ਼ਤ
ਹਰਾਰੇ (ਏਜੰਸੀ)। ਜਿੰਬਾਬਵੇ ਦੇ ਅਧਿਕਾਰੀਆਂ ਨੇ ਹੈਜਾ ਫੈਲਣ ਦੀ ਕਰੋਪੀ ਕਾਰਨ ਦੇਸ਼ ਦੀ ਰਾਜਧਾਨੀ ਹਰਾਰੇ ’ਚ ਐਮਰਜੈਂਸੀ (Emergency) ਦੀ ਸਥਿਤੀ ਐਲਾਨ ਦਿੱਤੀ ਹੈ। ਜਿੰਬਾਬਵੇ ਮੀਡੀਆ ਨੇ ਇਹ ਖਬਰ ਦਿੱਤੀ। ਨਿਊਜਡੇ ਵੈੱਬਸਾਈਟ ਦੀ ਰਿਪੋਰਟ ਅਨੁਸਾਰ ਹਰਾਰੇ ਦੀ ਨਗਰ ਪਰਿਸ਼ਦ ਨੇ ਐਮਰਜੈਂਸੀ ਦੀ ਸਥਿਤੀ ਐਲਾਨ ਦਿੱਤੀ ਹ...
India vs Bangladesh: 632 ਦਿਨਾਂ ਬਾਅਦ ਟੈਸਟ ਕ੍ਰਿਕੇਟ ਖੇਡਣਗੇ ਰਿਸ਼ਭ ਪੰਤ, ਕੁਲਦੀਪ ਜਾਂ ਅਕਸ਼ਰ ਕਿਸ ਨੂੰ ਮਿਲੇਗਾ ਮੌਕਾ!
ਜਾਣੋ ਭਾਰਤੀ ਟੀਮ ਦੀ ਸੰਭਾਵਿਤ ਪਲੇਇੰਗ-11
ਸਪੋਰਟਸ ਡੈਸਕ। India vs Bangladesh: ਭਾਰਤ ਤੇ ਬੰਗਲਾਦੇਸ਼ ਵਿਚਕਾਰ ਟੈਸਟ ਸੀਰੀਜ ਭਲਕੇ ਤੋਂ ਸ਼ੁਰੂ ਹੋ ਰਹੀ ਹੈ। ਪਹਿਲਾ ਟੈਸਟ ਮੈਚ ਚੇਨਈ ਦੇ ਚੈਪੌਕ ਸਟੇਡੀਅਮ ’ਚ ਖੇਡਿਆ ਜਾਣਾ ਹੈ। ਭਾਰਤ ਦੇ ਵਿਕਟਕੀਪਰ ਬੱਲੇਬਾਜ ਰਿਸ਼ਭ ਪੰਤ 632 ਦਿਨਾਂ ਬਾਅਦ ਟੈਸਟ ਫਾਰਮੈਟ ’ਚ ...
ਬਿਜਲੀ ਕਾਮਿਆਂ ਵੱਲੋਂ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੇ ਹੱਕ ’ਚ ਕੀਤਾ ਰੋਸ ਪ੍ਰਦਰਸ਼ਨ
5 ਦਸੰਬਰ ਨੂੰ ਸਮੁੱਚੇ ਪੰਜਾਬ ਵਿੱਚ ਬਿਜਲੀ ਕਾਮਿਆਂ ਵੱਲੋਂ ਇੱਕ ਰੋਜ਼ਾ ਹੜਤਾਲ ਕੀਤੀ ਜਾਵੇਗੀ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੀ.ਐਸ.ਈ. ਬੀ. ਇੰਪਲਾਈਜ਼ ਜੁਆਇੰਟ ਫੋਰਮ ਵਿੱਚ ਸ਼ਾਮਿਲ ਬਿਜਲੀ ਮੁਲਾਜਮਾਂ ਦੀਆ ਪ੍ਰਮੁੱਖ ਜਥੇਬੰਦੀਆਂ ਟੈਕਨੀਕਲ ਸਰਵਿਸਜ਼ ਯੂਨੀਅਨ, ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਰਜਿ: ਇੰਪਲਾਈਜ਼ ਫੈ...