ਕਸ਼ਮੀਰ ‘ਚ ਘੁਸਪੈਠ ਨਾਕਾਮ, ਅੱਤਵਾਦੀ ਢੇਰ
ਏਜੰਸੀ ਜੰਮੂ। ਜੰਮੂ-ਕਸ਼ਮੀਰ 'ਚ ਕੰਟਰੋਲ ਰੇਖਾ ਨੇੜੇ ਰਾਜੌਰੀ ਜ਼ਿਲ੍ਹੇ 'ਚ ਸਰਹੱਦੀ ਸੁਰੱਖਿਆ ਬਲ (ਬੀਐਸਐਫ) ਦੇ ਜਵਾਨਾਂ ਨੇ ਘੁਸਪੈਠ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰ ਦਿੱਤਾ ਤੇ ਇਸ ਦੌਰਾਨ ਇੱਕ ਅੱਤਵਾਦੀ ਮਾਰ ਸੁੱਟਿਆ ਅਧਿਕਾਰਿਕ ਬੁਲਾਰੇ ਨੇ ਦੱਸਿਆ ਕਿ ਰਾਜੌਰੀ 'ਚ ਕੇਰੀ ਸੈਕਟਰ ਨੇੜੇ ਤਾਇਨਾਤ ਬੀਐਸਐਫ ਦੇ ਜਵਾਨਾ...
ਸੁਰੱਖਿਆ ‘ਤੇ ਸੁਰੱਖਿਆ : ਸਟਰਾਂਗ ਰੂਮ ਨੂੰ ‘ਆਪ’ ਵਾਲਿਆਂ ਨੇ ਜੜੇ ਜਿੰਦਰੇ
ਬਰਨਾਲਾ ਜੀਵਨ ਰਾਮਗੜ੍ਹ। ਵਿਧਾਨ ਸਭਾ ਚੋਣਾਂ 2017 ਦੀ ਵੋਟਿੰਗ ਤੋਂ ਬਾਅਦ ਈਵੀਐਮ ਮਸ਼ੀਨਾਂ ਬੇਸ਼ੱਕ ਚੋਣ ਕਮਿਸ਼ਨ ਦੀ ਨਿਗਰਾਨੀ ਹੇਠ ਸਖ਼ਤ ਸੁਰੱਖਿਆ ਹੇਠ ਬੰਦ ਹਨ ਪੰ੍ਰਤੂ ਫਿਰ ਵੀ ਮਸ਼ੀਨਾਂ ਦੀ ਸੁਰੱਖਿਆ ਨੂੰ ਲੈ ਕੇ ਸਭ ਤੋਂ ਜ਼ਿਆਦਾ ਫਿਕਰਮੰਦ ਪੰਜਾਬ ਵਿਧਾਨ ਸਭਾ ਚੋਣਾਂ 'ਚ ਪਹਿਲੀ ਵਾਰ ਕਿਸਮਤ ਅਜ਼ਮਾ ਰਹੀ 'ਆਮ ਆਦਮੀ ...
ਬਾਕਸ ਆਫਿਸ ‘ਤੇ ਧੁੰਮਾਂ ਪਾ ਰਹੀ ਹੈ ‘ਹਿੰਦ ਕਾ ਨਾਪਾਕ ਕੋ ਜਵਾਬ’ 11 ਦਿਨਾਂ ‘ਚ ਕਮਾਏ 153 ਕਰੋੜ
(ਸੱਚ ਕਹੂੰ ਨਿਊਜ਼) ਸਰਸਾ। ਬਾਕਸ ਆਫਿਸ 'ਤੇ ਧੁੰਮਾਂ ਪਾ ਰਹੀ ਡਾ. ਐੱਮਐੱਸਜੀ ਦੀ ਚੌਥੀ ਫਿਲਮ 'ਹਿੰਦ ਕਾ ਨਾਪਾਕ ਕੋ ਜਵਾਬ' (ਐਮਐਸਜੀ ਲਾਇਨ ਹਾਰਟ-2) ਨੇ 11 ਦਿਨਾਂ 'ਚ 153 ਕਰੋੜ ਦਾ ਬਿਜਨੈਸ ਕਰ ਲਿਆ ਹੈ ਮੰਗਲਵਾਰ ਨੂੰ 12ਵੇਂ ਦਿਨ ਵੀ ਦੇਸ਼ ਭਰ ਦੇ ਸਿਨੇਮਾ ਘਰਾਂ 'ਚ ਫਿਲਮ ਦੇ ਹਾਊਸਫੁੱਲ ਸ਼ੋਅ ਚੱਲੇ। ਦਰਸ਼ਕਾਂ ...
ਵਿਧਾਨ ਸਭਾ ਚੋਣਾਂ-2017 ਦੇ ਨਵੇਂ ਸਬਕ
ਵਿਧਾਨ ਸਭਾ ਚੋਣਾਂ-2017 ਦੇ ਨਵੇਂ ਸਬਕ Vidhan Sabha Elections 2017
ਪੰਜਾਬ ਵਿਧਾਨ ਸਭਾ ਚੋਣਾਂ-2017 ਸਮੇਂ ਹੋਈ ਰਿਕਾਰਡਤੋੜ ਪੋਲਿੰਗ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਹੁਣ ਰਾਜਨੀਤਕ ਤੌਰ 'ਤੇ ਬਹੁਤ ਜਾਗਰੂਕ ਹੋ ਗਏ ਹਨ। (Vidhan Sabha Elections 2017) ਵਿਧਾਨ ਸਭਾ ਚੋਣਾਂ ਤੋਂ ਬਾਅਦ...
ਸ਼ੰਭੂ ਬਾਰਡਰ ਸਮੇਤ ਕਪੂਰੀ ‘ਚ ਸਖ਼ਤ ਚੌਕਸੀ
(ਖੁਸ਼ਵੀਰ ਸਿੰਘ ਤੂਰ) ਕਪੂਰੀ (ਪਟਿਆਲਾ)। ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਵੱਲੋਂ 23 ਫਰਵਰੀ ਨੂੰ ਪੰਜਾਬ 'ਚ ਦਾਖਲ ਹੋ ਕੇ ਐੱਸਵਾਈਐੱਲ ਨਹਿਰ ਦੀ ਖੁਦਾਈ ਕਰਨ ਸਬੰਧੀ ਦਿੱਤੀ ਚਿਤਾਵਨੀ ਨੂੰ ਦੇਖਦਿਆਂ ਪਟਿਆਲਾ ਪੁਲਿਸ ਪ੍ਰਸ਼ਾਸਨ ਨੇ ਸ਼ੰਭੂ ਬਾਰਡਰ (Shambhu border) ਸਮੇਤ ਕਪੂਰੀ ਨੂੰ ਜਾਣ ਵਾਲੇ ਸਾਰੇ ਰਸਤੇ ਪੂਰ...
ਗੈਂਗਸਟਰ ਕੀਪਾ ਕਤਲ ਮਾਮਲਾ: ਐੱਸਐੱਚਓ ਤੇ ਥਾਣੇਦਾਰ ਨੂੰ ਕੀਤਾ ਸੇਵਾਮੁਕਤ
(ਸੱਚ ਕਹੂੰ ਨਿਊਜ) ਬੱਧਨੀ ਕਲਾਂ। ਗੈਂਗਸਟਰ ਕੁਲਦੀਪ ਸਿੰਘ ਕੀਪਾ, ਜਿਸ ਨੂੰ ਕਿ ਤਕਰੀਬਨ ਇੱਕ ਮਹੀਨਾ ਪਹਿਲਾਂ ਇੱਥੋਂ ਨੇੜਲੇ ਪਿੰਡ ਬੁੱਟਰ ਕਲਾਂ ਵਿਖੇ ਅਨਪਛਾਤੇ ਵਿਆਕੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ ਦੇ ਮਾਮਲੇ 'ਚ ਥਾਣਾ ਬੱਧਨੀ ਕਲਾਂ ਦੇ ਐੱਸਐੱਚਓ ਜੋਗਿੰਦਰ ਸਿੰਘ ਤੇ ਸਹਾਇਕ ਥਾਣੇਦਾਰ ਗੁਰਮੇਜ ਸਿੰ...
ਮਖੂ ‘ਚ ਨਾਮ ਚਰਚਾ ‘ਤੇ ਹਮਲਾ ਮਾਮਲਾ : ਸਾਧ-ਸੰਗਤ ਵੱਲੋਂ ਪੁਲਿਸ ਨੂੰ ਬੁੱਧਵਾਰ ਤੱਕ ਦਾ ਅਲਟੀਮੇਟਮ
ਮਖੂ 'ਚ ਨਾਮ ਚਰਚਾ 'ਤੇ ਹਮਲਾ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ
ਕਿਹਾ, ਹਮਲਾਵਰਾਂ 'ਤੇ ਪਹਿਲਾਂ ਵੀ ਅਪਰਾਧਿਕ ਮੁਕੱਦਮੇ ਦਰਜ ਹੋਣ ਦੇ ਬਾਵਜ਼ੂਦ ਪੁਲਿਸ ਨਹੀਂ ਕਰ ਰਹੀ ਕੋਈ ਕਾਰਵਾਈ
(ਸਤਪਾਲ ਥਿੰਦ) ਫਿਰੋਜ਼ਪੁਰ। ਕੈਨਾਲ ਕਲੋਨੀ ਮਖੂ ਵਿਖੇ ਸ਼ਾਂਤਮਈ ਢੰਗ ਨਾਲ ਨਾਮ ਚਰਚਾ (Na...
Sutlej Yamuna Link Canal : ਇਨੈਲੋ-ਅਕਾਲੀ ਨੌਟੰਕੀਬਾਜ਼ : ਵਿੱਜ, ਜ਼ੁਬਾਨ ਨਹੀਂ, ਹੱਥ ਚਲਾਓ : ਚੀਮਾ
ਇਨੈਲੋ Sutlej Yamuna Link Canal ਦੀ ਧਮਕੀ ਦੇ ਮਾਮਲੇ 'ਚ ਹਰਿਆਣਾ ਤੇ ਪੰਜਾਬ ਦੇ ਮੰਤਰੀਆਂ ਨੇ ਖਿੱਚੀਆਂ ਸ਼ਬਦੀ ਤਲਵਾਰਾਂ
ਚੰਡੀਗੜ੍ਹ, (ਅਸ਼ਵਨੀ ਚਾਵਲਾ)। ਸਤਲੁਜ ਯਮੁਨਾ ਲਿੰਕ ਨਹਿਰ ਨੂੰ ਲੈ ਕੇ ਹਰਿਆਣਾ ਦੇ ਕੈਬਨਿਟ ਮੰਤਰੀ ਅਨਿਲ ਵਿੱਜ ਨੇ ਇਨੈਲੋ 'ਤੇ ਤਿੱਖੇ ਹਮਲੇ ਕਰਨ ਦੇ ਨਾਲ ਹੀ ਪੰਜਾਬ ਦੀ ਸੱਤਾਧਾਰੀ ਪ...
ਆਈਪੀਐੱਲ ਲੀਗ ਦੇ 10ਵੇਂ ਸੈਸ਼ਨ ਦੀ ਨਿਲਾਮੀ
(ਏਜੰਸੀ) ਮੁੰਬਈ। ਇੰਗਲੈਂਡ ਦੇ ਆਲ ਰਾਊਂਡਰ ਬੇਨ ਸਟੋਕਸ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਦੇ 10ਵੇਂ ਸੈਸ਼ਨ ਦੀ ਅੱਜ ਹੋਈ ਨਿਲਾਮੀ ਵਿੱਚ 14.5 ਕਰੋੜ ਰੁਪਏ ਦੀ ਕੀਮਤ ਪ੍ਰਾਪਤ ਕਰਕੇ ਸਭ ਤੋਂ ਮਹਿੰਗੇ ਵਿਦੇਸ਼ੀ ਖਿਡਾਰੀ ਬਣ ਗਏ। ਖੱਬੇ ਹੱਥ ਦੇ ਤੇਜ਼ ਗੇਂਦਬਾਜ਼ ਥੰਗਾਰਾਸੂ ਨਟਰਾਜਨ ਨੂੰ ਕਿੰਗਜ਼ ਇਲੈਵਨ ਪੰਜਾਬ ਵੱਲੋਂ...
ਵਿਜੈ ਮਾਲਿਆ ਨੂੰ ਬ੍ਰਿਟੇਨ ਤੋਂ ਲਿਆਉਣ ਲਈ ਯਤਨ ਤੇਜ਼
(ਏਜੰਸੀ) ਨਵੀਂ ਦਿੱਲੀ। ਗ੍ਰਹਿ ਮੰਤਰਾਲੇ ਨੇ ਧਨ ਸੋਧ ਮਾਮਲੇ 'ਚ ਜਾਂਚ ਲਈ ਕਾਰੋਬਾਰੀ ਵਿਜੈ ਮਾਲਿਆ ਨੂੰ ਬ੍ਰਿਟੇਨ ਤੋਂ ਭਾਰਤ ਲਿਆਉਣ ਲਈ ਵਿਦੇਸ਼ ਮੰਤਰਾਲੇ ਨੂੰ ਅਦਾਲਤ ਵੱਲੋਂ ਜਾਰੀ ਇੱਕ ਅਪੀਲ ਭੇਜੀ ਹੈ ਗ੍ਰਹਿ ਮੰਤਰਾਲੇ ਨੇ ਵਿਦੇਸ਼ ਮੰਤਰਾਲੇ ਨੂੰ ਭੇਜੇ ਪੱਤਰ 'ਚ ਮੁੰਬਈ ਦੀ ਵਿਸ਼ੇਸ਼ ਅਦਾਲਤ ਦੇ ਆਦੇਸ਼ ਦਾ ਵੇਰਵਾ ਭ...