ਲੁਧਿਆਣਾ ਦੀ ਕੇਂਦਰੀ ਜ਼ੇਲ੍ਹ ’ਚੋਂ 87 ਮੋਬਾਇਲ ਤੇ ਹੋਰ ਨਸ਼ੀਲੇ ਪਦਾਰਥ ਬਰਾਮਦ
ਲੁਧਿਆਣਾ (ਜਸਵੀਰ ਸਿੰਘ ਗਹਿਲ)। ਭਾਰੀ ਸੁਰੱਖਿਆ ਦੇ ਬਾਵਜੂਦ ਹਾਲ ਹੀ ’ਚ ਦੋ ਦਰਜ਼ਨ ਦੇ ਕਰੀਬ ਮੋਬਾਇਲ ਮਿਲਣ ਕਾਰਨ ਲੁਧਿਆਣਾ ਦੀ ਕੇਂਦਰੀ ਜ਼ੇਲ੍ਹ ਦੇ ਅਧਿਕਾਰੀਆਂ ਦੀ ਕਾਰਗੁਜ਼ਾਰੀ ਇੱਕ ਵਾਰ ਫ਼ਿਰ ਸਵਾਲਾਂ ਦੇ ਘੇਰੇ ’ਚ ਹੈ। ਭਾਵੇਂ ਸਬੰਧਿਤ ਜ਼ੇਲ੍ਹ ਅਧਿਕਾਰੀਆਂ ਵੱਲੋਂ ਜ਼ੇਲ੍ਹ ਦੀ ਸੁਰੱਖਿਆ ਦੇ ਦਮਗਜੇ ਮਾਰੇ ਜਾ ਰਹੇ ...
6.1 ਤੀਬਰਤਾ ਦਾ ਭੂਚਾਲ, ਘਰਾਂ ’ਚੋਂ ਬਾਹਰ ਨਿੱਕਲੇ ਲੋਕ
ਜਕਾਰਤਾ (ਏਜੰਸੀ)। ਇੰਡੋਨੇਸ਼ੀਆ ਦੇ ਹਲਮਹੇਰਾ ’ਚ ਬੁੱਧਵਾਰ ਨੂੰ ਭੂਚਾਲ (Earthquake) ਦੇ ਜ਼ੋਰਦਾਰ ਝਟਕੇ ਮਹਿਸੂਸ ਕੀਤੇ ਗਏ। ਜੀਐੱਫ਼ਜੈੱਡ ਜਰਮਨ ਰਿਸਰਚ ਸੈਂਟਰ ਫਾਰ ਜਿਓਸਾਇੰਸੇਜ ਨੇ ਕਿਹਾ ਕਿ ਬੁੱਧਵਾਰ ਨੂੰ ਕੌਮਾਂਤਰੀ ਸਮੇਂ ਅਨੁਸਾਰ ਤੜਕੇ 02:48 ਵਜੇ ਮਹਿਸੂਸ ਕੀਤੇ ਗਏ ਭੂਚਾਲ ਦੀ ਤੀਬਰਤਾ ਰਿਐਕਟਰ ਸਕੇਲ ’ਤੇ ...
ਏਸ਼ੀਆ ਕੱਪ ‘ਚ ਸ੍ਰੀਲੰਕਾ ਨੇ 9 ਸਾਲ ਬਾਅਦ ਬੰਗਲਾਦੇਸ਼ ਨੂੰ ਹਰਾਇਆ
ਸ਼੍ਰੀਲੰਕਾ ਨੇ ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ
ਸ਼੍ਰੀਲੰਕਾ ਨੇ ਇਸ ਸਾਲ ਲਗਾਤਾਰ 11ਵਾਂ ਵਨਡੇ ਜਿੱਤੇ
ਕੈਂਡੀ । ਸ਼੍ਰੀਲੰਕਾ ਨੇ ਏਸ਼ੀਆ ਕੱਪ 2023 'ਚ ਆਪਣੀ ਮੁਹਿੰਮ ਦੀ ਸ਼ੁਰੂਆਤ ਜਿੱਤ ਨਾਲ ਕੀਤੀ ਹੈ। ਟੀਮ ਨੇ ਗਰੁੱਪ-ਬੀ ਦੇ ਪਹਿਲੇ ਮੈਚ ਵਿੱਚ ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ। ਵਨਡੇ...
ਨਸ਼ੇ ਨੂੰ ਜੜੋਂ ਖਤਮ ਕਰਨ ਲਈ ਸਮੂਹ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੀ ਲੋੜ :ਡਿਪਟੀ ਕਮਿਸ਼ਨਰ
ਜ਼ਿਲ੍ਹਾ ਪੱਧਰੀ ਨਾਰਕੋ ਕੋਰਡੀਨੇਸ਼ਨ ਸੈਂਟਰ ਕਮੇਟੀ ਅਧੀਨ ਅਧਿਕਾਰੀਆਂ ਦੀ ਮੀਟਿੰਗ
(ਰਜਨੀਸ਼ ਰਵੀ) ਫਾਜ਼ਿਲਕਾ। ਜ਼ਿਲ੍ਹਾ ਪੱਧਰੀ ਨਾਰਕੋ ਕੋਰਡੀਨੇਸ਼ਨ ਸੈਂਟਰ ਕਮੇਟੀ ਅਧੀਨ ਵੱਖ-ਵੱਖ ਅਧਿਕਾਰੀਆਂ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਮੀਟਿੰਗ ਕੀਤੀ ਗਈ। (Fazilka News) ਮੀਟਿੰਗ ਦੌਰਾਨ ਕਮੇਟੀ ਵੱਲੋਂ ਨਸ਼ਿਆ...
ਪੰਜਾਬ ਸਰਕਾਰ ਨੇ ਇਸ ਵਰਗ ਨੂੰ ਦਿੱਤੀ ਵਿੱਤੀ ਰਾਹਤ, ਇਸ ਤਰ੍ਹਾਂ ਲੈਣਾ ਹੈ ਫ਼ਾਇਦਾ
ਚੰਡੀਗੜ੍ਹ। ਪੰਜਾਬ ਸਰਕਾਰ (Punjab Government) ਵੱਖ-ਵੱਖ ਵਰਗਾਂ ਨੂੰ ਤੋਹਫ਼ੇ ਦੇ ਕੇ ਖੁਸ਼ ਕਰ ਰਹੀ ਹੈ। ਇਸ ਦੌਰਾਨ ਪੰਜਾਬ ਸਰਕਾਰ ਨੇ ਹੁਣ ਦਿਵਿਆਂਗਾਂ ਨੂੰ ਵੱਡੀ ਰਾਹਤ ਦੇਣ ਦਾ ਮਨ ਬਣਾ ਲਿਆ ਹੈ। ਦਿਵਿਆਂਗਜਨਾਂ ਨੂੰ ਸੜਕਾਂ 'ਤੇ ਸਫ਼ਰ ਕਰਦਿਆਂ ਹੁਣ ਜੇਬ੍ਹ ਢਿੱਲੀ ਨਹੀਂ ਕਰਨੀ ਪਵੇਗੀ। ਇਸ ਸਬੰਧੀ ਜਾਣਕਾਰੀ ਦਿ...
Khanauri Border: ਵਿਧਾਇਕ ਪੰਡੋਰੀ ਨੇ ਕਿਸਾਨ ਆਗੂ ਡੱਲੇਵਾਲ ਦੀ ਸਿਹਤ ਦਾ ਹਾਲ ਜਾਣਿਆ
Khanauri Border: (ਰਵੀ ਗੁਰਮਾ) ਸ਼ੇਰਪੁਰ/ਧੂਰੀ । ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵੱਲੋਂ ਖਨੌਰੀ ਬਾਰਡਰ ਪਹੁੰਚ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦਾ ਹਾਲ ਜਾਣਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਡੀ ਕੇਂਦਰ ਸਰਕਾਰ ਨੂੰ ਅਪੀਲ ਹੈ ਕਿ ਮਾਨਵਤਾ ਦੇ ਅਧਾਰ ’ਤੇ ਕ...
ਪੰਜਾਬ ਵਿਧਾਨ ਸਭਾ ’ਚ ਪਾਸ ਹੋਏ ਤਿੰਨ ਅਹਿਮ ਬਿੱਲ
ਚੰਡੀਗੜ੍ਹ। ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਦਮਾ ਅੱਜ ਆਖਰੀ ਦਿਨ ਸੀ। ਸਦਨ ਦੀ ਕਾਰਵਾਈ ਦੌਰਾਨ ਤਿੰਨ ਬਿੱਲ ਪੇਸ਼ ਕੀਤਾ ਗਏ ਜਿਨ੍ਹਾਂ ਨੂੰ ਸਰਵ ਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਵੱਲੋਂ ਟਰਾਂਸਪੋਰਟ ਆਫ਼ ਪ੍ਰਾਪਰਟੀ ਪੰਜਾਬ ਸੋਧਨਾ ਬਿੱਲ 2023 ਅਤੇ ਰਜਿਸਟ੍ਰੇਸ਼ਨ ਪੰਜਾਬ ਸੋਧਨਾ ਬ...
ਮੁੰਬਈ ਦੇ ਜੇਤੂ ਰੱਥ ਨੂੰ ਰੋਕਣ ਉਤਰੇਗਾ ਲਖਨਊ
(ਏਜੰਸੀ) ਲਖਨਊ। ਟੂਰਨਾਮੈਂਟ ਦੇ ਆਖਰੀ ਸੈਸ਼ਨ ’ਚ ਫਾਰਮ ’ਚ ਵਾਪਸ ਆਈ ਮੁੰਬਈ ਇੰਡੀਅਨਸ ਦਾ ਸਾਹਮਣਾ ਮੰਗਲਵਾਰ ਨੂੰ ਇੱਕ ਮਹੱਤਵਪੂਰਨ ਮੈਚ ’ਚ ਜਦੋਂ ਲਖਨਊ ਸੁਪਰਜਾਇੰਟਸ ਨਾਲ ਹੋਵੇਗਾ ਤਾਂ ਉਸਦਾ ਇਰਾਦਾ ਇਸ ਲੈਅ ਨੂੰ ਬਰਕਰਾਰ ਰੱਖ ਕੇ ਤੇ ਪਲੇਆਫ ਦਾ ਦਾਅਵਾ ਪੁਖਤਾ ਕਰਨ ਦਾ ਹੋਵੇਗਾ।(Mumbai Vs Lucknow M atch) ...
Allu Arjun: ਅੱਲੂ ਅਰਜੁਨ ਦੀ ਜ਼ਮਾਨਤ ਪਟੀਸ਼ਨ ‘ਤੇ ਫੈਸਲਾ 3 ਜਨਵਰੀ ਨੂੰ
ਨਾਮਪੱਲੀ ਕੋਰਟ 3 ਜਨਵਰੀ ਨੂੰ ਆਪਣਾ ਫੈਸਲਾ ਸੁਣਾਏਗੀ | Allu Arjun
Allu Arjun: ਹੈਦਰਾਬਾਦ, (ਏਜੰਸੀ)। ਤੇਲੰਗਾਨਾ ਦੀ ਰਾਜਧਾਨੀ ਹੈਦਰਾਬਾਦ ਦੇ ਸੰਧਿਆ ਥੀਏਟਰ 'ਚ ਭਗਦੜ ਮਾਮਲੇ 'ਚ ਅਭਿਨੇਤਾ ਅੱਲੂ ਅਰਜੁਨ ਦੀ ਨਿਯਮਤ ਜ਼ਮਾਨਤ ਪਟੀਸ਼ਨ 'ਤੇ ਨਾਮਪੱਲੀ ਕੋਰਟ 3 ਜਨਵਰੀ ਨੂੰ ਆਪਣਾ ਫੈਸਲਾ ਸੁਣਾਏਗੀ। ਸੋਮਵਾਰ ਨੂ...
ਆਮ ਆਦਮੀ ਪਾਰਟੀ ਦੇ ਆਗੂ ਦੇ ਭਰਾ ’ਤੇ ਚੱਲੀ ਗੋਲੀ
ਅੰਮ੍ਰਿਤਸਰ: ਅੰਮ੍ਰਿਤਸਰ ’ਚ ਆਮ ਆਦਮੀ ਪਾਰਟੀ ਦੇ ਆਗੂ ਡਿੰਪਲ ਕੁਮਾਰ ਦੇ ਭਰਾ ’ਤੇ ਗੋਲੀ ਚਲਾਉਣ ਦੀ ਵੱਡੀ ਖਬਰ ਸਾਹਮਣੇ ਆਈ ਹੈ। ਗੋਲੀ ਲੱਗਣ ਕਾਰਨ ਪੀੜਤ ਦੀ ਹਾਲਤ ਨਾਜੁਕ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਸਾਬਕਾ ਕਾਂਗਰਸੀ ਕੌਂਸਲਰ ’ਤੇ ਗੋਲੀ ਚਲਾਉਣ ਦਾ ਦੋਸ਼ ਹੈ। ਕਾਂਗਰਸੀ ਆਗੂ ਦੇ ਪੁੱਤਰ ’ਤੇ ਵੀ ਗੋਲੀ ...