Punjab Elections News: 5 ਨਗਰ ਨਿਗਮਾਂ ਅਤੇ 44 ਮਿਉਂਸਪਲ ਕਮੇਟੀਆਂ ਦੀ ਚੋਣਾਂ ਲਈ ਦਸਤਾਵੇਜ਼ਾਂ ਦੀ ਸੂਚੀ ਜਾਰੀ, ਜਾਣੋ
ਨਾਮਜ਼ਦਗੀ ਪੱਤਰ ਦਾਖਲ ਕਰਨ ਮੌਕੇ ਪਏਗੀ ਇਨਾਂ ਦਸਤਾਵੇਜ਼ ਦੀ ਲੋੜ | Punjab Elections News
Punjab Elections News: (ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਲਦ ਹੀ ਪੰਜ ਨਗਰ ਨਿਗਮਾਂ ਅੰਮ੍ਰਿਤਸਰ, ਜਲੰਧਰ, ਫਗਵਾੜਾ, ਲੁਧਿਆਣਾ ਤੇ ਪਟਿਆਲਾ ਅਤੇ 44 ਮਿਉਂਸਪਲ ਕਮੇਟੀਆਂ ਅਤੇ ਨਗਰ ਪੰਚਾਇ...
Ludhiana News: ਘੱਟ ਗਿਣਤੀ ਨੂੰ ਦਰਪੇਸ਼ ਮੁਸ਼ਕਿਲਾਂ ਸਬੰਧੀ ਜਲਦ ਮੁੱਖ ਮੰਤਰੀ ਪੰਜਾਬ ਨੂੰ ਮਿਲਾਂਗਾ : ਸਲਮਾਨੀ
ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਅਬਦੁਲ ਬਾਰੀ ਸਲਮਾਨੀ ਨੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨਾਲ ਕੀਤੀ ਵਿਸ਼ੇਸ਼ ਮੀਟਿੰਗ
Ludhiana News: (ਜਸਵੀਰ ਸਿੰਘ ਗਹਿਲ) ਲੁਧਿਆਣਾ। ਸ਼ਹਿਰ ਦੀ ਇਤਿਹਾਸਿਕ ਜਾਮਾ ਮਸਜਿਦ ਵਿਖੇ ਘੱਟ ਗਿਣਤੀ ਕਮਿਸ਼ਨ ਪੰਜਾਬ ਦੀ ਮੀਟਿੰਗ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈ...
ਆਪ ਬਲਾਕ ਪ੍ਰਧਾਨ ਦੀ ਦੁਕਾਨ ’ਤੇ ਚੋਰਾਂ ਨੇ ਕੀਤਾ ਹੱਥ ਸਾਫ
(ਤਰੁਣ ਕੁਮਾਰ ਸ਼ਰਮਾ) ਨਾਭਾ। ਹਲਕਾ ਨਾਭਾ ਵਿਖੇ ਚੋਰਾਂ ਦੇ ਹੌਸਲੇ ਉਸ ਸਮੇਂ ਬੁਲੰਦੀਆ ’ਤੇ ਨਜਰ ਆਏ ਜਦੋਂ ਉਨ੍ਹਾਂ ਆਪ ਦੇ ਬਲਾਕ ਪ੍ਰਧਾਨ ਨੂੰ ਵੀ ਨਾ ਬਖਸ਼ਿਆ। ਬੀਤੀ ਰਾਤ ਹਲਕਾ ਨਾਭਾ ਵਿਖੇ ਆਪ ਦੇ ਬਲਾਕ ਪ੍ਰਧਾਨ ਦੀ ਦੁਕਾਨ ’ਤੇ ਚੋਰੀ ਹੋ ਗਈ ਅਤੇ ਚੋਰ ਐਲਈਡੀ ਸਣੇ ਨਕਦੀ ’ਤੇ ਹੱਥ ਸਾਫ ਕਰ ਗਏ। ਦਿਲਚਸਪ ਗੱਲ ਇਹ ...
Cold Wave Alert: ਦਿੱਲੀ-ਐਨਸੀਆਰ ਵਿੱਚ ਤੇਜ਼ ਹਵਾਵਾਂ ਅਤੇ ਸੀਤ ਲਹਿਰ ਕਾਰਨ ਠੰਢ ਵਧੀ
Cold Wave Alert: ਨੋਇਡਾ, (ਏਜੰਸੀ)। ਦਿੱਲੀ-ਐਨਸੀਆਰ ਵਿੱਚ ਲਗਾਤਾਰ ਤੇਜ਼ ਹਵਾਵਾਂ ਨੇ ਠੰਢ ਦਾ ਅਹਿਸਾਸ ਵਧਾ ਦਿੱਤਾ ਹੈ। ਸੀਤ ਲਹਿਰ ਦਾ ਅਸਰ ਸਾਫ਼ ਨਜ਼ਰ ਆ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਨੂੰ ਸੰਘਣੀ ਧੁੰਦ ਦਾ ਸਾਹਮਣਾ ਕਰਨਾ ਪਵੇਗਾ। ਇਸ ਦੌਰਾਨ ਪਾਰਾ 'ਚ ਹੋਰ ਵੀ ਵੱਡੀ ਗਿ...
ਬਾਬਰ ਆਜ਼ਮ ਫਿਰ ਤੋਂ ਬਣੇ ਪਾਕਿਸਤਾਨ ਟੀਮ ਦੇ One Day ਤੇ T20 ਕਪਤਾਨ
ਇੱਕਰੋਜ਼ਾ ਵਿਸ਼ਵ ਕੱਪ ਤੋਂ ਬਾਅਦ ਛੱਡ ਦਿੱਤੀ ਸੀ ਕਪਤਾਨੀ | Babar Azam
ਪਾਕਿਸਤਾਨ ਕ੍ਰਿਕੇਟ ਬੋਰਡ ਨੇ ਫਿਰ ਸੌਂਪੀ ਕਮਾਨ
ਸਪੋਰਟਸ ਡੈਸਕ। ਬਾਬਰ ਆਜਮ ਨੂੰ ਫਿਰ ਤੋਂ ਪਾਕਿਸਤਾਨ ਕ੍ਰਿਕੇਟ ਟੀਮ ਦਾ ਵਾਈਟ-ਬਾਲ (ਇੱਕਰੋਜਾ ਤੇ ਟੀ-20) ਦਾ ਕਪਤਾਨ ਬਣਾ ਦਿੱਤਾ ਗਿਆ ਹੈ। ਪਾਕਿਸਤਾਨ ਕ੍ਰਿਕੇਟ ਬੋਰਡ (ਪੀਸੀਬੀ)...
ਡਾ. ਬਲਜੀਤ ਕੌਰ ਨੇ ਬੱਚਿਆਂ ਦੀ ਸਿੱਖਿਆ ਨੂੰ ਦੱਸਿਆ ਜ਼ਰੂਰੀ, ਦਿੱਤੀ ਵੱਡੀ ਜਾਣਕਾਰੀ
ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਘੱਟ ਗਿਣਤੀ ਵਰਗ ਦੇ ਬੱਚਿਆਂ ਦੀ ਭਲਾਈ ਲਈ ਹਮੇਸ਼ਾ ਵਚਨਬੱਧ ਹੈ। ਇਹ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਦੱਸਿਆ ਕਿ ਘੱਟ ਗਿਣਤੀ ਵਰਗਾਂ ਦੇ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨਾ ਸੂਬਾ ਸਰਕ...
ਸੁਨਾਮ ਸ਼ਹਿਰ ਦੀ ਦਹਾਕਿਆਂ ਪੁਰਾਣੀ ਸਮੱਸਿਆ ਦਾ ਹੁਣ ਹੋਵੇਗਾ ਹੱਲ
ਕੂੜੇ ਦਾ ਡੰਪ 1.32 ਕਰੋੜ ਦੀ ਲਾਗਤ ਨਾਲ ਕਰਵਾਇਆ ਜਾਵੇਗਾ ਮੁਕੰਮਲ ਰੂਪ ਵਿੱਚ ਸਾਫ਼ : ਮੰਤਰੀ ਅਰੋੜਾ | Sunam News
ਕੂੜੇ ਵਿੱਚੋਂ ਮਿੱਟੀ ਅਤੇ ਪਾਲੀਥੀਨ ਦੇ ਲਿਫ਼ਾਫੇ ਵੱਖਰੇ ਕਰਕੇ ਮਿੱਟੀ ਨੂੰ ਭਰਤ ਦੇ ਕੰਮ ਅਤੇ ਪਾਲੀਥੀਨ ਨੂੰ ਸੜਕਾਂ ਦੇ ਨਿਰਮਾਣ ਦੇ ਕੰਮ ਲਈ ਵਰਤਿਆ ਜਾਵੇਗਾ | Sunam News
ਸੁਨਾਮ ...
IND vs WI ਦੂਜਾ ਟੈਸਟ : ਵਿਰਾਟ ਕੋਹਲੀ ਸੈਂਕੜੇ ਦੇ ਕਰੀਬ
ਰੋਹਿਤ-ਯਸ਼ਸਵੀ ਅਰਧਸੈਂਕੜੇ ਬਣਾ ਕੇ ਆਉਟ | IND Vs WI 2nd Test
ਕੋਹਲੀ ਸਭ ਤੋਂ ਜ਼ਿਆਦਾ ਕੌਮਾਂਤਰੀ ਕ੍ਰਿਕੇਟ ’ਚ ਦੌੜਾਂ ਬਣਾਉਣ ਦੇ ਮਾਮਲੇ ’ਚ 5 ਨੰਬਰ ’ਤੇ ਪਹੁੰਚੇ
ਰਹਾਣੇ-ਗਿੱਲ ਫੇਰ ਤੋਂ ਫਲਾਪ
ਪੋਰਟ ਆਫ ਸਪੇਨ (ਏਜੰਸੀ)। ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਟੈਸਟ ਲੜੀ ਦਾ ਦੂਜਾ ਟੈਸਟ ਮੈਚ ਪੋਰਟ ਆ...
Kulgam Terrorist Encounter: ਜੰਮੂ-ਕਸ਼ਮੀਰ ਦੇ ਕੁਲਗਾਮ ’ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ, 5 ਅੱਤਵਾਦੀ ਢੇਰ, 2 ਜਵਾਨ ਸ਼ਹੀਦ
2 ਥਾਵਾਂ ’ਤੇ ਪਿੱਛਲੇ 2 ਦਿਨਾਂ ਤੋਂ ਲਗਾਤਾਰ ਐਨਕਾਊਂਟਰ ਜਾਰੀ | Kulgam Terrorist Encounter
ਰਾਜੌਰੀ ’ਚ ਫੌਜੀ ਕੈਂਪ ’ਤੇ ਹਮਲਾ
ਸ਼੍ਰੀਨਗਰ (ਏਜੰਸੀ)। ਜੰਮੂ-ਕਸ਼ਮੀਰ ਦੇ ਕੁਲਗਾਮ ’ਚ ਐਤਵਾਰ (6 ਜੁਲਾਈ) ਨੂੰ ਲਗਾਤਾਰ ਦੂਜੇ ਦਿਨ ਵੀ ਮੁਕਾਬਲਾ ਜਾਰੀ ਹੈ। ਹੁਣ ਤੱਕ ਮੁਦਰਾਘਾਮ ਤੇ ਚਿੰਨੀਘਾਮ ਫਰਿਸਾਲ...
ਦਿੱਲੀ ਵਾਸੀ ਵਿਅਕਤੀ ਲੁਧਿਆਣਾ ਪੁਲਿਸ ਵੱਲੋਂ 4 ਪਿਸਟਲ, 8 ਜਿੰਦਾ ਤੇ 4 ਖਾਲੀ ਮੈਗਜੀਨ ਸਮੇਤ ਕੀਤਾ ਕਾਬੂ
ਲੁਧਿਆਣਾ (ਜਸਵੀਰ ਸਿੰਘ ਗਹਿਲ)। ਐਂਟੀ ਨਾਰਕੋਟਿਕਸ ਸੈੱਲ- 2 ਲੁਧਿਆਣਾ ਦੀ ਪੁਲਿਸ ਪਾਰਟੀ ਵੱਲੋਂ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ’ਚ 4 ਪਿਸਟਲ, 8 ਜਿੰਦਾ ਤੇ 4 ਖਾਲੀ ਮੈਗਜੀਨ ਬਰਾਮਦ ਕੀਤੇ ਹਨ। ਇੰਸਪੈਕਟਰ ਅਮਿ੍ਰਤਪਾਲ ਸਿੰਘ ਇੰਚਾਰਜ ਐਂਟੀ ਨਾਰਕੋਟਿਕਸ ਸੈੱਲ- 2 ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...