Fire Accident: ਝੌਂਪਡ਼ੀ ਨੂੰ ਅੱਗ ਲੱਗਣ ਕਾਰਨ ਮਾਂ-ਪੁੱਤ ਦੀ ਦਰਦਨਾਕ ਮੌਤ
Fire Accident: ਗਿਰੀਡੀਹ, (ਏਜੰਸੀ)। ਝਾਰਖੰਡ ਦੇ ਗਿਰੀਡੀਹ ਜ਼ਿਲ੍ਹੇ ਦੇ ਡੂਮਰੀ ਬਲਾਕ ਦੇ ਜਿਲੀਮਟੰਡ ਪਿੰਡ ਵਿੱਚ ਝੌਂਪੜੀ ਵਿੱਚ ਅੱਗ ਲੱਗਣ ਕਾਰਨ ਮਾਂ-ਪੁੱਤ ਦੀ ਦਰਦਨਾਕ ਮੌਤ ਹੋ ਗਈ। ਇਹ ਹਾਦਸਾ ਵੀਰਵਾਰ-ਸ਼ੁੱਕਰਵਾਰ ਦੀ ਦਰਮਿਆਨੀ ਰਾਤ ਨੂੰ ਵਾਪਰਿਆ। ਪੁਲਿਸ ਨੇ ਮਾਂ-ਪੁੱਤ ਦੀਆਂ ਲਾਸ਼ਾਂ ਨੂੰ ਬਰਾਮਦ ਕਰਕੇ ਪ...
Agricultural Policy : ਖੇਤੀਬਾੜੀ ਨੀਤੀ ਡਰਾਫਟ ਸਬੰਧੀ ਕਿਸਾਨ ਨਰਾਜ਼
ਅੰਗਰੇਜ਼ੀ ’ਚ ਹੋਣ ਕਰਕੇ ਪੜ੍ਹ ਨਹੀਂ ਪਾ ਰਹੇ ਕਿਸਾਨ | Agricultural Policy
ਪੰਜਾਬ ’ਚ ਮਾਂ ਬੋਲੀ ਦਾ ਨਹੀਂ ਕੀਤਾ ਜਾ ਰਿਹਾ ਸਤਿਕਾਰ, ਪੰਜਾਬੀ ’ਚ ਹੋਣਾ ਚਾਹੀਦਾ ਸੀ ਡਰਾਫਟ : ਆਗੂ | Agricultural Policy
ਚੰਡੀਗੜ੍ਹ (ਅਸ਼ਵਨੀ ਚਾਵਲਾ)। Agricultural Policy : ਖੇਤੀਬਾੜੀ ਨੀਤੀ ਖਰੜੇ ਨੂੰ ਲੈ...
Mehsana Accident News: ਗੁਜਰਾਤ ਦੇ ਮਹਿਸਾਣਾ ’ਚ ਵੱਡਾ ਹਾਦਸਾ, 7 ਮਜ਼ਦੂਰਾਂ ਦੀ ਮੌਤ
ਇੱਕ ਨੂੰ ਜਿਉਂਦਾ ਬਾਹਰ ਕੱਢਿਆ
2 ਮਜ਼ਦੂਰਾਂ ਦੀ ਭਾਲ ਲਗਾਤਾਰ ਜਾਰੀ
ਫੈਕਟਰੀ ’ਚ ਟੈਂਕ ਦੀ ਖੁਦਾਈ ਦੌਰਾਨ ਡਿੱਗੀ ਮਿੱਟੀ
ਮਹਿਸਾਣਾ (ਏਜੰਸੀ)। Mehsana Accident News: ਸ਼ਨਿੱਚਰਵਾਰ ਨੂੰ ਗੁਜਰਾਤ ਦੇ ਮਹਿਸਾਣਾ ਜ਼ਿਲ੍ਹੇ ’ਚ ਟੈਂਕ ਦੀ ਖੁਦਾਈ ਦੌਰਾਨ ਮਜਦੂਰਾਂ ’ਤੇ ਮਿੱਟੀ ਡਿੱਗ ਗਈ। ਹਾਦਸੇ ’ਚ 7 ਮਜ...
NEET-UG Paper Leak Case : ਪੇਪਰ ਲੀਕ ਮਾਮਲੇ ’ਚ CBI ਨੇ ਕੀਤੀ ਪਹਿਲੀ ਗ੍ਰਿਫਤਾਰੀ
NEET-UG Paper Leak Case ਪਟਨਾ (ਏਜੰਸੀ)। ਨੀਟ-ਯੂਜੀ ਪੇਪਰ ਲੀਕ ਮਾਮਲੇ ’ਚ ਸੀਬੀਆਈ ਨੇ ਵੀਰਵਾਰ ਨੂੰ ਜਾਂਚ ਦੇ ਸਿਲਸਿਲੇ ’ਚ ਪਟਨਾ, ਬਿਹਾਰ ਤੋਂ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਮਾਮਲੇ ਵਿੱਚ ਪੁਲਿਸ ਦੀ ਇਹ ਪਹਿਲੀ ਗ੍ਰਿਫ਼ਤਾਰੀ ਹੈ। ਮੁਲਜ਼ਮਾਂ ਦੀ ਪਛਾਣ ਮਨੀਸ਼ ਕੁਮਾਰ ਅਤੇ ਆਸ਼ੂਤੋਸ਼ ਕੁਮਾਰ ਵਜੋ...
ਜ਼ਿਲ੍ਹੇ ’ਚੋਂ ਡੇਂਗੂ ਦੇ ਮਰੀਜ਼ ਮਿਲਣ ਦਾ ਸਿਲਸਿਲਾ ਜਾਰੀ, 11 ਡੇਂਗੂ ਪਾਜ਼ਿਟਿਵ ਕੇਸ ਮਿਲੇ
ਕੁੱਲ ਕੇਸਾਂ ਦੀ ਗਿਣਤੀ 1019 ਪੁੱਜੀ (Dengue )
(ਨਰਿੰਦਰ ਸਿੰਘ ਬਠੋਈ) ਪਟਿਆਲਾ। ਜ਼ਿਲ੍ਹੇ ’ਚ ਡੇਂਗੂ ਦਾ ਕਹਿਰ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਅਤੇ ਹਰ ਰੋਜ਼ ਡੇਂਗੂ ਦੇ ਮਰੀਜ਼ ਮਿਲਣ ਦਾ ਸਿਲਸਿਲਾ ਜਾਰੀ ਹੈ। ਅੱਜ ਜ਼ਿਲ੍ਹੇ ਵਿੱਚੋਂ 11 ਹੋਰ ਨਵੇਂ ਡੇਂਗੂ ਦੇ ਕੇਸ ਮਿਲਣ ਨਾਲ ਜ਼ਿਲ੍ਹੇ ’ਚ ਡੇਂਗੂ ਪਾਜਿਟਿਵ ਮਰੀ...
ਪੀਐੱਮ ਮੋਦੀ ਦੀ ਸੁਰੱਖਿਆ ’ਚ ਢਿੱਲ ਮਾਮਲੇ ’ਚ 7 ਪੁਲਿਸ ਅਧਿਕਾਰੀ ਮੁਅੱਤਲ
ਬਠਿੰਡਾ (ਸੱਚ ਕਹੂੰ ਨਿਊਜ਼)। ਪੰਜਾਬ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ’ਚ ਢਿੱਲ ਕੇਸ ਨੂੰ ਲੈ ਕੇ ਵੱਡੀ ਕਾਰਵਾਈ ਕੀਤੀ ਗਈ ਹੈ। ਸੁਰੱਖਿਆ ’ਚ ਢਿੱਲ ਕੇਸ ਨੂੰ ਲੈ ਕੇ 7 ਪੁਲਿਸ ਅਧਿਕਾਰੀਆਂ ਨੂੰ ਮੁਹੱਤਲ ਕੀਤਾ ਗਿਆ ਹੇ। ਇਯ ’ਚ ਬਠਿੰਡਾ ਐੱਸਪੀ ਗੁਰਬਿੰਦਰ ਸਿੰਘ, ਡੀਐੱਸਪੀ ਪਰਸਨ ਸਿੰਘ, ਡੀਐੱਸਪੀ ਜਗ...
ਚੇਅਰਮੈਨ ਸੇਖਵਾਂ ਨੇ ਹਲਕਾ ਕਾਦੀਆਂ ਵਾਸੀਆਂ ਨੂੰ ਦਿੱਤਾ ਵੱਡਾ ਤੋਹਫਾ
50 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ
ਪਿੰਡ ਠੱਕਰ ਸੰਧੂ ਵਿਖੇ ਨਵੀਂ ਜਿੰਮ ਨੂੰ ਨੌਜਵਾਨਾਂ ਦੇ ਸਪੁਰਦ ਕੀਤਾ
(ਰਾਜਨ ਮਾਨ) ਗੁਰਦਾਸਪੁਰ। ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵੱਲੋਂ ਅੱਜ ਵਿਧਾਨ ਸਭਾ ਹਲਕਾ ਕਾਦੀਆਂ ਦੇ ਪਿ...
ਭ੍ਰਿਸ਼ਟਾਚਾਰ, ਸਿਆਸਤ ਤੇ ਤਕਨੀਕੀ ਪਹਿਲੂ
ਹਿੰਡਨਬਰਗ ਰਿਪੋਰਟ ’ਤੇ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਇਸ ਰਿਪੋਰਟ ਨੂੰ ਪੂਰੀ ਤਰ੍ਹਾਂ ਸੱਚ ਨਹੀਂ ਮੰਨਿਆ ਜਾ ਸਕਦਾ। ਸੁਪਰੀਮ ਕੋਰਟ ਦੀ ਟਿੱਪਣੀ ਨੇ ਅਡਾਨੀ ਗਰੁੱਪ ਨੂੰ ਨਾ ਤਾਂ ਕਲੀਨ ਚਿੱਟ ਦਿੱਤੀ ਹੈ ਤੇ ਨਾ ਹੀ ਕਸੂਰਵਾਰ ਠਹਿਰਾਇਆ ਹੈ। ਭਿ੍ਰਸ਼ਟਾਚਾਰ ਇੱਕ ਵੱਡੀ ਸਮੱਸਿਆ ਹੈ ਪਰ ਸਿਆਸਤ ’ਚ ਭਿ੍ਰਸ਼ਟਾਚਾਰ ਦੇ ਅਰ...
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਹੜ੍ਹ ਪੀੜ੍ਹਤਾਂ ਨੂੰ ਚੈੱਕ ਵੰਡੇ
ਮਾਨ ਸਰਕਾਰ ਹੜ੍ਹ ਪੀੜ੍ਹਤਾਂ ਦੇ ਨਾਲ ਖੜ੍ਹੀ ਹੈ ਅਤੇ ਹਰ ਪ੍ਰਭਾਵਤ ਵਿਅਕਤੀ ਨੂੰ ਦਿੱਤਾ ਜਾਵੇਗਾ ਮੁਆਵਜ਼ਾ Flood Victims
ਫਸਲਾਂ ਦੇ ਨੁਕਸਾਨ ਦੀ ਭਰਪਾਈ ਲਈ ਕੀਤੀ ਜਾਵੇਗੀ ਵਿਸ਼ੇਸ਼ ਗਿਰਦਾਵਰੀ : ਕੁਲਦੀਪ ਸਿੰਘ ਧਾਲੀਵਾਲ
(ਰਾਜਨ ਮਾਨ) ਪੁਰਾਣਾ ਸ਼ਾਲਾ (ਗੁਰਦਾਸਪੁਰ )। ਪੰਜਾਬ ਸਰਕਾਰ ਵੱਲੋਂ ਹੜ੍ਹ ਪੀ...
ਪਟਿਆਲਾ ਪੁਲਿਸ ਵੱਲੋਂ ਦੋਂ ਇਰਾਦਾ ਕਤਲ ਮਾਮਲਿਆਂ ਵਿੱਚ 4 ਮੁਲਜ਼ਮ ਕਾਬੂੂ
Murder Case ਪਟਿਆਲਾ ਵਿੱਚ ਹੀ ਇੱਕ ਹੋਰ ਕਤਲ ਨੂੰ ਦੇਣਾ ਚਾਹੁੰਦੇ ਸਨ ਅੰਜਾਮ-ਵਰੁਣ ਸ਼ਰਮਾ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਪੁਲਿਸ ਵੱਲੋਂ ਦੋਂ ਇਰਾਦਾ ਕਤਲ ਕੇਸ ਵਿੱਚ ਨਾਮਜ਼ਦ ਚਾਰ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ। ਇਨ੍ਹਾਂ ਕੋਲੋਂ 2 ਪਿਸਤੌਲ 315 ਬੋਰ ਅਤੇ ਰੋਂਦ ਬਰਾਮਦ ਕੀਤੇ ਗਏ ਹਨ। ਇਸ ਸਬੰਧੀ...