ਏਸ਼ੀਆ ਕੱਪ ‘ਚ ਸ੍ਰੀਲੰਕਾ ਨੇ 9 ਸਾਲ ਬਾਅਦ ਬੰਗਲਾਦੇਸ਼ ਨੂੰ ਹਰਾਇਆ
ਸ਼੍ਰੀਲੰਕਾ ਨੇ ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ
ਸ਼੍ਰੀਲੰਕਾ ਨੇ ਇਸ ਸਾਲ ਲਗਾਤਾਰ 11ਵਾਂ ਵਨਡੇ ਜਿੱਤੇ
ਕੈਂਡੀ । ਸ਼੍ਰੀਲੰਕਾ ਨੇ ਏਸ਼ੀਆ ਕੱਪ 2023 'ਚ ਆਪਣੀ ਮੁਹਿੰਮ ਦੀ ਸ਼ੁਰੂਆਤ ਜਿੱਤ ਨਾਲ ਕੀਤੀ ਹੈ। ਟੀਮ ਨੇ ਗਰੁੱਪ-ਬੀ ਦੇ ਪਹਿਲੇ ਮੈਚ ਵਿੱਚ ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ। ਵਨਡੇ...
Cold Wave Alert: ਦਿੱਲੀ-ਐਨਸੀਆਰ ਵਿੱਚ ਤੇਜ਼ ਹਵਾਵਾਂ ਅਤੇ ਸੀਤ ਲਹਿਰ ਕਾਰਨ ਠੰਢ ਵਧੀ
Cold Wave Alert: ਨੋਇਡਾ, (ਏਜੰਸੀ)। ਦਿੱਲੀ-ਐਨਸੀਆਰ ਵਿੱਚ ਲਗਾਤਾਰ ਤੇਜ਼ ਹਵਾਵਾਂ ਨੇ ਠੰਢ ਦਾ ਅਹਿਸਾਸ ਵਧਾ ਦਿੱਤਾ ਹੈ। ਸੀਤ ਲਹਿਰ ਦਾ ਅਸਰ ਸਾਫ਼ ਨਜ਼ਰ ਆ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਨੂੰ ਸੰਘਣੀ ਧੁੰਦ ਦਾ ਸਾਹਮਣਾ ਕਰਨਾ ਪਵੇਗਾ। ਇਸ ਦੌਰਾਨ ਪਾਰਾ 'ਚ ਹੋਰ ਵੀ ਵੱਡੀ ਗਿ...
ਪੰਜਾਬ ਵਿਧਾਨ ਸਭਾ ’ਚ ਪਾਸ ਹੋਏ ਤਿੰਨ ਅਹਿਮ ਬਿੱਲ
ਚੰਡੀਗੜ੍ਹ। ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਦਮਾ ਅੱਜ ਆਖਰੀ ਦਿਨ ਸੀ। ਸਦਨ ਦੀ ਕਾਰਵਾਈ ਦੌਰਾਨ ਤਿੰਨ ਬਿੱਲ ਪੇਸ਼ ਕੀਤਾ ਗਏ ਜਿਨ੍ਹਾਂ ਨੂੰ ਸਰਵ ਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਵੱਲੋਂ ਟਰਾਂਸਪੋਰਟ ਆਫ਼ ਪ੍ਰਾਪਰਟੀ ਪੰਜਾਬ ਸੋਧਨਾ ਬਿੱਲ 2023 ਅਤੇ ਰਜਿਸਟ੍ਰੇਸ਼ਨ ਪੰਜਾਬ ਸੋਧਨਾ ਬ...
Kulgam Terrorist Encounter: ਜੰਮੂ-ਕਸ਼ਮੀਰ ਦੇ ਕੁਲਗਾਮ ’ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ, 5 ਅੱਤਵਾਦੀ ਢੇਰ, 2 ਜਵਾਨ ਸ਼ਹੀਦ
2 ਥਾਵਾਂ ’ਤੇ ਪਿੱਛਲੇ 2 ਦਿਨਾਂ ਤੋਂ ਲਗਾਤਾਰ ਐਨਕਾਊਂਟਰ ਜਾਰੀ | Kulgam Terrorist Encounter
ਰਾਜੌਰੀ ’ਚ ਫੌਜੀ ਕੈਂਪ ’ਤੇ ਹਮਲਾ
ਸ਼੍ਰੀਨਗਰ (ਏਜੰਸੀ)। ਜੰਮੂ-ਕਸ਼ਮੀਰ ਦੇ ਕੁਲਗਾਮ ’ਚ ਐਤਵਾਰ (6 ਜੁਲਾਈ) ਨੂੰ ਲਗਾਤਾਰ ਦੂਜੇ ਦਿਨ ਵੀ ਮੁਕਾਬਲਾ ਜਾਰੀ ਹੈ। ਹੁਣ ਤੱਕ ਮੁਦਰਾਘਾਮ ਤੇ ਚਿੰਨੀਘਾਮ ਫਰਿਸਾਲ...
Fire Accident: ਝੌਂਪਡ਼ੀ ਨੂੰ ਅੱਗ ਲੱਗਣ ਕਾਰਨ ਮਾਂ-ਪੁੱਤ ਦੀ ਦਰਦਨਾਕ ਮੌਤ
Fire Accident: ਗਿਰੀਡੀਹ, (ਏਜੰਸੀ)। ਝਾਰਖੰਡ ਦੇ ਗਿਰੀਡੀਹ ਜ਼ਿਲ੍ਹੇ ਦੇ ਡੂਮਰੀ ਬਲਾਕ ਦੇ ਜਿਲੀਮਟੰਡ ਪਿੰਡ ਵਿੱਚ ਝੌਂਪੜੀ ਵਿੱਚ ਅੱਗ ਲੱਗਣ ਕਾਰਨ ਮਾਂ-ਪੁੱਤ ਦੀ ਦਰਦਨਾਕ ਮੌਤ ਹੋ ਗਈ। ਇਹ ਹਾਦਸਾ ਵੀਰਵਾਰ-ਸ਼ੁੱਕਰਵਾਰ ਦੀ ਦਰਮਿਆਨੀ ਰਾਤ ਨੂੰ ਵਾਪਰਿਆ। ਪੁਲਿਸ ਨੇ ਮਾਂ-ਪੁੱਤ ਦੀਆਂ ਲਾਸ਼ਾਂ ਨੂੰ ਬਰਾਮਦ ਕਰਕੇ ਪ...
ਆਮ ਆਦਮੀ ਪਾਰਟੀ ਦੇ ਆਗੂ ਦੇ ਭਰਾ ’ਤੇ ਚੱਲੀ ਗੋਲੀ
ਅੰਮ੍ਰਿਤਸਰ: ਅੰਮ੍ਰਿਤਸਰ ’ਚ ਆਮ ਆਦਮੀ ਪਾਰਟੀ ਦੇ ਆਗੂ ਡਿੰਪਲ ਕੁਮਾਰ ਦੇ ਭਰਾ ’ਤੇ ਗੋਲੀ ਚਲਾਉਣ ਦੀ ਵੱਡੀ ਖਬਰ ਸਾਹਮਣੇ ਆਈ ਹੈ। ਗੋਲੀ ਲੱਗਣ ਕਾਰਨ ਪੀੜਤ ਦੀ ਹਾਲਤ ਨਾਜੁਕ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਸਾਬਕਾ ਕਾਂਗਰਸੀ ਕੌਂਸਲਰ ’ਤੇ ਗੋਲੀ ਚਲਾਉਣ ਦਾ ਦੋਸ਼ ਹੈ। ਕਾਂਗਰਸੀ ਆਗੂ ਦੇ ਪੁੱਤਰ ’ਤੇ ਵੀ ਗੋਲੀ ...
ਮੁੰਬਈ ਦੇ ਜੇਤੂ ਰੱਥ ਨੂੰ ਰੋਕਣ ਉਤਰੇਗਾ ਲਖਨਊ
(ਏਜੰਸੀ) ਲਖਨਊ। ਟੂਰਨਾਮੈਂਟ ਦੇ ਆਖਰੀ ਸੈਸ਼ਨ ’ਚ ਫਾਰਮ ’ਚ ਵਾਪਸ ਆਈ ਮੁੰਬਈ ਇੰਡੀਅਨਸ ਦਾ ਸਾਹਮਣਾ ਮੰਗਲਵਾਰ ਨੂੰ ਇੱਕ ਮਹੱਤਵਪੂਰਨ ਮੈਚ ’ਚ ਜਦੋਂ ਲਖਨਊ ਸੁਪਰਜਾਇੰਟਸ ਨਾਲ ਹੋਵੇਗਾ ਤਾਂ ਉਸਦਾ ਇਰਾਦਾ ਇਸ ਲੈਅ ਨੂੰ ਬਰਕਰਾਰ ਰੱਖ ਕੇ ਤੇ ਪਲੇਆਫ ਦਾ ਦਾਅਵਾ ਪੁਖਤਾ ਕਰਨ ਦਾ ਹੋਵੇਗਾ।(Mumbai Vs Lucknow M atch) ...
Agricultural Policy : ਖੇਤੀਬਾੜੀ ਨੀਤੀ ਡਰਾਫਟ ਸਬੰਧੀ ਕਿਸਾਨ ਨਰਾਜ਼
ਅੰਗਰੇਜ਼ੀ ’ਚ ਹੋਣ ਕਰਕੇ ਪੜ੍ਹ ਨਹੀਂ ਪਾ ਰਹੇ ਕਿਸਾਨ | Agricultural Policy
ਪੰਜਾਬ ’ਚ ਮਾਂ ਬੋਲੀ ਦਾ ਨਹੀਂ ਕੀਤਾ ਜਾ ਰਿਹਾ ਸਤਿਕਾਰ, ਪੰਜਾਬੀ ’ਚ ਹੋਣਾ ਚਾਹੀਦਾ ਸੀ ਡਰਾਫਟ : ਆਗੂ | Agricultural Policy
ਚੰਡੀਗੜ੍ਹ (ਅਸ਼ਵਨੀ ਚਾਵਲਾ)। Agricultural Policy : ਖੇਤੀਬਾੜੀ ਨੀਤੀ ਖਰੜੇ ਨੂੰ ਲੈ...
Mehsana Accident News: ਗੁਜਰਾਤ ਦੇ ਮਹਿਸਾਣਾ ’ਚ ਵੱਡਾ ਹਾਦਸਾ, 7 ਮਜ਼ਦੂਰਾਂ ਦੀ ਮੌਤ
ਇੱਕ ਨੂੰ ਜਿਉਂਦਾ ਬਾਹਰ ਕੱਢਿਆ
2 ਮਜ਼ਦੂਰਾਂ ਦੀ ਭਾਲ ਲਗਾਤਾਰ ਜਾਰੀ
ਫੈਕਟਰੀ ’ਚ ਟੈਂਕ ਦੀ ਖੁਦਾਈ ਦੌਰਾਨ ਡਿੱਗੀ ਮਿੱਟੀ
ਮਹਿਸਾਣਾ (ਏਜੰਸੀ)। Mehsana Accident News: ਸ਼ਨਿੱਚਰਵਾਰ ਨੂੰ ਗੁਜਰਾਤ ਦੇ ਮਹਿਸਾਣਾ ਜ਼ਿਲ੍ਹੇ ’ਚ ਟੈਂਕ ਦੀ ਖੁਦਾਈ ਦੌਰਾਨ ਮਜਦੂਰਾਂ ’ਤੇ ਮਿੱਟੀ ਡਿੱਗ ਗਈ। ਹਾਦਸੇ ’ਚ 7 ਮਜ...
NEET-UG Paper Leak Case : ਪੇਪਰ ਲੀਕ ਮਾਮਲੇ ’ਚ CBI ਨੇ ਕੀਤੀ ਪਹਿਲੀ ਗ੍ਰਿਫਤਾਰੀ
NEET-UG Paper Leak Case ਪਟਨਾ (ਏਜੰਸੀ)। ਨੀਟ-ਯੂਜੀ ਪੇਪਰ ਲੀਕ ਮਾਮਲੇ ’ਚ ਸੀਬੀਆਈ ਨੇ ਵੀਰਵਾਰ ਨੂੰ ਜਾਂਚ ਦੇ ਸਿਲਸਿਲੇ ’ਚ ਪਟਨਾ, ਬਿਹਾਰ ਤੋਂ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਮਾਮਲੇ ਵਿੱਚ ਪੁਲਿਸ ਦੀ ਇਹ ਪਹਿਲੀ ਗ੍ਰਿਫ਼ਤਾਰੀ ਹੈ। ਮੁਲਜ਼ਮਾਂ ਦੀ ਪਛਾਣ ਮਨੀਸ਼ ਕੁਮਾਰ ਅਤੇ ਆਸ਼ੂਤੋਸ਼ ਕੁਮਾਰ ਵਜੋ...