Punjab News: ਕਿਸਾਨ ਆਗੂਆਂ ਨੇ ਪੰਜਾਬ ਦੇ ਖੇਤੀਬਾੜੀ ਮੰਤਰੀ ਨਾਲ ਕੀਤੀ ਮੀਟਿੰਗ
ਕਿਸਾਨਾਂ ਵੱਲੋਂ ਕੇਂਦਰ ਦੇ ਖੇਤੀ ਖਰੜੇ ਬਾਰੇ ਪੰਜਾਬ ਨੂੰ ਤਕੜੇ ਹੋ ਕੇ ਲੜਨ ਦੀ ਸਲਾਹ
Punjab News: (ਸੁਖਜੀਤ ਮਾਨ) ਚੰਡੀਗੜ੍ਹ। ਕੇਂਦਰ ਸਰਕਾਰ ਵੱਲੋਂ ਬਣਾਏ ਗਏ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਬਾਰੇ ਅੱਜ ਇੱਥੇ ਪੰਜਾਬ ਭਵਨ ਵਿਖੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਖੇਤੀਬਾੜੀ ਮੰਤ...
ਮੋਗਾ ’ਚ ਹੋ ਰਹੀ ਮਹਾਂਪੰਚਾਇਤ ’ਚ ਵੱਡੀ ਪੱਧਰੀ ਸਮੂਲੀਅਤ ਕਰਨ ਦਾ ਐਲਾਨ
ਮਹਾਂਪੰਚਾਇਤ: ਭਾਰਤੀ ਕਿਸਾਨ ਯੂਨੀਅਨ ਡਕੌਦਾ ਦੀ ਹੋਈ ਮੀਟਿੰਗ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਸੂਬਾ ਲੀਡਰਸ਼ਿਪ ਦੀ ਮੀਟਿੰਗ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਦੀ ਪ੍ਰਧਾਨਗੀ ਅਧੀਨ ਹੋਈ, ਜਿਸ ਵਿਚ ਗੁਰਮੀਤ ਸਿੰਘ ਭੱਟੀਵਾਲ ਸੀਨੀਅਰ ਮੀਤ ਪ੍ਰਧਾਨ ਪੰਜਾਬ, ਜਗਮੋਹਨ ਸਿੰਘ ਪਟ...
ਦਿੱਲੀ ਵਾਸੀ ਵਿਅਕਤੀ ਲੁਧਿਆਣਾ ਪੁਲਿਸ ਵੱਲੋਂ 4 ਪਿਸਟਲ, 8 ਜਿੰਦਾ ਤੇ 4 ਖਾਲੀ ਮੈਗਜੀਨ ਸਮੇਤ ਕੀਤਾ ਕਾਬੂ
ਲੁਧਿਆਣਾ (ਜਸਵੀਰ ਸਿੰਘ ਗਹਿਲ)। ਐਂਟੀ ਨਾਰਕੋਟਿਕਸ ਸੈੱਲ- 2 ਲੁਧਿਆਣਾ ਦੀ ਪੁਲਿਸ ਪਾਰਟੀ ਵੱਲੋਂ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ’ਚ 4 ਪਿਸਟਲ, 8 ਜਿੰਦਾ ਤੇ 4 ਖਾਲੀ ਮੈਗਜੀਨ ਬਰਾਮਦ ਕੀਤੇ ਹਨ। ਇੰਸਪੈਕਟਰ ਅਮਿ੍ਰਤਪਾਲ ਸਿੰਘ ਇੰਚਾਰਜ ਐਂਟੀ ਨਾਰਕੋਟਿਕਸ ਸੈੱਲ- 2 ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਉੱਤਰਾਖੰਡ ‘ਚ ਮਲਬੇ ਹੇਠਾਂ ਦੱਬਣ ਨਾਲ ਦੋ ਬੱਚਿਆਂ ਦੀ ਮੌਤ
ਦੋ ਹੋਰ ਬੱਚਿਆਂ ਨੂੰ ਗੌਰੀਕੁੰਡ ਹਸਪਤਾਲ ਭੇਜਿਆ (Dehradun)
ਰੁਦਰਪ੍ਰਯਾਗ/ਦੇਹਰਾਦੂਨ (ਸਚ ਕਹੂੰ ਨਿਊਜ਼) ਉਤਰਾਖੰਡ ਦੇ ਰੁਦਰਪ੍ਰਯਾਗ ਜ਼ਿਲੇ ਵਿਚ ਬੁੱਧਵਾਰ ਸਵੇਰੇ ਭਾਰੀ ਮੀਂਹ ਅਤੇ ਜ਼ਮੀਨ ਖਿਸਕਣ ਕਾਰਨ ਮਲਬੇ ਹੇਠਾਂ ਦੱਬਣ ਕਾਰਨ ਇਕ ਝੌਂਪੜੀ ਵਿਚ ਸੌਂ ਰਹੇ ਦੋ ਬੱਚਿਆਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁ...
ਦੁਕਾਨ ਅੰਦਰ ਫਾਹਾ ਲੈ ਕੇ ਖਤਮ ਕੀਤੀ ਜੀਵਨ ਲੀਲਾ
ਸੁਨਾਮ ਉਧਮ ਸਿੰਘ ਵਾਲਾ (ਕਰਮ ਥਿੰਦ)। ਸਥਾਨਕ ਸ਼ਿਵ ਨਿਕੇਤਨ ਚੌਂਕ ਵਿਖੇ ਇੱਕ ਦੁਕਾਨਦਾਰ ਵੱਲੋਂ ਦੁਕਾਨ ਦੇ ਅੰਦਰ ਹੀ ਫਾਹਾ ਲੈ ਕੇ ਜੀਵਨ ਲੀਲਾ ਖਤਮ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਨੂੰ ਲੈ ਕੇ ਉੱਥੇ ਦੇ ਆਲੇ ਦੁਆਲੇ ਦੁਕਾਨਦਾਰ ਸੋਗ 'ਚ ਹਨ। ਇਸ ਮੌਕੇ ਲਾਸ਼ ਦਾ ਪੋਸਟਮਾਰਟਮ ਸਥਾਨਕ ਸਿਵਲ ਹਸਪਤਾਲ ਵਿਖੇ ਕ...
ਮਨਪ੍ਰੀਤ ਬਾਦਲ ਵਿਜੀਲੈਂਸ ਅੱਗੇ ਹੋਏ ਪੇਸ਼
ਸਾਬਕਾ ਵਿੱਤ ਮੰਤਰੀ ਤੋਂ 4 ਘੰਟੇ ਪੁੱਛਗਿੱਛ
ਕਿਹਾ, ਵਿਜੀਲੈਂਸ ਨੇ ਮੈਨੂੰ 100 ਵਾਰ ਬੁਲਾਇਆ
(ਸੁਖਜੀਤ ਮਾਨ) ਬਠਿੰਡਾ । ਪਲਾਟ ਅਲਾਟਮੈਂਟ ਮਾਮਲੇ 'ਚ ਫਸੇ ਪੰਜਾਬ ਦੇ ਸਾਬਕਾ ਖ਼ਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ (Manpreet Badal) ਸੋਮਵਾਰ ਦੁਪਹਿਰ ਨੂੰ ਵਿਜੀਲੈਂਸ ਦਫ਼ਤਰ ਪੁੱਜੇ। ਇੱਥੇ ਮਨਪ੍ਰੀਤ ਬਾ...
ਮੁੱਖ ਮੰਤਰੀ ਮਾਨ ਦੀ ਰਾਜਪਾਲ ਨੂੰ ਇੱਕ ਹੋਰ ਚਿੱਠੀ
ਪੈਂਡਿੰਗ ਬਿੱਲਾਂ ਨੂੰ ਮਨਜ਼ੂਰੀ ਦੇਣ ਦੀ ਮੰਗ
ਹੁਣ ਤਾਂ ਸੈਸ਼ਨ ਵੀ ਕਾਨੂੰਨੀ ਹੋ ਚੁੱਕਿਆ ਹੈ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵਾਰ ਫਿਰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਚਿੱਠੀ ਲਿਖੀ ਹੈ। ਮਾਨ ਨੇ ਸੁਪਰੀਮ ਕੋਰਟ ਦੇ ਫੈਸਲੇ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਹੁਣ ...
ਬਦਮਾਸ਼ਾਂ ਤੇ ਪੁਲਿਸ ਵਿਚਾਲੇ ਮੁਕਾਬਲਾ, ਅੰਮ੍ਰਿਤਸਰ ਤੋਂ ਕਾਰ ਖੋਹ ਕੇ ਭੱਜੇ ਸਨ ਬਦਮਾਸ਼
ਮੋਹਾਲੀ। ਮੋਹਾਲੀ ’ਚ ਪੁਲਿਸ ਮੁਕਾਬਲਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੋਹਾਲੀ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਪੁਲਿਸ ਮੁਕਾਬਲਾ ਹੋਇਆ ਹੈ। ਪਿੰਡ ਬੜਮਾਜਰਾ ’ਚ ਦੋਵਾਂ ਪਾਸਿਆਂ ਤੋਂ ਗੋਲੀਆਂ ਚੱਲੀਆਂ। ਪੁਲਿਸ ਨੂੰ ਪਤਾ ਲੱਗਿਆ ਸੀ ਕਿ ਬਦਮਾਸ਼ ਕਾਰ ਖੋਹ ਕੇ ਅੰਮ੍ਰਿਤਸਰ ਵੱਲੋਂ ਆ ਰਹੇ ਹਨ। ਸੂਚਨਾ ਮਿਲਣ ’ਤੇ ਪ...
ਖੁਰਾਕ ਤੇ ਸਪਲਾਈ ਵਿਭਾਗ ਵੱਲੋਂ ਹੁਣ ਤੱਕ ਪੰਜਾਬ ’ਚ 23600 ਫ਼ੂਡ ਪੈਕੇਟਾਂ ਦੀ ਵੰਡ : ਲਾਲ ਚੰਦ ਕਟਾਰੂਚੱਕ
ਵੇਰਕਾ ਮਿਲਕ ਪਲਾਂਟ ਮੋਹਾਲੀ ਤੋਂ ਕੀਤਾ ਤਿੰਨ ਗੱਡੀਆਂ ਨੂੰ ਰਵਾਨਾ (Assistance To Flood Victims)
ਮੋਹਾਲੀ (ਐੱਮ ਕੇ ਸ਼ਾਇਨਾ)। ਮੋਹਾਲੀ ਵਿੱਚ ਭਾਰੀ ਮੀਂਹ ਤੋਂ ਬਾਅਦ ਹੋਈ ਤਬਾਹੀ ਨਾਲ ਪ੍ਰਭਾਵਿਤ ਹੜ੍ਹ ਪੀੜਤਾਂ ਦੀ ਸਰਕਾਰ ਅਤੇ ਸਮਾਜ ਸੇਵੀ ਸੰਸਥਾਵਾਂ ਦੁਆਰਾ ਚਾਰੇ ਪਾਸਿਓਂ ਸਹਾਇਤਾ ਕੀਤੀ ਜਾ ਰਹੀ ਹੈ। ...
ਕਿਸਾਨੀ ਮੰਗਾਂ ਨਾ ਮੰਨਣ ਦੇ ਰੋਸ ਵਜੋਂ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ
(ਸਤੀਸ਼ ਜੈਨ) ਰਾਮਾਂ ਮੰਡੀ। ਫਸਲਾਂ ਦੇ ਭਾਅ ਸਵਾਮੀਨਾਥਨ ਰਿਪੋਰਟ ਅਨੁਸਾਰ ਲਾਗੂ ਕਰਨ, ਸ਼ਹੀਦ ਨੌਜਵਾਨ ਕਿਸਾਨ ਸੁਭਕਰਨ ਸਿੰਘ ਦੀ ਮੌਤ ਦੇ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਕਾਰਵਾਈ ਨਾ ਕਰਨ ਸਣੇ ਵੱਖ-ਵੱਖ ਕਿਸਾਨੀ ਮੰਗਾਂ ਨੂੰ ਲੈ ਕੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਕਿਸਾਨਾਂ ਅਤੇ ਪਿੰਡ ਵਾਸੀਆ...