ਬਦਮਾਸ਼ਾਂ ਤੇ ਪੁਲਿਸ ਵਿਚਾਲੇ ਮੁਕਾਬਲਾ, ਅੰਮ੍ਰਿਤਸਰ ਤੋਂ ਕਾਰ ਖੋਹ ਕੇ ਭੱਜੇ ਸਨ ਬਦਮਾਸ਼
ਮੋਹਾਲੀ। ਮੋਹਾਲੀ ’ਚ ਪੁਲਿਸ ਮੁਕਾਬਲਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੋਹਾਲੀ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਪੁਲਿਸ ਮੁਕਾਬਲਾ ਹੋਇਆ ਹੈ। ਪਿੰਡ ਬੜਮਾਜਰਾ ’ਚ ਦੋਵਾਂ ਪਾਸਿਆਂ ਤੋਂ ਗੋਲੀਆਂ ਚੱਲੀਆਂ। ਪੁਲਿਸ ਨੂੰ ਪਤਾ ਲੱਗਿਆ ਸੀ ਕਿ ਬਦਮਾਸ਼ ਕਾਰ ਖੋਹ ਕੇ ਅੰਮ੍ਰਿਤਸਰ ਵੱਲੋਂ ਆ ਰਹੇ ਹਨ। ਸੂਚਨਾ ਮਿਲਣ ’ਤੇ ਪ...
ਖੁਰਾਕ ਤੇ ਸਪਲਾਈ ਵਿਭਾਗ ਵੱਲੋਂ ਹੁਣ ਤੱਕ ਪੰਜਾਬ ’ਚ 23600 ਫ਼ੂਡ ਪੈਕੇਟਾਂ ਦੀ ਵੰਡ : ਲਾਲ ਚੰਦ ਕਟਾਰੂਚੱਕ
ਵੇਰਕਾ ਮਿਲਕ ਪਲਾਂਟ ਮੋਹਾਲੀ ਤੋਂ ਕੀਤਾ ਤਿੰਨ ਗੱਡੀਆਂ ਨੂੰ ਰਵਾਨਾ (Assistance To Flood Victims)
ਮੋਹਾਲੀ (ਐੱਮ ਕੇ ਸ਼ਾਇਨਾ)। ਮੋਹਾਲੀ ਵਿੱਚ ਭਾਰੀ ਮੀਂਹ ਤੋਂ ਬਾਅਦ ਹੋਈ ਤਬਾਹੀ ਨਾਲ ਪ੍ਰਭਾਵਿਤ ਹੜ੍ਹ ਪੀੜਤਾਂ ਦੀ ਸਰਕਾਰ ਅਤੇ ਸਮਾਜ ਸੇਵੀ ਸੰਸਥਾਵਾਂ ਦੁਆਰਾ ਚਾਰੇ ਪਾਸਿਓਂ ਸਹਾਇਤਾ ਕੀਤੀ ਜਾ ਰਹੀ ਹੈ। ...
ਕਿਸਾਨੀ ਮੰਗਾਂ ਨਾ ਮੰਨਣ ਦੇ ਰੋਸ ਵਜੋਂ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ
(ਸਤੀਸ਼ ਜੈਨ) ਰਾਮਾਂ ਮੰਡੀ। ਫਸਲਾਂ ਦੇ ਭਾਅ ਸਵਾਮੀਨਾਥਨ ਰਿਪੋਰਟ ਅਨੁਸਾਰ ਲਾਗੂ ਕਰਨ, ਸ਼ਹੀਦ ਨੌਜਵਾਨ ਕਿਸਾਨ ਸੁਭਕਰਨ ਸਿੰਘ ਦੀ ਮੌਤ ਦੇ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਕਾਰਵਾਈ ਨਾ ਕਰਨ ਸਣੇ ਵੱਖ-ਵੱਖ ਕਿਸਾਨੀ ਮੰਗਾਂ ਨੂੰ ਲੈ ਕੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਕਿਸਾਨਾਂ ਅਤੇ ਪਿੰਡ ਵਾਸੀਆ...
ਤੰਬਾਕੂ ਕੰਟਰੋਲ ਐਕਟ ਦੀ ਉਲਘੰਣਾ ਕਰਨ ਵਾਲੇ 22 ਵਿਅਕਤੀਆਂ ਦੇ ਕੱਟੇ ਚਲਾਨ
2900 ਰੁਪਏ ਕੀਤਾ ਜੁਰਮਾਨਾ : ਨੋਡਲ ਅਫਸਰ (Tobacco Control Act)
(ਸੱਚ ਕਹੂੰ ਨਿਊਜ) ਪਟਿਆਲਾ। Tobacco Control Act ਜਿਲ੍ਹਾ ਸਹਾਇਕ ਸਿਹਤ ਅਫਸਰ ਡਾ. ਕੁਸ਼ਲਦੀਪ ਗਿੱਲ ਦੀ ਅਗਵਾਈ ਵਿੱਚ ਤੰਬਾਕੂ ਕੰਟਰੋਲ ਸੈਲ ਦੀ ਟੀਮ ਜਿਸ ਵਿੱਚ ਸਹਾਇਕ ਮਲੇਰੀਆ ਅਫਸਰ ਮਲਕੀਤ ਸਿੰਘ ਅਤੇ ਹੈਲਥ ਸੁਪਰਵਾਈਜਰ ਅਨਿਲ ਕੁਮਾਰ ਵ...
ਜੰਮ ਕਸ਼ਮੀਰ ’ਚ ਪੰਜ ਅੱਤਵਾਦੀ ਢੇਰ
ਇਲਾਕੇ ’ਚ ਸਚਰ ਆਪਰੇਸ਼ਨ ਜਾਰੀ (Kulgam Encounter)
ਕੁਲਗਾਮ । ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਸੁਰੱਖਿਆ ਬਲਾਂ ਨਾਲ ਮੁਕਾਬਲੇ 'ਚ 5 ਅੱਤਵਾਦੀ ਮਾਰੇ ਗਏ। ਇਹ ਪੰਜੇ ਅੱਤਵਾਦੀ ਲਸ਼ਕਰ-ਏ-ਤੋਇਬਾ ਨਾਲ ਜੁੜੇ ਸਨ। 16 ਨਵੰਬਰ ਦੀ ਸ਼ਾਮ ਨੂੰ ਸੁਰੱਖਿਆ ਬਲਾਂ ਨੂੰ ਕੁਲਗਾਮ ਦੇ ਸਮਾਨੂ ਇਲਾਕੇ 'ਚ ਅੱਤਵਾਦੀਆਂ ਦੇ ਲੁਕੇ ...
ਭ੍ਰਿਸ਼ਟਾਚਾਰ, ਸਿਆਸਤ ਤੇ ਤਕਨੀਕੀ ਪਹਿਲੂ
ਹਿੰਡਨਬਰਗ ਰਿਪੋਰਟ ’ਤੇ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਇਸ ਰਿਪੋਰਟ ਨੂੰ ਪੂਰੀ ਤਰ੍ਹਾਂ ਸੱਚ ਨਹੀਂ ਮੰਨਿਆ ਜਾ ਸਕਦਾ। ਸੁਪਰੀਮ ਕੋਰਟ ਦੀ ਟਿੱਪਣੀ ਨੇ ਅਡਾਨੀ ਗਰੁੱਪ ਨੂੰ ਨਾ ਤਾਂ ਕਲੀਨ ਚਿੱਟ ਦਿੱਤੀ ਹੈ ਤੇ ਨਾ ਹੀ ਕਸੂਰਵਾਰ ਠਹਿਰਾਇਆ ਹੈ। ਭਿ੍ਰਸ਼ਟਾਚਾਰ ਇੱਕ ਵੱਡੀ ਸਮੱਸਿਆ ਹੈ ਪਰ ਸਿਆਸਤ ’ਚ ਭਿ੍ਰਸ਼ਟਾਚਾਰ ਦੇ ਅਰ...
ਚੇਅਰਮੈਨ ਸੇਖਵਾਂ ਨੇ ਹਲਕਾ ਕਾਦੀਆਂ ਵਾਸੀਆਂ ਨੂੰ ਦਿੱਤਾ ਵੱਡਾ ਤੋਹਫਾ
50 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ
ਪਿੰਡ ਠੱਕਰ ਸੰਧੂ ਵਿਖੇ ਨਵੀਂ ਜਿੰਮ ਨੂੰ ਨੌਜਵਾਨਾਂ ਦੇ ਸਪੁਰਦ ਕੀਤਾ
(ਰਾਜਨ ਮਾਨ) ਗੁਰਦਾਸਪੁਰ। ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵੱਲੋਂ ਅੱਜ ਵਿਧਾਨ ਸਭਾ ਹਲਕਾ ਕਾਦੀਆਂ ਦੇ ਪਿ...