Traditional Diets: ਰਵਾਇਤੀ ਖੁਰਾਕਾਂ ਵੱਲ ਮੁੜਨ ਦੀ ਲੋੜ
Traditional Diets: ਅੱਜ ਦੀ ਭੱਜ-ਦੌੜ ਵਾਲੀ ਜੀਵਨਸ਼ੈਲੀ ਨੇ ਸਾਡੇ ਖਾਣ-ਪੀਣ ਦੀਆਂ ਆਦਤਾਂ ਨੂੰ ਪੂਰੀ ਤਰ੍ਹਾਂ ਬਦਲ ਕੇ ਰੱਖ ਦਿੱਤਾ ਹੈ। ਫਾਸਟ ਫੂਡ ਅਤੇ ਜੰਕ ਫੂਡ ਦੇ ਵਧਦੇ ਰੁਝਾਨ ਨੇ ਨਾ ਸਿਰਫ਼ ਸਾਡੀ ਰੋਜ਼ਾਨਾ ਜ਼ਿੰਦਗੀ ਨੂੰ ਪ੍ਰਭਾਵਿਤ ਕੀਤਾ ਹੈ, ਸਗੋਂ ਸਾਡੀ ਸਿਹਤ ’ਤੇ ਵੀ ਗੰਭੀਰ ਅਸਰ ਪਾਇਆ ਹੈ। ਇਹ ਫਾਸਟ ਫੂ...
ਸਰਕਾਰ ਨੇ ਰੱਦ ਕੀਤੇ 6 ਕਰੋੜ ਰਾਸ਼ਨ ਕਾਰਡ, ਕਿਤੇ ਤੁਹਾਡਾ ਨਾਂਅ ਵੀ ਤਾਂ ਨਹੀਂ ਸ਼ਾਮਲ
Ration Card Punjab: ਨਵੀਂ ਦਿੱਲੀ। ਰਾਸ਼ਨ ਕਾਰਡਾਂ ਦੇ ਡਿਜੀਟਲੀਕਰਨ ਦੇ ਕਾਰਨ ਦੇਸ਼ ਵਿਚ ਜਨਤਕ ਵੰਡ ਪ੍ਰਣਾਲੀ ’ਚ ਵੱਡੀ ਤਬਦੀਲੀ ਆਈ ਹੈ। ਆਧਾਰ ਤੇ ਈਕੇਵਾਈਸੀ (ਆਪਣੇ ਗਾਹਕ ਨੂੰ ਜਾਣੋ) ਪ੍ਰਣਾਲੀ ਰਾਹੀਂ ਤਸਦੀਕ ਕਰਾਉਣ ਤੋਂ ਬਾਅਦ ਲਗਪਗ ਪੰਜ ਕਰੋੜ 80 ਲੱਖ ਤੋਂ ਵੱਧ ਰਾਸ਼ਨ ਕਾਰਡ ਫ਼ਰਜ਼ੀ ਪਾਏ ਗਏ ਹਨ, ਜਿਨ੍ਹਾਂ ਨ...
ਮਨ-ਮਾਇਆ ਦੇ ਪਰਦੇ ਨੂੰ ਹਟਾਉਣ ਲਈ ਰਾਮ-ਨਾਮ ਜ਼ਰੂਰੀ : ਪੂਜਨੀਕ ਗੁਰੂ ਜੀ
ਸਰਸਾ (ਸੱਚ ਕਹੂੰ ਨਿਊਜ਼)। Saint Dr MSG: ਸੱਚੇ ਰੂਹਾਨੀ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਫ਼ਰਮਾਉਂਦੇ ਹਨ ਕਿ ਸਤਿਸੰਗ ’ਚ ਜਦੋਂ ਜੀਵ ਚੱਲ ਕੇ ਆਉਂਦਾ ਹੈ ਤਾ ਉਸ ਨੂੰ ਅਸਲੀਅਤ, ਅਮਲੀਅਤ ਤੇ ਜੀਵਨ ਬਾਰੇ ਸਮਝ ਆਉਂਦੀ ਹੈ ਇਹ ਪਤਾ ਲੱਗਦਾ ਹੈ ਕਿ ਅਸਲੀਅਤ ਕੀ ਹੈ, ਆਤਮਾ ਕਿੱਥੋਂ ...
Tips Newborn Babies Healthy: ਨਵ ਜਨਮੇ ਬੱਚਿਆਂ ਨੂੰ ਤੰਦਰੁਸਤ ਰੱਖਣ ਦੇ ਨੁਕਤੇ ਕੀਤੇ ਸਾਂਝੇ
ਸਿਹਤ ਪੱਖੋਂ ਤੰਦਰੁਸਤ ਮਾਂ ਹੀ ਦੇ ਸਕਦੀ ਹੈ ਸਿਹਤਮੰਦ ਬੱਚੇ ਨੂੰ ਜਨਮ : ਹਰਦੀਪ ਸੰਧੂ ਬੀ.ਈ.ਈ | Tips Newborn Babies Healthy
Tips Newborn Babies Healthy: (ਬਸੰਤ ਸਿੰਘ ਬਰਾੜ) ਤਲਵੰਡੀ ਭਾਈ। ਫਿ਼ਰੋਜ਼ਸ਼ਾਹ ਸਿਵਲ ਸਰਜਨ ਫਿਰੋਜ਼ਪੁਰ ਡਾ. ਰਾਜਵਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾ ਮੀਨਾਕਸ਼ੀ ਢ...
Gidderbaha By Election: ਗਿੱਦੜਬਾਹਾ ਜਿਮਨੀ ਚੋਣ ਅਮਨ-ਸ਼ਾਂਤੀ ਨਾਲ ਸੰਪੰਨ
Gidderbaha By Election: (ਰਾਜਵਿੰਦਰ ਬਰਾੜ) ਗਿੱਦੜਬਾਹਾ। ਗਿੱਦੜਬਾਹਾ ਹਲਕੇ ਵਿਚ ਅੱਜ ਹੋਈ ਵਿਧਾਨ ਸਭਾ ਦੀ ਜਿਮਨੀ ਚੋਣ ਦੌਰਾਨ ਪੋਲਿੰਗ ਦਾ ਕੰਮ ਪੂਰਨ ਅਮਨ-ਸ਼ਾਂਤੀ ਨਾਲ ਸੰਪੰਨ ਹੋ ਗਿਆ। ਸਵੇਰੇ 7 ਵਜੇ ਤੋਂ ਸ਼ੁਰੂ ਹੋਈ ਪੋਲਿੰਗ ਦੌਰਾਨ ਲੋਕਾਂ ਵਿਚ ਵੋਟਾਂ ਨੂੰ ਲੈ ਕੇ ਭਾਰੀ ਉਤਸਾਹ ਦੇਖਣ ਨੂੰ ਮਿਲਿਆ, ਜਿਸਦੇ...
Punjab BJP: ਲੋਕ ਰਾਜ ਪਾਰਟੀ ਦਾ ਭਾਜਪਾ ’ਚ ਹੋਇਆ ਰਲੇਵਾਂ
ਲੋਕ ਰਾਜ ਪਾਰਟੀ ਦੇ ਕੌਮੀ ਪ੍ਰਧਾਨ ਬਲਕਾਰ ਸਿੰਘ ਮੰਗਲੀ ਆਪਣੇ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ | Punjab BJP
Punjab BJP: (ਰਘਬੀਰ ਸਿੰਘ) ਲੁਧਿਆਣਾ। ਸਥਾਨਕ ਜ਼ਿਲ੍ਹਾ ਭਾਜਪਾ ਦਫ਼ਤਰ ਵਿੱਚ ਇੱਕ ਸਮਾਗਮ ਜ਼ਿਲ੍ਹਾ ਭਾਜਪਾ ਪ੍ਰਧਾਨ ਰਜਨੀਸ਼ ਧੀਮਾਨ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ, ਜਿਸ ਵਿੱਚ ਭਾਜਪਾ ਦੇ ਜ਼ਿਲ੍ਹਾ...
Pakistan News: ਪਾਕਿਸਤਾਨ ‘ਚ ਫੌਜੀ ਚੌਕੀ ‘ਤੇ ਆਤਮਘਾਤੀ ਹਮਲਾ, 12 ਸੁਰੱਖਿਆ ਮੁਲਾਜ਼ਮਾਂ ਦੀ ਮੌਤ
ਮੁਕਾਬਲੇ ’ਚ ਛੇ ਅੱਤਵਾਦੀ ਮਾਰੇ ਗਏ | Pakistan News
Pakistan News: (ਏਜੰਸੀ) ਪੇਸ਼ਾਵਰ। ਗੁਆਂਢੀ ਦੇਸ਼ ਪਾਕਿਸਤਾਨ ਇੱਕ ਵਾਰ ਫਿਰ ਆਤਮਘਾਤੀ ਹਮਲਿਆਂ ਨਾਲ ਹਿੱਲ ਗਿਆ ਹੈ। ਉੱਤਰ-ਪੱਛਮੀ ਖੈਬਰ ਪਖਤੂਨਖਵਾ ਸੂਬੇ ਵਿੱਚ ਇੱਕ ਆਤਮਘਾਤੀ ਹਮਲਾਵਰ ਨੇ ਵਿਸਫੋਟਕਾਂ ਨਾਲ ਭਰੇ ਇੱਕ ਵਾਹਨ ਨੂੰ ਇੱਕ ਸਾਂਝੀ ਜਾਂਚ ਚੌਕੀ ...
Rain: ਭਾਰੀ ਮੀਂਹ ਪੈਣ ਨਾਲ 5 ਜ਼ਿਲ੍ਹਿਆਂ ’ਚ ਸਕੂਲ ਬੰਦ
(ਏਜੰਸੀ) ਤੂਤੀਕੋਰਿਨ। ਦੱਖਣੀ ਤਾਮਿਲਨਾਡੂ ਅਤੇ ਨਾਲ ਲੱਗਦੇ ਕੋਮੋਰਿਨ ਖੇਤਰ ’ਤੇ ਚੱਕਰਵਾਤੀ ਤੂਫਾਨ ਦੇ ਪ੍ਰਭਾਵ ਕਾਰਨ ਮੰਗਲਵਾਰ ਰਾਤ ਤੋਂ ਦੱਖਣੀ ਅਤੇ ਡੈਲਟਾ ਜ਼ਿਲਿਆਂ ’ਚ ਭਾਰੀ ਮੀਂਹ ਪਿਆ ਹੈ। ਸਰਕਾਰੀ ਸੂਤਰਾਂ ਨੇ ਬੁੱਧਵਾਰ ਨੂੰ ਦੱਸਿਆ ਕਿ ਥੂਥੁਕੁਡੀ, ਤੇਨਕਾਸੀ, ਤਿਰੂਨੇਲਵੇਲੀ, ਤਿਰੂਵਰੂਰ ਅਤੇ ਕਰਾਈਕਲ ਜ਼ਿਲ੍...
By Elections Punjab: ਪੰਜਾਬ ਦੀਆਂ 4 ਜਿਮਨੀ ਚੋਣਾਂ ’ਚ ਰਿਕਾਰਡ 70 ਫੀਸਦੀ ਵੋਟਿੰਗ
80 ਫੀਦਸੀ ਵੋਟਿੰਗ ਨਾਲ ਗਿੱਦੜਬਾਹਾ ਸਭ ਤੋਂ ਅੱਗੇ | By Elections Punjab
ਚੱਬੇਵਾਲ ਵਿੱਚ ਨਹੀਂ ਦਿਸਿਆ ਉਤਸ਼ਾਹ, ਸਿਰਫ਼ 50 ਫੀਸਦੀ ਵੋਟਿੰਗ
By Elections Punjab: (ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੀਆਂ 4 ਜਿਮਨੀ ਚੋਣਾਂ ਵਿੱਚ ਰਿਕਾਰਡ 70 ਫੀਸਦੀ ਵੋਟਿੰਗ ਹੋਈ ਹੈ, ਹਾਲਾਂਕਿ ਇਹ ਅੰਕੜਾ ਹੋਰ ਵ...
Action Against Crime: ਪੁਲਿਸ ਨੇ ਫਿਰੌਤੀ ਮੰਗਣ ਵਾਲੇ ਗਿਰੋਹ ਦੇ 3 ਮੈਂਬਰ ਕੀਤੇ ਕਾਬੂ
ਕਾਰੋਬਾਰੀਆਂ ਤੋਂ ਮੰਗੇ ਸਨ 7 ਲੱਖ ਰੁਪਏ | Action Against Crime
Action Against Crime: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਜ਼ਿਲ੍ਹਾ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਮੰਡੀ ਗੋਬਿੰਦਗੜ੍ਹ ਦੇ ਕਾਰੋਬਾਰੀਆਂ ਤੋਂ ਫਿਰੋਤੀਆਂ ਮੰਗਣ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ...