Saint Dr MSG ਨੇ ਇੰਸਟਾਗ੍ਰਾਮ ’ਤੇ ਆਉਣ ਵਾਲੇ ਨਵੇਂ New Song ਦੀ ਦਿੱਤੀ ਜਾਣਕਾਰੀ

Sach Kahoon Punjabi Desk Picture
Published On

ਸਰਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਇੰਸਟਾਗ੍ਰਾਮ ’ਤੇ ਸਟੋਰੀ ਪਾਈ ਹੈ। ਸਟੋਰੀ ਵਿੱਚ ਪੂਜਨੀਕ ਗੁਰੂ ਜੀ ਨੇ ਦੱਸਿਆ ਹੈ ਕਿ ਅੱਜ ਇੱਕ ਨਵਾਂ ਗਾਣਾ ਰਿਲੀਜ਼ ਕੀਤਾ ਜਾ ਰਿਹਾ ਹੈ। ਜਿਵੇਂ ਹੀ ਪੂਜਨੀਕ ਗੁਰੂ ਜੀ ਨੇ ਇੰਸਟਾਗ੍ਰਾਮ ’ਤੇ ਸਟੋਰੀ ਅਪਲੋਡ ਕੀਤੀ ਤਾਂ ਇਹ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਤੁਹਾਨੂੰ ਦੱਸ ਦਈਏ ਕਿ ਪੂਜਨੀਕ ਗੁਰੂ ਜੀ ਦੇ ਪਹਿਲਾਂ ਵੀ ਕਾਫ਼ੀ ਗਿਣਤੀ ਵਿੱਚ ਗਾਣੇ ਰਿਲੀਜ਼ ਹੋ ਚੁੱਕੇ ਹਨ। ਪੂਜਨੀਕ ਗੁਰੂ ਜੀ ਦੇ ਨਵੇਂ ਆਉਣ ਵਾਲੇ ਗਾਣੇ ਦੀ ਪ੍ਰਸ਼ੰਸਕ ਉਕੀਡ ਕਰ ਰਹੇ ਹਨ।

ਪੂਜਨੀਕ ਗੁਰੂ ਜੀ ਦੇ ਇੰਸਟਾਗ੍ਰਾਮ ਅਕਾਊਂਟ ’ਤੇ ਜਾਣ ਲਈ ਇਸ ਲਿੰਕ ’ਤੇ ਕਲਿੱਕ ਕਰੋ।

https://instagram.com/stories/saintdrmsginsan/3031299116612344044?igshid=MDJmNzVkMjY=

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।

About The Author

Related Posts