Punjab

Jalandhar News: ਜਲੰਧਰ ’ਚ ਚੱਲਦੀ ਸਕਾਰਪੀਓ ਨੂੰ ਲੱਗੀ ਭਿਆਨਕ ਅੱਗ
Punjab Youth Congress: ਧੂਰੀ ਦੇ ਸ਼ੁਭਮ ਸ਼ਰਮਾ ਸ਼ੁਭੀ ਬਣੇ ਪੰਜਾਬ ਯੂਥ ਕਾਂਗਰਸ ਦੇ ਨਵੇਂ ਸੂਬਾ ਪ੍ਰਧਾਨ
Health News: ਪੰਜਾਬ 'ਚ ਮਹਿਲਾਵਾਂ ਨੂੰ ਭਗਵੰਤ ਸਿੰਘ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੁਰੱਖਿਅਤ ਅਤੇ ਸਮੇਂ ਸਿਰ ਪ੍ਰਜਨਨ ਸਿਹਤ ਸੇਵਾਵਾਂ ਤੱਕ ਆਸਾਨ ਪਹੁੰਚ ਦਾ ਲਾਭ
Kejriwal: ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਤਹਿਤ ਪੰਜਾਬ ਦੀਆਂ ਔਰਤਾਂ ਨੂੰ 1 ਜੁਲਾਈ ਨੂੰ ₹3,000 ਤੇ ਦਲਿਤ ਔਰਤਾਂ ਨੂੰ ₹4,500 ਮਿਲਣਗੇ, ਇਹ ਦੁਨੀਆ ਦਾ ਸਭ ਤੋਂ ਵੱਡਾ ਮਹਿਲਾ ਸਸ਼ਕਤੀਕਰਨ ਪ੍ਰੋਗਰਾਮ ਹੈ: ਅਰਵਿੰਦ ਕੇਜਰੀਵਾਲ
Punjab Government Schemes: ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ 'ਆਪ' ਵੱਲੋਂ ਦਿੱਤੀਆਂ 100% ਗਾਰੰਟੀਆਂ ਪੂਰੀਆਂ ਕੀਤੀਆਂ: ਬਲਤੇਜ ਪੰਨੂ

ਯੇਦੀਯੁਰੱਪਾ ਖਿਲਾਫ਼ ਦੋ ਨਵੇਂ ਮਾਮਲੇ

Sach Kahoon Punjabi Desk Picture
Published On

ਨੋਟੀਫਿਕੇਸ਼ਨ ਰੱਦ ਕਰਨ ਲਈ 20 ਆਦੇਸ਼ ਪਾਸ ਕਰਨ ਦਾ ਦੋਸ਼

ਬੰਗਲੌਰ: ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਤੇ ਪ੍ਰਦੇਸ਼ ਭਾਰਤੀ ਜਨਤਾ ਪਾਰਟੀ (ਭਾਜਪਾ) ਪ੍ਰਧਾਨ ਬੀ ਐਸ ਯੇਦੀਯੁਰੱਪਾ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਇਕਾਈ (ਏਸੀਬੀ) ਨੇ ਉਨ੍ਹਾਂ ਦੇ ਮੁੱਖ ਮੰਤਰੀ  ਕਾਰਜਕਾਲ ਦੌਰਾਨ ਜ਼ਮੀਨ ਦੇ ਨੋਟੀਫਿਕੇਸ਼ਨ ਰੱਦ ਕਰਨ ਦੇ ਮਾਮਲੇ ‘ਚ ਦੋ ਨਵੀਂ FIR ਦਰਜ ਕੀਤੀ ਹੈ

ਏਸੀਬੀ ਨੇ ਸ਼ਹਿਰੀ ਵਿਕਾਸ ਵਿਭਾਗ ਦੇ ਚਾਰ ਵਿਅਕਤੀਆਂ ਦੇ ਨਾਂਅ ਵੀ ਇਸ ਪਹਿਲੀ ਸੂਚਨਾ ਰਿਪੋਰਟ (FIR) ‘ਚ ਦਰਜ ਕੀਤੇ ਹਨ ਸੂਤਰਾਂ ਅਨੁਸਾਰ ਇਹ ਐਫਆਈਆਰ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7,8, 13 (1) (C) (D) ਤੇ ਭਾਰਤੀ ਦੰਡ ਸੰਹਿਤਾ ਦੀ ਧਾਰਾ 406, 420 ਤੇ 120 (B) ਤਹਿਤ ਦਰਜ ਕੀਤੀ ਗਈ ਹੈ

ਜ਼ਿਕਰਯੋਗ ਹੈ ਕਿ ਇਹ ਐਫਆਈਆਰ ਨਿੱਜੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਡੀ ਅਯੱਪਾ ਦੀ ਸ਼ਿਕਾਇਤ ਤੋਂ ਬਾਅਦ ਦਰਜ ਕੀਤੀ ਗਈ ਹੈ ਜਿਨ੍ਹਾਂ ‘ਚ ਦੋਸ਼ ਲਾਇਆ ਗਿਆ ਹੈ ਕਿ ਉਨ੍ਹਾਂ ਮੁੱਖ ਮੰਤਰੀ ਕਾਰਜਕਾਲ ਦੌਰਾਨ ਬੰਗਲੌਰ ‘ਚ ਡਾ. ਸ਼ਿਵਰਾਮਾ ਕਾਰਨਥ ਦੇ ਜ਼ਮੀਨ ਦੀ ਨੋਟੀਫਿਕੇਸ਼ਨ ਰੱਦ ਕਰਨ ਲਈ 20 ਆਦੇਸ਼ ਪਾਸ ਕੀਤੇ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

About The Author

Related Posts