Bribery Case

Bribery Case: ਐਫ.ਸੀ.ਆਰ.ਏ. ਰਜਿਸਟ੍ਰੇਸ਼ਨ ਦੇ ਬਦਲੇ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਹਿ ਮੰਤਰਾਲੇ ਦੇ ਦੋ ਅਧਿਕਾਰੀ ਗ੍ਰਿਫ਼ਤਾਰ

ਗ੍ਰਹਿ ਮੰਤਰਾਲੇ ਦੇ ਵਿਦੇਸ਼ੀ ਵਿਭਾਗ ਵਿੱਚ ਤਾਇਨਾਤ ਇੱਕ ਸੀਨੀਅਰ ਲੇਖਾਕਾਰ ਅਤੇ ਪਹਿਲਾਂ ਉੱਥੇ ਕੰਮ ਕਰ ਚੁੱਕੇ ਇੱਕ ਲੇਖਾਕਾਰ ਨੂੰ ਲੰਬਿਤ ਐਫ.ਸੀ.ਆਰ.ਏ. ਰਜਿਸਟ੍ਰੇਸ਼ਨ ਕਰਵਾਉਣ ਦੇ ਬਦਲੇ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।
ਦੇਸ਼  ਦਿੱਲੀ  ਸੂਬੇ  ਖਾਸ ਖਬਰ  Fraud Alert 

Vigilance Bureau: ਵਿਜੀਲੈਂਸ ਬਿਊਰੋ ਨੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਪਤਨੀ, ਜੋ ਪਿੰਡ ਸਹੋਰਾ, ਬਲਾਕ ਹਾਜੀਪੁਰ, ਜ਼ਿਲ੍ਹਾ ਹੁਸ਼ਿਆਰਪੁਰ ਦੇ ਸਰਕਾਰੀ ਐਲੀਮੈਂਟਰੀ ਸਕੂਲ ’ਚ ਇੱਕ ਈਟੀਟੀ ਅਧਿਆਪਕ ਹੈ, ਲਈ ਚਾਈਲਡ ਕੇਅਰ ਲੀਵ ਸਬੰਧੀ ਬੀਪੀਈਓ ਦਫ਼ਤਰ ਹਾਜੀਪੁਰ ਵਿਖੇ ਪਹੁੰਚ ਕੀਤੀ ਸੀ।
ਪੰਜਾਬ  ਖਾਸ ਖਬਰ 

Vigilance Bureau: 25 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਅੜਿੱਕੇ

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ, ਫਰੀਦਕੋਟ ’ਚ ਤਾਇਨਾਤ ਸੀਨੀਅਰ ਸਹਾਇਕ ਕੁਲਵਿੰਦਰ ਸਿੰਘ ਨੂੰ 25 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ।
ਪੰਜਾਬ  ਖਾਸ ਖਬਰ 

Bribery Case: ਵਿਜੀਲੈਂਸ ਬਿਊਰੋ ਨੇ ਸਹਾਇਕ ਸਬ-ਇੰਸਪੈਕਟਰ ਨੂੰ 10,000 ਰਿਸ਼ਵਤ ਲੈਂਦੇ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਕੂਮਕਲ੍ਹਾਂ, ਪੁਲਿਸ ਥਾਣਾ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏਐਸਆਈ) ਜਗਜੀਵਨ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।
ਪੰਜਾਬ  ਖਾਸ ਖਬਰ 

Barnala News: ਸਹਿਕਾਰੀ ਸਭਾ ਦਾ ਇੰਸਪੈਕਟਰ 50 ਹਜ਼ਾਰ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖਿਲਾਫ਼ ਵਿੱਢੀ ਮੁਹਿੰਮ ਤਹਿਤ ਵਿਜੀਲੈਂਸ ਬਿਊਰੋ ਨੂੰ ਅੱਜ ਉਸ ਸਮੇਂ ਇੱਕ ਵੱਡੀ ਸਫ਼ਲਤਾ ਮਿਲੀ, ਜਦੋਂ ਬਰਨਾਲਾ ਵਿਖੇ ਤਾਇਨਾਤ ਕੋਆਪ੍ਰੇਟਿਵ ਸੁਸਾਇਟੀ (ਸਹਿਕਾਰੀ ਸਭਾ) ਦੇ ਇੰਸਪੈਕਟਰ ਹਰਸ਼ ਬੰਸਲ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।
ਪੰਜਾਬ  ਖਾਸ ਖਬਰ 

Bribery Case: ਚੰਡੀਗੜ੍ਹ ਪੁਲਿਸ ਦਾ ਏਐਸਆਈ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ, ਸੀਬੀਆਈ ਨੇ ਕੀਤਾ ਗ੍ਰਿਫ਼ਤਾਰ

ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਚੰਡੀਗੜ੍ਹ ਦੇ ਸੈਕਟਰ 39 ਪੁਲਿਸ ਸਟੇਸ਼ਨ ਵਿੱਚ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਹਿਤੇਸ਼ ਕੁਮਾਰ ਨੂੰ 40,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਪੰਜਾਬ  ਸੂਬੇ  ਖਾਸ ਖਬਰ  Fraud Alert 

Bribery: ਹੈੱਡ ਕਾਂਸਟੇਬਲ 2500 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ

ਸ਼ਨਿੱਚਰਵਾਰ ਨੂੰ, ਭ੍ਰਿਸ਼ਟਾਚਾਰ ਵਿਰੋਧੀ ਬਿਊਰੋ (ਏਸੀਬੀ) ਦੀ ਟੀਮ ਨੇ ਸੈਕਟਰ 7 ਪੁਲਿਸ ਚੌਕੀ ’ਚ ਤਾਇਨਾਤ ਹੈੱਡ ਕਾਂਸਟੇਬਲ ਰਣਬੀਰ ਨੂੰ₹2,500 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਹਰਿਆਣਾ  ਖਾਸ ਖਬਰ  Fraud Alert 

Bribery Case: ਸੀਬੀਆਈ ਨੇ ਰੇਲਵੇ ਇੰਜੀਨੀਅਰ ਨੂੰ ਇੱਕ ਲੱਖ ਦੀ ਰਿਸ਼ਵਤ ਮਾਮਲੇ ’ਚ ਕੀਤਾ ਗ੍ਰਿਫ਼ਤਾਰ

ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਸ਼ੁੱਕਰਵਾਰ ਨੂੰ ਪੱਛਮੀ ਮੱਧ ਰੇਲਵੇ ਦੇ ਡਿਪਟੀ ਚੀਫ ਇੰਜੀਨੀਅਰ-II (ਨਿਰਮਾਣ) ਨੂੰ 1 ਲੱਖ ਰੁਪਏ ਦੇ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ।
ਦੇਸ਼  ਖਾਸ ਖਬਰ  Fraud Alert 

Bribery Case: ਏਐਸਆਈ ਨੇ ਨਸ਼ੇ ਦਾ ਕੇਸ ਰਫ਼ਾ-ਦਫ਼ਾ ਕਰਨ ਬਦਲੇ ਮੰਗੀ ਸੀ ਰਿਸ਼ਵਤ, ਵਿਜੀਲੈਂਸ ਨੇ ਦਬੋਚਿਆ

ਭ੍ਰਿਸ਼ਟਾਚਾਰ ਵਿਰੁੱਧ ਇੱਕ ਵੱਡੀ ਕਾਰਵਾਈ ਤਹਿਤ ਫਰੀਦਕੋਟ ਵਿੱਚ ਵਿਜੀਲੈਂਸ ਬਿਊਰੋ ਨੇ ਜੈਤੋ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਏਐਸਆਈ ਹਰਪਾਲ ਸਿੰਘ ਨੂੰ 73,500 ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ।
ਪੰਜਾਬ  ਸੂਬੇ  ਖਾਸ ਖਬਰ  Fraud Alert 

Punjab Vigilance Bureau: ਨਗਰ ਨਿਗਮ ਲੁਧਿਆਣਾ ਦਾ ਸੀਵਰਮੈਨ ਡੇਢ ਲੱਖ ਰੁਪਏ ਰਿਸ਼ਵਤ ਲੈਂਦਾ ਗ੍ਰਿਫਤਾਰ

ਭਰਤੀ ਦੇ ਨਾਮ ’ਤੇ ਤਿੰਨ ਕਿਸ਼ਤਾਂ ’ਚ ਵਸੂਲੀ, ਦੋ ਸਾਲ ਤੋਂ ਵੱਧ ਬਿਨਾਂ ਤਨਖਾਹ ਕੰਮ ਕਰਵਾਉਣ ਦਾ ਵੀ ਖੁਲਾਸਾ Punjab Vigilance Bureau: (ਸੁਰਿੰਦਰ ਕੁਮਾਰ ਸ਼ਰਮਾ) ਲੁਧਿਆਣਾ। ਭ੍ਰਿਸ਼ਟਾਚਾਰ ਖਿਲਾਫ ਸਖ਼ਤ ਕਾਰਵਾਈ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ, ਲੁਧਿਆਣਾ ’ਚ ਤਾਇਨਾਤ ਸੀਵਰਮੈਨ ਨੂੰ 1 ਲੱਖ 50 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਹੈ। […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ  Fraud Alert 

Bribery Case: ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ

ਜ਼ਮੀਨ ਦਾ ਕਬਜ਼ਾ ਦੇਣ ਬਦਲੇ ਸੀਨੀਅਰ ਅਧਿਕਾਰੀ ਦੇ ਨਾਮ ’ਤੇ 5.40 ਲੱਖ ਦੀ ਰਿਸ਼ਵਤ ਸੀ ਮੰਗੀ Bribery Case: (ਜਗਦੀਪ ਸਿੰਘ) ਫਿਰੋਜ਼ਪੁਰ। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪੰਜਾਬ ਵਕਫ਼ ਬੋਰਡ ਜ਼ੀਰਾ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਰੈਂਟ ਕੁਲੈਕਟਰ ਮੁਹੰਮਦ ਇਕਬਾਲ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 3,00,000 ਰੁਪਏ ਲੈਂਦਿਆਂ ਰੰਗੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ  Fraud Alert 

Bribery Case: ਸੀਬੀਆਈ ਅਦਾਲਤ ਨੇ ਤਿੰਨ ਅਧਿਕਾਰੀਆਂ ਨੂੰ ਚਾਰ ਸਾਲ ਕੈਦ ਦੀ ਸਜ਼ਾ ਸੁਣਾਈ

Bribery Case: ਜੋਧਪੁਰ, (ਆਈਏਐਨਐਸ)। ਰਾਜਸਥਾਨ ਦੇ ਜੋਧਪੁਰ ਵਿੱਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਅਦਾਲਤ ਨੇ ਮਿਲਟਰੀ ਇੰਜੀਨੀਅਰਿੰਗ ਸੇਵਾਵਾਂ (ਐਮਈਐਸ) ਦੇ ਤਿੰਨ ਅਧਿਕਾਰੀਆਂ ਨੂੰ ਤਿੰਨ ਵੱਖ-ਵੱਖ ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ ਦੋਸ਼ੀ ਠਹਿਰਾਇਆ ਹੈ ਅਤੇ ਉਨ੍ਹਾਂ ਨੂੰ ਚਾਰ ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਹੈ। ਉਨ੍ਹਾਂ ‘ਤੇ ਹਰੇਕ ਨੂੰ 1-1 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ […]
ਦੇਸ਼  Breaking News  ਸੂਬੇ  ਰਾਜਸਥਾਨ  ਖਾਸ ਖਬਰ