Bright Minds Punjab

Bright Minds Punjab ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼, 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਵਿਦਿਆਰਥੀਆਂ ਲਈ ਉੱਤਰ ਪੱਤਰੀਆਂ ਔਨਲਾਈਨ ਉਪਲੱਬਧ ਹੋਣਗੀਆਂ, ਹਰ ਜ਼ਿਲ੍ਹੇ ਵਿੱਚ "ਬ੍ਰਾਈਟ ਮਾਈਂਡਜ਼" ਸੈਸ਼ਨ ਕਰਵਾਏ ਜਾਣਗੇ; ਵਿਦਿਆਰਥੀ ਸਿੱਖਿਆ ਪ੍ਰਣਾਲੀ ਲਈ ਆਪਣੇ ਵਿਚਾਰ ਦੇ ਸਕਣਗੇ: ਬੈਂਸ
ਸਿੱਖਿਆ / ਰੁਜਗਾਰ  ਪੰਜਾਬ  ਖਾਸ ਖਬਰ 
Ad Ad Ad